(ਸੱਚ ਕਹੂੰ ਨਿਊਜ਼) ਜਲਾਲਾਬਾਦ। ਜਲਾਲਾਬਾਦ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਜਲਾਲਾਬਾਦ ਤੋਂ ‘ਆਪ’ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੇ ਪਿਤਾ ਸੁਰਿੰਦਰ ਕੰਬੋਜ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਕ ਮਾਮਲੇ ਵਿਚ ਕੰਬੋਜ ਨੂੰ ਸਮਝੌਤਾ ਕਰਵਾਉਣ ਦੇ ਨਾਂਅ ‘ਤੇ ਫਿਰੌਤੀ ਲੈਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਦੋਸ਼ ਹੈ ਕਿ ਸੁਰਿੰਦਰ ਨੇ ਸ਼ਿਕਾਇਤਕਰਤਾ ਸੁਨੀਲ ਤੋਂ 10 ਲੱਖ ਰੁਪਏ ਦੀ ਮੰਗ ਕੀਤੀ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ













