Fazilka

Punjab Election Counting: ਚੋਣ ਅਬਜ਼ਰਵਰ ਵੱਲੋਂ ਫਾਜ਼ਿਲਕਾ ਦੇ ਸਮੂਹ ਕਾਉਂਟਿੰਗ ਸੈਂਟਰਾਂ ਦਾ ਦੌਰਾ

Punjab Election Counting: (ਰਜਨੀਸ਼ ਰਵੀ) ਫਾਜ਼ਿਲਕਾ। ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀਆਂ ਦੀਆਂ ਚੋਣਾਂ ਲਈ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਲਈ ਨਿਯੁਕਤ ਵਧੀਕ ਸਕੱਤਰ ਖੁਰਾਕ ਤੇ ਸਿਵਲ ਸਪਲਾਈ-ਕਮ- ਚੋਣ ਅਬਜ਼ਰਵਰ ਸ੍ਰੀ ਕਮਲ ਕੁਮਾਰ ਗਰਗ ਵੱਲੋਂ ਗਿਣਤੀ ਸੈਂਟਰ ਦਾ ਦੌਰਾ ਕੀਤਾ ਗਿਆ ਹੈ। ਚੋਣ ਅਬਜ਼ਰਵਰ ਸ੍ਰੀ ਕਮਲ ਕੁਮਾਰ ਗਰਗ, ਆਈ.ਏ.ਐਸ. (ਵਧੀਕ ਸਕੱਤਰ ਖੁਰਾਕ ਤੇ ਸਿਵਲ ਸਪਲਾਈ) ਨੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab CM: ਫਾਜ਼ਿਲਕਾ ਦੇ ਵਿਧਾਇਕ ਵੱਲੋਂ ਮੁੱਖ ਮੰਤਰੀ ਮਾਨ ਨਾਲ ਕੀਤੀ ਮੁਲਾਕਾਤ

ਹਲਕੇ ਦੇ ਵਿਕਾਸ ਕਾਰਜਾਂ ਬਾਰੇ ਕੀਤੀ ਚਰਚਾ | Punjab CM Punjab CM: (ਰਜਨੀਸ਼ ਰਵੀ) ਫਾਜ਼ਿਲਕਾ। ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨਾਂ ਨੇ ਫਾਜ਼ਿਲਕਾ ਹਲਕੇ ਵਿੱਚ 42 ਕਰੋੜ ਰੁਪਏ ਨਾਲ ਬਣਾਈਆਂ ਗਈਆਂ ਕੰਕਰੀਟ ਵਾਲੀਆਂ ਨਵੀਆਂ ਨਹਿਰਾਂ ਅਤੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Drug De Addiction Center: ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਨਸ਼ਾ ਮੁਕਤੀ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਦਾ ਦੌਰਾ

Drug De Addiction Center: (ਰਜਨੀਸ਼ ਰਵੀ) ਫਾਜ਼ਿਲਕਾ। ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਅਤੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਅੱਜ ਇਥੋਂ ਦੇ ਨਸ਼ਾ ਮੁਕਤੀ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਦਾ ਦੌਰਾ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਸਿਹਤ ਵਿਭਾਗ ਦੇ ਸਟਾਫ ਨੂੰ ਹਦਾਇਤ ਕੀਤੀ ਕਿ ਇੱਥੇ ਇਲਾਜ ਲਈ ਆਉਣ ਵਾਲੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab News: ਦੱਖਣੀ ਪੱਛਮੀ ਪੰਜਾਬ ਦੇ ਤਿੰਨ ਬਲਾਕਾਂ ’ਚ ਮਿਲੇ ਪੋਟਾਸ਼ ਦੇ ਵੱਡੇ ਭੰਡਾਰ : ਗੋਇਲ

ਕਿਹਾ, ਦੇਸ਼ ਨੂੰ ਪੋਟਾਸ਼ ਦੇ ਆਯਾਤ ਤੋਂ ਮਿਲੇਗੀ ਰਾਹਤ, ਪੰਜਾਬ ਦੇਸ਼ ਦੀਆਂ ਜਰੂਰਤਾਂ ਦੀ ਕਰੇਗਾ ਪੂਰਤੀ | Punjab News Punjab News: (ਰਜਨੀਸ਼ ਰਵੀ) ਫਾਜ਼ਿਲਕਾ। ਰਾਜ ਦੇ ਦੱਖਣੀ ਪੱਛਮੀ ਹਿੱਸੇ ਵਿੱਚ ਤਿੰਨ ਖਨਨ ਬਲਾਕਾਂ ਵਿੱਚ ਪੋਟਾਸ਼ ਦੇ ਵੱਡੇ ਭੰਡਾਰ ਮਿਲੇ ਹਨ ਇਹ ਜਾਣਕਾਰੀ ਦਿੰਦਿਆਂ ਪੰਜਾਬ ਤੇ ਮਾਈਨਿੰਗ ਅਤੇ ਜਲ ਸਰੋਤ ਵਿਭਾਗ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਐਸਐਸਪੀ ਵਰਿੰਦਰ ਬਰਾੜ ਫਿਰ ਸੰਭਾਲਣਗੇ ਫਾਜ਼ਿਲਕਾ ਦੇ ਕਮਾਨ

ਡਾ. ਪ੍ਰਗਿਆ ਜੈਨ ਦਾ ਤਬਾਦਲਾ ਹੋਇਆ ਫਰੀਦਕੋਟ | Punjab Police  (ਰਜਨੀਸ਼ ਰਵੀ) ਫਾਜ਼ਿਲਕਾ। Punjab Police ਪੰਜਾਬ ਪੁਲਿਸ ’ਚ ਕੀਤੇ ਗਏ ਵੱਡੇ ਫੇਰ ਬਦਲ ਤਹਿਤ ਜ਼ਿਲ੍ਹਾ ਫਾਜ਼ਿਲਕਾ ਦੇ ਐਸਐਸਪੀ ਡਾਕਟਰ ਪ੍ਰਗਿਆ ਜੈਨ ਦਾ ਤਬਾਦਲਾ ਫਰੀਦਕੋਟ ਵਿਖੇ ਕਰ ਦਿੱਤਾ ਗਿਆ ਹੈ ਜਦੋਂਕਿ ਨਵੇਂ ਐਸਐਸਪੀ ਵਰਿੰਦਰ ਸਿੰਘ ਬਰਾੜ ਹੋਣਗੇ। ਇਹ ਵੀ ਪੜ੍ਹੋ: Malerkotla News: ਹਾਕੀ ਓਲੰਪੀਅਨ ਗਗਨ ਅਜੀਤ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਸਵੱਛਤਾ ਹੀ ਸੇਵਾ ਮੁਹਿੰਮ ਦੀ ਸ਼ੁਰੂਆਤ

ਜਲਾਲਾਬਾਦ/ਫਾਜ਼ਿਲਕਾ (ਰਜਨੀਸ਼ ਰਵੀ)। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਸਵੱਛਤਾ ਹੀ ਸੇਵਾ ਮੁਹਿੰਮ ਦੀ ਸ਼ੁਰੂਆਤ ਬਲਾਕ ਜਲਾਲਾਬਾਦ ਵਿੱਚ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਹਲਕਾ ਜਲਾਲਾਬਾਦ ਤੋਂ ਪਿੰਡਾਂ ਦੇ ਸਰਪੰਚਾਂ,ਪੰਚਾਂ ਅਤੇ ਵਲੰਟੀਅਰਾਂ ਦੀ ਮਜੂਦਗੀ ਵਿੱਚ ਕੀਤੀ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਪਿੰਡਾਂ ਵਿੱਚ ਸਾਫ਼ ਸੁਥਰਾ ਚੌਗਿਰਦਾ ਦੇਣ ਲਈ ਵਚਨਬੱਧ ਹੈ, ਇਸ ਦੇ ਤਹਿਤ ਜਲ ਸਪਲਾਈ ਅਤੇ […]
ਪੰਜਾਬ 

ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਤੇ ਵਿਧਾਇਕ  ਜਗਦੀਪ ਕੰਬੋਜ਼ ਗੋਲਡੀ ਵੱਲੋਂ ਵਿਭਾਗਾਂ ਦੇ ਕੰਮਕਾਜ ਦੀ ਸਮੀਖਿਆ ਲਈ ਬੈਠਕ

ਲੋਕਾਂ ਦੀਆਂ ਸਿ਼ਕਾਇਤਾਂ ਦੇ ਸਮਾਂਬੱਧ ਨਿਪਟਾਰੇ ਦੇ ਦਿੱਤੇ ਹੁਕਮ (Jalalabad-News) ਖੇਤੀਬਾੜੀ ਵਿਭਾਗ ਨੂੰ ਪਰਾਲੀ ਪ੍ਰਬੰਧਨ ਲਈ ਹੁਣੇ ਤੋਂ ਹੀ ਵਿਉਂਤਬੰਦੀ ਕਰਨ ਦੇ ਹੁਕਮ (ਰਜਨੀਸ਼ ਰਵੀ) ਜਲਾਲਾਬਾਦ, ਫਾਜਿ਼ਲਕਾ। ਅੱਜ ਜਲਾਲਾਬਾਦ ਉਪਮੰਡਲ ਅਧੀਨ ਆਉਂਦੇ ਵੱਖ ਵੱਖ ਵਿਭਾਗਾਂ ਦੇ ਕੰਮਕਾਜ ਦੀ ਸਮੀਖਿਆ ਲਈ ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਅਤੇ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ਼ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਰੇਤ ਦੀ ਖੱਡ ਲਈ ਡ੍ਰਾਅ ਆਫ ਲਾਟਸ ਕੱਢੇ

ਜਲਾਲਾਬਾਦ ’ਚ ਸਸਤੀ ਰੇਤਾ ਮਿਲਣ ਦੀ ਆਸ ਬਨੀ ਫਾਜਿਲਕਾ/ਜਲਾਲਾਬਾਦ (ਰਜਨੀਸ਼ ਰਵੀ)। ਮਾਇਨਿੰਗ ਅਤੇ ਜ਼ੁਲੌਜੀ ਵਿਭਾਗ ਵੱਲੋਂ ਅੱਜ ਇੱਥੇ ਸੁਖੇਰਾ ਬੋਦਲਾ ਕਲਸਟਰ ਦੀ ਖੱਡ ਲਈ ਡ੍ਰਾਅ ਆਫ ਲਾਟਸ ਕੱਢੇ ਗਏ। ਇਹ ਡ੍ਰਾਅ ਵਧੀਕ ਡਿਪਟੀ ਕਮਿਸ਼ਨਰ ਜਨਰਲ ਅਵਨੀਤ ਕੌਰ ਅਤੇ ਸਮੂਹ ਪ੍ਰਤੀਭਾਗੀਆਂ ਦੀ ਹਾਜਰੀ ’ਚ ਕੱਢੇ ਗਏ। ਇਸ ਸਬੰਧੀ ਵਿਭਾਗ ਦੇ ਨਿਗਰਾਨ ਇੰਜਨੀਅਰ ਸ੍ਰੀ ਉਪਕਰਨ ਪਾਲ ਸਿੰਘ […]
ਪੰਜਾਬ 

ਫਾਜ਼ਿਲਕਾ ’ਚ ਹਥਿਆਰ ਤੇ ਸਾਢੇ ਸੱਤ ਕਿਲੋ ਹੈਰੋਇਨ ਬਰਾਮਦ

ਫਾਜ਼ਿਲਕਾ ’ਚ ਹਥਿਆਰ ਤੇ ਸਾਢੇ ਸੱਤ ਕਿਲੋ ਹੈਰੋਇਨ ਬਰਾਮਦ ਫਾਜ਼ਿਲਕਾ (ਸੱਚ ਕਹੂੰ ਨਿਊਜ਼)। ਸੀਮਾ ਸੁਰੱਖਿਆ ਬਲ ਨੇ ਸ਼ਨੀਵਾਰ ਨੂੰ ਫਾਜ਼ਿਲਕਾ ਦੇ ਪਿੰਡ ਚੂੜੀਵਾਲਾ ਚੁਸਤੀ ਨੇੜੇ ਪਾਕਿਸਤਾਨੀ ਡਰੋਨ ਰਾਹੀਂ ਸੁੱਟੀ ਗਈ ਇੱਕ ਪਿਸਤੌਲ, ਦੋ ਮੈਗਜ਼ੀਨ, 50 ਕਾਰਤੂਸ ਅਤੇ ਸਾਢੇ ਸੱਤ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਬੀਐਸਐਫ ਦੇ ਲੋਕ ਸੰਪਰਕ ਅਧਿਕਾਰੀ ਨੇ ਦੱਸਿਆ ਕਿ ਅੱਜ ਤੜਕੇ 5 […]
ਪੰਜਾਬ  Breaking News 

forest department ਦੇ ਪੁਰਾਣੇ ਦਫਤਰ ‘ਚੋਂ ਮਿਲੀ ਕੁੜੀ ਦੀ ਲਾਸ਼

forest department | ਤੇਜਧਾਰ ਹਥਿਆਰ ਨਾਲ ਗਲਾ ਕੱਟ ਕੇ ਕੀਤਾ ਕਤਲ ਫਾਜ਼ਿਲਕਾ। ਫਾਜ਼ਿਲਕਾ ਦੇ ਪਿੰਡ ਰਾਮਪੁਰਾ ਨੇੜੇ ਬਣੇ ਵਣ ਵਿਭਾਗ ਦੇ ਪੁਰਾਣੇ ਦਫਤਰ ‘ਚ ਕਤਲ ਕਰਕੇ ਸੁੱਟੀ ਕੁੜੀ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੈਟ-ਟਾਪ ਪਾਈ ਕੁੜੀ ਦਾ ਤੇਜਧਾਰ ਹਥਿਆਰ ਨਾਲ ਗਲਾ ਕੱਟ ਕੇ ਕਤਲ ਕੀਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ […]
ਦੇਸ਼  ਪੰਜਾਬ 

ਅਸੀਂ ਚਾਦਰਾਂ ਵਿਛਾਉਂਦੇ ਰਹੇ ਝਾੜ ਕੇ…

ਮੁੱਖ ਮੰਤਰੀ ਦੇ ਗੁਰੂਹਰਸਹਾਏ ਵਿਖੇ ਨਾ ਪੁੱਜਣ ‘ਤੇ ਹੜ੍ਹ ਪੀੜਤ ਹੋਏ ਨਿਰਾਸ਼ (Chief Minister) ਗੁਰੂਹਰਸਹਾਏ (ਵਿਜੈ ਹਾਂਡਾ)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗੁਰੂਹਰਸਹਾਏ ਵਿਖੇ  ਫੇਰੀ ਨੂੰ ਲੈ ਕੇ ਹੜ੍ਹ ਪ੍ਰਭਾਵਿਤ ਕਿਸਾਨਾਂ ਅੰਦਰ ਕੁਝ ਮੁਆਵਜ਼ੇ ਦੀ ਆਸ ਜਾਗੀ ਸੀ ਪਰ ਮੋਕੇ ਤੇ ਕੈਪਟਨ ਦੇ ਨਾ ਪੁੱਜਣ ਤੇ ਪੀੜਤ ਕਿਸਾਨਾਂ ਅੰਦਰ ਭਾਰੀ ਨਿਰਾਸ਼ਾ ਵੇਖੀ ਗਈ। […]
ਪੰਜਾਬ  Breaking News 

ਫਾਜਿਲਕਾ ਦੇ ਪਿੰਡ ਅਮਰਪੁਰਾ ਦੇ ਇੱਕ ਪਰਿਵਾਰ ਦੇ ਛੇ ਮੈਂਬਰਾਂ ਦੀ ਗਈ ਜਾਨ

ਫਾਜ਼ਿਲਕਾ। ਪੰਜਾਬ ਤੋਂ ਰਾਜਸਥਾਨ ਜਾਂਦੀ ਗੰਗ ਕਨਾਲ ਨਹਿਰ ਵਿਚ ਕਾਰ ਡਿੱਗਣ ਕਾਰਨ ਇਕ ਪਰਿਵਾਰ ਦੇ 6 ਜਾਣਿਆਂ ਦੀ ਮੌਤ ਹੋਣ ਦਾ ਸਮਾਚਾਰ ਪ੍ਰ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਫਾਜ਼ਿਲਕਾ ਦੇ ਪਿੰਡ ਅਮਰਪੁਰਾ ਤੋਂ ਇਕ ਪਰਿਵਾਰ ਪਿੰਡ ਅੱਚਾਅੜਿੱਕੀ ਜਾ ਰਿਹਾ ਸੀ ਜਦ ਉਹ ਪਿੰਡ ਜੰਡਵਾਲਾ ਮੀਰਾਸਾਂਗਲਾ ਕੋਲ ਪੁੱਜਿਆ ਤਾਂ ਉਨ੍ਹਾਂ ਦੀ ਕਾਰ ਦਾ ਸੰਤੁਲਨ ਵਿਗੜ ਗਿਆ। ਜਿਸ […]
ਪੰਜਾਬ  Breaking News 
Ad Ad Ad