Fazilka news

Aashiyana Campaign: ਮਾਨਵਤਾ ਭਲਾਈ, ਹੁਣ ਤੰਬੂ ’ਚ ਨਹੀਂ ਪੱਕੇ ਮਕਾਨ ’ਚ ਰਹੇਗਾ ਕਮਾਲ ਵਾਲਾ ਦਾ ਲਖਵੀਰ ਸਿੰਘ

ਪਰਿਵਾਰ ਦੇ ਮੁਖੀ ਦੇ ਸਿਰ ’ਤੇ ਸੱਟ ਲੱਗਣ ਕਾਰਨ ਉਹ ਮਾਨਸਿਕ ਪਰੇਸ਼ਾਨੀ ਦਾ ਵੀ ਸ਼ਿਕਾਰ ਹੈ, ਜਿਸ ਕਾਰਨ ਪਰਿਵਾਰ ਦੀ ਆਰਥਿਕ ਹਾਲਤ ਹੋਰ ਵੀ ਤਰਸਯੋਗ ਬਣੀ ਹੋਈ ਸੀ। ਜਦੋਂ ਇਸ ਪਰਿਵਾਰ ਦੀ ਦੁੱਖ ਭਰੀ ਦਾਸਤਾਨ ਬਲਾਕ ਦੀ ਸਾਧ-ਸੰਗਤ ਤੱਕ ਪਹੁੰਚੀ ਤਾਂ ਸਾਧ-ਸੰਗਤ ਨੇ ਤੁਰੰਤ ਆਪਣੇ ਪੱਧਰ ’ਤੇ ਸਾਰਾ ਸਮਾਨ ਇਕੱਠਾ ਕਰਕੇ ਸਿਰਫ ਇੱਕ ਦਿਨ ਵਿੱਚ ਹੀ ਮਕਾਨ ਤਿਆਰ ਕਰਕੇ ਪਰਿਵਾਰ ਦੇ ਹਵਾਲੇ ਕਰ ਦਿੱਤਾ।
ਪੰਜਾਬ  ਮਾਨਵਤਾ ਭਲਾਈਕਾਰਜ  ਸੂਬੇ  ਖਾਸ ਖਬਰ 

Fazilka News: ਪਿੰਡ ਆਜ਼ਮ ਵਾਲਾ ਵਿਖੇ ਨਸ਼ਾ ਤਸਕਰਾਂ ਤੇ ਮਾੜੇ ਅਨਸਰਾਂ ਖ਼ਿਲਾਫ਼ ਫਾਜ਼ਿਲਕਾ ਪੁਲਿਸ ਦੀ ਸਖ਼ਤ ਕਾਰਵਾਈ, ਪਿੰਡ ਵਾਸੀਆਂ ਵੱਲੋਂ ਭਰਪੂਰ ਸਹਿਯੋਗ

ਇਸ ਦੇ ਨਾਲ ਹੀ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਦੀਆਂ ਗਤੀਵਿਧੀਆਂ ’ਤੇ ਨਿਗਰਾਨੀ ਰੱਖਦਿਆਂ ਕਾਨੂੰਨ ਅਨੁਸਾਰ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ।
ਪੰਜਾਬ  ਸੂਬੇ  ਖਾਸ ਖਬਰ 

Pakistan ਤੋਂ ਡਰੋਨ ਰਾਹੀਂ ਹਥਿਆਰ ਭੇਜਣ ਦੀ ਸਾਜ਼ਿਸ਼ ਬੇਨਕਾਬ, ਫਾਜ਼ਿਲਕਾ ’ਚ ਪਿਸਤੌਲ, ਮੈਗਜ਼ੀਨ ਤੇ ਕਾਰਤੂਸ ਬਰਾਮਦ

ਪੁਲਿਸ ਵੱਲੋਂ ਇਲਾਕੇ ਨੂੰ ਸੀਲ ਕਰਕੇ ਕਈ ਘੰਟਿਆਂ ਤੱਕ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਝੋਨੇ ਦੇ ਖੇਤ ਵਿੱਚੋਂ ਡਰੋਨ ਦੇ ਨਾਲ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਕੀਤਾ ਗਿਆ।
ਦੇਸ਼  ਪੰਜਾਬ  ਸੂਬੇ  ਖਾਸ ਖਬਰ 

Fazilka News: ਹਾਈਵੋਲਟੇਜ ਤਾਰ ਦੀ ਚਪੇਟ ਵਿੱਚ ਆਉਣ ਨਾਲ ਵਿਅਕਤੀ ਦੀ ਮੌਤ

ਸਿਟੀ ਥਾਣਾ ਦੇ ਐਸਐਚਓ ਇੰਸਪੈਕਟਰ ਪਰਮਜੀਤ ਕੁਮਾਰ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਰਾਧਾ ਸੁਆਮੀ ਕਾਲੋਨੀ ਦੀ ਗਲੀ ਨੰਬਰ-8 ਵਿੱਚ ਇੱਕ ਘਰ ਦੀ ਛੱਤ 'ਤੇ ਕਰੰਟ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।
ਪੰਜਾਬ  ਸੂਬੇ  ਖਾਸ ਖਬਰ 

Health News: ਡੇਂਗੂ ਬੁਖਾਰ ਤੋਂ ਬਚਾਅ ਲਈ ਜ਼ਰੂਰੀ ਉਪਾਅ, ਖੜ੍ਹਾ ਹੋਇਆ ਸਾਫ਼ ਪਾਣੀ ਵੀ ਸਿਹਤ ਲਈ ਹਾਨੀਕਾਰਕ, ਡਾ. ਉਪਿੰਦਰ ਸਿੰਘ ਤੇ ਡਾ. ਸੁਨੀਤਾ ਤੋਂ ਜਾਣੋ ਬਚਾਅ ਦੇ ਤਰੀਕੇ

ਸਿਵਲ ਸਰਜਨ ਫਾਜ਼ਿਲਕਾ ਡਾ. ਕਵਿਤਾ ਸਿੰਘ ਦੀ ਅਗਵਾਈ ਹੇਠ ਅਤੇ ਸਹਾਇਕ ਸਿਵਲ ਸਰਜਨ/ਸੀਨੀਅਰ ਮੈਡੀਕਲ ਅਫਸਰ (ਸੀਐਚਸੀ ਖੁਈਖੇੜਾ) ਡਾ. ਉਪਿੰਦਰ ਸਿੰਘ ਅਤੇ ਜ਼ਿਲ੍ਹਾ ਮਹਾਂਮਾਰੀ ਵਿਗਿਆਨੀ ਡਾ. ਸੁਨੀਤਾ ਦੀ ਦੇਖ-ਰੇਖ ਵਿੱਚ ਸਿਹਤ ਕਰਮਚਾਰੀਆਂ ਵੱਲੋਂ ਪਿੰਡ ਗੁਮਜਾਲ, ਚੂਹਰੀਵਾਲਾ ਧੰਨਾ ਅਤੇ ਸੱਯਦਵਾਲਾ ਵਿਖੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਦੇ ਤਰੀਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਪੰਜਾਬ  ਸੂਬੇ  ਖਾਸ ਖਬਰ  ਸਿਹਤ 

Fazilka News: ਫਾਜ਼ਿਲਕਾ ਪੁਲਿਸ ਨੇ ਕਰੋੜਾਂ ਰੁਪਏ ਦੇ ਨਸ਼ੀਲੇ ਪਦਾਰਥ ਕੀਤੇ ਨਸ਼ਟ

ਫਾਜ਼ਿਲਕਾ ਪੁਲਿਸ ਨੇ ਨਸ਼ਿਆਂ ਖਿਲਾਫ਼ ਚੱਲ ਰਹੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਐਨਡੀਪੀਐਸ ਐਕਟ ਦੇ 29 ਮਾਮਲਿਆਂ ’ਚ ਬਰਾਮਦ ਕੀਤੇ ਕਰੋੜਾਂ ਰੁਪਏ ਦੇ ਨਸ਼ੀਲੇ ਪਦਾਰਥਾਂ ਨੂੰ ਵੀਰਵਾਰ ਨੂੰ ਨਸ਼ਟ ਕਰ ਦਿੱਤਾ।
ਪੰਜਾਬ  ਖਾਸ ਖਬਰ 

Fazilka News: ਜਲਾਲਾਬਾਦ ਵਾਸੀਆਂ ਨੂੰ ਮਿਲੀ ਇੱਕ ਹੋਰ ਵੱਡੀ ਸੌਗਾਤ

ਕਿਹਾ, ਜਲਾਲਾਬਾਦ ਤੇ ਆਸ-ਪਾਸ ਦੇ ਲੋਕਾਂ ਨੂੰ ਇੱਕ ਹੀ ਛੱਤ ਹੇਠ ਵੱਖ-ਵੱਖ ਸਰਕਾਰੀ ਸੇਵਾਵਾਂ ਮਿਲਣਗੀਆਂ | ਕਰੀਬ 4 ਕਰੋੜ 61 ਲੱਖ 42 ਹਜ਼ਾਰ ਰੁਪਏ ਦੀ ਲਾਗਤ ਨਾਲ ਤਹਿਸੀਲ ਕੰਪਲੈਕਸ ਦੀ ਇਮਾਰਤ ਵਿੱਚ ਨਵੇਂ ਬਲਾਕ ਦੀ ਉਸਾਰੀ ਹੋਵੇਗੀ।
ਪੰਜਾਬ  ਸੂਬੇ  ਖਾਸ ਖਬਰ 

Fazilka News: ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਮੰਦਭਾਗਾ ਹਾਦਸਾ, 8 ਜਣਿਆਂ ਦੀ ਗਈ ਜਾਨ

ਖ਼ਮੀ ਹੋਏ ਕਈ ਜਣਿਆਂ ਨੂੰ ਸਿਵਲ ਹਸਪਤਾਲ ਫਿਰੋਜ਼ਪੁਰ, ਨਿੱਜੀ ਹਸਪਤਾਲ ਫਿਰੋਜ਼ਪੁਰ, ਫਰੀਦਕੋਟ ਮੈਡੀਕਲ ਕਾਲਜ ਅਤੇ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਦੀ ਜਾਣਕਾਰੀ ਮਿਲਦੇ ਹੀ ਐੱਸਐੱਸਪੀ ਫਿਰੋਜ਼ਪੁਰ ਸਰਦਾਰ ਭੁਪਿੰਦਰ ਸਿੰਘ ਸਿੱਧੂ ਅਤੇ ਉਨ੍ਹਾਂ ਦੀਆਂ ਪੁਲਿਸ ਟੀਮਾਂ ਮੌਕੇ ’ਤੇ ਪਹੁੰਚੀ ਗਈਆਂ।
ਪੰਜਾਬ  ਸੂਬੇ  ਖਾਸ ਖਬਰ 

Fazilka News: ਆਨਲਾਈਨ ਫਾਰਮੇਸੀਆਂ ਖ਼ਿਲਾਫ਼ 20 ਮਈ ਦੀ ਮੈਡੀਕਲ ਸਟੋਰ ਹੜਤਾਲ ਨੂੰ ਐਸਸੀ, ਐਸਟੀ, ਓ.ਬੀ.ਸੀ. ਮਹਾ ਸੰਘਰਸ਼ ਕਮੇਟੀ ਦਾ ਪੂਰਨ ਸਮੱਰਥਨ: ਰੋਹਿਤ ਗੁਡਾਲੀਆ

ਸੂਬਾ ਪ੍ਰਧਾਨ ਰੋਹਿਤ ਗੁਡਾਲੀਆ ਨੇ ਕਿਹਾ ਕਿ ਆਨਲਾਈਨ ਫਾਰਮੇਸੀਆਂ ਕਾਰਨ ਅੱਜ ਦੇਸ਼ ਅਤੇ ਸੂਬੇ ਦਾ ਛੋਟਾ ਦੁਕਾਨਦਾਰ ਤਬਾਹੀ ਦੇ ਕੰਢੇ ’ਤੇ ਆ ਖੜ੍ਹਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲਗਭਗ 27,500 ਮੈਡੀਕਲ ਸਟੋਰ ਹਨ, ਜਿਨ੍ਹਾਂ ਨਾਲ ਲੱਖਾਂ ਪਰਿਵਾਰਾਂ ਦੀ ਰੋਜ਼ੀ-ਰੋਟੀ ਜੁੜੀ ਹੋਈ ਹੈ। ਪਰ ਬੜੇ ਅਫ਼ਸੋਸ ਦੀ ਗੱਲ ਹੈ ਕਿ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਦੇ ਕਾਰੋਬਾਰ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਸਥਾਨਕ ਕਾਰੋਬਾਰ ਖ਼ਤਮ ਹੋਣ ਦੇ ਕਗਾਰ ’ਤੇ ਹੈ।
ਪੰਜਾਬ  ਖਾਸ ਖਬਰ  ਸਿਹਤ 

Jalalabad News: ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਸ਼ਰਧਾਲੂਆਂ ਦੀ ਬੱਸ ਰਵਾਨਾ

ਸਕੀਮ ਨੂੰ ਬਜ਼ੁਗਰ ਸ਼ਰਧਾਲੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਉਪਰਾਲੇ ਦੀ ਭਰਪੂਰ ਸ਼ਲਾਘਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਜਲਾਲਾਬਾਦ ਹਲਕੇ ਤੋਂ ਪਹਿਲਾਂ ਵੀ ਕਈ ਬੱਸਾਂ ਧਾਰਮਿਕ ਯਾਤਰਾ ਲਈ ਭੇਜੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਦਾ ਵੱਡੀ ਗਿਣਤੀ ਵਿੱਚ ਲੋਕ ਲਾਹਾ ਲੈ ਰਹੇ ਹਨ ਅਤੇ ਆਉਣ ਵਾਲੇ ਸਮੇਂ ’ਚ ਇਹ ਯਾਤਰਾ ਜਾਰੀ ਰੱਖੀ ਜਾਵੇਗੀ। 
ਪੰਜਾਬ 

Fazilka News: ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਮੀਂਹ ਤੇ ਗੜੇਮਾਰੀ ਕਾਰਨ ਅਰਨੀਵਾਲਾ ਬਲਾਕ ਦੇ ਪਿੰਡਾਂ ਦਾ ਦੌਰਾ

ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਖੇਤੀਬਾੜੀ ਮਾਹਿਰਾਂ ਦੀ ਸਲਾਹ ਅਨੁਸਾਰ ਅਗਲੇ ਕਦਮ ਚੁੱਕਣ : ਜਗਦੀਪ ਕੰਬੋਜ ਗੋਲਡੀ | Fazilka News | Punjab Rain | Punjab Crops
ਪੰਜਾਬ  ਖੇਤੀਬਾੜੀ 

Fazilka News: ਫਾਜ਼ਿਲਕਾ ਪੁਲਿਸ ਤੇ ਬੀਐਸਐਫ ਵੱਲੋਂ ਸਾਂਝੀ ਕਾਰਵਾਈ, ਦੋ ਕਾਬੂ

Fazilka News:  2 ਨਸ਼ਾ ਤਸਕਰ ਕਾਬੂ, 1 ਕਿੱਲੋ 95 ਗਰਾਮ ਹੈਰੋਇਨ ਬਰਾਮਦ Fazilka News: ਫਾਜਿਲਕਾ (ਰਜਨੀਸ਼ ਰਵੀ)। ਫਾਜ਼ਿਲਕਾ ਪੁਲਿਸ ਤੇ ਬੀਐਸਐਫ ਵੱਲੋਂ ਸਾਂਝੀ ਕਾਰਵਾਈ ਦੌਰਾਨ 2 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 1 ਕਿੱਲੋ 95 ਗਰਾਮ ਹੈਰੋਇਨ ਬਰਾਮਦ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਇਸ ਸਬੰਧੀ ਪ੍ਰੈਸ ਕਾਨਫਰੰਸ ਕਰਦਿਆਂ ਦੀਪਇੰਦਰ ਸਿੰਘ ਪੀਪੀਐਸ, ਡੀਐਸਪੀ ਇਨਵੈਸਟੀਗੇਸ਼ਨ […]
ਦੇਸ਼  ਪੰਜਾਬ  Breaking News  ਖਾਸ ਖਬਰ