ਪਟਿਆਲਾ ‘ਚ ਕਈ ਥਾਈਂ ਤੇਜ਼ ਮੀਂਹ ਨਾਲ ਗੜੇਮਾਰੀ
ਚੇਤ ਦਾ ਮਹੀਨਾ ਕਿਸਾਨਾਂ ਲਈ ਵਰਤਾ ਰਿਹਾ ਕਹਿਰ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਚੇਤ ਦਾ ਮਹੀਨਾ ਕਿਸਾਨਾਂ ਲਈ ਲਗਾਤਾਰ ਕਹਿਰ ਵਰਤਾ ਰਿਹਾ ਹੈ। ਅੱਜ ਪਟਿਆਲਾ (Heavy rain in Patiala) ਜ਼ਿਲ੍ਹੇ ਅੰਦਰ ਦੁਪਿਹਰ ਮੌਕੇ ਜਿੱਥੇ ਤੇਜ਼ ਮੀਂਹ ਪਿਆ ਉਥੇ ਹੀ ਕਈ ਥਾਵਾਂ ਤੇ ਗੜੇਮਾਰੀ ਦੀ ਵੀ ਖਬਰ ਹੈ। ਪਟਿਆਲਾ ਦੇ ਪਿ...
ਗੈਂਗਸਟਰਾਂ ਤੇ ਲੁੱਟਾਂ-ਖੋਹਾਂ ਕਰਨ ਵਾਲਿਆਂ ਬਦਲੇ ਤਰੀਕੇ
ਕੁਝ ਦਿਨ ਪਹਿਲਾਂ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਟਾਂਡਾ ਦੇ ਨਜ਼ਦੀਕ ਇੱਕ ਲੁੱਟ-ਖੋਹ ਦੇ ਦੌਰਾਨ ਵਾਪਰੇ ਇੱਕ ਦਰਦਨਾਕ ਹਾਦਸੇ ਕਾਰਨ ਅੱਠ ਸਾਲ ਦੇ ਬੱਚੇ ਤੇ ਇੱਕ ਔਰਤ ਦੀ ਮੌਤ ਹੋ ਗਈ ਤੇ ਇੱਕ ਲੜਕੀ ਜ਼ਖਮੀ ਹੋਈ। ਮੋਟਰ ਸਾਈਕਲ ਸਵਾਰ ਦੋ ਲੁਟੇਰਿਆਂ ਵੱਲੋਂ ਸਕੂਟਰ ਸਵਾਰ ਔਰਤ ਤੋਂ ਪਰਸ ਖੋਹ ਲਿਆ ਗਿਆ ਸੀ। ਜਦੋਂ ਉਸ ਔਰਤ ਨ...
ਪੰਜਾਬ ਵਾਸੀਆਂ ਨੂੰ ਸਰਕਾਰ ਨੇ ਦੇ ਦਿੱਤੀ ਇੱਕ ਹੋਰ ਖੁਸ਼ਖਬਰੀ
ਪੰਜਾਬ ’ਚ 14417 ਕੱਚੇ ਕਰਮਚਾਰੀ ਹੋਰ ਹੋਣਗੇ ਪੱਕੇ, ਕੈਬਨਿਟ ਮੀਟਿੰਗ ਵਿੱਚ ਮਿਲੀ ਮਨਜ਼ੂਰੀ
ਭਵਿੱਖ ਵਿੱਚ ਵੀ ਪੱਕਾ ਕਰਨਾ ਰਹੇਗਾ ਜਾਰੀ, ਨਿਯਮਾਂ ਅਨੁਸਾਰ ਚਲਦੀ ਰਹੇਗੀ ਕਾਰਵਾਈ : ਭਗਵੰਤ ਮਾਨ
ਚੰਡੀਗੜ (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਡਹਾਕ, ਕੰਟਰੈਕਟ, ਡੇਲੀ ਵੇਜ, ਵਰ...
ਸੱਟ ਲੱਗਣ ਤੋਂ ਬਾਅਦ ਅਮਿਤਾਭ ਬੱਚਨ ਦੀ ਸਾਹਮਣੇ ਆਈ ਪਹਿਲੀ ਤਸਵੀਰ
ਮੁੰਬਈ (ਏਜੰਸੀ)। 80 ਸਾਲਾ ਮੈਗਾਸਟਾਰ ਅਮਿਤਾਭ ਬੱਚਨ (Amitabh Bachchan) ਦੀ ਹਰਨਮ ਪਿਆਰਤਾ ’ਚ ਅੰਜ ਵੀ ਕੋਈ ਕਮੀ ਨਹੀਂ ਹੈ। ਬਿੱਗ ਬੀ ਦੀ ਦੇਸ਼-ਵਿਦੇਸ਼ ’ਚ ਮਜ਼ਬੂਤ ਫੈਨ ਫਾਲੋਇੰਗ ਹੈ, ਜੋ ਅਕਸਰ ਆਪਣੇ ਚਹੇਤੇ ਸਟਾਰ ’ਤੇ ਪਿਆਰ ਦੀ ਵਰਖਾ ਕਰਦੇ ਰਹਿੰਦੇ ਹਨ। ਕੁਝ ਦਿਨ ਪਹਿਲਾਂ ਅਮਿਤਾਭ ਬੱਚਨ ਸ਼ੂਟਿੰਗ ਦੌਰਾਨ ਜਖ਼...
ਸਰਕਾਰ ਨੇ ਕਰਤੀ ਸੌਖ, ਹੁਣ ਸੇਵਾ ਕੇਂਦਰ ‘ਤੇ ਹੀ ਮਿਲੇਗੀ ਇਹ ਸਹੂਲਤ
ਫਾਜਿ਼ਲਕਾ (ਰਜਨੀਸ਼ ਰਵੀ) ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਲਈ ਇਕ ਵੱਡੀ ਸੌਖ ਕਰਦਿਆਂ ਹੁਣ ਜਮੀਨ ਦੀ ਫਰਦ ਲੈਣ ਦੀ ਸੁਵਿਧਾ ਸੇਵਾ ਕੇਂਦਰਾਂ ਤੋਂ ਵੀ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਦੱਸਿਆ ਕਿ ਪਹਿਲਾਂ ਫਰਦ ਲੈਣ...
ਅਨਾਜ ਮੰਡੀਆਂ ਦਾ ਹਾਲ ਦੇਖਣ ਲਈ ਪੜ੍ਹੋ ਇਹ ਖ਼ਬਰ…
ਫਾਜ਼ਿਲਕਾ (ਰਜਨੀਸ਼ ਰਵੀ)। ਜ਼ਿਲ੍ਹਾ ਫਾਜ਼ਿਲਕਾ ਦੀਆਂ ਮੰਡੀਆਂ ਅੰਦਰ ਕਣਕ ਦੀ ਖਰੀਦ ਦਾ ਕੰਮ ਨਿਰਵਿਘਨ ਜਾਰੀ ਹੈ। ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਅੰਦਰ ਕਿਸਾਨਾਂ, ਲੇਬਰ, ਮਜਦੂਰਾ ਆਦਿ ਸਬੰਧਤਾਂ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।ਇਸੇ ਤਹਿਤ ਜ਼ਿਲੇ੍ਹ ਦੀਆਂ ਮੰਡੀਆਂ ...
ਸੰਤੋਖ ਸਿੰਘ ਚੌਧਰੀ ਦੇ ਘਰ ਪਹੁੰਚ ਕਾਂਗਰਸ ਦੇ ਰਾਸਟਰੀ ਪ੍ਰਧਾਨ ਮਲਿਕਾਰਜੁਨ ਖੜ੍ਹਗੇ ਨੇ ਕੀਤਾ ਦੁੱਖ ਸਾਂਝਾ
ਜਲੰਧਰ (ਸੱਚ ਕਹੂੰ ਨਿਊਜ਼)। ਮਰਹੂਮ ਸੰਤੋਖ ਸਿੰਘ ਚੌਧਰੀ (Santokh Singh Chaudhary) ਘਰ ਵਿਚ ਅੱਜ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜ੍ਹਗੇ (Malikarjun Kharge) ਪਹੁੰਚੇ। ਇਸ ਦੌਰਾਨ ਉਨ੍ਹਾਂ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ। ਦੁੱਖ ਸਾਂਝੇ ਕਰਦੇ ਹੋਏ ਮਲਿਕਾਰਜੁਨ ਖੜ੍ਹਗੇ ਕਿਹਾ ਕਿ ਸਾਨੂੰ ...
ਪੰਜਾਬ ਨੂੰ ਅੱਜ ਮਿਲਣ ਜਾ ਰਿਹੈ ਬਹੁਤ ਵੱਡਾ ਤੋਹਫ਼ਾ
ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅੱਜ ਅੰਮਿ੍ਰਤਸਰ ’ਚ
ਅੰਮਿ੍ਰਤਸਰ (ਸੱਚ ਕਹੂੰ ਨਿਊਜ਼)। ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arwind Kejriwal) ਅੱਜ ਅੰਮਿ੍ਰਤਸਰ ਵਿੱਚ ਪਹੰੁਚ ਰਹੇ ਹਨ। ਉਹ ਅੱਜ ਪੰਜਾਬ ਨੂੰ ਇੱਕ ਹੋਰ ਤੋਹਫ਼ਾ ਦੇਣ ਲਈ ਪਹੰੁਚ ...
ਲਗਾਤਾਰ ਕੁਰਸੀ ‘ਤੇ ਬੈਠ ਕੇ ਕੰਮ ਕਰਨ ਵਾਲੇ ਹੋ ਜਾਣ ਸਾਵਧਾਨ, ਪਰ ਕਿਉਂ?
How to Relieve Stress Quickly
ਆਫਿਸ ਜਾਂ ਘਰ ’ਚ ਤੁਸੀਂ ਕਿੰਨੀ ਦੇਰ, ਕਿਸ ਤਰੀਕੇ ਨਾਲ ਬੈਠਦੇ ਹੋ? ਸ਼ਾਇਦ ਕਦੇ ਗੌਰ ਨਹੀਂ ਕੀਤਾ ਹੋਵੇਗਾ ਲਗਾਤਾਰ ਬੈਠੇ ਰਹਿਣ ਨਾਲ ਜੋੜਾਂ ’ਚ ਦਰਦ ਅਤੇ ਹੱਡੀਆਂ ਸਬੰਧੀ ਬਿਮਾਰੀ ਹੋ ਸਕਦੀ ਹੈ। ਜ਼ਿਆਦਾਤਰ ਲੋਕਾਂ ਦੀ ਸ਼ਿਕਾਇਤ ਹੁੰਦਾ ਹੈ ਕਿ ਉਨ੍ਹਾਂ ਦੀ ਜੀਵਨਸ਼ੈਲੀ ਅਤੇ ਖਾਣ-...
ਨਹੀ ਰੁਕ ਰਿਹਾ ਸੈਂਟਰਲ ਜੇਲ ਲੁਧਿਆਣਾ ’ਚੋਂ ਮੋਬਾਇਲ ਮਿਲਣ ਦਾ ਸਿਲਸਿਲਾ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਸੈਂਟਰਲ ਜੇਲ ਲੁਧਿਆਣਾ (Central Jail Ludhiana) ’ਚੋਂ ਮੋਬਾਇਲ ਮਿਲਣ ਦਾ ਮਾਮਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਆਏ ਕੁੱਝ ਦਿਨਾਂ ਬਾਅਦ ਜੇਲ ਅੰਦਰੋਂ ਮੋਬਾਇਲ ਮਿਲਣ ਦੇ ਸਬੰਧ ’ਚ ਪੁਲਿਸ ਥਾਣਿਆਂ ਅੰਦਰ ਮਾਮਲੇ ਦਰਜ਼ ਹੋ ਰਹੇ ਹਨ। ਲੰਘੀ 9 ਅਪਰੈਲ ਨੂੰ ਵੀ ਜੇਲ ਅੰਦਰੋਂ 10 ਮੋ...