ਸ੍ਰੀ ਹਰਿਮੰਦਰ ਸਾਹਿਬ ਕੋਲ ਧਮਾਕੇ ਦਾ ਮੁੱਖ ਮੁਲਜ਼ਮ ਇਸ ਤਰ੍ਹਾਂ ਫੜਿਆ ਗਿਆ, ਦੇਖੋ ਵੀਡੀਓ
ਅੰਮ੍ਰਿਤਸਰ। ਪਿਛਲੇ ਕੁਝ ਦਿਨਾਂ ਤੋਂ ਅੰਮ੍ਰਿਤਸਰ (Sri Harmandir Sahib) ’ਚ ਇੱਕ ਤੋਂ ਬਾਅਦ ਇੱਕ ਧਮਾਕਿਆਂ ਦੀਆਂ ਖ਼ਬਰਾਂ ਆ ਰਹੀਆਂ ਹਨ। 10 ਮਈ ਭਾਵ ਬੁੱਧਵਾਰ ਦੀ ਅੱਧੀ ਰਾਤ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਕੋਲ ਇੱਕ ਹੋਰ ਜ਼ੋਰਦਾਰ ਧਮਾਕਾ ਹੋਇਆ। ਇਹ ਤੀਜਾ ਧਮਾਕਾ ਸੀ। ਧਮਾਕੇ ਦੀ ਇਹ ਜਗ੍ਹਾ ਪਹਿਲਾਂ ਵਾਲੀ ਜ...
ਮੌਸਮ ਵਿਭਾਗ ਨੇ ਪੰਜਾਬ ’ਚ ਫਿਰ ਕੀਤਾ ਅਲਰਟ ਜਾਰੀ, ਕਿੱਥੇ ਪਵੇਗਾ ਕਿੰਨਾ ਮੀਂਹ
ਲੁਧਿਆਣਾ। ਪੰਜਾਬ ’ਚ ਮੌਸਮ (Weather) ਨੂੰ ਲੈ ਕੇ ਇੱਕ ਵਾਰ ਫਿਰ ਨਵਾਂ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਨੇ 30 ਅਤੇ 31 ਮਾਰਚ ਨੂੰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਵੱਖ-ਵੱਖ ਹਿੱਸਿਆਂ ’ਚ ਪਿਛਲੇ ਦਿਨੀਂ ਪਏ ਭਾਰੀ ਮੀਂਹ, ਤੇਜ਼ ਹ...
ਪੰਜਾਬ ਦੇ ਬਜ਼ੁਰਗਾਂ ਤੇ ਵਿਧਵਾਵਾਂ ਨੂੰ ਮਿਲੇਗੀ ਜਲਦੀ ਖੁਸ਼ਖਬਰੀ, ਵਿਧਾਨ ਸਭਾ ’ਚ ਮੰਤਰੀ ਬਲਜੀਤ ਕੌਰ ਦੇ ਜਵਾਬ ਨੇ ਦਿੱਤਾ ਇਸ਼ਾਰਾ
ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਦੇ ਬਜ਼ਟ ਇਜਲਾਸ ਦਾ ਅੱਜ ਚੌਥਾ ਦਿਨ ਸੀ। ਇਸ ਦੌਰਾਨ ਸਵਾਲ ਜਾਵਬ ਦਾ ਸੈਸ਼ਨ ਚੱਲਿਆ। ਬਜਟ ਇਜਲਾਸ ਦੀ ਕਾਰਵਾਈ ਦੌਰਾਨ ਵਿਧਾਇਕ ਗਨੀਵ ਕੌਰ ਮਜੀਠੀਆ ਨੇ ਸਵਾਲ ਪੁੱਛਿਆ ਕਿ ਸਰਕਾਰ ਵੱਲੋਂ ਚੋਣਾਂ ਵੇਲੇ ਇਹ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਬਣਨ ’ਤੇ ਬਜੁਰਗਾਂ, ਵਿਧਵਾਵਾਂ ਅਤੇ ਅੰਗਹੀਣਾ...
ਕਿਸਾਨਾਂ ਲਈ ਪੰਜਾਬ ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ, ਰਾਹਤ ਭਰੀ ਖ਼ਬਰ
ਪਟਿਆਲਾ (ਸੱਚ ਕਹੂੰ ਨਿਊਜ਼)। ਸੂਬਾ ਸਰਕਾਰ (Punjab Government) ਵੱਲੋਂ ਪੰਜਾਬ ਵਿੱਚ ਖੇਤੀ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕਾਨਾਈਲਜੇਸ਼ਨ (ਸਮੈਮ) ਸਕੀਮ ਅਧਿਨ ਵੱਖ-ਵੱਖ ਮਸ਼ੀਨਾਂ ਨੂੰ ਸਬਸਿਡੀ ’ਤੇ ਖਰੀਦਣ ਲਈ ਅਰਜੀਆਂ ਦੀ ਮੰਗ ਕੀਤੀ ਗਈ ਹੈ। ਪੰਜਾਬ ਦੇ ਖੇਤੀਬਾੜੀ ਮੰਤਰੀ ਕਲਦੀਪ...
ਅੰਮ੍ਰਿਤਪਾਲ ਮਾਮਲੇ ’ਚ ਦਿੱਲੀ ’ਚ ਹੋਈ ਵੱਡੀ ਕਾਰਵਾਈ
ਨਵੀਂ ਦਿੱਲੀ (ਏਜੰਸੀ)। ਪੰਜਾਬ ਪੁਲਿਸ ਦੀ ਟੀਮ ਨੇ ਦਿੱਲੀ ਪੁਲਿਸ ਦੀ ਮੱਦਦ ਨਾਲ ਸਾਂਝਾ ਆਪ੍ਰੇਸ਼ਨ ਚਲਾਇਆ। ਪੰਜਾਬ ਤੋਂ ਫਰਾਰ ਅੰਮ੍ਰਿਤਪਾਲ ਸਿੰਘ (Amritpal) ਦੇ ਬੇਹੱਦ ਕਰੀਬੀ ਅਮਿਤ ਸਿੰਘ ਨਾਂਅ ਦੇ ਵਿਅਕਤੀ ਨੂੰ ਹਿਰਾਸਤ ’ਚ ਲਿਆ ਗਿਆ ਹੈ। ਮੁਲਜ਼ਮ ਅਮਿਤ ਤਿਲ ਵਿਹਾਰ, ਦਿੱਲੀ ਤੋਂ ਹਿਰਾਸਤ ’ਚ ਲਿਆ ਗਿਆ ਹੈ।
...
ਮੰਦਭਾਗੀ ਖ਼ਬਰ, ਕੈਨੇਡਾ ‘ਚ ਨੌਜਵਾਨ ਦੀ ਮੌਤ
ਗੁਰੂਹਰਸਹਾਏ (ਵਿਜੈ ਹਾਂਡਾ)। ਹਲਕਾ ਗੁਰੂਹਰਸਹਾਏ ਦੇ ਵਸਨੀਕ ਅੰਕੁਸ਼ ਮਾਣਕਟਾਲਾ (27 )ਦੀ ਕੈਨੇਡਾ (Canada) ਵਿੱਚ ਹੋਈ ਬੇਵਕਤੀ ਮੌਤ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਅੰਕੁਸ਼ ਮਾਣਕਟਾਲਾ ਪੁੱਤਰ ਆਤਮਾ ਰਾਮ ਵਾਸੀਂ ਮੰਡੀ ਗੁਰੂਹਰਸਹਾਏ ਬੀਤੇ ਕਈ ਸਾਲਾਂ ਤੋਂ ਕੈਨੇਡਾ ਵਿਖੇ ਰਹ...
ਅੰਮ੍ਰਿਤਪਾਲ ਦੀ ਨਵੀਂ ਸੀਸੀਟੀਵੀ ਫੁਟੇਜ਼ ਹੋਈ ਜਾਰੀ
ਪਟਿਆਲਾ (ਸੱਚ ਕਹੂੰ ਨਿਊਜ਼)। ਪਟਿਆਲਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ । ਮੀਡੀਆ ਰਿਪੋਰਟਾਂ ਮੁਤਾਬਕ ਅੰਮ੍ਰਿਤਪਾਲ (Amritpal) ਦੀ ਇੱਕ ਹੋਰ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਜੋ ਕਿ ਪਟਿਆਲਾ ਦਾ ਦੱਸਿਆ ਜਾ ਰਿਹਾ ਹੈ। ਇਸ ’ਚ ਅੰਮ੍ਰਿਤਪਾਲ ਐਨਕਾਂ ਅਤੇ ਜੈਕੇਟ ਪਹਿਨੇ ਨਜ਼ਰ ਆ ਰਹੇ ਹਨ।
ਪੰਜਾਬ ਪੁਲਿਸ ਨੇ...
ਰੂਹ ਕੰਬਾਊ ਹਾਦਸੇ ਨੇ ਚਾਰ ਅਧਿਆਪਕਾਂ ਦੀ ਲਈ ਜਾਨ
ਫ਼ਿਰੋਜ਼ਪੁਰ (ਸਤਪਾਲ ਥਿੰਦ)। ਫਿਰੋਜ਼ਪੁਰ ਤੋਂ ਇੱਕ ਭਿਆਨਕ ਸੜਕ ਹਾਦਸੇ (Shocking Accident) ਦੀ ਖਬ਼ਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਰੋਜਾਨਾ ਦੀ ਤਰ੍ਹਾਂ ਸਵੇਰ ਸਮੇ ਆਪਣੇ ਸਕੂਲ ਨੂੰ ਤਰਨਤਾਰਨ ਜਿਲ੍ਹੇ ਵਿੱਚ ਜਾ ਰਹੇ ਸਕੂਲ ਅਧਿਆਪਕਾਂ ਦੀ ਗੱਡੀ ਖਾਈ ਫ਼ੇਮੇ ਕੇ ਨੇੜੇ ਹਾਦਸਾਗ੍ਰਸਤ ਹੋ ਗਈ । ਹਾਦਸਾ ਇੰਨ...
ਪੰਜਾਬ ’ਚ ਪੰਜਵੀਂ ਦਾ ਨਤੀਜਾ ਅੱਜ, ਇਸ ਤਰ੍ਹਾਂ ਵੇਖੋ ਨਤੀਜੇ
How to check Results Online
ਚੰਡੀਗੜ੍ਹ। ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਵੱਲੋਂ ਅੱਜ ਪੰਜਵੀਂ ਜਮਾਤ ਦਾ ਨਤੀਜਾ ਐਲਾਨਿਆ ਜਾਵੇਗਾ। ਨਤੀਜਾ ਦੁਪਹਿਰ 3 ਵਜੇ ਐਲਾਨਿਆ ਜਾਵੇਗਾ। ਇਹ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰਾ ਭਾਟੀਆ ਨੇ ਦਿੱਤੀ। ਉਨ੍ਹਾਂ ਇਸ ਸਬੰਧੀ ਪ੍ਰੈ...
ਮਰ ਕੇ ਵੀ ਇਨਸਾਨੀਅਤ ਦੀ ਮਿਸਾਲ ਬਣ ਗਏ ਅਮਨਜੋਤ ਕੌਰ ਇੰਸਾਂ
ਅੰਗਦਾਨ ਕਰਕੇ ਤਿੰਨ ਜਣਿਆਂ ਨੂੰ ਦਿੱਤਾ ਨਵਾਂ ਜੀਵਨ | Humanity
ਅੰਬਾਲਾ (ਸੱਚ ਕਹੂੰ ਨਿਊਜ਼/ਕੰਵਰਪਾਲ)। ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਨਾ ਸਿਰਫ਼ ਇਸ ਜਹਾਨ ਵਿਚ ਰਹਿੰਦੇ ਹੋਏ ਸਗੋਂ ਇਸ ਦੁਨੀਆ ਤੋਂ ਰੁਖ਼ਸਤ ਹੋ ਕੇ ਵੀ ਇਨਸਾਨੀਅਤ (Humanity) ਦੀ ਮਿਸਾਲ ਪੇਸ਼ ਕਰ ਜਾਂਦੇ ਹਨ। ਅਜਿਹੀ ਇੱਕ ਉਦਾਹਰਨ ਬਣੀ ਹੈ ਅੰਬਾ...