ਖੇਤੀ ’ਚ ਰਸਾਇਣਾਂ ਤੇ ਕੀਟਨਾਸ਼ਕਾਂ ਦੀ ਵਧੇਰੇ ਵਰਤੋਂ ਕਿੰਨੀ ਸਹੀ?
ਖੇਤੀ ’ਚ ਰਸਾਇਣਾਂ ਤੇ ਕੀਟਨਾਸ਼ਕਾਂ ਦੀ ਵਧੇਰੇ ਵਰਤੋਂ ਕਿੰਨੀ ਸਹੀ?
ਦੇਸ਼ ਦੀ ਆਜ਼ਾਦੀ ਸਮੇਂ ਭਾਰਤ ਦੀ ਖੇਤੀਬਾੜੀ (Agriculture) ਪੱਛੜੀ ਹੋਈ ਹੋਣ ਦੇ ਨਾਲ-ਨਾਲ ਇਸ ਦੀ ਉਤਪਾਦਕਤਾ ਵੀ ਅਨਿਸ਼ਚਿਤ ਹੁੰਦੀ ਸੀ। ਆਜ਼ਾਦੀ ਤੋਂ ਬਾਅਦ ਦੇ ਤਕਰੀਬਨ ਪਹਿਲੇ ਪੰਦਰਾਂ ਸਾਲਾਂ ਦੌਰਾਨ ਭਾਰਤ ਦੇ ਵੱਖ-ਵੱਖ ਇਲਾਕਿਆਂ ਵਿਚ ਵੱਖੋ-ਵ...
ਹਰਿਆਣਾ ਬਜ਼ਟ ਦਾ ਹਾਲ : 250 ਰੁਪਏ ਪੈਨਸ਼ਨ ’ਚ ਵਾਧਾ, ਗਊ ਸੇਵਾ ਦਾ ਬਜਟ ਵੀ ਵਧਾਇਆ
ਮਨੋਹਰ ਸਰਕਾਰ ਨੇ ਪੇਸ਼ ਕੀਤਾ ਇਕ ਲੱਖ 83 ਹਜ਼ਾਰ ਕਰੋੜ ਦਾ ਬਜਟ
ਨਵਾਂ ਟੈਕਸ ਲਾਉਣ ਦਾ ਕੋਈ ਪ੍ਰਸਤਾਵ ਨਹੀਂ, ਸਦਨ 17 ਮਾਰਚ ਤੱਕ ਮੁਲਤਵੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਵੀਰਵਾਰ ਨੂੰ ਵਿਧਾਨ ਸਭਾ ’ਚ ਵਿੱਤੀ ਸਾਲ 2023-24 ਲਈ ਸੂਬੇ ਦਾ ਬਜਟ ਪੇਸ਼ ਕਰਦੇ ਹੋਏ ਕਿ...
ਹਰਿਆਣਾ ’ਚ ਸਰਕਾਰੀ ਕਰਮਚਾਰੀਆਂ ਦੀ ਬੱਲੇ! ਬੱਲੇ
ਸਰਕਾਰ ਦਾ ਵੱਡਾ ਐਲਾਨ, ਜਾਣੋ ਪੂਰੀ ਡਿਟੇਲ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹੁਣ ਹਰਿਆਣਾ ਸਰਕਾਰ ਦੇ ਠੇਕਾ ਮੁਲਾਜ਼ਮਾਂ ਨੂੰ ਵੀ ਆਪਣੇ ਗ੍ਰਹਿ ਸਥਾਨ ਅਤੇ ਭਾਰਤ ’ਚ ਕਿਸੇ ਵੀ ਸਥਾਨ ’ਤੇ ਜਾਣ ਲਈ ਐਲਟੀਸੀ ਦੇ ਬਦਲੇ ਇੱਕ ਮਹੀਨੇ ਦੀ ਤਨਖ਼ਾਹ ਮਿਲੇਗੀ। ਇਸ ਗੱਲ ਦੀ ਜਾਣਕਾਰੀ ਹਰਿਆਣਾ ਦੇ ਮੁੱਖ ਸਕੱਤਰ ਸੰਜੀਵ ਕੌਸ਼ਲ ਨੇ...
ਮਨੀਸ਼ ਸਿਸੋਦੀਆ ਨੂੰ 20 ਮਾਰਚ ਤੱਕ ਜੇਲ੍ਹ, ਸ਼ਰਾਬ ਨੀਤੀ ਕੇਸ ’ਚ ਸੀਬੀਆਈ ਨੇ ਕਸਟਡੀ ਮੰਗੀ
ਨਵੀਂ ਦਿੱਲੀ (ਏਜੰਸੀ)। ਦਿੱਲੀ ਸ਼ਰਾਬ ਨੀਤੀ ਕੇਸ ’ਚ ਗਿ੍ਰਫ਼ਤਾਰ ਮਨੀਸ਼ ਸਿਸੋਦੀਆ ਨੂੰ ਦਿੰਲੀ ਦੀ ਰਾਉਜ ਏਵੈਨਿਊ ਕੋਰਟ ਨੇ 20 ਮਾਰਚ ਤੱਕ ਨਿਆਇੰਕ ਹਿਰਾਸਤ ’ਚ ਭੇਜ ਦਿੰਤਾ ਹੈ। ਸਿਸੋਦੀਆ ਨੂੰ ਤਿਹਾੜ ਜੇਲ੍ਹ ’ਚ ਰੱਖਿਆ ਜਾਵੇਗਾ। ਸਪੈਸ਼ਲ ਸੀਬੀਆਈ ਜੱਜ ਐੱਮਕੇ ਨਾਗਪਾਲ ਨੇ ਸਿਸੋਦੀਆ ਨੂੰ 14 ਦਿਨਾਂ ਦੀ ਨਿਆਇੰਕ ਹਿਰਾ...
ਹੁਣ ਨਹਿਰਾਂ ’ਚ ਕੂੜਾ ਸੁੱਟਣ ਵਾਲਿਆਂ ਦੀ ਖੈਰ ਨਹੀਂ, ਹੋਵੇਗੀ ਕਾਰਵਾਈ
ਲੁਧਿਆਣਾ (ਸੱਚ ਕਹੂੰ ਨਿਊਜ਼)। ਲੁਧਿਆਣਾ ਨਗਰ ਨਿਗਮ ਵੱਲੋਂ ਜਿੱਥੇ ਸਿੱਧਵਾਂ ਨਹਿਰ (Garbage in the Canals) ’ਚ ਕੂੜਾ ਸੁੱਟਣ ਵਾਲੇ 55 ਲੋਕਾਂ ਦੇ ਖਿਲਾਫ਼ ਪੁਲਿਸ ਕੇਸ ਦਰਜ ਕਰਵਾਉਣ ਲਈ ਸਿੰਚਾਈ ਵਿਭਾਗ ਨੂੰ ਸਿਫਾਰਿਸ਼ ਕੀਤੀ ਗਈ ਹੈ, ਉੱਥੇ 53 ਵਿਅਕਤੀਆਂ ਦੇ ਚਲਾਨ ਕੱਟਣ ਦੀ ਕਾਰਵਾਈ ਕੀਤੀ ਗਈ ਹੈ। ਇਸ ਸਬੰਧੀ ...
ਰਾਬੜੀ ਦੇ ਘਰ ਸੀਬੀਆਈ ਟੀਮ, ਪੁੱਛਗਿੱਛ ਕਰ ਰਹੇ ਨੇ ਅਫ਼ਸਰ
ਪਟਨਾ (ਏਜੰਸੀ)। ਜ਼ਮੀਨ ਦੇ ਬਦਲੇ ਨੌਕਰੀ ਦੇਣ ਦੇ ਮਾਮਲੇ ’ਚ ਸੀਬੀਆਈ ਦੀ ਟੀਮ ਸੋਮਵਾਰ ਸਵੇਰ ਤੋਂ ਲਾਲੂ ਯਾਦਵ ਦੀ ਪਤਨੀ ਅਤੇ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਤੋਂ ਉਸ ਦੇ ਘਰ ਪੁੱਛਗਿੱਛ ਕਰ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਿਕ 12 ਅਫ਼ਸਰਾਂ ਦੀ ਟੀਮ 2 ਤੋਂ 3 ਗੱਡੀਆਂ ’ਚ ਉਨ੍ਹਾਂ ਦੇ ਪਟਨਾ ਸਥਿੱਤ 10 ਸਰਕੂਲਰ...
ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਛਾਪੇਮਾਰੀ ਦੌਰਾਨ ਕਰੀਬ ਤਿੰਨ ਟਨ ਪਾਬੰਦੀਸ਼ੁਦਾ ਪਲਾਸਟਿਕ ਲਿਫਾਫੇ ਜ਼ਬਤ
ਸੰਗਰੂਰ (ਗੁਰਪ੍ਰੀਤ ਸਿੰਘ): ਸੁਨਾਮ ਦੇ ਇੱਕ ਗੋਦਾਮ ਵਿੱਚੋਂ ਕਰੀਬ 3 ਟਨ ਪਾਬੰਦੀਸ਼ੁਦਾ ਪਲਾਸਟਿਕ ਲਿਫਾਫੇ ਜ਼ਬਤ ਕੀਤੇ ਗਏ ਹਨ। ਇਹ ਕਾਰਵਾਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਨਗਰ ਕੌਂਸਲ ਸੁਨਾਮ ਊਧਮ ਸਿੰਘ ਵਾਲਾ ਦੀ ਟੀਮ ਵੱਲੋਂ ਸਾਂਝੇ ਤੌਰ ’ਤੇ ਅਮਲ ਵਿੱਚ ਲਿਆਂਦੀ ਗਈ ਹੈ। (Pollution Control Board)
ਇ...
ਕੇਂਦਰੀ ਜੇਲ ਲੁਧਿਆਣਾ ਮੁੜ ਵਿਵਾਦਾਂ ‘ਚ, ਮਾਮਲੇ ਦਰਜ਼
ਲੁਧਿਆਣਾ (ਜਸਵੀਰ ਸਿੰਘ ਗਹਿਲ)। ਸਥਾਨਕ ਮਹਾਂਨਗਰ ’ਚ ਸਥਿੱਤ ਕੇਂਦਰੀ ਜੇਲ ’ਚੋਂ ਸਿਰਫ਼ ਦੋ ਦਿਨਾਂ ਦੇ ਅੰਦਰ ਹੀ ਮੁੜ 16 ਮੋਬਾਇਲ ਬਰਾਮਦ ਹੋਏ ਹਨ। ਪੁਲਿਸ ਨੇ ਜੇਲ ਅਧਿਕਾਰੀਆਂ ਦੇ ਬਿਆਨਾਂ ’ਤੇ ਵਰਜ਼ਿਤ ਸਮੱਗਰੀ ਜੇਲ ਅੰਦਰ ਰੱਖਣ ਦੇ ਦੋਸ਼ ਹੇਠ ਹਵਾਲਾਤੀ, ਕੈਦੀਆਂ ਵਿਰੁੱਧ ਕੁੱਲ 4 ਮਾਮਲੇ ਦਰਜ਼ ਕਰਕੇ ਅਗਲੇਰੀ ਕਾਰਵ...
ਜਲਵਾਯੂ ਤਬਦੀਲੀ ਦਾ ਅਸਰ
ਜਲਵਾਯੂ ’ਚ ਅਣਚਾਹੀ ਤਬਦੀਲੀ ਕੁਦਰਤ ਤੇ ਮਨੱੁਖਤਾ ਲਈ ਵੱਡੀ ਮੁਸੀਬਤ ਬਣ ਰਹੀ ਹੈ। ਤਾਪਮਾਨ ’ਚ ਵਾਧਾ ਗਲੇਸ਼ੀਅਰ ਪਿਘਲਣ ਦਾ ਸਬੱਬ ਬਣ ਰਿਹਾ ਹੈ ਜੋ ਅੱਗੇ ਚੱਲ ਕੇ ਮੈਦਾਨੀ ਖੇਤਰਾਂ ਲਈ ਹੜ੍ਹਾਂ ਦੀ ਸਮੱਸਿਆ ਦਾ ਰੂਪ ਧਾਰਨ ਕਰੇਗਾ। ਮੌਸਮ ਮਾਹਿਰਾਂ ਦੀ ਤਾਜ਼ਾ ਰਿਪੋਰਟ ਇਹ ਦੱਸਦੀ ਹੈ ਕਿ ਜਲਵਾਯੂ ਤਬਦੀਲੀ ਦਾ ਸਭ ਤੋਂ ...
20 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ’ਚ ਵਿਜੀਲੈਂਸ ਵੱਲੋਂ ਵਸੀਕਾ ਨਵੀਸ ਗ੍ਰਿਫ਼ਤਾਰ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਇੱਥੇ ਤਹਿਸੀਲ ਕੇਂਦਰੀ ਵਿਖੇ ਤਾਇਨਾਤ ਇੱਕ ਵਸੀਕਾ ਨਵੀਸ ਨੂੰ 20 ਹਜ਼ਾਰ ਰੁਪਏ ਦੀ ਰਿਸਵਤ ਲੈਣ ਦੇ ਦੋਸ਼ ਹੇਠ ਗਿ੍ਰਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾ...