ਭਿ੍ਰਸ਼ਟਾਚਾਰ ਤੇ ਭੰਬਲਭੂਸਾ
ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਭਿ੍ਰਸ਼ਟਾਚਾਰ (Corruption) ਖਿਲਾਫ਼ ਚਲਾਈ ਮੁਹਿੰਮ ਤਹਿਤ ਲਗਭਗ ਰੋਜ਼ਾਨਾ ਹੀ ਰਿਸ਼ਵਤ ਲੈਣ ਦੇ ਮਾਮਲਿਆਂ ’ਚ ਅਧਿਕਾਰੀਆਂ/ਮੁਲਾਜ਼ਮਾਂ ਦੀਆਂ ਗਿ੍ਰਫ਼ਤਾਰੀਆਂ ਹੋ ਰਹੀਆਂ ਹਨ। ਇਸ ਮੁਹਿੰਮ ਦੌਰਾਨ ਵਿਵਾਦ ਉਦੋਂ ਖੜਾ ਹੋ ਗਿਆ ਜਦੋਂ ਵਿਜੀਲੈਂਸ ਨੇ ਦੋ ਤਿੰਨ ਪੀਸੀਐਸ ਅਫ਼ਸਰਾਂ ਖਿਲ...
ਪਾਣੀਪਤ : ਟਰੱਕ ਅਤੇ ਟਰੈਕਟਰ ਟਰਾਲੀ ਦੀ ਟੱਕਰ ਤਿੰਨ ਔਰਤਾਂ ਦੀ ਮੌਤ
ਪਾਣੀਪਤ (ਸੰਨੀ ਕਥੂਰੀਆ)। ਪਾਣੀਪਤ (Panipat News) ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਹ ਝਟੀਪੁਰ ਦੇ ਕੋਲ ਟਰੈਕਟਰ ਟਰਾਲੀ ਦੀ ਟੱਕਰ ’ਚ ਤਿੰਨ ਜਣਿਆਂ ਦੀ ਦਰਦਨਾਕ ਮੌਤ ਹੋ ਗਈ। ਜਦੋਂਕਿ 15 ਤੋਂ 16 ਹਾਦਸੇ ’ਚ ਜਖ਼ਮੀ ਹੋਏ ਹਨ। ਸਾਰੇ ਜਖ਼ਮੀਆਂ ਨੂੰ ਪਾਣੀਪਤ ਦੇ ਸਿਵਲ ਹਸਪਤਾਲ ’ਚ ਇਲਾਜ ਲਈ ਭਰਤੀ ਕਰਵਾਇਆ ਗਿਆ। ਉ...
ਦਿੱਲੀ ਟੈਸਟ ’ਚ ਆਸਟਰੇਲੀਆ ਹਾਵੀ: 62 ਦੌੜਾਂ ਦਾ ਵਾਧਾ ਹਾਸਲ ਕੀਤਾ, ਭਾਰਤ ਦੀ ਪਹਿਲੀ ਪਾਰੀ 262 ’ਤੇ ਸਿਮਟੀ
ਨਵੀਂ ਦਿੱਲੀ (ਏਜੰਸੀ)। ਬਾਰਡਰ ਗਾਵਸਕਰ ਟਰਾਫ਼ੀ ਦਾ ਦੂਜਾ ਟੇਸਟ ਮੈਚ ਰੋਮਾਂਚਕ ਮੋੜ ’ਤੇ ਪਹੁੰਚ ਗਿਆ ਹੈ। ਭਾਰਤ ਤੇ ਆਸਟ੍ਰੇਲੀਆ ਦਰਮਿਆਨ 4 ਮੈਚਾਂ ਦੀ ਬਾਰਡਰ ਗਾਵਸਕਰ ਟੈਸਟ ਸੀਰੀਜ ਦੇ ਦੂਜੇ ਮੈਚ ਦੇ ਦੂਜੇ ਦਿਨ ਸਟੰਪਸ ਹੋਣ ਤੱਕ ਆਸਟ੍ਰੇਲੀਆ ਨੇ 1 ਵਿਕਟ ਗੁਆ ਕੇ 61 ਦੌੜਾਂ ਬਣਾ ਲਈਆਂ ਸਨ। ਇਸ ਤਰ੍ਹਾਂ ਆਸਟ੍ਰੇਲ...
ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਮਸ਼ੱਰਫ਼ ਦਾ ਦੇਹਾਂਤ
ਦੁਬਈ ਦੇ ਹਸਪਤਾਲ ’ਚ ਲੰਮੇਂ ਸਮੇਂ ਤੋਂ ਸੀ ਇਲਾਜ਼ ਅਧੀਨ
79 ਸਾਲ ਦੀ ਉਮਰ ’ਚ ਲਿਆ ਆਖਰੀ ਸਾਹ
ਇਸਲਾਮਾਬਾਦ (ਏਜੰਸੀ)। ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ ਮੁਸ਼ੱਰਫ਼ (Pervez Musharraf) ਦਾ ਐਤਵਾਰ ਨੂੰ ਦੇਹਾਂਤ ਹੋ ਗਿਆ ਉਹ 79 ਸਾਲ ਦੇ ਸਨ। ਮੁਸ਼ੱਰਫ਼ ਲਮੇਂ ਸਮੇਂ ਤੋਂ ਅਮਾਈਲਾਈਡੋਸਿਸ ਬਿਮਾਰੀ ਤੋਂ...
ਲੁਧਿਆਣਾ ’ਚ ਅੱਜ ਕਿਸਾਨਾਂ ਨੂੰ ਮਿਲਣਗੇ CM ਮਾਨ, ਇਨ੍ਹਾਂ ਮੁੱਦਿਆਂ ’ਤੇ ਹੋ ਸਕਦੀ ਐ ਚਰਚਾ
ਲੁਧਿਆਣਾ। ਪੰਜਾਬ ਦੀ ਖੇਤੀ ਨੂੰ ਆਧੁਨਿਕ ਤਕਨੀਕਾਂ ਨਾਲ ਲੈਸ ਕਰਨ ਲਈ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਸਰਕਾਰ-ਕਿਸਾਨ ਮਿਲਣੀ ਕਰਵਾਈ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ (CM Mann) ਅੱਜ ਇੱਥੇ ਕਿਸਾਨਾਂ ਨੂੰ ਮਿਲਣ ਆ ਰਹੇ ਹਨ। ਇਸ ਸਬੰਧੀ ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਨੂੰ ਆਧੁਨ...
ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਸਰਕਾਰ ਦੇ ਫ਼ੈਸਲੇ ‘ਤੇ ਲੱਗੀ ਰੋਕ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਮੋਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ (Jeeti Sidhu) ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਵੱਲੋਂ ਅਮਰਜੀਤ ਸਿੰਘ ਦੀ ਬਤੌਰ ਕੌਂਸਲਰ ਮੈਂਬਰਸ਼ਿਪ ਰੱਦ ਕਰਨ ਵਾਲੇ ਪੰਜਾਬ ਸਰਕਾਰ ਦੇ ਫ਼ੈਸਲੇ ਤੇ ਰੋਕ ਲਗਾ ਦਿੱਤੀ ਗਈ ਹੈ ਇਸ ...
ਪੰਜਾਬ ਦੇ ਕਿਸਾਨਾਂ ਦੀ ਖੁਸ਼ਹਾਲੀ ਲਈ ਸਰਕਾਰ ਦਾ ਉਪਰਾਲਾ
‘ਸਰਕਾਰ ਬਾਸਮਤੀ ਦੀ ਖੇਤੀ ਨੂੰ ਵੱਡੇ ਪੱਧਰ ’ਤੇ ਕਰੇਗੀ ਉਤਸ਼ਾਹਿਤ’
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਲਈ ਫ਼ਸਲੀ ਵਿਭਿੰਨਤਾ ਨੂੰ ਅਹਿਮ ਲੋੜ ਦੱਸਦਿਆਂ ਮੁੱਖ ਮੰਤਰੀ ਭਗਵੰਤ ਮਾਨ (Government of Punjab) ਨੇ ਕਿਸਾਨਾਂ ਨੂੰ ਕਪਾਹ, ਬਾਸਮਤੀ ਤੇ ਮੂੰਗੀ ਵਰਗੀਆਂ ਬਦਲਵੀਆਂ ਫ਼ਸਲਾਂ ਅਪਣਾ ਕੇ ਖੇਤੀਬਾੜੀ ’ਚ ਮਿ...
ਮੁੱਖ ਮੰਤਰੀ ਨੇ ਰਾਜਪਾਲ ਨੂੰ ਦਿੱਤੇ ਕਈ ਸੁਝਾਅ, ਜਾਣੋ ਕੀ ਹੈ ਮਾਮਲਾ?
ਮੋਹਾਲੀ (ਐੱਮ ਕੇ.ਸ਼ਾਇਨਾ)। ਚੰਡੀਗੜ੍ਹ ’ਚ ਮੈਟਰੋ ਸਬੰਧੀ ਲਗਭਗ ਸਹਿਮਤੀ ਬਣ ਗਈ ਹੈ। ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਸਮੇਤ ਟ੍ਰਾਈਸਿਟੀ ਵਿੱਚ ਵੱਧ ਰਹੇ ਟਰੈਫਿਕ ਜਾਮ ਨੂੰ ਖਤਮ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ’ਚ ਹਰਿਆਣਾ...
ਨਿਊਜੀਲੈਂਡ ਦੇ ਆਕਲੈਂਡ ’ਚ ਭਾਰੀ ਮੀਂਹ, ਚਾਰ ਮੌਤਾਂ
ਵੈਲਿੰਗਟਨ (ਏਜੰਸੀ)। ਨਿਊਜੀਲੈਂਡ (NewZealand) ਦੇ ਆਕਲੈਂਡ ਸ਼ਹਿਰ ਵਿੱਚ ਭਾਰੀ ਮੀਂਹ ਕਾਰਨ ਹੜ੍ਹ ਆਉਣ ਨਾਲ ਸਬੰਧਤ ਘਟਨਾਵਾਂ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਸਮਾਚਾਰ ਏਜੰਸੀ ਸ਼ਿਨਹੂਆ ਦੀ ਰਿਪੋਰਟ ਮੁਤਾਬਕ ਸੁੱਕਰਵਾਰ ਤੋਂ ਆਕਲੈਂਡ ਵਿੱਚ ਰਿਕਾਰਡ ਬਾਰਿਸ ਅਤੇ ਗੰਭੀਰ ਮੌਸਮ ਨੇ ਦੇਸ ਦੇ ਸਭ ਤੋਂ ਵੱਡੇ ਸਹਿਰ ਵ...
ਪੁਲਿਸ ਵੱਲੋਂ ਦੋ ਕਿੱਲੋ ਹੈਰੋਇਨ ਤੇ ਪਿਸਟਲ ਬਰਾਮਦ
ਜਲਾਲਾਬਾਦ (ਰਜਨੀਸ਼ ਰਵੀ)। ਥਾਣਾ ਸਦਰ ਪੁਲਿਸ (Punjab Police) ਵੱਲੋਂ ਸੂਚਨਾ ਦੇ ਅਧਾਰ ’ਤੇ ਕਾਰਵਾਈ ਕਰਦੇ ਹੋਏ ਹੈਰੋਇਨ ਅਤੇ ਇੱਕ ਪਿਸਟਲ ਬਰਾਮਦ ਕੀਤਾ ਹੈ। ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਮੁਖਬਰ ਵੱਲੋਂ ਥਾਣਾ ਸਦਰ ਦੇ ਐੱਸਐੱਚਓ ਸਬ-ਇੰਸਪੈਕਟਰ ਗੁਰਵਿੰਦਰ ਕੁਮਾਰ ਨੂੰ ਸੂਚਿਤ ਕੀਤਾ ਗਿਆ ਕਿ ਪਿੰਡ ਭੰਬਾ...