ਮਹਿੰਗਾ ਹੋਵੇਗਾ ਸਫ਼ਰ, ਕਿਰਾਏ ਵਧਾਉਣ ਦੀ ਤਿਆਰੀ ‘ਚ ਪੀਆਰਟੀਸੀ
ਚੰਡੀਗੜ੍ਹ। ਪੀਆਰਟੀਸੀ ਲੋਕਾਂ ਨੂੰ ਝਟਕਾ ਦਿੰਦਿਆਂ ਹੋਇਆ ਸਫ਼ਰ ਮਹਿੰਗਾ ਕਰਨ ਦੀ ਤਿਆਰੀ ਕਰ ਲਈ ਹੈ। ਹੁਣ ਪੰਜਾਬ ’ਚ ਸਰਕਾਰੀ ਬੱਸ ’ਚ ਸਫਰ ਕਰਨਾ ਹੋਵੇਗਾ ਮਹਿੰਗਾ। ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (PRTC Bus) ਨੇ ਬੱਸ ਕਿਰਾਏ ’ਚ 10 ਪੈਸੇ ਪ੍ਰਤੀ ਕਿਲੋਮੀਟਰ ਦਾ ਵਾਧਾ ਕਰਨ ਦੀ ਤਿਆਰੀ ਕਰ ਲਈ ਹੈ। ਨਿਗਮ ਵੱ...
ਇਸਰੋ ਦੀ ਇਤਿਹਾਸਕ ਪ੍ਰਾਪਤੀ
ਪੁਲਾੜ ਖੋਜਾਂ ’ਚ ਇਸਰੋ ਨੇ ਇੱਕ ਹੋਰ ਵੱਡਾ ਮੁਕਾਮ ਹਾਸਲ ਕਰ ਲਿਆ ਹੈ। ਇਸਰੋ (ISRO) ਨੇ ਬਰਤਾਨੀਆ ਦੀ ਇੱਕ ਕੰਪਨੀ ਲਈ 36 ਸੈਟੇਲਾਈਟਾਂ ਦਾ ਸੈੱਟ ਐਲਵੀਐਮ-3 ਰਾਕੇਟ ਰਾਹੀਂ ਪੁਲਾੜ ’ਚ ਛੱਡਿਆ ਹੈ। ਇਸ ਸਬੰਧੀ ਇਸਰੋ ਦਾ ਬਰਤਾਨੀਆ ਦੀ ਕੰਪਨੀ ਨਾਲ 1000 ਕਰੋੜ ਰੁਪਏ ਦਾ ਕਰਾਰ ਹੋਇਆ ਹੈ। ਬਿਨਾਂ ਸ਼ੱਕ ਭਾਰਤੀ ਵਿਗਿਆ...
ਪੰਜਾਬ ਸਰਕਾਰ ਵੱਲੋਂ ਇੱਕ ਹੋਰ ਸਹੂਲਤ ਦਾ ਆਗਾਜ਼
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ (Punjab Government) ਸੂਬਾ ਵਾਸੀਆਂ ਲਈ ਨਿੱਤ ਨਵੀਆਂ ਸਕੀਮਾਂ ਤੇ ਸਹੂਲਤਾਂ ਲਾਂਚ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸੂਬੇ ਦੇ ਹਰ ਨਾਗਰਿਕ ਲਈ ਸੁਚੱਜੀਆਂ ਤੇ ਸੌਖੀਆਂ ਸਹੂਲਤਾਂ ਦੇਣ ਲਈ ਯਤਨ ਕਰ ਰਹੀ ਹੈ। ਇਸੇ ਤਹਿਤ ਪੰਜਾਬ ...
ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀ ਮੰਗਣ ਵਾਲੇ ਨਹੀਂ ਨੌਕਰੀ ਦੇਣ ਵਾਲੇ ਬਣਾਵਾਂਗੇ : ਭਗਵੰਤ ਮਾਨ
ਜਲੰਧਰ (ਸੱਚ ਕਹੂੰ ਨਿਉਜ਼)। ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਅੱਜ ਸ੍ਰੀ ਗਰੂ ਰਵਿਦਾਸ ਮਹਾਰਾਜ ਜੀ ਦੇ 646ਵੇਂ ਪ੍ਰਕਾਸ਼ ਪੁਰਬ ਸਬੰਧੀ ਜਲੰਧਰ ਵਿਖੇ ਕੱਢੀ ਜਾ ਰਹੀ ਸ਼ੋਭਾ ਯਾਤਰਾ ਵਿਚ ਸ਼ਿਰਕਤ ਕਰਨ ਪੁੱਜੇ। ਇਸ ਦੌਰਾਨ ਉਨ੍ਹਾਂ ਵੱਲੋਂ ਬੂਟਾਮੰਡੀ ਸਥਿਤ ਸਤਿਗੁਰੁ ਰਵਿਦਾਸ ਧਾਮ ਵਿਚ ਵੀ ਮੱਥਾ ਟੇਕਿਆ ਜਾਵੇ...
ਮਾਂ ਦਾ ਆਸ਼ੀਰਵਾਦ ਲੈ ਕੇ ਸਿਸੋਦੀਆ ਪਹੁੰਚੇ ਰਾਜਘਾਟ, ਫਿਰ ਜਾਣਗੇ ਸੀਬੀਆਈ ਹੈੱਡਕੁਆਰਟਰ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਸ਼ਰਾਬ ਨੀਤੀ ਦੇ ਕੇਸ ’ਚ ਅੱਜ ਸੀਬੀਆਈ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Sisodia) ਤੋਂ ਪੁੱਛਗਿੱਛ ਕਰਨ ਵਾਲੀ ਹੈ। ਸੀਬੀਆਈ ਦਫ਼ਤਰ ’ਚ ਜਾਣ ਤੋਂ ਪਹਿਲਾਂ ਸਿਸੋਦੀਆ ਨੇ ਆਪਣੀ ਮਾਂ ਦਾ ਆਸ਼ੀਰਵਾਦ ਲਿਆ ਅਤੇ ਫਿਰ ਉਹ ਰਾਜਘਾਟ ਪਹੁੰਚ ਕੇ ਮਹਾਤਮਾ ਗਾਂਧੀ ਨੂੰ ਨਮਨ ਕੀਤਾ।...
ਆਮ ਬਜ਼ਟ ਦੇਸ਼ ਲਈ ਨਵੀਆਂ ਉਮੀਦਾਂ ਲੈ ਕੇ ਆਵੇਗਾ: ਮੋਦੀ
ਨਵੀਂ ਦਿੱਲੀ (ਏਜੰਸੀ)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤ ਦਾ ਬਜਟ (Budget) ਆਮ ਨਾਗਰਿਕਾਂ ਦੀਆਂ ਉਮੀਦਾਂ ਅਤੇ ਇੱਛਾਵਾਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰੇਗਾ ਅਤੇ ਵਿਸ਼ਵ ਆਰਥਿਕ ਉਥਲ-ਪੁਥਲ ਦੌਰਾਨ ਦੁਨੀਆ ਲਈ ਉਮੀਦ ਦੀ ਕਿਰਨ ਵੀ ਹੋਵੇਗਾ। ਸੰਸਦ ਦੇ ਬਜਟ ਸੈਸਨ ਤੋਂ ਪਹਿਲਾਂ ਮੀਡੀਆ ...
ਮੁਦਰਾ ਨੀਤੀ ਦੀਆਂ ਮੁੱਖ ਗੱਲਾਂ
ਮੁੰਬਈ (ਏਜੰਸੀ)। ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਅੱਜ ਮੁਦਰਾ ਨੀਤੀ ਕਮੇਟੀ ਦੀ ਬੈਠਕ ’ਚ ਲਏ ਗਏ ਫ਼ੈਸਲਿਆਂ ਦਾ ਐਲਾਨ ਕੀਤਾ, ਜਿਸ ਦੀਆਂ ਮੁੱਖ ਗੱਲਾਂ ਹੇਠ ਲਿਖੀਆਂ ਹਨ।
ਮੁਦਰਾ ਨੀਤੀ ਕਮੇਟੀ ਨੇ ਰੈਪੋ ਦਰ ’ਚ ਲਗਾਤਾਰ ਛੇਵੀਂ ਵਾਰ ਵਾਧਾ ਕੀਤਾ ਹੈ।
ਰੈਪੋ ਦਰ 0.25 ਪ੍ਰਤੀਸ਼ਤ ਵਧ ਕੇ 6.50 ਪ੍...
ਐਕਸ਼ਨ ਮੋਡ ’ਚ ਸਿੱਖਿਆ ਮੰਤਰੀ, ਕਰਨਗੇ ਸਕੂਲਾਂ ’ਚ ਰੇਡ
ਚੰਡੀਗੜ੍ਹ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Education Minister) ਐਕਸ਼ਨ ਮੋਡ ਵਿੱਚ ਨਜਰ ਆ ਰਹੇ ਹਨ। ਮੰਤਰੀ ਬੈਂਸ ਅਪ੍ਰੈਲ ਮਹੀਨੇ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਲਗਾਤਾਰ ਅਚਨਚੇਤ ਨਿਰੀਖਣ ਕਰਨਗੇ। ਉਨ੍ਹਾਂ ਦੀ ਇਸ ਗੱਲ ’ਤੇ ਵੀ ਪੂਰੀ ਨਜ਼ਰ ਹੈ ਕਿ ਸਕੂਲਾਂ ਵਿਚ ਬੱਚਿਆਂ ਨੂੰ ਕਿਵੇਂ ਪੜ੍...
ਪੰਜਾਬ-ਹਰਿਆਣਾ ’ਚ ਮੌਸਮ : ਤੇਜ਼ ਹਵਾਵਾਂ ਤੇ ਮੀਂਹ ਨੇ ਬਦਲਿਆ ਮੌਸਮ, ਮੰਡੀਆਂ ’ਚ ਪਈ ਕਣਕ ਭਿੱਜੀ
ਚੰਡੀਗੜ੍ਹ। ਹਰਿਆਣਾ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ (Rain) ਅਤੇ ਤੇਜ਼ ਹਵਾਵਾਂ ਨੇ ਇੱਕ ਵਾਰ ਫਿਰ ਮੌਸਮ ਵਿੱਚ ਤਬਦੀਲੀ ਲਿਆਂਦੀ ਹੈ। ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦੇ ਨਾਲ-ਨਾਲ ਤੇਜ ਹਵਾਵਾਂ ਕਾਰਨ ਕਈ ਦਰੱਖਤ ਜੜ੍ਹੋਂ ਉਖੜ ਗਏ ਅਤੇ ਬਿਜਲੀ ਦੇ ਖੰਭੇ ਵੀ ਡਿੱਗ ਪਏ।
ਹਰਿਆਣਾ-ਪੰਜਾਬ ਦੇ ਮੌਸਮ...
ਪਟਿਆਲਾ ਪੁਲਿਸ ਵੱਲੋਂ ਦੋ ਗੈਂਗਸਟਰ ਪੰਜ ਪਿਸਟਲਾਂ ਸਮੇਤ ਕਾਬੂ
ਪਟਿਆਲਾ ਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣਾ ਚਾਹੁੰਦੇ ਸਨ, ਪੁਲਿਸ ਨੇ ਵਾਰਦਾਤ ਨੂੰ ਟਾਲਿਆ: ਵਰੁਣ ਸ਼ਰਮਾ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ (Patiala) ਪੁਲਿਸ ਨੇ ਬੰਬੀਹਾ ਗੈਂਗ ਦੇ ਦੋ ਗੈਂਗਸਟਰਾਂ ਨੂੰ ਪੰਜ ਪਿਸਟਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਦਾ ਦਾਅਵਾ ਹੈ ਕਿ ਉਕਤ ਗੈਂਗਸਟਰਾਂ ਵੱਲ...