Fazilka District Restrictions

Punjab Administration Orders: ਪੰਜਾਬ ਦੇ ਇਸ ਜ਼ਿਲ੍ਹੇ ’ਚ ਪਾਬੰਦੀਆਂ ਦੇ ਹੁਕਮ ਜਾਰੀ, 31 ਦਸੰਬਰ ਤੱਕ ਰਹਿਣਗੇ ਲਾਗੂ

ਜ਼ਿਲ੍ਹਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਾਜ਼ਿਲਕਾ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 31 ਦਸੰਬਰ 2026 ਤੱਕ ਲਾਗੂ ਰਹਿਣਗੇ।
ਪੰਜਾਬ  ਸੂਬੇ  ਖਾਸ ਖਬਰ