ਇੰਫੋਸਿਸ ਨੇ AF ਟੈਸਟ ’ਚ ਫੇਲ ਹੋਣ ਵਾਲੇ 600 ਕਰਮਚਾਰੀਆਂ ਨੂੰ ਕੱਢਿਆ
ਨਵੀਂ ਦਿੱਲੀ (ਏਜੰਸੀ)। ਗੂਗਲ, ਅਮੇਜਨ ਅਤੇ ਮਾਈਕੋਸਾਫ਼ਟ ਵਰਗੀਆਂ ਵੱਡੀਆਂ ਟੈੱਕ ਕੰਪਨੀਆਂ ਤੋਂ ਬਾਅਦ ਹੁਣ ਇੰਡੀਆ ਦੀ ਵੱਡੀ ਆਈਟੀ ਕੰਪਨੀ ਇਨਫੋਸਿਸ (Infosys) ਨੇ ਵੀ ਛਾਂਟੀ ਕੀਤੀ ਹੈ। ਰਿਪੋਰਟਾਂ ਮੁਤਾਬਿਕ, ਇੰਫੋਸਿਸ ਨੇ ਇੰਟਰਨੈਸ਼ਨਲ ਫਰੈਸ਼ਰ ਅਸੈੱਸਮੈਂਟ ਟੈਸਟ ’ਚ ਫੇਲ੍ਹ ਹੋਣ ਵਾਲੇ ਸੈਕੜੇ ਫਰੈਸ਼ਰ ਕਰਮਚਾਰੀਆਂ ...
ਥੋਕ ਮਹਿੰਗਾਈ ਦਰ 29 ਮਹੀਨਿਆਂ ਦੇ ਹੇਠਲੇ ਪੱਧਰ ’ਤੇ, ਸਸਤੇ ਈਂਧਨ ਅਤੇ ਬਿਜਲੀ ਕਾਰਨ ਮਹਿੰਗਾਈ ਘਟੀ
ਨਵੀਂ ਦਿੱਲੀ। ਥੋਕ ਮਹਿੰਗਾਈ ਦਰ (WPI) ਮਾਰਚ ਵਿੱਚ ਘੱਟ ਕੇ 1.34% ’ਤੇ ਆ ਗਈ ਹੈ। ਇਹ 29 ਮਹੀਨਿਆਂ ਦਾ ਸਭ ਤੋਂ ਹੇਠਲਾ ਪੱਧਰ ਹੈ। ਫਰਵਰੀ 2023 ਵਿੱਚ ਥੋਕ ਮਹਿੰਗਾਈ ਦਰ 3.85% ਸੀ। ਜਦੋਂ ਕਿ ਜਨਵਰੀ 2023 ਵਿੱਚ ਥੋਕ ਮਹਿੰਗਾਈ ਦਰ 4.73% ਸੀ। ਮਹਿੰਗਾਈ ਵਿੱਚ ਇਹ ਗਿਰਾਵਟ ਈਂਧਨ ਅਤੇ ਬਿਜਲੀ ਦੇ ਸਸਤੇ ਹੋਣ ਕਾ...
ਗਿਆਸਪੁਰਾ ਗੈਸ ਲੀਕ ਮਾਮਲਾ: ਐਨਜੀਟੀ ਦੀ ਟੀਮ ਨੇ ਘਟਨਾ ਸਥਾਨ ਦਾ ਦੌਰਾ ਕਰਕੇ ਲੋਕਾਂ ਤੋਂ ਕੀਤੀ ਪੁੱਛਗਿੱਛ
ਲੁਧਿਆਣਾ (ਜਸਵੀਰ ਸਿੰਘ ਗਹਿਲ/ਵਣਰਿੰਦਰ ਮਣਕੂ )। ਲੁਧਿਆਣਾ ਵਿਖੇ ਗਿਆਸਪੁਰਾ ਗੈਸ ਲੀਕ ਮਾਮਲੇ (Giaspura gas leak case) ਦੇ ਸਬੰਧ ’ਚ ਗਠਿਤ ਨੈਸ਼ਨਲ ਗੀਨ ਟਿ੍ਰਬਿਉਨਲ (ਐਨਜੀਟੀ) ਦੀ ਟੀਮ ਵੱਲੋਂ ਅੱਜ ਘਟਨਾ ਸਥਾਨ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਟੀਮ ਮੈਂਬਰਾਂ ਵੱਲੋਂ ਇਲਾਕੇ ਅਤੇ ਘਟਨਾਂ ਸਥਾਨ ਵਾਲੇ ਘਰ ਜਾ...
ਪਾਕਿਸਤਾਨ ਬਾਰਡਰ ਨਾਲ ਲੱਗਦੇ ਪਿੰਡਾਂ ਦੇ ਸਰਪੰਚਾਂ ਨੂੰ ਇਸ ਦਿਨ ਮਿਲਣਗੇ ਰਾਜਪਾਲ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਛੇਤੀ ਹੀ ਪਾਕਿਸਤਾਨ ਬਾਰਡਰ (Pakistan Border) ਦੇ ਨਾਲ ਲੱਗਦੇ ਪਿੰਡਾਂ ਦੇ ਸਰਪੰਚਾਂ ਅਤੇ ਪ੍ਰਮੁੱਖ ਸ਼ਖਸ਼ੀਅਤਾਂ ਨਾਲ ਮੁਲਾਕਾਤ ਕਰਨਗੇ। ਪਾਕਿਸਤਾਨ ਵੱਲੋਂ ਡਰੋਨ ਅਤੇ ਨਸ਼ਾ ਭੇਜਣ ਦੀਆਂ ਵੱਧਦੀਆਂ ਗਤੀਵਿਧੀਆਂ ਵਿਚਕਾਰ ਰਾਜਪਾਲ ਦੇ ਇਸ ਦ...
ਸ਼ਰਾਬ ਕਿਵੇਂ ਰੋਕੇਗੀ ਸਰਕਾਰੀ ਨੀਤੀ?
ਚੰਡੀਗੜ੍ਹ ਸ਼ਹਿਰ ਬੜਾ ਸੋਹਣਾ ਹੈ। ਕੇਂਦਰ ਪ੍ਰਬੰਧਕੀ ਸੂਬਾ ਤੇ ਦੋ ਸੂਬਿਆਂ ਦੀ ਰਾਜਧਾਨੀ ਹੋਣ ਕਾਰਨ ਇਹ ਦੇਸ਼ ਦੇ ਨਾਲ-ਨਾਲ ਦੁਨੀਆਂ ’ਚ ਮੰਨਿਆ ਜਾਂਦਾ ਹੈ। ਇਸੇ ਮਹਾਂਨਗਰ ਵਿਚ ਕਾਨੂੰਨ ਬਣਾਉਣ ਵਾਲਿਆਂ ਦੀ ਰਿਹਾਇਸ਼ ਵੀ ਹੈ ਤੇ ਉਨ੍ਹਾਂ ਦੀ ਕਰਮ ਭੂਮੀ ਵੀ ਹੈ, ਜਿੱਥੇ ਉਨ੍ਹਾਂ ਸਮਾਜ ਨੂੰ ਅੱਗੇ ਵਧਾਉਣ ਲਈ ਕੰਮ ਕਰਨਾ...
ਖੇਤੀ ’ਚ ਰਸਾਇਣਾਂ ਤੇ ਕੀਟਨਾਸ਼ਕਾਂ ਦੀ ਵਧੇਰੇ ਵਰਤੋਂ ਕਿੰਨੀ ਸਹੀ?
ਖੇਤੀ ’ਚ ਰਸਾਇਣਾਂ ਤੇ ਕੀਟਨਾਸ਼ਕਾਂ ਦੀ ਵਧੇਰੇ ਵਰਤੋਂ ਕਿੰਨੀ ਸਹੀ?
ਦੇਸ਼ ਦੀ ਆਜ਼ਾਦੀ ਸਮੇਂ ਭਾਰਤ ਦੀ ਖੇਤੀਬਾੜੀ (Agriculture) ਪੱਛੜੀ ਹੋਈ ਹੋਣ ਦੇ ਨਾਲ-ਨਾਲ ਇਸ ਦੀ ਉਤਪਾਦਕਤਾ ਵੀ ਅਨਿਸ਼ਚਿਤ ਹੁੰਦੀ ਸੀ। ਆਜ਼ਾਦੀ ਤੋਂ ਬਾਅਦ ਦੇ ਤਕਰੀਬਨ ਪਹਿਲੇ ਪੰਦਰਾਂ ਸਾਲਾਂ ਦੌਰਾਨ ਭਾਰਤ ਦੇ ਵੱਖ-ਵੱਖ ਇਲਾਕਿਆਂ ਵਿਚ ਵੱਖੋ-ਵ...
ਹਰਿਆਣਾ ਬਜ਼ਟ ਦਾ ਹਾਲ : 250 ਰੁਪਏ ਪੈਨਸ਼ਨ ’ਚ ਵਾਧਾ, ਗਊ ਸੇਵਾ ਦਾ ਬਜਟ ਵੀ ਵਧਾਇਆ
ਮਨੋਹਰ ਸਰਕਾਰ ਨੇ ਪੇਸ਼ ਕੀਤਾ ਇਕ ਲੱਖ 83 ਹਜ਼ਾਰ ਕਰੋੜ ਦਾ ਬਜਟ
ਨਵਾਂ ਟੈਕਸ ਲਾਉਣ ਦਾ ਕੋਈ ਪ੍ਰਸਤਾਵ ਨਹੀਂ, ਸਦਨ 17 ਮਾਰਚ ਤੱਕ ਮੁਲਤਵੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਵੀਰਵਾਰ ਨੂੰ ਵਿਧਾਨ ਸਭਾ ’ਚ ਵਿੱਤੀ ਸਾਲ 2023-24 ਲਈ ਸੂਬੇ ਦਾ ਬਜਟ ਪੇਸ਼ ਕਰਦੇ ਹੋਏ ਕਿ...
ਹਰਿਆਣਾ ’ਚ ਸਰਕਾਰੀ ਕਰਮਚਾਰੀਆਂ ਦੀ ਬੱਲੇ! ਬੱਲੇ
ਸਰਕਾਰ ਦਾ ਵੱਡਾ ਐਲਾਨ, ਜਾਣੋ ਪੂਰੀ ਡਿਟੇਲ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹੁਣ ਹਰਿਆਣਾ ਸਰਕਾਰ ਦੇ ਠੇਕਾ ਮੁਲਾਜ਼ਮਾਂ ਨੂੰ ਵੀ ਆਪਣੇ ਗ੍ਰਹਿ ਸਥਾਨ ਅਤੇ ਭਾਰਤ ’ਚ ਕਿਸੇ ਵੀ ਸਥਾਨ ’ਤੇ ਜਾਣ ਲਈ ਐਲਟੀਸੀ ਦੇ ਬਦਲੇ ਇੱਕ ਮਹੀਨੇ ਦੀ ਤਨਖ਼ਾਹ ਮਿਲੇਗੀ। ਇਸ ਗੱਲ ਦੀ ਜਾਣਕਾਰੀ ਹਰਿਆਣਾ ਦੇ ਮੁੱਖ ਸਕੱਤਰ ਸੰਜੀਵ ਕੌਸ਼ਲ ਨੇ...
ਮਨੀਸ਼ ਸਿਸੋਦੀਆ ਨੂੰ 20 ਮਾਰਚ ਤੱਕ ਜੇਲ੍ਹ, ਸ਼ਰਾਬ ਨੀਤੀ ਕੇਸ ’ਚ ਸੀਬੀਆਈ ਨੇ ਕਸਟਡੀ ਮੰਗੀ
ਨਵੀਂ ਦਿੱਲੀ (ਏਜੰਸੀ)। ਦਿੱਲੀ ਸ਼ਰਾਬ ਨੀਤੀ ਕੇਸ ’ਚ ਗਿ੍ਰਫ਼ਤਾਰ ਮਨੀਸ਼ ਸਿਸੋਦੀਆ ਨੂੰ ਦਿੰਲੀ ਦੀ ਰਾਉਜ ਏਵੈਨਿਊ ਕੋਰਟ ਨੇ 20 ਮਾਰਚ ਤੱਕ ਨਿਆਇੰਕ ਹਿਰਾਸਤ ’ਚ ਭੇਜ ਦਿੰਤਾ ਹੈ। ਸਿਸੋਦੀਆ ਨੂੰ ਤਿਹਾੜ ਜੇਲ੍ਹ ’ਚ ਰੱਖਿਆ ਜਾਵੇਗਾ। ਸਪੈਸ਼ਲ ਸੀਬੀਆਈ ਜੱਜ ਐੱਮਕੇ ਨਾਗਪਾਲ ਨੇ ਸਿਸੋਦੀਆ ਨੂੰ 14 ਦਿਨਾਂ ਦੀ ਨਿਆਇੰਕ ਹਿਰਾ...
ਹੁਣ ਨਹਿਰਾਂ ’ਚ ਕੂੜਾ ਸੁੱਟਣ ਵਾਲਿਆਂ ਦੀ ਖੈਰ ਨਹੀਂ, ਹੋਵੇਗੀ ਕਾਰਵਾਈ
ਲੁਧਿਆਣਾ (ਸੱਚ ਕਹੂੰ ਨਿਊਜ਼)। ਲੁਧਿਆਣਾ ਨਗਰ ਨਿਗਮ ਵੱਲੋਂ ਜਿੱਥੇ ਸਿੱਧਵਾਂ ਨਹਿਰ (Garbage in the Canals) ’ਚ ਕੂੜਾ ਸੁੱਟਣ ਵਾਲੇ 55 ਲੋਕਾਂ ਦੇ ਖਿਲਾਫ਼ ਪੁਲਿਸ ਕੇਸ ਦਰਜ ਕਰਵਾਉਣ ਲਈ ਸਿੰਚਾਈ ਵਿਭਾਗ ਨੂੰ ਸਿਫਾਰਿਸ਼ ਕੀਤੀ ਗਈ ਹੈ, ਉੱਥੇ 53 ਵਿਅਕਤੀਆਂ ਦੇ ਚਲਾਨ ਕੱਟਣ ਦੀ ਕਾਰਵਾਈ ਕੀਤੀ ਗਈ ਹੈ। ਇਸ ਸਬੰਧੀ ...