Fatehabad Bus Accident

Road Accident News: ਫਤਿਹਾਬਾਦ ’ਚ ਤੇਜ਼ ਰਫ਼ਤਾਰ ਨਿੱਜੀ ਬੱਸ ਖੇਤ ’ਚ ਪਲਟੀ, ਤਿੰਨ ਯਾਤਰੀਆਂ ਦੀ ਮੌਤ ਤੇ 12 ਜ਼ਖਮੀ

ਹਰਿਆਣਾ ਦੇ ਫਤਿਹਾਬਾਦ ਜ਼ਿਲ੍ਹੇ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਟੋਹਾਣਾ ਜਾ ਰਹੀ ਇੱਕ ਤੇਜ਼ ਰਫ਼ਤਾਰ ਨਿੱਜੀ ਬੱਸ ਬੇਕਾਬੂ ਹੋ ਗਈ ਅਤੇ ਸੜਕ ਕਿਨਾਰੇ ਖੇਤ ਵਿੱਚ ਪਲਟ ਗਈ।
ਪੰਜਾਬ  ਸੂਬੇ  ਖਾਸ ਖਬਰ