ਹਾਦਸੇ ਦਾ ਸ਼ਿਕਾਰ ਹੋਏ ਪਿਓ-ਪੁੱਤ

father, son, Accident

ਮੌਕੇ ‘ਤੇ ਹੀ ਹੋਈ ਮੌਤ

ਮੋਗਾ। ਮੋਗਾ ਦੇ ਬਰਨਾਲਾ ਰੋਡ ‘ਤੇ ਇਕ ਅੱਜ ਦੇਰ ਸ਼ਾਮ ਕਰੀਬ 7.30 ਵਜੇ ਇਕ ਟੈਂਪੂ ਤੇ ਕਾਰ ਦੀ ਭਿਆਨਕ ਟੱਕਰ ਹੋ ਗਈ। ਜਿਸ ਦੌਰਾਨ ਰਸਤੇ ‘ਤੇ ਜਾ ਰਹੇ ਪਿਓ-ਪੁੱਤ ਇਸ ਹਾਦਸੇ ਦਾ ਸ਼ਿਕਾਰ ਹੋ ਗਏ, ਜਿਨ੍ਹਾਂ ਦੀ ਮੌਕੇ ‘ਤੇ ਮੌਤ ਹੋ ਗਈ। ਹਾਲਾਂਕਿ ਹਾਦਸੇ ਦਾ ਸ਼ਿਕਾਰ ਹੋਏ ਟੈਂਪੂ ਤੇ ਕਾਰ ਚਾਲਕ ਬਾਲ-ਬਾਲ ਬਚ ਗਏ। ਮ੍ਰਿਤਕ ਪਿਓ-ਪੁੱਤ ਮੋਗਾ ਦੇ ਡਾਲਾ ਦੇ ਦੱਸੇ ਜਾ ਰਹੇ ਹਨ, ਪਿਤਾ ਦੀ ਉਮਰ 75 ਸਾਲ ਦੇ ਲੜਕੇ ਦੀ ਉਮਰ ਕਰੀਬ 50 ਸਾਲ ਹੈ। Accident

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

father, son, Accident

 

LEAVE A REPLY

Please enter your comment!
Please enter your name here