Fatima Fastest Fifty
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Fatima Fastest Fifty: ਪਾਕਿਸਤਾਨ ਦੀ ਫਾਤਿਮਾ ਦਾ ਮਹਿਲਾ ਟੀ20 ’ਚ ਸਭ ਤੋਂ ਤੇਜ਼ ਅਰਧਸੈਂਕੜਾ
Published On
By Khushdeep Singh
ਪਾਕਿਸਤਾਨ ਦੀ ਕਪਤਾਨ ਫਾਤਿਮਾ ਸਨਾ ਨੇ ਮਹਿਲਾ ਟੀ-20 ਅੰਤਰਰਾਸ਼ਟਰੀ ’ਚ ਸਭ ਤੋਂ ਤੇਜ਼ ਅਰਧ ਸੈਂਕੜਾ ਲਾਉਣ ਦਾ ਵਿਸ਼ਵ ਰਿਕਾਰਡ ਬਣਾਇਆ ਹੈ। ਉਸਨੇ ਕਰਾਚੀ ’ਚ ਜ਼ਿੰਬਾਬਵੇ ਵਿਰੁੱਧ ਤੀਜੇ ਟੀ-20 ਅੰਤਰਰਾਸ਼ਟਰੀ ਮੈਚ ’ਚ 15 ਗੇਂਦਾਂ ’ਚ ਅਰਧ ਸੈਂਕੜਾ ਜੜਿਆ।