ਖੁਰਾਕੀ ਤੇਲਾਂ ’ਚ 366 ਰੁਪਏ ਤੱਕ ਦੀ ਹਫ਼ਤਾਵਰੀ ਗਿਰਾਵਟ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਵਿਦੇਸ਼ੀ ਬਜ਼ਾਰ ਦੇ ਰਲੇ-ਮਿਲੇ ਰੁਖ ਦਰਮਿਆਨ ਸਥਾਨਕ ਪੱਧਰ ’ਤੇ ਉਠਾਅ ਕਮਜ਼ੋਰ ਪੈਣ ਕਾਰਨ ਬੀਤੇ ਹਫ਼ਤੇ ਦਿੱਲੀ ਥੋਕ ਜਿੰਕ ਬਜ਼ਾਰ ’ਚ ਖੁਰਾਕੀ ਤੇਲਾਂ ’ਚ 366 ਰੁਪਏ ਪ੍ਰਤੀ ਕੁਇੰਟਲ ਤੱਕ ਦੀ ਗਿਰਾਵਟ ਰਹੀ ਉੱਥੇ ਹੀ ਜ਼ਿਆਦਾਤਰ ਦਾਲਾਂ ਦੇ ਭਾਅ ਵੀ ਡਿੱਗ ਗਏ ਜਦੋਂਕਿ ਮਿੱਠੇ ’ਚ ਮਿਲਿਆ-ਜ...
ਪਾਕਿਸਤਾਨ ’ਚ ਭੂਚਾਲ ਦੇ ਤੇਜ ਝਟਕੇ, ਦਹਿਸ਼ਤ ’ਚ ਲੋਕ
ਇਸਲਾਮਾਬਾਦ (ਏਜੰਸੀ)। ਪਾਕਿਸਤਾਨ (Pakistan) ’ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਇੱਥੇ ਇਸਲਾਮਾਬਾਦ ’ਚ ਜਬਰਦਸਤ ਭੂਚਾਲ ਮਹਿਸੂਸ ਕੀਤਾ ਗਿਆ। ਭੂਚਾਲ ਦਾ ਅਸਰ ਰਾਵਲਪਿੰਡੀ ’ਚ ਵੀ ਦੇਖਣ ਨੂੰ ਮਿਲਿਆ ਹੈ। ਭੂਚਾਲ ਕਾਰਨ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਹੈ। ਸਮਾਚਾਰ ਏਜੰਸੀ ਏਐੱਨਆਈ ਮੁਤਾਬਕ ਭੂਚਾਲ ਦੀ ...
ਸਹੀ ਮੌਕੇ ਦੀ ਪਛਾਣ ਕਰੋ
ਸਮੱਸਿਆਵਾਂ ਤਾਂ ਸਭ ਦੀ ਜ਼ਿੰਦਗੀ ’ਚ ਹੁੰਦੀਆਂ ਹਨ ਤੇ ਇਨ੍ਹਾਂ ਸਮੱਸਿਆਵਾਂ ਨੂੰ ਦੂਰ ਕਰਨ ਦੇ ਕਈ ਰਾਹ ਵੀ ਹੁੰਦੇ ਹਨ। ਕੁਝ ਲੋਕ ਸਹੀ ਸਮੇਂ ’ਤੇ ਸਹੀ ਰਾਹ (Opportunity) ਚੁਣ ਲੈਂਦੇ ਹਨ ਤੇ ਉਹ ਸਫ਼ਲਤਾ ਦੇ ਰਾਹ ’ਤੇ ਅੱਗੇ ਵਧ ਜਾਂਦੇ ਹਨ। ਉੱਥੇ ਹੀ ਕੁਝ ਸਭ ਕੁਝ ਕਿਸਮਤ ਦੇ ਭਰੋਸੇ ਛੱਡ ਕੇ ਬੈਠ ਜਾਂਦੇ ਹਨ ਤੇ ...
ਮੁੱਖ ਮੰਤਰੀ ਨੇ ਨਵ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਭਗਵੰਤ ਮਾਨ (Chief Minister) ਵੱਲੋਂ ਲੋਕ ਨਿਰਮਾਣ ਵਿਭਾਗ (ਪੀ. ਡਬਲਿਊ. ਡੀ.) ਦੇ ਨਵੇਂ ਨਿਯੁਕਤ ਉਮੀਦਵਾਰਾਂ ਨੂੰ ਮਿਊਂਸੀਪਲ ਭਵਨ ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਨਵੇਂ ਨਿਯੁਕਤ 188 ਉਮੀਦਵਾਰਾਂ ਨੂ...
ਪੰਜਾਬ ਦੇ ਹਾਲਾਤ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੰਜਾਬੀਆਂ ਨੂੰ ਸੰਦੇਸ਼
ਚੰਡੀਗੜ੍ਹ (ਅਸ਼ਵਨੀ ਚਾਵਲਾ)। ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਪੰਜਾਬੀਆਂ ਨੂੰ ਸੰਬੋਧਨ ਕਰ ਰਹੇ ਹਨ। ਉਹ ਪੰਜਾਬ ਦੇ ਮੌਜ਼ੂਦਾ ਸਥਿਤੀ ’ਤੇ ਲੋਕਾਂ ਨੂੰ ਸੰਦੇਸ਼ ਦੇਣ ਲਈ ਆਪਣੇ ਸੋਸ਼ਲ ਮੀਡੀਆ ਅਕਾਊਂਟਸ ’ਤੇ ਲਾਈਵ ਹੋ ਕੇ ਜਨਤਾ ਨੂੰ ਰੂ-ਬ-ਰੂ ਹੋ ਰਹੇ ਹਨ। ਇਸ ਦੌਰਾਨ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਜ...
ਬਿਲਕਿਸ ਬਾਨੋ ਮਾਮਲੇ ’ਚ ਸੁਪਰੀਮ ਕੋਰਟ ’ਚ ਸੁਣਵਾਈ ਅੱਜ, ਪਿਛਲੀ ਵਾਰ ਸੁਪਰੀਮ ਕੋਰਟ ਨੇ ਸਰਕਾਰ ਤੋਂ ਪੁੱਛਿਆ ਸੀ-ਬਿਲਕਿਸ ਮਾਮਲੇ ਦੇ ਦੋਸੀਆਂ ਨੂੰ ਕਿਉਂ ਬਖਸ਼ਿਆ?
ਨਵੀਂ ਦਿੱਲੀ। ਬਿਲਕਿਸ ਬਾਨੋ (Bilkis Bano case) ਦੇ ਮਾਮਲੇ ’ਚ ਅੱਜ ਦੁਪਹਿਰ 2 ਵਜੇ ਸੁਪਰੀਮ ਕੋਰਟ ’ਚ ਸੁਣਵਾਈ ਹੋਵੇਗੀ। ਇਸ ਮਾਮਲੇ ਦੀ ਆਖਰੀ ਸੁਣਵਾਈ 18 ਅਪ੍ਰੈਲ ਨੂੰ ਹੋਈ ਸੀ। ਇਸ ਦੌਰਾਨ ਜਸਟਿਸ ਕੇਐਮ ਜੋਸੇਫ ਅਤੇ ਬੀਵੀ ਨਗਰਰਤਨ ਦੀ ਬੈਂਚ ਨੇ ਸਰਕਾਰ ਤੋਂ ਦੋਸ਼ੀਆਂ ਦੀ ਰਿਹਾਈ ਦਾ ਕਾਰਨ ਪੁੱਛਿਆ ਸੀ। ਅਦਾਲ...
ਵੱਡੀ ਖ਼ਬਰ : ਹੁਣ ਪੰਜਾਬ ਦੇ ਇਸ ਸ਼ਹਿਰ ’ਚੋਂ ਮਿਲਿਆ ਬੰਬ
ਖੰਨਾ (ਸੱਚ ਕਹੂੰ ਨਿਊਜ਼)। ਗਣਤੰਤਰ ਦਿਵਸ ਤੋਂ ਪਹਿਲਾਂ ਦੇਸ਼ ਦਾ ਮਾਹੌਲ ਖ਼ਰਾਬ ਕਰਨ ਦੀਆਂ ਧਮਕੀਆਂ ਜ਼ੋਰ ਫੜਦੀਆਂ ਜਾ ਰਹੀਆਂ ਹਨ। ਇਸ ਦੌਰਾਨ ਇੱਕ ਵੱਡੀ ਖ਼ਬਰ ਨਿੱਕਲ ਕੇ ਸਾਹਮਣੇ ਆ ਰਹੀ ਹੈ। ਖ਼ਬਰ ਹੈ ਕਿ ਹੁਣ ਖੰਨਾ ਦੇ ਮਿਲਟਰੀ ਗਰਾਊਂਡ ਵਿਖੇ ਬੰਬ ਮਿਲਣ ਨਾਲ (Bomb found in Punjab) ਇਲਾਕੇ ’ਚ ਦਹਿਸਤ ਫੈਲ ਗਈ।...
ਖੇਤੀਬਾੜੀ ਮੰਤਰੀ ਨੇ ਕਿਹਾ ‘ਆਪ ਸਰਕਾਰ’ ਕਿਸਾਨ ਹਿਤੈਸ਼ੀ, ਭਾਜਪਾ ’ਤੇ ਲਾਏ ਨਿਸ਼ਾਨੇ
ਜਲੰਧਰ (ਸੱਚ ਕਹੂੰ ਨਿਊਜ਼)। ਪੰਜਾਬ ਦੇ ਖੇਤੀਬਾੜੀ, ਪੰਚਾਇਤ ਅਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Agriculture Minister) ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਸਿਆਸੀ ਹਮਲਾ ਬੋਲਦੇ ਹੋਏ ਇਲਜਾਮ ਲਾਇਆ ਕਿ ਉਹ ਕਿਸਾਨਾਂ ਤੋਂ ਉਨ੍ਹਾਂ ਦਾ ਹੱਕ ਖੋਹ ਰਹੀ ਹੈ। ਕੁਲਦੀਪ ਧਾਲੀਵਾਲ ਨੇ ਟਵੀਟ ਕਰਦੇ ਹੋਏ ...
ਅਨੰਤ ਵਡਿਆਈ
ਇੱਕ ਮਹਾਤਮਾ ਸਨ, ਵਰਿੰਦਾਵਨ ਵਿੱਚ ਰਿਹਾ ਕਰਦੇ ਸਨ, ਸ੍ਰੀਮਦਭਾਗਵਤ ਵਿੱਚ ਉਨ੍ਹਾਂ ਦੀ ਵੱਡੀ ਨਿਹਚਾ ਸੀ, ਉਨ੍ਹਾਂ ਦਾ ਨਿੱਤ ਦਾ ਨਿਯਮ ਸੀ ਕਿ ਉਹ ਰੋਜ਼ ਇੱਕ ਅਧਿਆਏ ਦਾ ਪਾਠ ਕਰਿਆ ਕਰਦੇ ਸਨ ਅਤੇ ਰਾਧਾ ਰਾਣੀ ਜੀ ਨੂੰ ਅਰਪਣ ਕਰਦੇ ਸਨ ਇੱਦਾਂ ਕਰਦੇ-ਕਰਦੇ ਉਨ੍ਹਾਂ ਨੂੰ 55 ਸਾਲ ਬੀਤ ਗਏ, ਪਰ ਉਨ੍ਹਾਂ ਨੇ ਇੱਕ ਦਿਨ ਵੀ...
ਮੁੱਖ ਮੰਤਰੀ ਮਾਨ ਨੇ ਗੈਂਗਸਟਰ ਮੁਖਤਾਰ ਅੰਸਾਰੀ ਲਈ ਕਹਿ ਦਿੱਤੀ ਆਹ ਗੱਲ
ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੇ ਗੈਂਗਸਟਰ ਮੁਖਤਾਰ ਅੰਸਾਰੀ (Mukhtar Ansari) ਦੇ ਮਾਮਲੇ ’ਚ ਸੂਬਾ ਸਰਕਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਵੇਗੀ। ਉਨ੍ਹਾਂ ਨੇ ਇੱਥੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਦਿਆਂ ਕਿਹਾ ਕਿ ਗੈਂਗਸਟਰ ਅੰਸਾਰੀ ਨੂੰ ਸ...