ਭਾਜਪਾ ਨੇ ਬਲਬੀਰ ਸਿੱਧੂ ਨੂੰ ਲਾਇਆ ਉੱਪ ਪ੍ਰਧਾਨ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਭਾਰਤੀ ਜਨਤਾ ਪਾਰਟੀ ਨੇ ਬਲਬੀਰ ਸਿੰਘ ਸਿੱਧੂ ਨੂੰ ਸੂਬਾ ਮੀਤ ਪ੍ਰਧਾਨ ਲਾਇਆ ਹੈ। ਇਸ ਸਬੰਧੀ ਭਾਰਤੀ ਜਨਤਾ ਪਾਰਟੀ ਨੇ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਜਾਣਕਾਰੀ ਦਿੱਤੀ ਹੈ। ਪੱਤਰ ਵਿੱਚ ਲਿਖਿਆ ਹੈ ਕਿ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਸਟੇਟ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਹੁਕਮਾਂ ’ਤੇ ਬ...
ਕੇਂਦਰੀ ਬਜਟ ਹੁਣ ਤੱਕ ਦਾ ਸਭ ਤੋਂ ਵਧੀਆ ’ਤੇ ਲੋਕ ਹਿਤੈਸ਼ੀ ਬੱਜਟ : ਖੰਨਾ
ਸਰਕਾਰ ਨੇ ਬਜਟ ਲੋਕ ਹਿੱਤਾਂ ਨੂੰ ਵੇਖ ਕੇ ਹੀ ਬਣਾਇਆ ਹੈ : ਬਾਜਵਾ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਭਾਜਪਾ ਦੇ ਉੱਪ ਪ੍ਰਧਾਨ ਅਰਵਿੰਦ ਖੰਨਾ ਪੰਜਾਬ ਭਾਜਪਾ ਦੇ ਸੂਬਾ ਸਕੱਤਰ ਮੈਡਮ ਦਾਮਨ ਥਿੰਦ ਬਾਜਵਾ ਦੇ ਘਰ ਪਹੁੰਚੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਰਵਿੰਦ ਖੰਨਾ ਨੇ ਕਿਹਾ ਕਿ ਕੇਂਦਰ ਵੱਲੋ...
ਹਥਿਆਰਾਂ ਦੀ ਨੋਕ ’ਤੇ ਹੋਈ ਲੱਖਾਂ ਰੁਪਏ ਦੀ ਲੁੱਟ
ਲਹਿਰਾਗਾਗਾ (ਰਾਜ ਸਿੰਗਲਾ)। ਮੰਡੀ ਲਹਿਰਾਗਾਗਾ ’ਚ ਮੌਜ਼ੂਦ ਸੰਜੇ ਆਰਟਸ ਦੇ ਨਾਂਅ ’ਤੇ ਮਸ਼ਹੂਰ ਗਿਫ਼ਟ ਆਇਟਮ ਅਤੇ ਖੇਡਾਂ ਦੀਆਂ ਟਰੋਫੀਆਂ ਦਾ ਸ਼ੋਰੂਮ ਕਰਦੇ ਵਪਾਰੀ ਨਾਲ ਲੁੱਟ ਖੋਹ (Robbery) ਦੀ ਘਟਨਾ ਵਾਪਰੀ ਹੈ। ਜਾਣਕਾਰੀ ਦਿੰਦਿਆਂ ਸੰਜੇ ਕਮਾਰ ਦਾ ਪੁੱਤਰ ਪਵਨ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ ਮੈਂ ਆਪਣੇ ਦੋਸਤ ...
ਪੰਜਾਬ ’ਚ ਭਾਜਪਾ ਨਸ਼ਿਆਂ ਵਿਰੁੱਧ ਮੁਹਿੰਮ ਛੇੜਨ ਦੀ ਤਿਆਰੀ ’ਚ
ਅਰਵਿੰਦ ਖੰਨਾ ਤੇ ਕੇਵਲ ਢਿੱਲੋਂ ਨੇ ਵੀ ਕੀਤੀ ਸ਼ਿਰਕਤ
ਸੰਗਰੂਰ (ਗੁਰਪ੍ਰੀਤ ਸਿੰਘ)। ਪੰਜਾਬ ਵਿੱਚ ਨਸ਼ਿਆਂ ਦਾ ਦਰਿਆ ਠੱਲ੍ਹਣ ਦਾ ਨਾਂਅ ਨਹੀਂ ਲੈ ਰਿਹਾ। ਆਮ ਆਦਮੀ ਪਾਰਟੀ ਵੀ ਨਸ਼ਿਆਂ ਖਿਲਾਫ਼ (Depth Campaign) ਕੁਝ ਠੋਸ ਕਦਮ ਨਹੀਂ ਚੁੱਕ ਸਕੀ ਜਿਸ ਕਾਰਨ ਹੁਣ ਨਸ਼ਿਆਂ ਖਿਲਾਫ਼ ਭਾਜਪਾ ਮੈਦਾਨ ਵਿੱਚ ਨਿੱਤਰੇਗੀ ਅਤੇ ...
ਅਮਨ ਅਰੋੜਾ ਨੇ ਸਕੂਲਾਂ ਨੂੰ ਦਿੱਤਾ ਤੋਹਫ਼ਾ
ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਸਰਵੋਤਮ ਸਿੱਖਿਆ ਪ੍ਰਣਾਲੀ ਨੂੰ ਸਥਾਪਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ : ਮੰਤਰੀ ਅਰੋੜਾ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ/ਖੁਸ਼ਪ੍ਰੀਤ ਜੋਸ਼ਨ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਸਰਵੋਤਮ ਸਿੱਖਿਆ ਪ੍ਰਣਾਲੀ ਨੂੰ ਸਥਾਪਿਤ ਕ...
ਵਿੱਛੜੇ ਪੁੱਤਰ ਨੂੰ ਅੱਖਾਂ ਸਾਹਮਣੇ ਦੇਖ ਰੋ ਪਈ ਮਾਂ
ਸੱਤ ਸਾਲਾਂ ਤੋਂ ਲਾਪਤਾ ਮਾਨਸਿਕ ਰੂਪ ਤੋਂ ਪਰੇਸ਼ਾਨ ਨੌਜਵਾਨ ਦੀ ਸੰਭਾਲ ਕਰਕੇ ਪਰਿਵਾਰਕ ਮੈਂਬਰਾਂ ਨਾਲ ਮਿਲਾਇਆ
ਸੰਗਰੀਆ (ਸੱਚ ਕਹੂੰ ਨਿਊਜ਼)। ਆਪਣੇ ਕਲੇਜੇ ਦੇ ਟੁੱਕੜੇ ਦੇ ਵਿਛੜਣ ਦਾ ਦੁੱਖ ਕੀ ਹੁੰਦਾ ਹੈ, ਇਹ ਗੱਲ ਸਿਰਫ ਮਾਂ ਹੀ ਜਾਣਦੀ ਹੈ। ਸੱਤ ਸਾਲਾਂ ਤੋਂ ਆਪਣੇ ਬੇਟੇ ਨਾਲ ਮਿਲਣ ਦੀ ਆਸ ’ਚ ਤੜਫ ਰਹੀ ਮੋਇਆ ...
ਦਿੱਲੀ : ਕਰੋਲਬਾਗ ਸਥਿੱਤ PNB ’ਚ ਲੱਗੀ ਭਿਆਨਕ ਅੱਗ
ਨਵੀਂ ਦਿੱਲੀ (ਏਜੰਸੀ)। ਰਾਸ਼ਟਰੀ ਰਾਜਧਾਨੀ ਦੇ ਕਰੋਲ ਬਾਗ ਇਲਾਕੇ ’ਚ ਪੰਜਾਬ ਨੈਸ਼ਨਲ ਬੈਂਕ (PNB) ’ਚ ਸ਼ਨਿੱਚਰਵਾਰ ਸਵੇਰੇ ਭਿਆਨਕ ਅੱਗ ਲੱਗ ਗਈ। ਫਾਇਰ ਬਿ੍ਰਗੇਡ ਦੇ ਇੱਕ ਅਧਿਕਾਰੀ ਨੇ ਇਸ ਦੀ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : ਪੰਜਾਬ ’ਚ ਅਜੇ ਨਹੀਂ ਮਿਲੇਗੀ ਸਸਤੀ ਰੇਤਾ-ਬਜਰੀ, ਜਾਣੋ ਕੀ ਹੈ ਕਾਰਨ?
ਅਧਿਕਾਰ...
ਪੰਜਾਬ ’ਚ ਅਜੇ ਨਹੀਂ ਮਿਲੇਗੀ ਸਸਤੀ ਰੇਤਾ-ਬਜਰੀ, ਜਾਣੋ ਕੀ ਹੈ ਕਾਰਨ?
ਜਲੰਧਰ। ਜਿਹੜੇ ਲੋਕਾਂ ਨੂੰ ਸਸਤੀ ਰੇਤਾ-ਬਜਰੀ (Sand in Punjab) ਦੀ ਝਾਕ ਸੀ ਉਹ ਅਜੇ ਪੂਰੀ ਹੁੰਦੀ ਦਿਖਾਈ ਨਹੀਂ ਦੇ ਰਹੀ ਹੈ। ਪੰਜਾਬ ਸਰਕਾਰ ਵੱਖ-ਵੱਖ ਥਾਵਾਂ ’ਤੇ ਜਿਹੜੇ ਨਵੇਂ ਵਿਕਰੀ ਕੇਂਦਰ ਖੋਲ੍ਹਣ ਜਾ ਰਹੀ ਸੀ, ਉਹ ਹੁਣ ਕੁਝ ਥਾਵਾਂ ’ਤੇ ਨਹੀਂ ਖੁੱਲ੍ਹਣਗੇ ਕਿਉਂਕਿ ਇਨ੍ਹਾਂ ਵਿਕਰੀ ਕੇਂਦਰਾਂ ’ਤੇ ਰੇਤਾ ਅ...
ਸੜਕ ਹਾਦਸੇ ਤੋਂ ਬਾਅਦ ਪਹਿਲੀ ਵਾਰ ਤੁਰਦੇ ਹੋਏ ਦਿਸੇ ਪੰਤ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਭਾਰਤ ਦੇ ਪ੍ਰਤਿਭਾਵਾਨ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ (Rishabh Pant) ਦਸੰਬਰ ’ਚ ਹੋਏ ਸੜਕ ਹਾਦਸੇ ਤੋਂ ਬਾਅਦ ਸ਼ੁੱਕਰਵਾਰ ਨੂੰ ਪਹਿਲੀ ਵਾਰ ਤੁਰਦੇ ਹੋਏ ਨਜ਼ਰ ਆਏ। ਪੰਤ ਨੇ ਸੋਸ਼ਲ ਮੀਡੀਆ ’ਤੇ ਆਪੀਆਂ ਦੋ ਫੋਟੋਆਂ ਸਾਂਝੀਆਂ ਕੀਤੀਆਂ ਹਨ ਜਿਨ੍ਹਾਂ ’ਚ ਉਹ ਫੌੜੀਆਂ ਦੇ ਸਹਾਰੇ ਤੁਰ...
ਭਾਰਤ ਨੇ ਪਾਰੀ ਅਤੇ 132 ਦੌੜਾਂ ਨਾਲ ਜਿੱਤਿਆ ਪਹਿਲਾ ਟੈਸਟ
ਤੀਜੇ ਦਿਨ ਹੀ ਕੰਗਾਰੂਆਂ ਨੇ ਗੋਡੇ ਟੇਕੇ, ਅਸ਼ਵਿਨ-ਜੜੇਜਾ ਜਿੱਤ ਦੇ ਹੀਰੋ
ਨਾਗਪੁਰ। ਟੀਮ ਇੰਡੀਆ ਨੇ ਬਾਰਡਰ-ਗਾਵਸਕਰ ਟ੍ਰਾਫੀ ਦਾ ਪਹਿਲਾ ਮੁਕਾਬਲਾ ਪਾਰੀ ਅਤੇ 132 ਦੌੜਾਂ ਨਾਲ ਜਿੱਤ (India Won) ਲਿਆ ਹੈ। ਇਸ ਦੇ ਨਾਲ ਹੀ ਭਾਰਤੀ ਟੀਮ ਨੇ ਚਾਰ ਮੈਚਾਂ ਦੀ ਸਰੀਜ਼ ’ਚ 1-0 ਦਾ ਵਾਧਾ ਹਾਸਲ ਕਰ ਲਿਆ ਹੈ। ਸੀਰੀਜ਼ ਦਾ...