Fatehgarh Sahib News

Fatehgarh Sahib News: ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੂੰ ਨਸ਼ਾ ਮੁਕਤ ਬਣਾਉਣਾ ਪਹਿਲ : ਵਿਧਾਇਕ ਰਾਏ  

ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਫ਼ਤਹਿਗੜ੍ਹ ਸਾਹਿਬ ਵੱਲੋਂ ਪੰਜਾਬ ਸਰਕਾਰ ਦੀਆਂ ਹਿਦਾਇਤਾਂ ਤਹਿਤ ‘ਨਸ਼ਾ ਮੁਕਤ ਭਾਰਤ ਅਭਿਆਨ’ ਅਧੀਨ ਬਚਤ ਭਵਨ ਫ਼ਤਹਿਗੜ੍ਹ ਸਾਹਿਬ ਵਿਖੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ।
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Fatehgarh Sahib News: ਕਰੀਬ 70 ਲੱਖ ਰੁਪਏ ਕੀਮਤ ਦੇ ਚੋਰੀ ਅਤੇ ਗੁੰਮ ਹੋਏ 300 ਮੋਬਾਇਲ ਅਸਲ ਮਾਲਕਾਂ ਨੂੰ ਸੌਂਪੋ : ਜ਼ਿਲ੍ਹਾ ਪੁਲਿਸ ਮੁਖੀ

Fatehgarh Sahib News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਲੋਕਾਂ ਦੀ ਸੇਵਾ ਅਤੇ ਸੁਰੱਖਿਆ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਚੋਰੀ ਅਤੇ ਗੁੰਮ ਹੋਏ ਕਰੀਬ 70 ਲੱਖ ਦੀ ਕੀਮਤ ਦੇ 300 ਮੋਬਾਇਲ ਬਰਾਮਦ ਕੀਤੇ ਗਏ। ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਸਥਾਨਕ ਪੁਲਿਸ ਲਾਈਨ ਵਿਖੇ ਬਰਾਮਦ ਮੋਬਾਇਲ ਫ਼ੋਨ ਅਸਲ ਮਾਲਕਾਂ ਨੂੰ ਸੌਂਪਣ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Crime News: 12ਵੀਂ ਜਮਾਤ ਦੇ ਵਿਦਿਆਰਥੀ ਦਾ ਕਤਲ, ਦੋਸਤਾਂ ਨੇ ਕੀਤਾ ਹਮਲਾ

Fatehgarh Sahib News: ਫਤਿਹਗੜ੍ਹ ਸਾਹਿਬ (ਸੱਚ ਕਹੂੰ ਨਿਊਜ਼)। ਪੰਜਾਬ ਦੇ ਫਤਿਹਗੜ੍ਹ ਸਾਹਿਬ ’ਚ 12ਵੀਂ ਜਮਾਤ ਦੇ ਇੱਕ ਵਿਦਿਆਰਥੀ ਦਾ ਕਤਲ ਕਰ ਦਿੱਤਾ ਗਿਆ ਹੈ। ਇਸ ਘਟਨਾ ਨੂੰ ਉਸਦੇ ਦੋਸਤਾਂ ਨੇ ਅੰਜਾਮ ਦਿੱਤਾ। ਵਿਦਿਆਰਥੀ ਆਪਣੇ ਪਰਿਵਾਰ ਨਾਲ ਖਮਾਣੋਂ ਬਾਜ਼ਾਰ ’ਚ ਖਰੀਦਦਾਰੀ ਕਰਨ ਆਇਆ ਸੀ। ਮਾਮੂਲੀ ਝਗੜੇ ਤੋਂ ਬਾਅਦ ਉਸਦੇ ਦੋਸਤਾਂ ਨੇ ਉਸ ’ਤੇ ਤੇਜ਼ਧਾਰ ਹਥਿਆਰ ਨਾਲ […]
ਪੰਜਾਬ  Breaking News  ਖਾਸ ਖਬਰ 

Fatehgarh Sahib News: ਰਣਬੀਰ ਜੱਜੀ ਲਗਾਤਾਰ ਅੱਠਵੀਂ ਵਾਰ ਪ੍ਰਧਾਨ ਬਣੇ ਬਿਕਰਮਜੀਤ ਸਹੋਤਾ ਜ਼ਿਲ੍ਹਾ ਜਨਰਲ ਸਕੱਤਰ ਬਣੇ

Fatehgarh Sahib News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਜ਼ਿਲ੍ਹਾ ਪੱਤਰਕਾਰ ਯੂਨੀਅਨ ਫ਼ਤਹਿਗੜ੍ਹ ਸਾਹਿਬ ਦੀ ਇੱਕ ਮੀਟਿੰਗ ਫ਼ਤਹਿਗੜ੍ਹ ਸਾਹਿਬ ਵਿਖੇ ਹੋਈ, ਜਿਸ ਵਿੱਚ ਜ਼ਿਲ੍ਹੇ ਵਿੱਚੋਂ ਵੱਡੀ ਗਿਣਤੀ ਵਿੱਚ ਪੱਤਰਕਾਰਾਂ ਨੇ ਸ਼ਮੂਲੀਅਤ ਕੀਤੀ। ਇਸ ਮੀਟਿੰਗ ਵਿੱਚ ਰਣਬੀਰ ਕੁਮਾਰ ਜੱਜੀ ਨੂੰ ਲਗਾਤਾਰ ਅੱਠਵੀਂ ਵਾਰ ਜ਼ਿਲ੍ਹਾ ਪ੍ਰਧਾਨ ਅਤੇ ਬਿਕਰਮਜੀਤ ਸਿੰਘ ਸਹੋਤਾ ਨੂੰ ਜ਼ਿਲ੍ਹਾ ਜਨਰਲ ਸਕੱਤਰ ਚੁਣਿਆ ਗਿਆ। ਇਸ ਸਬੰਧੀ ਜਾਣਕਾਰੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Fatehgarh Sahib News: ਪੁਲਿਸ ਦੀ ਵੱਡੀ ਸਫਲਤਾ- 142 ਚੋਰੀਸ਼ੁਦਾ ਤੇ ਗੁੰਮ ਹੋਏ ਮੋਬਾਈਲ ਫੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

ਐਸਐਸਪੀ ਸ਼ੁਭਮ ਅਗਰਵਾਲ ਦੀ ਅਗਵਾਈ ਹੇਠ ਫ਼ਤਹਿਗੜ੍ਹ ਸਾਹਿਬ ਪੁਲਿਸ ਦੀ ਵੱਡੀ ਸਫਲਤਾ Fatehgarh Sahib News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਆਮ ਲੋਕਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਜਾਇਦਾਦ ਦੀ ਰਾਖੀ ਦੇ ਵਚਨ ਨੂੰ ਦੁਹਰਾਉਂਦੇ ਹੋਏ ਇੱਕ ਹੋਰ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਐਸਐਸਪੀ ਫ਼ਤਹਿਗੜ੍ਹ ਸਾਹਿਬ ਸ਼ੁਭਮ ਅਗਰਵਾਲ ਨੇ ਅੱਜ ਇੱਕ ਵਿਸ਼ੇਸ਼ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Fatehgarh Sahib News: ਦੋ ਕਰੋੜ ਦੀ ਲਾਗਤ ਨਾਲ ਸਿਵਲ ਹਸਪਤਾਲ ਦੀ ਹੋਵੇਗੀ ਕਾਇਆ ਕਲਪ : ਵਿਧਾਇਕ ਰਾਏ

Fatehgarh Sahib News: (ਅਨਿਲ ਲੁਟਾਵਾ) ਫਤਹਿਗੜ੍ਹ ਸਾਹਿਬ। ਫਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੱਲੋਂ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਦਾ ਦੌਰਾ ਕੀਤਾ ਗਿਆ ਅਤੇ ਮਰੀਜ਼ਾਂ ਦਾ ਹਾਲ ਜਾਣਿਆ। ਮਰੀਜ਼ਾਂ ਦੇ ਮੁਤਾਬਕ ਹਸਪਤਾਲ ਦੀਆਂ ਸੁਵਿਧਾਵਾਂ ਦੇ ਵਿੱਚ ਪਹਿਲਾਂ ਨਾਲੋਂ ਕਾਫੀ ਸੁਧਾਰ ਹੋਇਆ ਹੈ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਦੱਸਿਆ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Fatehgarh Sahib News: ਡਿਸਟ੍ਰਿਕਟ ਕੈਮਿਸਟ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਵੱਲੋਂ ਹੜ੍ਹ ਪੀੜਤ ਖੇਤਰਾਂ ‘ਚ ਲਾਇਆ ਜਾਵੇਗਾ ਅੱਖਾਂ ‘ਤੇ ਸਕਿੱਨ ਐਲਰਜੀ ਦਾ ਕੈਂਪ

ਡਰੱਗ ਕੰਟਰੋਲ ਅਫ਼ਸਰ ਨਵਦੀਪ ਕੌਰ ਦੇ ਦਿਸ਼ਾ-ਨਿਰਦੇਸ਼ ਤਹਿਤ ਲੱਗੇਗਾ ਕੈਂਪ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਤੇ ਸਕਿਨ ਐਲਰਜੀ ਲਈ ਕੀਤਾ ਜਾਵੇਗਾ ਜਾਗਰੂਕ Fatehgarh Sahib News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪੰਜਾਬ ‘ਚ ਆਏ ਹੜ੍ਹਾਂ ਕਾਰਨ ਉੱਥੇ ਰਹਿਣ ਵਾਲੇ ਲੋਕਾਂ ਦਾ ਜੀਵਨ ਅਸਥ ਵਿਅਸਤ ਹੋਇਆ ਪਿਆ ਹੈ। ਜਿੱਥੇ ਉਨ੍ਹਾਂ ਨੂੰ ਹੜ੍ਹਾਂ ਦੀ ਕਰੋਪੀ ਕਾਰਨ ਆਪਣੇ ਡੰਗਰਾਂ ਅਤੇ ਮਕਾਨਾਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Fatehgarh Sahib News: ਫ਼ਤਹਿਗੜ੍ਹ ਸਾਹਿਬ ’ਚ ਜਿਲ੍ਹਾ ਕਾਂਗਰਸ ਕਮੇਟੀ ਵੱਲੋਂ ਵਿਸ਼ਾਲ ਕੈਂਡਲ ਮਾਰਚ

Fatehgarh Sahib News: ਫ਼ਤਹਿਗੜ੍ਹ ਸਾਹਿਬ (ਅਨਿਲ ਲੁਟਾਵਾ) ਆਲ ਇੰਡੀਆ ਕਾਂਗਰਸ ਕਮੇਟੀ ਦੇ ਆਹਵਾਨ ਤੇ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸੱਦੇ ਅਨੁਸਾਰ, ਅੱਜ ਦੇਸ਼- ਪੱਧਰੀ ਰੋਸ ਮੁਹਿੰਮ ਦੇ ਤਹਿਤ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਵੱਲੋਂ ਜਿਲ੍ਹਾ ਪ੍ਧਾਨ ਡਾ.ਸਿਕੰਦਰ ਸਿੰਘ ਦੀ ਅਗਵਾਈ ਹੇਠ ਤੇ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ, […]
ਪੰਜਾਬ 

Fatehgarh Sahib News: ਗੈਂਗਸਟਰ ਅਰਸ਼ ਡੱਲਾ ਗੈਂਗ ਦੇ 2 ਮੈਂਬਰ ਅਸਲੇ ਸਮੇਤ ਕਾਬੂ

ਮਾਮਲੇ ਨਾਲ ਸਬੰਧਤ ਇੱਕ ਮੁਲਜ਼ਮ ਦੀ ਜ਼ੇਲ੍ਹ ’ਚੋਂ ਲਿਆ ਕੇ ਕੀਤੀ ਜਾ ਰਹੀ ਹੈ ਪੁੱੱਛ-ਪੜਤਾਲ | Fatehgarh Sahib News ਫ਼ਤਹਿਗੜ੍ਹ ਸਾਹਿਬ (ਅਨਿਲ ਲੁਟਾਵਾ)। ਜ਼ਿਲ੍ਹਾ ਪੁਲਿਸ ਫ਼ਤਹਿਗੜ੍ਹ ਸਾਹਿਬ ਨੇ ਗੈਂਗਸਟਰ ਅਰਸ਼ ਡੱਲਾ ਗੈਂਗ ਦੇ 2 ਮੈਂਬਰ ਅਸਲੇ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਇੰਸਪੈਕਟਰ […]
ਪੰਜਾਬ  Breaking News  ਖਾਸ ਖਬਰ 

Fatehgarh Sahib News: ਵਿਧਾਇਕ ਲਖਵੀਰ ਸਿੰਘ ਰਾਏ ਤੇ ਡਿਪਟੀ ਕਮਿਸ਼ਨਰ ਨੇ ਸ਼ਹੀਦੀ ਸਭਾ ਮੌਕੇ ਵਿਸ਼ਾਲ ਵਿਕਾਸ ਪ੍ਰਦਰਸ਼ਨੀ ਦੀ ਸ਼ੁਰੂਆਤ ਕਰਵਾਈ

ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਅਹਿਮ ਭੂਮਿਕਾ ਨਿਭਾਵੇਗੀ ਵਿਕਾਸ ਪ੍ਰਦਰਸ਼ਨੀ-ਵਿਧਾਇਕ ਰਾਏ Fatehgarh Sahib News: (ਅਨਿਲ ਲੁਟਾਵਾ) ਸ੍ਰੀ ਫ਼ਤਹਿਗੜ੍ਹ ਸਾਹਿਬ। ਸ਼ਹੀਦੀ ਸਭਾ ਦੇ ਪਹਿਲੇ ਦਿਨ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਅਤੇ ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਗ਼ੈਰ ਸਰਕਾਰੀ ਅਦਾਰਿਆਂ ਵੱਲੋਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Train Accident: ਫਤਿਹਗੜ੍ਹ ਸਾਹਿਬ ’ਚ ਵੱਡਾ ਰੇਲ ਹਾਦਸਾ, 2 ਮਾਲ ਗੱਡੀਆਂ ਦੀ ਟੱਕਰ, ਇੰਜਣ ਪਲਟਿਆ

ਬੋਗੀਆਂ ਇੱਕ-ਦੂਜੇ ’ਤੇ ਚੜ੍ਹੀਆਂ, ਦੋਵੇਂ ਲੋਕੋ ਪਾਇਲਟ ਜ਼ਖਮੀ ਮਾਲ ਗੱਡੀ ਦਾ ਇੰਜਣ ਵੀ ਪਲਟਿਆ | Train Accident ਫਤਿਹਗੜ੍ਹ ਸਾਹਿਬ (ਅਮਿਤ ਸ਼ਰਮਾ)। ਪੰਜਾਬ ’ਚ ਅੱਜ ਸਵੇਰੇ-ਸਵੇਰੇ ਐਤਵਾਰ ਨੂੰ ਸਰਹਿੰਦ ਦੇ ਮਾਧੋਪੁਰ ਕੋਲ 2 ਮਾਲ ਗੱਡੀਆਂ ਆਪਸ ’ਚ ਟਕਰਾ (Train Accident) ਗਈਆਂ, ਜਿਸ ਨਾਲ ਦੋ ਲੋਕੋ ਪਾਇਲਟ ਜ਼ਖਮੀ ਹੋ ਗਏ। ਸਰਹਿੰਦ ’ਚ ਪੈਂਦੇ ਮਾਧੋਪੁਰ ਨਜਦੀਕ ਤੜਕੇ ਹੀ […]
ਪੰਜਾਬ  Breaking News  ਖਾਸ ਖਬਰ 

ਫਤਿਹਗੜ੍ਹ ਸਾਹਿਬ ਵਿਖੇ ਭਾਖੜਾ ਨਹਿਰ ’ਚ ਡਿੱਗੀ ਕਾਰ, ਡਰਾਈਵਰ ਦਾ ਨਹੀਂ ਕੋਈ ਸੁਰਾਗ, ਭਾਲ ’ਚ ਲੱਗੇ ਗੋਤਾਖੋਰ

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ | Punjab News ਖੰਨ੍ਹਾ (ਸੱਚ ਕਹੂੰ ਨਿਊਜ਼)। ਫਤਿਹਗੜ੍ਹ ਸਾਹਿਬ ’ਚ ਸਰਹਿੰਦ ਕੋਲੋਂ ਲੰਘਦੀ ਭਾਖੜਾ ਨਹਿਰ ’ਚ ਕਾਰ ਡਿੱਗ ਗਈ ਹੈ। ਇਹ ਹਾਦਸਾ ਸਰਹਿੰਦ ਫਲੋਇੰਗ ਦੇ ਕੋਲ ਵਾਪਰਿਆ ਹੈ। ਜਿਸ ਤੋਂ ਬਾਅਦ ਗੋਤਾਖੋਰ ਬਚਾਅ ਕਾਰਜ਼ਾਂ ’ਚ ਲੱਗ ਗਏ ਹਨ। ਨਹਿਰ ’ਚ ਡਿੱਗੀ ਕਾਰ ਦਾ ਤਾਂ ਪਤਾ ਲੱਗ ਗਿਆ ਹੈ। ਪਰ […]
ਪੰਜਾਬ  Breaking News  ਖਾਸ ਖਬਰ