ਪਿੰਡਾਂ ’ਚੋਂ ਸ਼ਰਾਬ ਦੇ ਠੇਕੇ ਬੰਦ ਕਰਵਾਉਣ ਦੀ ਮੁਹਿੰਮ ਪਈ ਮੱਠੀ
2 ਪਿੰਡਾਂ ’ਚੋਂ ਹੀ ਹੋਣਗੇ ਸ਼ਰਾਬ ਦੇ ਠੇਕੇ ਬੰਦ, 3 ਪਿੰਡਾਂ ’ਚੋਂ ਠੇਕੇ ਹੋਣਗੇ ਸ਼ਿਫਟ
ਪਟਿਆਲਾ (ਖੁਸਵੀਰ ਸਿੰਘ ਤੂਰ)। ਪੰਚਾਇਤਾਂ ਵੱਲੋਂ ਪਿੰਡਾਂ ’ਚੋਂ ਸ਼ਰਾਬ ਦੇ ਠੇਕੇ ਬੰਦ ਕਰਾਉਣ ਦੀ ਪਿਛਲੇ ਕਈ ਸਾਲਾਂ ਤੋਂ ਚੱਲ ਰਹੀ ਮੁਹਿੰਮ ਮੱਠੀ ਪੈ ਗਈ ਹੈ। ਵਿਭਾਗ ਦੇ ਅਧਿਕਾਰੀ ਕਾਨੂੰਨੀ ਪੇਚਾਂ ਦਾ ਹਵਾਲਾ ਦੇ ਕੇ ਸ਼ਰਾਬ...
ਆਰਗੈਨਿਕ ਖੇਤੀ ਹੀ ਸਮੱਸਿਆ ਦਾ ਹੱਲ
ਦੇਸ਼ ਅੰਦਰ ਵਧ ਰਹੀਆਂ ਬਿਮਾਰੀਆਂ, ਵਧ ਰਹੇ ਖੇਤੀ ਲਾਗਤ ਖਰਚੇ, ਵਾਤਾਵਰਨ ’ਚ ਵਧ ਰਿਹਾ ਗੰਧਲਾਪਣ ਆਦਿ ਸਾਰੀਆਂ ਸਮੱਸਿਆਵਾਂ ਦਾ ਇੱਕੋ ਇੱਕ ਹੱਲ ਆਰਗੈਨਿਕ ਖੇਤੀ ਹੈ। ਕਿਸਾਨ ਖਾਸ ਕਰਕੇ ਪੰਜਾਬ ਦਾ ਕਿਸਾਨ ਖਾਦਾਂ ਤੇ ਕੀਟਨਾਸ਼ਕਾਂ ’ਤੇ ਇੰਨਾ ਜਿਆਦਾ ਨਿਰਭਰ ਹੋ ਗਿਆ ਹੈ ਕਿ ਆਮ ਕਿਸਾਨ ਹੀ ਗੱਲਾਂ ਕਰਦੇ ਵੇਖੇ ਜਾਂਦੇ ਹ...
ਜ਼ਬਰੀ ਵਸੂਲੀ ਤੇ ਕੈਦ ਕਰਨ ਦੇ ਮਾਮਲੇ ‘ਚ ਸੱਤ ਜਣੇ ਗ੍ਰਿਫ਼ਤਾਰ
ਖੰਨਾ/ਲੁਧਿਆਣਾ, (ਸੱਚ ਕਹੂੰ ਨਿਊਜ਼)। ਜ਼ਿਲ੍ਹਾ ਲੁਧਿਆਣਾ ਦੇ ਖੰਨਾ (Khanna News) ਦੀ ਪੁਲਿਸ ਨੇ ਸੁਭਾਸ਼ ਬਜ਼ਾਰ ਦੇ ਦੋ ਦੁਕਾਨਦਾਰਾਂ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ 7 ਜਣਿਆਂ ਨੂੰ ਕਾਬੂ ਕੀਤਾ ਹੈ ਤੇ ਉਹਨਾਂ ਵਿਰੁੱਧ ਜਬਰੀ ਵਸੂਲੀ, ਘਰ 'ਚ ਘੁਸਪੈਠ, ਗਲਤ ਤਰੀਕੇ ਨਾਲ ਕੈਦ, ਅਪਰਾਧਿਕ ਧਮਕੀਆਂ ਦੇਣ ਦੇ ਦ...
ਸਰਕਾਰੀ ਸਕੂਲਾਂ ’ਚ ਦਾਖਲਿਆਂ ਦੀ ਆਈ ਹਨ੍ਹੇਰੀ, ਪਟਿਆਲਾ ਜ਼ਿਲ੍ਹੇ ’ਚ ਇੱਕੋ ਦਿਨ ਹੋਏ 7844 ਵਿਦਿਆਰਥੀਆਂ ਦੇ ਨਵੇਂ ਦਾਖਲੇ
ਪਟਿਆਲਾ ਜ਼ਿਲ੍ਹੇ ਨੇ ਮਿਥੇ ਟੀਚੇ ਤੋਂ ਵੱਧ 110 ਫੀਸਦੀ ਦਾਖਲੇ ਕੀਤੇ
ਪਟਿਆਲਾ (ਖੁਸਵੀਰ ਸਿੰਘ ਤੂਰ)। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨਾਲ ਬਿਹਤਰ ਅਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਸਿੱਖਿਆ ਪ੍ਰਤੀ ਲੋਕਾਂ ਦਾ ਵ...
ਪਟਿਆਲਾ ‘ਚ ਕਈ ਥਾਈਂ ਤੇਜ਼ ਮੀਂਹ ਨਾਲ ਗੜੇਮਾਰੀ
ਚੇਤ ਦਾ ਮਹੀਨਾ ਕਿਸਾਨਾਂ ਲਈ ਵਰਤਾ ਰਿਹਾ ਕਹਿਰ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਚੇਤ ਦਾ ਮਹੀਨਾ ਕਿਸਾਨਾਂ ਲਈ ਲਗਾਤਾਰ ਕਹਿਰ ਵਰਤਾ ਰਿਹਾ ਹੈ। ਅੱਜ ਪਟਿਆਲਾ (Heavy rain in Patiala) ਜ਼ਿਲ੍ਹੇ ਅੰਦਰ ਦੁਪਿਹਰ ਮੌਕੇ ਜਿੱਥੇ ਤੇਜ਼ ਮੀਂਹ ਪਿਆ ਉਥੇ ਹੀ ਕਈ ਥਾਵਾਂ ਤੇ ਗੜੇਮਾਰੀ ਦੀ ਵੀ ਖਬਰ ਹੈ। ਪਟਿਆਲਾ ਦੇ ਪਿ...
ਪੁਲਿਸ ਵੱਲੋਂ ਦੋਹਰੇ ਕਤਲ ਦਾ ਮਾਮਲਾ ਹੱਲ, ਪੰਜ ਮੁਲਜ਼ਮ ਗ੍ਰਿਫਤਾਰ
ਤਿੰਨ ਸਾਲ ਪਹਿਲਾਂ ਹੋਲੀ ਦੇ ਤਿਉਹਾਰ ਤੇ ਹੋਈ ਸੀ ਤਕਰਾਰਬਾਜੀ | Double Murder
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਸ਼ਹਿਰ ਚ ਪਿਛਲੇ ਦਿਨੀਂ ਦੋ ਨੌਜਵਾਨਾ ਦੇ ਹੋਏ ਕਤਲ ਮਾਮਲੇ (Double Murder) ਨੂੰ ਪੁਲਿਸ ਵੱਲੋਂ ਹੱਲ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਦਾ ਕਹਿਣਾ ਹ...
ਕਿਸਾਨਾਂ-ਸਰਕਾਰ ਮਿਲਣੀ ਤੋਂ ਬਾਅਦ ਮੁੱਖ ਮੰਤਰੀ ਦਾ ਬਿਆਨ, ਗੰਨਾ ਮਿੱਲਾਂ ਲਈ ਹੁਕਮ ਜਾਰੀ
ਲੁਧਿਆਣਾ (ਸੱਚ ਕਹੂੰ ਨਿਊਜ਼)। ਲੁਧਿਆਣਾ ਦੇ ਪੀਏਯੂ ਵਿਖੇ ਕਿਸਾਨ-ਸਰਕਾਰ ਮਿਲਣੀ ਹੋਈ। ਇਸ ਦੌਰਾਨ ਜਿੱਥੇ ਭਗਵੰਤ ਮਾਨ (Chief Minister) ਨੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸੁਣਦਿਆਂ ਹੱਲ ਕੱਢਣ ਦਾ ਭਰੋਸਾ ਜਤਾਇਆ, ਉਥੇ ਹੀ ਆਧੁਨਿਕ ਖੇਤੀ ’ਤੇ ਵਿਚਾਰ ਵਟਾਂਦਰਾ ਵੀ ਕੀਤਾ ਗਿਆ। ਇਸ ਮੌਕੇ ਭਗਵੰਤ ਮਾਨ ਵੱਲੋਂ ਵ...
ਹਿੰਸਾ ਛੱਡ ਮੁੱਖ ਧਾਰਾ ’ਚ ਪਰਤੋ
ਪੰਜਾਬ ’ਚ ਰੋਜ਼ਾਨਾ ਹੀ ਗੈਂਗਸਟਰਾਂ ਦੀ ਫੜੋ-ਫੜੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਕਿਤੇ-ਕਿਤੇ ਗੈਂਗਵਾਰ ਵੀ ਚੱਲ ਰਹੀ ਹੈ। ਦੂਜੇ ਪਾਸੇ ਕਾਰੋਬਾਰੀਆਂ ਤੋਂ ਫਿਰੌਤੀਆਂ ਮੰਗਣ ਦੀਆਂ ਖ਼ਬਰਾਂ ਵੀ ਆ ਰਹੀਆਂ ਹਨ। ਇਹ ਸਾਰਾ ਕੁਝ ਵੇਖ ਕੇ ਇਹ ਗੱਲ ਭਲੀ-ਭਾਤ ਸਾਹਮਣੇ ਆਉਂਦੀ ਹੈ ਕਿ ਦੇਸ਼ ਦੀ ਨੌਜਵਾਨ ਪੀੜ੍ਹੀ ਕਿਸ ਤਰ੍ਹਾ ਭਟ...
ਧਾਰਮਿਕ ਸਦਭਾਵਨਾ ਕਾਇਮ ਰੱਖੀ ਜਾਵੇ
ਬਿਹਾਰ ’ਚ ਰਾਮਨੌਮੀ ਵਾਲੇ ਦਿਨ ਸ਼ੋਭਾ ਯਾਤਰਾ ਦੌਰਾਨ ਸਾੜ-ਫੂਕ ਤੇ ਭੰਨ੍ਹ-ਤੋੜ ਦੀਆਂ ਘਟਨਾਵਾਂ ਮੰਦਭਾਗੀਆਂ ਹਨ। ਨਾਲੰਦਾ ਤੇ ਸਾਸਾਰਾਮ ਵਰਗੇ ਇਤਿਹਾਸਕ ਸ਼ਹਿਰਾਂ ’ਚ ਕਾਫ਼ੀ ਸਹਿਮ ਦਾ ਮਾਹੌਲ ਰਿਹਾ। ਅਸਲ ’ਚ ਪਵਿੱਤਰ ਤਿਉਹਾਰ ਮੌਕੇ ਅਜਿਹਾ ਟਕਰਾਅ ਕਿਸੇ ਵੀ ਕੀਮਤ ’ਤੇ ਨਹੀਂ ਹੋਣਾ ਚਾਹੀਦਾ। ਸ੍ਰੀ ਰਾਮ ਜੀ ਦਾ ਉਪਦੇਸ਼...
ਹੁਣ ਧਰਤੀ ਹੇਠਲਾ ਪਾਣੀ ਵਰਤਣ ਲਈ ਦੇਣਾ ਪਵੇਗਾ ਖ਼ਰਚਾ
ਪੰਜਾਬ ਸਰਕਾਰ ਨੇ ਸਾਰੇ ਖੇਤਰ ਗ੍ਰੀਨ, ਯੈਲੋ ਅਤੇ ਓਰੇਂਜ ਕੈਟਾਗਰੀ ’ਚ ਵੰਡੇ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ 1 ਫਰਵਰੀ ਤੋਂ 2023 ਤੋਂ ਜ਼ਮੀਨ ’ਚੋਂ ਪਾਣੀ (Underground Water) ਕੱਢਣ ਵਾਲਿਆਂ ਨੂੰ ਚਾਰਜਿਜ ਅਦਾ ਕਰਨੇ ਪੈਣਗੇ। ਇਸ ਨੂੰ ਇਕੱਠਾ ਕਰਨ ਲਈ ਸਰਕਾਰ ਨੇ ਪੁਖਤਾ ਇੰਤਜਾਮ ਕਰ ਲਏ ਹਨ ਅਤੇ ਪ...