Fazilka Firecracker Licence

Fazilka News: ਫਾਜ਼ਿਲਕਾ ’ਚ ਪਟਾਕਿਆਂ ਦੀ ਵਿਕਰੀ ਲਈ ਆਰਜ਼ੀ ਲਾਇਸੈਂਸ ਵਾਸਤੇ ਅਰਜ਼ੀਆਂ ਮੰਗੀਆਂ

ਤਿਉਹਾਰਾਂ ਦੇ ਮੱਦੇਨਜ਼ਰ ਫਾਜ਼ਿਲਕਾ ਜ਼ਿਲ੍ਹੇ ਵਿੱਚ ਪਟਾਕਿਆਂ ਦੀ ਵਿਕਰੀ ਲਈ ਆਰਜ਼ੀ ਲਾਇਸੈਂਸ ਲੈਣ ਦੇ ਚਾਹਵਾਨ ਬਿਨੈਕਾਰ 16 ਅਕਤੂਬਰ ਤੋਂ 21 ਅਕਤੂਬਰ 2026 ਤੱਕ ਆਪਣੀਆਂ ਅਰਜ਼ੀਆਂ ਜਮ੍ਹਾ ਕਰਵਾ ਸਕਦੇ ਹਨ। ਅਰਜ਼ੀਆਂ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਰਾਹੀਂ ਜਮ੍ਹਾ ਕਰਵਾਈਆਂ ਜਾਣਗੀਆਂ।
ਪੰਜਾਬ  ਸੂਬੇ  ਖਾਸ ਖਬਰ