Fazilka Police

Fazilka Police: ਫਾਜਿਲਕਾ ਪੁਲਿਸ ਦੀ ਲੋਕਾਂ ਨੂੰ ਖਾਸ ਅਪੀਲ, ਇਹ ਕੰਮ ਕਰਨ ਨੂੰ ਕਿਹਾ

Fazilka Police: ਕਿਸੇ ਵੀ ਖਤਰੇ ਵਾਲੀ ਵਸਤੂ ਦੇ ਨੇੜੇ ਨਾ ਜਾਇਆ ਜਾਵੇ : ਐਸਐਸਪੀ ਝੁੱਠੀਆਂ ਵੀਡੀਓ ਜਾਂ ਤਸਵੀਰਾਂ ਸਾਂਝੀਆਂ ਨਾ ਕੀਤੀਆਂ ਜਾਣ, ਸਾਇਬਰ ਸੈਲ ਦੀ ਹੈ ਤਿੱਖੀ ਨ਼ਜਰ | Fazilka Police Fazilka Police: ਫਾਜ਼ਿਲਕਾ (ਰਜਨੀਸ਼ ਰਵੀ)। ਫਾਜ਼ਿਲਕਾ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਜ਼ਿਲ੍ਹਾ ਵਾਸੀਆਂ ਨੂੰ ਵਰਤਮਾਨ ਹਲਾਤਾਂ ਦੇ ਮੱਦੇਨਜਰ ਸੁਚੇਤ ਰਹਿਣ ਦੀ ਅਪੀਲ ਕੀਤੀ […]
ਪੰਜਾਬ  Breaking News  ਖਾਸ ਖਬਰ 

Crime News: ਫਾਜ਼ਿਲਕਾ ਪੁਲਿਸ ਦੀ ਸਾਈਬਰ ਠੱਗਾਂ ’ਤੇ ਵੱਡੀ ਕਾਰਵਾਈ, ਠੱਗ ਕੀਤੇ ਕਾਬੂ

ਗੁਜਰਾਤ ਸਟੇਟ ਤੋਂ ਦੋ ਸਾਈਬਰ ਠੱਗ ਕੀਤੇ ਕਾਬੂ | Crime News 15,50,000/- ਰੁਪਏ ਦੀ ਰਕਮ ਬਰਾਮਦ ਕਰਕੇ ਮੁੱਦਈ ਮੁੱਕਦਮਾ ਨੂੰ ਕਰਵਾਈ ਗਈ ਵਾਪਸ Crime News: (ਰਜਨੀਸ਼ ਰਵੀ) ਫਾਜ਼ਿਲਕਾ। ਵਰਿੰਦਰ ਸਿੰਘ ਬਰਾੜ ਸੀਨੀਅਰ ਕਪਤਾਨ ਪੁਲਿਸ ਫਾਜਿਲਕਾ ਦੀ ਅਗਵਾਈ ਹੇਠ ਇੰਸਪੈਕਟਰ ਮਨਜੀਤ ਸਿੰਘ ਮੁੱਖ ਅਫਸਰ ਥਾਣਾ ਸਾਈਬਰ ਕਰਾਈਮ ਫਾਜਿ਼ਲਕਾ ਦੀ ਨਿਗਰਾਨੀ ਹੇਠ ਥਾਣਾ ਸਾਈਬਰ ਕਰਾਈਮ ਦੀ ਟੀਮ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  Fraud Alert 

Fazilka Police: ਫਾਜ਼ਿਲਕਾ ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਕਾਬੂ ਕੀਤੇ ਦੋ ਨੌਜਵਾਨ, ਤਲਾਸ਼ੀ ਦੌਰਾਨ ਮਿਲੀ ਹੈਰੋਇਨ

Fazilka Police: ਫਾਜਿਲਕਾ/ਜਲਾਲਾਬਾਦ (ਰਜਨੀਸ਼ ਰਵੀ)। ਆਈਪੀਐਸ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਚੰਡੀਗੜ੍ਹ ਗੌਰਵ ਯਾਦਵ ਅਤੇ ਡਿਪਟੀ ਇੰਸਪੈਕਟਰ ਜਨਰਲ, ਫਿਰੋਜਪੁਰ ਰੇਂਜ, ਫਿਰੋਜਪੁਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਰਿੰਦਰ ਸਿੰਘ ਬਰਾੜ ਪੀ.ਪੀ.ਐਸ ਸੀਨੀਅਰ ਕਪਤਾਨ ਪੁਲਿਸ, ਫਾਜਿਲਕਾ ਦੀ ਅਗਵਾਈ ਵਿੱਚ ਫਾਜਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। Read Also : Punjab TET: ਇੱਕੋ ਦਿਨ […]
ਦੇਸ਼  ਪੰਜਾਬ  Breaking News  ਖਾਸ ਖਬਰ 

Crime News: ਫਾਜ਼ਿਲਕਾ ਪੁਲਿਸ ਦੀ ਮੋਟਰਸਾਈਕਲ ਚੋਰਾਂ ਖ਼ਿਲਾਫ਼ ਵੱਡੀ ਕਰਵਾਈ

ਥਾਣਾ ਸਿਟੀ ਫਾਜ਼ਿਲਕਾ ਪੁਲਿਸ ਵੱਲੋਂ 4 ਮੋਟਰਸਾਈਕਲ ਚੋਰ ਕਾਬੂ ,13 ਮੋਟਰਸਾਈਕਲ ਬਰਾਮਦ | Crime News (ਰਜਨੀਸ਼ ਰਵੀ) ਫਾਜ਼ਿਲਕਾ। Crime News:  ਵਰਿੰਦਰ ਸਿੰਘ ਬਰਾੜ ਸੀਨੀਅਰ ਕਪਤਾਨ ਪੁਲਿਸ ਫਾਜ਼ਿਲਕਾ ਦੀ ਅਗਵਾਈ ਹੇਠ ਫਾਜ਼ਿਲਕਾ ਪੁਲਿਸ ਵੱਲੋਂ ਚੋਰੀ ਅਤੇ ਲੁੱਟਾਂ-ਖੋਹਾਂ ਕਰਨ ਵਾਲੇ ਅਨਸਰਾਂ ਖਿਲਾਫ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਜਿਸਦੇ ਤਹਿਤ ਕਨਵਲ ਪਾਲ ਸਿੰਘ ਡੀ.ਐਸ.ਪੀ ਸਬ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Fazilka Police: ਲੋਕਾਂ ਦੀ ਸੁਰੱਖਿਆ ਲਈ ਫਾਜ਼ਿਲਕਾ ਪੁਲਿਸ ਵਚਨਬੱਧ : ਵਰਿੰਦਰ ਸਿੰਘ ਬਰਾੜ ਐਸਐਸਪੀ

ਜਿਲ੍ਹੇ ਅੰਦਰ ਅਮਨ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਬਰਕਰਾਰ ਰੱਖਣ ਪੁਲਿਸ ਵੱਲੋਂ 24 ਘੰਟੇ ਕੀਤੀ ਜਾ ਰਹੀ ਹੈ ਸਖ਼ਤ ਨਿਗਰਾਨੀ (ਰਜਨੀਸ਼ ਰਵੀ) ਫਾਜ਼ਿਲਕਾ। Fazilka Police: ਫਾਜ਼ਿਲਕਾ ਪੁਲਿਸ ਵੱਲੋਂ ਜਿਲ੍ਹੇ ਅੰਦਰ 24 ਘੰਟੇ ਨਿਗਰਾਨੀ ਰੱਖੀ ਜਾ ਰਹੀ ਹੈ ਤਾਂ ਜੋ ਸਮਾਜ ਵਿਰੋਧੀ ਅਨਸਰਾਂ ਨਸ਼ਾ ਤਸਕਰਾਂ ਖਿਲਾਫ ਨਕੇਲ ਪੂਰੀ ਤਰ੍ਹਾਂ ਕਸੀ ਜਾ ਸਕੇ। ਇਸ ਸਬੰਧੀ ਵਰਿੰਦਰ ਸਿੰਘ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਨੌਜਵਾਨਾਂ ਦੀ ਊਰਜਾ ਨੂੰ ਨਵੀਂ ਦਿਸ਼ਾ ਦੇਣ ਲਈ ਪੁਲਿਸ ਦਾ ਨਵਾਂ ਉਪਰਾਲਾ

ਐਸ.ਐਸ.ਪੀ ਵੱਲੋਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਖੇਡਾਂ ਵਿਚ ਭਾਗ ਲੈਣ ਦਾ ਸੱਦਾ | Fazilka Police ਫਾਜ਼ਿਲਕਾ (ਰਜਨੀਸ਼ ਰਵੀ)। Fazilka Police : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਨਸ਼ਿਆਂ ਖਿਲਾਫ ਸਮਾਜਿਕ ਚੇਤਨਾ ਦਾ ਪਸਾਰ ਕਰਨ ਤੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਦੇ ਦਿੱਤੇ ਨਿਰਦੇਸ਼ਾਂ ਅਨੁਸਾਰ ਡੀਜੀਪੀ ਪੰਜਾਬ […]
ਪੰਜਾਬ  Breaking News  ਖਾਸ ਖਬਰ 

ਫਾਜ਼ਿਲਕਾ ਪੁਲਿਸ ਦੇ ਪੀਓ ਸਟਾਫ ਵੱਲੋਂ ਦੋ ਭਗੌੜੇ ਗ੍ਰਿਫਤਾਰ

ਫਾਜ਼ਿਲਕਾ (ਰਜਨੀਸ਼ ਰਵੀ)। ਫਾਜ਼ਿਲਕਾ ਪੁਲਿਸ ਵੱਲੋਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਮਾੜੇ ਅਨਸਰਾਂ ਅਤੇ ਅਦਾਲਤ ਤੋਂ ਭਗੌੜੇ ਵਿਅਕਤੀਆਂ ਖ਼ਿਲਾਫ਼ ਸਖ਼ਤ ਐਕਸ਼ਨ ਲਿਆ ਜਾ ਰਿਹਾ ਹੈ, ਤਾਂ ਕਿ ਲੋਕ ਸਭਾ ਚੋਣਾਂ ਦੌਰਾਨ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਚੋਣਾਂ ਅਮਨ ਅਮਾਨ ਨਾਲ ਨੇਪਰੇ ਚੜ੍ਹ ਸਕਣ। (Fazilka Police) ਫਾਜ਼ਿਲਕਾ […]
ਪੰਜਾਬ 

1 ਅਪ੍ਰੈਲ 2022 ਤੋਂ ਜ਼ਿਲ੍ਹੇ ’ਚ ਨਸ਼ਿਆਂ ਖਿਲਾਫ 253 ਕੇਸ ਰਜਿਸਟਰ, 385 ਦੋਸ਼ੀ ਕਾਬੂ

1,48,15,620 ਰੁਪਏ ਦੀ ਡਰੱਗ ਮਨੀ ਜਬਤ ਲੋਕਾਂ ਦੇ ਸਹਿਯੋਗ ਨਾਲ ਨਸ਼ੇ ਦੇ ਕੋਹੜ ਨੂੰ ਬਹੁਤ ਜਲਦੀ ਖਤਮ ਕਰਨ ਵਿਚ ਸਫਲ ਹੋਵਾਗੇ : ਐਸਐਸਪੀ ਭੁਪਿੰਦਰ ਸਿੰਘ ਸਿੱਧੂ (ਰਜਨੀਸ਼ ਰਵੀ) ਫਾਜ਼ਿਲਕਾ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਰੋਕਣ ਲਈ ਅਪਣਾਈ ਸਖ਼ਤ ਨੀਤੀ ਤਹਿਤ ਪੰਜਾਬ ਦੇ ਡੀਜੀਪੀ ਸ੍ਰੀ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਫਾਜ਼ਿਲਕਾ ਪੁਲਿਸ ਨੇ ਨਸ਼ਿਆਂ ਖਿਲਾਫ ਵਿੱਢੀ […]
ਪੰਜਾਬ  Breaking News  ਸੂਬੇ  ਖਾਸ ਖਬਰ 

ਫਾਜ਼ਿਲਕਾ ਪੁਲਿਸ ਵੱਲੋਂ ਅਸਲੇ ਸਮੇਤ ਇਕ ਵਿਆਕਤੀ ਕਾਬੂ

ਪਿਸਟਲ , ਕਾਰਤੂਸ, ਮੈਗਜੀਨ ਅਤੇ ਗ੍ਰਨੇਡ ਬਰਾਮਦ ਫਾਜ਼ਿਲਕਾ (ਰਜਨੀਸ਼ ਰਵੀ)। ਜਿਲ੍ਹਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਸੀ ਆਈ ਏ ਸਟਾਫ ਫਾਜ਼ਿਲਕਾ ਦੀ ਟੀਮ ਵੱਲੋਂ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ ਅਸਲਾ ਬਰਾਮਦ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਸੰਬੰਧੀ ਮਿਲੀ ਜਾਣਕਾਰੀ ਅਨੁਸਾਰ ਹਰਮਨਬੀਰ ਸਿੰਘ ਗਿੱਲ ਆਈਪੀਐਸ ਸੀਨੀਅਰ […]
ਪੰਜਾਬ  Breaking News 
Ad Ad Ad