10+2 ਪੇਪਰ ਲੀਕ ਹੋਣ ਤੋਂ ਬਾਅਦ ਸਿੱਖਿਆ ਬੋਰਡ ਨੇ ਚੁੱਕੇ ਅਹਿਮ ਕਦਮ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪਿਛਲੇ ਦਿਨੀਂ 12ਵੀਂ ਜਮਾਤ ਦੇ ਅੰਗਰੇਜ਼ੀ ਵਿਸ਼ੇ ਦੇ ਪ੍ਰਸ਼ਨ ਪੱਤਰ ਲੀਕ ਹੋ ਜਾਣ ਦੇ ਮਾਮਲੇ ਤੋਂ ਬਾਅਦ ਸਿੱਖਿਆ ਬੋਰਡ ਨੇ ਸਖ਼ਤੀ ਵਰਤੀ ਹੈ। ਅੱਗੇ ਤੋਂ ਇਸ ਤਰ੍ਹਾਂ ਦੇ ਹਾਲਾਤ ਨਾ ਬਨਣ ਇਸ ਲਈ ਪੰਜਾਬ ਸਕੂਲ ਸਿੱਖਿਆ ਬੋਰਡ (Education) ਵੱਲੋਂ ਵੱਖ-ਵੱਖ ਸਾਵਧਾਨੀ ਭਰੇ ਕਦਮ ਚੁੱਕੇ ਜ...
ਪੰਜਾਬ ਕੈਬਨਿਟ ਦੀ ਮੀਟਿੰਗ ਭਲਕੇ
ਬਜ਼ਟ ਪੇਸ਼ ਕਰਨ ਤੋਂ ਬਾਅਦ ਹੋਵੇਗੀ ਮੀਟਿੰਗ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦਾ ਬਜ਼ਟ ਭਲਕੇ 10 ਮਾਰਚ 2023 ਨੂੰ ਪੇਸ਼ ਕੀਤਾ ਜਾਣਾ ਹੈ। ਇਸ ਤੋਂ ਬਾਅਦ ਦੁਪਹਿਰ ਵੇਲੇ ਪੰਜਾਬ ਕੈਬਨਿਟ ਦੀ ਮੀਟਿੰਗ ਰੱਖੀ ਗਈ ਹੈ। ਇਹ ਮੀਟਿੰਗ 10 ਮਾਰਚ, ਦਿਨ ਸ਼ੁੱਕਰਵਾਰ ਨੂੰ ਦੁਪਹਿਰ 3:30 ਵਜੋਂ ਹੋਣ ਜਾ ਰਹੀ ਹੈ। ਮੀਟਿੰਗ ਪ...
ਸਕੂਲ ਬਣਾਉਣ ਵਾਲੇ ਨੂੰ ਜੇਲ੍ਹ ਭੇਜਣਾ ਭਾਜਪਾ ਦੇ ਏਜੰਡੇ ਦਾ ਹਿੱਸਾ : ਮਾਨ
ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Sisodia) ਦੀ ਗਿ੍ਰਫ਼ਤਾਰੀ ਨੂੰ ਲੈ ਕੇ ਦੇਸ਼ ਭਰ ’ਚ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਪ੍ਰੋਟੈਸਟ ਦਾ ਸਮੱਰਥਨ ਕਰਦੇ ਹੋਏ ਕਿਹਾ ਹੈ ਕਿ ਮਨੀਸ਼ ਸਿਸੋਦੀਆ ਦੀ ਗਿ੍ਰਫ਼ਤਾਰੀ ਅਸਲ ’ਚ ਦਿੱਲੀ ਦੇ ਲੱਖਾਂ ਬੱਚਿਆਂ ਦੀ ਸਿ...
ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਪ੍ਰਸ਼ਾਸਨ ਦੀ ਮੁਹਿੰਮ ਜਾਰੀ
ਜਲਾਲਾਬਾਦ ਸਿਟੀ ਪੁਲੀਸ ਵਲੋ ਹੈਰੋਇਨ ਸਮੇਤ 1 ਕਾਬੂ, ਮਾਮਲਾ ਦਰਜ | Administration
ਜਲਾਲਾਬਾਦ (ਰਜਨੀਸ਼ ਰਵੀ)। ਜ਼ਿਲ੍ਹਾ ਪੁਲਿਸ ਫਾਜ਼ਿਲਕਾ ਵੱਲੋਂ ਐਸਐਸਪੀ ਅਵਨੀਤ ਕੌਰ ਸਿੱਧੂ ਦੀ ਅਗਵਾਈ ਵਿੱਚ (Administration) ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਜਿਲ੍ਹੇ ਦੇ ਵ...
ਵਿਜੀਲੈਂਸ ਬਿਊਰੋ ਵੱਲੋਂ ਮਾਲ ਪਟਵਾਰੀ ਤੇ ਕਰਿੰਦਾ 40,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਸੂਬੇ ’ਚ ਭਿ੍ਰਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਸੁੱਕਰਵਾਰ ਨੂੰ ਮਾਲ ਹਲਕਾ ਪਾਂਛਟਾ, ਜਿਲ੍ਹਾ ਕਪੂਰਥਲਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਸੋਢੀ ਸਿੰਘ ਅਤੇ ਉਸ ਦੇ ਪ੍ਰਾਈਵੇਟ ਸਾਥੀ ਕੁਲਵਿੰਦਰ ਕੁਮਾਰ, ਵਾਸੀ ਸੁਭਾਸ਼ ਨਗਰ ...
CBSE Results : 10ਵੀਂ ਅਤੇ 12ਵੀਂ ਦੇ ਸਾਲਾਨਾ ਨਤੀਜਿਆਂ ’ਚ ਸ਼ਾਹ ਸਤਿਨਾਮ ਜੀ ਵਿੱਦਿਅਕ ਅਦਾਰੇ ਛਾਏ
100 ਫੀਸਦੀ ਰਿਹਾ ਦੋਵਾਂ ਸਕੂਲਾਂ ਦਾ ਨਤੀਜਾ, ਪੂਜਨੀਕ ਗੁਰੂ ਜੀ ਨੂੰ ਦਿੱਤਾ ਸਫ਼ਲਤਾ ਦਾ ਸਿਹਰਾ | CBSE Results
58 ਵਿਦਿਆਰਥੀਆਂ ਨੇ 12ਵੀਂ ’ਚ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ, 10ਵੀ ’ਚ 105 ਵਿਦਿਆਰਥੀਆਂ ਨੇ ਹਾਸਲ ਕੀਤੀ ਮੈਰਿਟ
ਸਰਸਾ (ਸੱਚ ਕਹੂੰ ਨਿਊਜ਼)। ਸੈਂਟਰਲ ਬੋਰਡ ਆਫ ਸੈਕੰਡਰੀ ਐਜ...
19 ਸਾਲਾਂ ’ਚ ਸਭ ਤੋਂ ਠੰਢੀ ਰਹੀ ਮਈ ਮਹੀਨੇ ਦੀ ਸ਼ੁਰੂਆਤ, ਅਗਲੇ ਦੋ ਦਿਨ ਕਿਵੇਂ ਰਹੇਗਾ ਪੰਜਾਬ ਦਾ ਮੌਸਮ
ਪੰਜਾਬ ’ਚ ਮੀਂਹ ਤੋਂ ਬਾਅਦ ਪਾਰਾ ਡਿੱਗ ਕੇ 14 ਡਿਗਰੀ
ਚੰਡੀਗੜ੍ਹ। ਚੰਡੀਗੜ੍ਹ ਵਿੱਚ ਪਿਛਲੇ 24 ਘੰਟਿਆਂ ਦੌਰਾਨ ਲਗਭਗ 11.4 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਵੱਧ ਤੋਂ ਵੱਧ ਤਾਪਮਾਨ 24.3 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਵਿੱਚ ਮਈ ਦੀ ਸ਼ੁਰੂਆਤ ਹੁੰਦੇ ਹ...
2 ਮਹੀਨਿਆਂ ’ਚ ਛੇਵੀਂ ਵਾਰ ਕਰਨਾਟਕ ਦੌਰੇ ’ਤੇ ਮੋਦੀ, ਕਾਂਗਰਸ-ਜੇਡੀਐਸ ਦੇ ਗੜ੍ਹ ਮਾਂਡਿਆ ਵਿੱਚ ਰੋਡ ਸ਼ੋਅ ਸ਼ੁਰੂ
ਦੁਨੀਆ ਦੇ ਸਭ ਤੋਂ ਲੰਬੇ ਪਲੇਟਫਾਰਮ ਦਾ ਕਰਨਗੇ ਉਦਘਾਟਨ
ਬੰਗਲੁਰੂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਐਤਵਾਰ ਨੂੰ ਇੱਕ ਵਾਰ ਫਿਰ ਕਰਨਾਟਕ ਪਹੁੰਚ ਗਏ ਹਨ। ਜਿੱਥੇ ਉਹ ਮਾਂਡਿਆ ’ਚ ਰੋਡ ਸੋਅ ਕਰ ਰਹੇ ਹਨ। ਸੂਬੇ ਵਿੱਚ ਅਗਲੇ ਦੋ ਮਹੀਨਿਆਂ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਅਜਿਹੇ ’ਚ ਦੋ ਮਹੀ...
ਪਾਕਿਸਤਾਨ ’ਚ ਸਵਾਰੀਆਂ ਦੀ ਭਰੀ ਬੱਸ ਪਲਟੀ, 39 ਦੀ ਮੌਤ
ਇਸਲਾਮਾਬਾਦ। ਪਾਕਿਸਤਾਨ (Pakistan) ਦੇ ਲਾਸਬੇਲਾ ਜ਼ਿਲ੍ਹੇ ’ਚ ਐਤਵਾਰ ਨੂੰ ਇਕ ਬੱਸ ਦੇ ਖੱਡ ’ਚ ਡਿੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਬੱਸ ਖੱਡ ਵਿਚ ਡਿੱਗਣ ਕਾਰਨ ਕਰੀਬ 39 ਜਣਿਆਂ ਦੀ ਮੌਤ ਹੋ ਗਈ। ਡਾਨ ਨੇ ਲਾਸਬੇਲਾ ਦੇ ਸਹਾਇਕ ਕਮਿਸਨਰ ਹਮਜਾ ਅੰਜੁਮ ਦੇ ਹਵਾਲੇ ਨਾਲ ਦੱਸਿਆ ਕਿ 48 ਯਾਤਰੀਆਂ ਨੂੰ ਲੈ ਕੇ ਇਹ ...
ਸ਼ਕਤੀ ਸੰਤੁਲਨ ’ਚ ਵਧ ਰਹੀ ਬਰਬਾਦੀ
ਰੂਸ ਤੇ ਯੂਕਰੇਨ ਜੰਗ ਰੁਕਣ ਦਾ ਨਾਂਅ ਨਹੀਂ ਲੈ ਰਹੀ। ਭਾਰੀ ਤਬਾਹੀ ਤੇ ਜਾਨੀ ਨੁਕਸਾਨ ਦੇ ਬਾਵਜੂਦ ਦੋਵੇਂ ਧਿਰਾਂ ਅੜੀਆਂ ਹੋਈਆਂ ਹਨ। ਅਸਲ ’ਚ ਇਹ ਮਸਲਾ ਰੂਸ ਤੇ ਯੂਕਰੇਨ ਤੱਕ ਸੀਮਿਤ ਨਹੀਂ ਸਗੋਂ ਮਹਾਂਸ਼ਕਤੀਆਂ ਦੇ ਗੱੁਟਾਂ ਦੇ ਸ਼ਕਤੀ ਸੰਤੁਲਨ ਦਾ ਹੈ। ਹੁਣ ਇਸ ਮਾਮਲੇ ’ਚ ਜਪਾਨ ਦੀ ਨਵੀਂ ਐਂਟਰੀ ਹੋ ਗਈ ਹੈ। ਜਪਾਨ ...