Live ! ਵਿਸ਼ਵ ਦੇ ਸਭ ਤੋਂ ਵੱਡੇ ਸਫ਼ਾਈ ਮਹਾਂ ਅਭਿਆਨ ਦਾ ਪੂਜਨੀਕ ਗੁਰੂ ਜੀ ਨੇ ਕੀਤਾ ਸ਼ੁੱਭ ਆਰੰਭ
ਬਰਨਾਵਾ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੀ ਰਾਜਸਥਾਨ ਸੂਬੇ ਦੀ ਸਾਧ-ਸੰਗਤ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨਾਲ ਕਰੀਬ ਪੰਜ ਸਾਲ ਬਾਅਦ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਜੀ ਮਹਾਰਾਜ ਦਾ ਐੱਮਐੱਸਜੀ ਮਹਾਂ ਰਹਿਮੋ-ਕਰਮ ਮਹੀਨੇ ਦਾ ਸ਼ੁੱਭ ਭੰਡਾਰਾ ਮਨਾਉਣ ਦੀ ਖੁਸ਼ੀ ’ਚ ਅੱਜ ਅਨੋਖੇ...
ਪੂਜਨੀਕ ਗੁਰੂ ਜੀ ਨੂੰ ਅੱਜ ਤੋਹਫ਼ਾ ਦੇਵੇਗੀ ਸਾਧ-ਸੰਗਤ, ਚਮਕੇਗਾ ਰਾਜਸਥਾਨ
ਜੈਪੁਰ (ਸੱਚ ਕਹੂੰ ਨਿਊਜ਼)। ਰਾਜਸਥਾਨ ਸੂਬੇ ਦੀ ਸਾਧ-ਸੰਗਤ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨਾਲ ਕਰੀਬ ਪੰਜ ਸਾਲ ਬਾਅਦ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਜੀ ਮਹਾਰਾਜ ਦਾ ਐੱਮਐੱਸਜੀ ਮਹਾਂ ਰਹਿਮੋ-ਕਰਮ ਮਹੀਨੇ ਦਾ ਸ਼ੁੱਭ ਭੰਡਾਰਾ ਮਨਾਉਣ ਦੀ ਖੁਸ਼ੀ ’ਚ ਅੱਜ ਸ਼ਨਿੱਚਰਵਾਰ 4 ਫਰਵਰੀ ਨੂੰ ਰਾ...
ਭਲਕੇ ਸਫ਼ਾਈ ਦਾ ਅਨੋਖਾ ਤੋਹਫ਼ਾ ਦੇਵੇਗੀ ਡੇਰਾ ਸੱਚਾ ਸੌਦਾ ਦੀ ਰਾਜਸਥਾਨ ਦੀ ਸਾਧ-ਸੰਗਤ
ਸੂਬੇ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਨੂੰ ਵੱਖ-ਵੱਖ ਜੋਨਾਂ ’ਚ ਵੰਡ ਕੇ ਚਲਾਇਆ ਜਾਵੇਗਾ ਪੂਰੇ ਰਾਜਸਥਾਨ ’ਚ ਸਫ਼ਾਈ ਮਹਾਂ-ਅਭਿਆਨ
ਰਾਜਸਥਾਨ ਦੀ ਸਾਧ-ਸੰਗਤ ਦੀ ਮੰਗ ’ਤੇ ਯੂਪੀ ਆਸ਼ਰਮ ਤੋਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਆਨਲਾਈਨ ਕਰਨਗੇ ਅਭਿਆਨ ਦੀ ਸ਼ੁਰੂਆਤ
ਜੈਪੁਰ (ਸੱਚ ...
ਸੰਸਦ ਮੈਂਬਰ ਪਰਨੀਤ ਕੌਰ ਨੂੰ ਕਾਰਨ ਦੱਸੋ ਨੋਟਿਸ ਜਾਰੀ
ਪੁੱਛਿਆ ਪਾਰਟੀ ’ਚੋਂ ਕਿਉਂ ਨਾ ਕੱਢੀਏ ਬਾਹਰ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਆਲ ਇੰਡੀਆ ਕਾਂਗਰਸ ਕਮੇਟੀ ਨੇ ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ (Preneet Kaur) ਨੂੰ ਪਾਰਟੀ ’ਚੋਂ ਸਸਪੈਂਡ ਕਰਨ ਲਈ ਨੋਟਿਸ ਜਾਰੀ ਕੀਤਾ ਹੈ। ਨੋਟਿਸ ਵਿੱਚ ਲਿਖਿਆ ਹੈ ਕਿ ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵ...
ਫਤਿਹਾਬਾਦ ਝਾੜੀਆਂ ’ਚੋਂ ਮਿਲੀ ਨੌਜਵਾਨ ਦੀ ਲਾਸ਼, 11 ਦਿਨਾਂ ਤੋਂ ਸੀ ਲਾਪਤਾ
ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦਾ ਸ਼ੱਕ
ਸਰੀਰ ਵਿੱਚ ਲੱਗੀ ਹੋਈ ਸਰਿੰਜ ਤੋਂ ਲੱਗਦੈ ਅੰਦਾਜ਼ਾ
ਫਤਿਹਾਬਾਦ। ਹਰਿਆਣਾ ਦੇ ਫਤਿਹਾਬਾਦ ਜ਼ਿਲ੍ਹੇ (Fatehabad News) ਦੇ ਸ਼ਹਿਰ ਰਤੀਆ ਦੇ ਸੰਜੈ ਗਾਂਧੀ ਚੌਂਕ ’ਤੇ ਅੱਜ ਦੁਪਹਿਰ 12 ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਚੌਂਕ ਦੇ ਕੋਲ ਹੀ ਇੱਕ ਖਾਲੀ ਪਲਾਟ ’ਚ ਝਾ...
ਮਹਾਰਾਸ਼ਟਰ ਦੇ ਰਾਜਪਾਲ ਬਣਨ ਬਾਰੇ ‘ਕੈਪਟਨ’ ਨੇ ਮੀਡੀਆ ਕੋਲ ਖੋਲ੍ਹਿਆ ਰਾਜ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਾਰਾਸ਼ਟਰ ਦੇ ਅਗਲੇ ਰਾਜਪਾਲ (Governor of Maharashtra) ਬਣਨ ਦੀਆਂ ਅਟਕਲਾਂ ’ਤੇ ਚੁੱਪੀ ਤੋੜ ਦਿੱਤੀ ਹੈ। ਉਨ੍ਹਾਂ ਨੇ ਇਸ ਸਬੰਧੀ ਮੀਡੀਆ ਨੂੰ ਬਿਆਨ ਦਿੰਦਿਆਂ ਕਿਹਾ ਹੈ ਕਿ ਇਸ ਬਾਰੇ ਉਨ੍ਹਾਂ ਨੂੰ ਕੁਝ ਪਤਾ ਨਹੀਂ ਹ...
ਇੱਕ ਹੋਰ ਇੰਸਾਂ ਲੱਗਾ ਮਾਨਵਤਾ ਦੇ ਲੇਖੇ
ਹਰਨੇਕ ਇੰਸਾਂ ਬਣੇ ਬਲਾਕ ਦੇ 59 ਵੇਂ ਤੇ ਕੋਟਫੱਤਾ ਦੇ 10ਵੇਂ ਸਰੀਰਦਾਨੀ
ਕੋਟਫੱਤਾ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੀ ਪਵਿੱਤਰ ਸਿੱਖਿਆ ’ਤੇ ਚਲਦਿਆਂ ਮੌਤ ਉਪਰੰਤ ਸਰੀਰਦਾਨ ਕਰਨ ਦਾ ਜਿਉਂਦੇ ਜੀਅ ਪ੍ਰਣ ਕਰਨ ਵਾਲੇ ਪਿੰਡ ਕੋਟਫੱਤਾ ਦੇ ਹਰਨੇਕ ਸਿੰਘ ਇੰਸਾਂ ਦੀ ਮਿ੍ਰਤਕ ਦੇਹ ਅੱਜ ਮੈਡੀਕਲ ਖੋਜਾਂ ਲਈ ਦਾਨ ...
ਭਲਕੇ 4 ਫਰਵਰੀ ਦੀ ਇਸ ਜ਼ਿਲ੍ਹੇ ’ਚ ਰਹੇਗੀ ਛੁੱਟੀ
ਜਲੰਧਰ (ਏਜੰਸੀ)। ਸ੍ਰੀ ਗੁਰੂ ਰਵੀਦਾਸ ਜੀ ਦੇ 646ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ 4 ਫਰਵਰੀ 2023 ਨੂੰ ਜਲੰਧਰ ਜ਼ਿਲ੍ਹੇ ਵਿਚ ਛੁੱਟੀ (Holiday) ਕਰਨ ਦਾ ਐਲਾਨ ਕੀਤਾ ਹੈ। ਜਾਣਕਾਰੀ ਅਨੁਸਾਰ ਇਸ ਦਿਨ ਜਲੰਧਰ ਸ਼ਹਿਰ ਵਿੱਚ ਵਿਸ਼ਾਲ ਨਗਰ ਕੀਰਤਨ ਕੱਢਿਆ ਜਾ ਰਿਹਾ ਹੇ। ਇਸ ਨਗਰ ਕੀਰਤਨ ਕਰਕੇ ਸ਼ਹਿਰ ਦੇ ਟਰੈਫਿਕ ਦੇ ਕ...
ਅਡਾਨੀ ਇੰਟਰਪ੍ਰਾਈਜਿਜ਼ ਅਮਰੀਕੀ ਸਟਾਕ ਐਕਸਚੇਂਜ ਦੇ ਸਥਿਰਤਾ ਸੂਚਕਾਂਕ ਤੋਂ ਬਾਹਰ
9 ਦਿਨ ’ਚ 70 ਫ਼ੀਸਦੀ ਡਿੱਗਿਆ ਸ਼ੇਅਰ
ਨਵੀਂ ਦਿੱਲੀ (ਏਜੰਸੀ)। ਅਡਾਨੀ ਗਰੁੱਪ (Adani Enterprises) ਦੀਆਂ ਮੁਸ਼ਕਿਲਾਂ ਸ਼ੁੱਕਰਵਾਰ ਨੂੰ ਵੀ ਨਹੀਂ ਰੁਕੀਆਂ। ਇੱਕ ਪਾਸੇ ਜਿੱਥੇ ਕੰਪਨੀ ਦੇ ਸ਼ੇਅਰਾਂ ’ਚ ਵੱਡੀ ਗਿਰਾਵਟ ਦਰਜ਼ ਕੀਤੀ ਗਈ। ਉੱਥੇ ਦੂਜੇ ਪਾਸੇ ਸੰਸਦ ’ਚ ਵਿਰੋਧੀ ਧਿਰਾਂ ਅਡਾਨੀ ਗਰੁੱਪ ਦੀ ਜਾਂਚ ਦੀ ਮੰਗ ’ਤ...
ਪੂਜਨੀਕ ਗੁਰੂ ਜੀ ਯੂਟਿਊਬ ’ਤੇ ਹੋਏ ਲਾਈਵ, ਕਰ ਲਓ ਦਰਸ਼ਨ
ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr MSG) ਆਪਣੇ ਯੂ ਟਿਊਬ ਚੈਨਲ ’ਤੇ ਲਾਈਵ ਆ ਕੇ ਸਾਧ-ਸੰਗਤ ਨੂੰ ਅਨਮੋਲ ਬਚਨਾਂ ਤੇ ਦਰਸ਼ਨਾਂ ਨਾਲ ਨਿਹਾਲ ਕਰ ਰਹੇ ਹਨ। ਤੁਸੀਂ ਵੀ ਯੂਟਿਊਬ ’ਤੇ ਜਾ ਕੇ ਦਰਸ਼ਨ ਕਰ ਲਓ।
https://www.youtube.com/watch?v=oIGPgqNKEE0
...