ਟੀਮ ਇੰਡੀਆ ਦੀ ਜ਼ੋਰਦਾਰ ਵਾਪਸੀ, ਜੜੇਜਾ, ਅਸ਼ਵਿਨ ਦਾ ਜਾਦੂ
ਆਸਟਰੇਲੀਆ 113 ’ਤੇ ਸਿਮਟੀ | India vs Australia
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਰਵਿੰਦਰ ਜੜੇਜਾ (ਸੱਤ ਵਿਕਟਾਂ) ਅਤੇ ਰਵੀਚੰਦਰਨ ਅਸ਼ਵਿਨ (ਤਿੰਨ ਵਿਕਟਾਂ) ਦੀ ਭਾਰਤੀ ਸਪਿੱਨ ਜੋੜੀ ਨੇ ਬਾਰਡਰ ਗਾਵਸਕਰ ਟਰਾਫ਼ੀ ਦੇ ਦੂਜੇ ਟੈਸਟ ਦੀ ਦੂਜੀ ਪਾਰੀ ’ਚ ਐਤਵਾਰ ਨੂੰ ਮਹਿਮਾਨ ਆਸਟਰੇਲੀਆ ਨੂੰ ਸਿਰਫ਼ 113 ਦੌੜਾਂ ’ਤ...
ਬਜਟ ’ਚ ਪੰਜਾਬ ਦੀਆਂ ਉਮੀਦਾਂ ’ਤੇ ਫਿਰਿਆ ਪਾਣੀ, ਸਰਹੱਦੀ ਖੇਤਰ ਲਈ ਫੰਡ ਤੋਂ ਲੈ ਕੇ ਕਿਸਾਨਾਂ ਦੇ ਹੱਥ ਰਹੇ ਖ਼ਾਲੀ
ਪੁਲਿਸ ਲਈ ਮੰਗਿਆ ਸੀ ਇੱਕ ਹਜ਼ਾਰ ਕਰੋੜ ਅਤੇ ਪਰਾਲੀ ਸਾੜਨ ਤੋਂ ਰੋਕਣ ਲਈ ਵੀ ਕੀਤੀ ਸੀ ਮੰਗ | Budget 2023
ਚੰਡੀਗੜ੍ਹ (ਅਸ਼ਵਨੀ ਚਾਵਲਾ)। ਕੇਂਦਰੀ ਬਜਟ ਵਿੱਚ ਪੰਜਾਬ ਦੀਆਂ ਉਮੀਦਾਂ ’ਤੇ ਇੱਕ ਵਾਰ ਫਿਰ ਪਾਣੀ ਫਿਰ ਗਿਆ ਹੈ। ਸੂਬੇ ਦੇ ਹਿੱਸੇ ਕਾਫ਼ੀ ਕੁਝ ਆਉਣਾ ਤਾਂ ਦੂਰ ਦੀ ਗੱਲ, ਜਿਹੜਾ ਕੁਝ ਪ੍ਰੀ ਬਜਟ ਮੀਟਿੰਗਾ...
ਪੰਜਾਬ ਪੁਲਿਸ ਦੇ ਡੀਜੀਪੀ ਪਹੁੰਚੇ ਲੁਧਿਆਣਾ : ਬੱਸ ਸਟੈਂਡ ’ਤੇ ਚੈਕਿੰਗ, 2 ਦਿਨ ਚੱਲੇਗੇ ਤਲਾਸ਼ੀ ਮੁਹਿੰਮ
ਲੁਧਿਆਣਾ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ (DGP in Ludhiana) ਆਪਰੇਸ਼ਨ ਵਿਜੀਲ ਤਹਿਤ ਚੈਕਿੰਗ ਲਈ ਲੁਧਿਆਣਾ ਪਹੁੰਚੇ। ਗੌਰਵ ਯਾਦਵ ਸਭ ਤੋਂ ਪਹਿਲਾਂ ਬੱਸ ਸਟੈਂਡ ਪੁੱਜੇ। ਬੱਸ ਸਟੈਂਡ ’ਤੇ ਪੁਲੀਸ ਫੋਰਸ ਮੌਜ਼ੂਦ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ਸਟੈਂਡ ਤੋਂ ਬਾਅਦ ਅਧਿਕਾਰੀਆਂ ਵੱਲੋਂ ਮਹਾਨਗਰ ਦੇ ਕਈ ਹੋਰ...
ਸਿਆਸੀ ਮੌਕਾਪ੍ਰਸਤੀ ਦਾ ਦੌਰ
ਦੇਸ਼ ਅੰਦਰ ਕਰਨਾਟਕ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਸਮੇਤ ਇੱਕ ਲੋਕ ਸਭਾ ਸੀਟ ਤੇ ਦੋ ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਇਸ ਦੌਰਾਨ ਸਭ ਤੋਂ ਵੱਧ ਚਰਚਾ ਧੜਾਧੜ ਦਲਬਦਲੀਆਂ ਦੀ ਹੈ। ਦਲਬਦਲੂ ਲੀਡਰਾਂ ਨੂੰ ਵੀ ਪੂਰਾ ਮੌਕਾ ਮਿਲਿਆ ਹੋਇਆ ਹੈ ਜਿਸ ਨੂੰ ਟਿਕਟ ਨਹੀਂ ਮਿਲਦੀ ਉਹ ਛਾਲ ਮਾਰ ਕੇ ਦੂਜੀ ਪ...
ਵਾਤਾਵਰਨ : ਨਿਯਮਾਂ ਦਾ ਪਾਲਣ ਜ਼ਰੂਰੀ
ਵਧ ਰਿਹਾ ਪ੍ਰਦੂਸ਼ਣ ਜ਼ਿੰਦਗੀਆਂ ਨਿਗਲ ਰਿਹਾ ਹੈ। ਪ੍ਰਦੂਸ਼ਣ ਦੇ ਕਹਿਰ ਨੂੰ ਰੋਕਣ ਲਈ ਠੋਸ ਨੀਤੀਆਂ ਬਣਾਉਣੀਆਂ ਪੈਣਗੀਆਂ ਤਾਂ ਕਿ ਪੀੜਤ ਲੋਕਾਂ ਤੇ ਪ੍ਰਸ਼ਾਸਨ ਦਰਮਿਆਨ ਕਿਸੇ ਤਰ੍ਹਾਂ ਦਾ ਟਕਰਾਅ ਨਾ ਪੈਦਾ ਹੋਵੇ। ਵੱਖ-ਵੱਖ ਰਾਜਾਂ ’ਚ ਇਸ ਟਕਰਾਅ ਕਾਰਨ ਕਾਨੂੰਨ ਤੇ ਪ੍ਰਬੰਧ ਦੀ ਸਮੱਸਿਆ ਆਉਂਦੀ ਰਹੀ ਹੈ। ਪੰਜਾਬ ਦੇ ਜ਼ਿਲ...
ਮੁੱਖ ਮੰਤਰੀ ਨੇ ਸਿੰਗਾਪੁਰ ਟਰੇਨਿੰਗ ਲਈ ਪ੍ਰਿੰਸੀਪਲਾਂ ਦਾ ਦੂਜਾ ਬੈਚ ਕੀਤਾ ਰਵਾਨਾ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੀ ਸਿੱਖਿਆ ’ਚ ਸੁਧਾਰ ਲਈ ਸਰਕਾਰ ਵੱਲੋਂ ਪ੍ਰਿੰਸੀਪਲਾਂ ਦਾ ਦੂਜਾ ਬੈਚ ਅੱਜ ਸਿੰਗਾਪੁਰ ਲਈ ਰਵਾਨਾ ਕੀਤਾ। ਮੁੱਖ ਮੰਤਰੀ (Chief Minister) ਨੇ ਚੰਡੀਗੜ੍ਹ ਵਿਖੇ ਖੁਦ ਸਿੰਗਾਪੁਰ ਜਾ ਰਹੇ ਇਨ੍ਹਾਂ 30 ਪ੍ਰਿੰਸੀਪਲਾਂ ਦੇ ਦੂਜੇ ਬੈਚ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ...
ਮੁੱਖ ਮੰਤਰੀ ਭਗਵੰਤ ਮਾਨ ਦੇ ਸਦਨ ‘ਚ ਆਉਂਦਿਆਂ ਹੀ ਕਾਂਗਰਸੀਆਂ ਕੀਤਾ ਹੰਗਾਮਾ
ਚੰਡੀਗੜ੍ਹ। ਵਿਧਾਨ ਸਭਾ ਬਜ਼ਟ ਸੈਸ਼ਨ ਦਾ ਤੀਜਾ ਦਿਨ ਲਗਾਤਾਰ ਸ਼ਾਂਤਮਈ ਚੱਲ ਆ ਰਿਹਾ ਹੈ। ਇਸ ਦੌਰਾਨ ਜਿਵੇਂ ਹੀ ਮੁੱਖ ਮੰਤਰੀ ਭਗਵੰਤ ਮਾਨ ਸਦਨ ਵਿੱਚ ਪੁੱਜੇ ਤਾਂ ਕਾਂਗਰਸ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਤੁਹਾਨੂੰ ਦੱਸ ਦਈਏ ਕਿ ਕਾਂਗਰਸ ਨੇ ਐਲਾਨ ਕੀਤਾ ਹੋਇਆ ਹੈ ਕਿ ਜਦੋਂ ਵੀ ਮੁੱਖ ਮੰਤਰੀ ਸਦਨ ਵਿੱਚ ਦਾਖਲ ਹੋਣ...
ਫਤਿਹਾਬਾਦ ’ਚ 12ਵੀਂ ਦੀ ਪ੍ਰੀਖਿਆ ’ਚ ਨਕਲ ਦੇ 2 ਮਾਮਲੇ ਫੜੇ
ਫਤਿਹਾਬਾਦ (ਸੱਚ ਕਹੂੰ ਨਿਊਜ਼)। ਹਰਿਆਣਾ ਸਿੱਖਿਆ ਬੋਰਡ ਦੀ ਪ੍ਰੀਖਿਆ ਸ਼ੁਰੂ ਹੋਏ 4 ਦਿਨ ਬੀਤ ਚੁੱਕੇ ਹਨ। ਪਿਛਲੇ ਤਿੰਨ ਦਿਨਾਂ ਤੋਂ ਨਕਲ ਦਾ ਇੱਕ ਵੀ ਮਾਮਲਾ ਸਾਹਮਣੇ ਨਹੀਂ ਆ ਰਿਹਾ ਹੈ। ਵੀਰਵਾਰ ਨੂੰ 12ਵੀਂ ਕੈਮਿਸਟਰੀ, ਅਕਾਊਂਟਸ ਅਤੇ ਪਬਲਿਕ ਐਡਮਿਨ ਦੀ ਪ੍ਰੀਖਿਆ ਸੀ। ਅਜਿਹੇ ’ਚ ਬੋਰਡ ਕੰਟਰੋਲ ਰੂਮ ਫਲਾਇੰਗ ਨੇ ...
ਪਿੰਡਾਂ ’ਚ ਵੀ ਹੋਣ ਡਿਜ਼ੀਟਲ ਉੱਦਮੀ
ਖੇਤੀ ਸਟਾਰਟਅੱਪ ਤੋਂ ਲੈ ਕੇ ਮੋਟੇ ਅਨਾਜ ’ਤੇ ਜ਼ੋਰ ਸਮੇਤ ਕਈ ਸੰਦਰਭ ਬਜਟ ਦੇ ਬਿੰਦੂ ਸਨ ਪੇਂਡੂ ਡਿਜ਼ੀਟਲੀਕਰਨ ਵੀ ਬਜਟ ਦਾ ਇੱਕ ਸੰਦਰਭ ਹੈ। ਜਿਸ ਨਾਲ ਉਤਪਾਦ, ਉੱਦਮ ਅਤੇ ਬਜ਼ਾਰ ਨੂੰ ਹੁਲਾਰਾ ਮਿਲ ਸਕਦਾ ਹੈ। ਜ਼ਿਕਰਯੋਗ ਹੈ ਕਿ ਡਿਜ਼ੀਟਲ ਇੰਡੀਆ ਦਾ ਵਿਸਥਾਰ ਅਤੇ ਪ੍ਰਚਾਰ ਸਿਰਫ਼ ਸ਼ਹਿਰੀ ਡਿਜ਼ੀਟਲੀਕਰਨ ਤੱਕ ਸੀਮਿਤ ਹੋਣ ...
ਨਸ਼ੇ ਦੀ ਆਦਤ ਨੇ ਪਾਇਆ ਜ਼ੁਰਮ ਦੇ ਰਾਹ, ਚੜ੍ਹੇ ਪੁਲਿਸ ਅੜਿੱਕੇ
ਗੁਰਦਾਸਪੁਰ (ਗੁਲਸ਼ਨ ਕੁਮਾਰ)- ਥਾਣਾ ਤਿਬੜ ਦੀ ਪੁਲਿਸ ਨੇ ਚਾਰ ਦਿਨਾਂ ਦੇ ਵਿੱਚ ਇੱਕ ਚੋਰੀ ਦੀ ਵੱਡੀ ਵਾਰਦਾਤ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਚੋਰੀ ਦੇ ਮਾਮਲੇ ਵਿੱਚ ਤਿੰਨ ਚੋਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਿਨ੍ਹਾਂ ਵਿੱਚੋਂ ਇੱਕ ਤੇ ਪਹਿਲਾਂ ਹੀ ਕਈ ਮੁਕੱਦਮੇ ਦਰਜ ਹਨ ਅਤੇ ਦੂਜਾ ਤਹਿਸੀਲ ਕੰਪਲੈਕ...