Fazilka Latest News

Fazilka Latest News: ਫਾਜ਼ਿਲਕਾ ’ਚ ਅਮਿਤ ਰਿਣਵਾ ਤੇ ਅਤੁਲ ਨਾਗਪਾਲ ਨੇ ਸੰਭਾਲੇ ਚੇਅਰਮੈਨ ਦੇ ਅਹੁਦੇ

ਫਾਜ਼ਿਲਕਾ ਤੋਂ ਅਮਿਤ ਰਿਣਵਾ ਨੇ ਮਾਰਕੀਟ ਕਮੇਟੀ ਫਾਜ਼ਿਲਕਾ ਦੇ ਚੇਅਰਮੈਨ ਅਤੇ ਅਤੁਲ ਨਾਗਪਾਲ ਨੇ ਇੰਪਰੂਵਮੈਂਟ ਟਰੱਸਟ ਫਾਜ਼ਿਲਕਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਕਰਵਾਏ ਸਮਾਗਮ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਦੋਵੇਂ ਨਵ-ਨਿਯੁਕਤ ਚੇਅਰਮੈਨਾਂ ਨੂੰ ਵਧਾਈ ਦਿੱਤੀ। ਡਾ. ਬਲਜੀਤ ਕੌਰ ਨੇ ਇਸ ਮੌਕੇ ਮੁੱਖ ਮੰਤਰੀ
ਪੰਜਾਬ  ਸੂਬੇ  ਖਾਸ ਖਬਰ