ਕੀ ਦੇਸ਼ ਨੂੰ ਵੰਡਣਾ ਚਾਹੁੰਦੈ ਬੀਬੀਸੀ
ਬੀਬੀਸੀ (BBC) ਵੱਲੋਂ ਗੁਜਰਾਤ ਦੰਗਿਆਂ ’ਤੇ ਪ੍ਰਸਾਰਿਤ ਕੀਤੀ ਗਈ ਡਾਕਿਊਮੈਂਟਰੀ ਇਨ੍ਹੀਂ ਦਿਨੀਂ ਖਾਸੀ ਚਰਚਾ ’ਚ ਹੈ। ਇਹ ਡਾਕਿਊਮੈਂਟਰੀ ਅਸਲ ’ਚ ਭਾਰਤੀਆਂ ਨੂੰ ਵਿਚਾਰਕ ਅਧਾਰ ’ਤੇ ਵੰਡਣ ਦੀ ਇੱਕ ਵੱਡੀ ਸਾਜਿਸ਼ ਹੈ ਤੇ ਇਸ ਸਾਜਿਸ਼ ਪਿੱਛੇ ਹਨ ਬਿ੍ਰਟੇਨ ਦੇ ਸਾਬਕਾ ਵਿਦੇਸ਼ ਮੰਤਰੀ ਜੈਕ ਸਟ੍ਰਾ। ਉਨ੍ਹਾਂ ਨੂੰ ਵੰਡਕਾਰ...
ਦਿੱਲੀ ਦੇ ਬਜ਼ਟ ’ਚ ਕੀ ਕੁਝ ਰਿਹਾ ਖਾਸ, ਤੁਸੀਂ ਵੀ ਪੜ੍ਹੋ
78 ਹਜ਼ਾਰ ਕਰੋੜ ਦਾ ਬਜਟ ਪੇਸ਼
26 ਨਵੇਂ ਫਲਾਈਓਵਰ, ਮੁਹੱਲਾ ਬੱਸ ਦੀ ਸ਼ੁਰੂਆਤ
ਨਵੀਂ ਦਿੱਲੀ (ਏਜੰਸੀ)। ਦਿੱਲੀ ਸਰਕਾਰ ਨੇ ਬੁੱਧਵਾਰ ਨੂੰ 2023-24 ਲਈ 78,800 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ, ਜਿਸ ਵਿੱਚ 35,100 ਕਰੋੜ ਰੁਪਏ ਸਥਾਪਨਾ ਅਤੇ ਹੋਰ ਵਚਨਬੱਧ ਖਰਚਿਆਂ ਲਈ ਹਨ ਜਦੋਂਕਿ 43,700 ਕਰੋੜ ਰੁਪਏ ਯੋਜ...
ਸੁਖਦ ਸਮਾਚਾਰ : ਭਾਰਤ ’ਚ ਪਿਛਲੇ 24 ਘੰਟਿਆਂ ’ਚ ਕੋਰੋਨਾ ਨਾਲ ਨਹੀਂ ਹੋਈ ਕੋਈ ਮੌਤ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦੇਸ਼ ਭਰ ’ਚ ਰਾਹਤ ਦੀ ਗੱਲ ਇਹ ਹੈ ਕਿ ਪਿਛਲੇ 24 ਘੰਟਿਆਂ ’ਚ ਕੋਰੋਨਾ ਵਾਇਰਸ ਨਾਲ ਕਿਸੇ ਵੀ ਮਰੀਜ ਦੀ ਮੌਤ ਨਹੀਂ ਹੋਈ ਹੈ। ਜਿਸ ਨਾਲ ਮਿ੍ਰਤਕਾਂ ਦੀ ਗਿਣਤੀ 5,30,750 ’ਤੇ ਬਰਕਰਾਰ ਹੈ ਅਤੇ ਮੌਤ ਦਰ 1.19 ਫ਼ੀਸਦੀ ’ਤੇ ਬਣੀ ਹੋਈ ਹੈ। ਕੇਂਦਰੀ ਸਿਹਤ ਤੇ ਪਰਿਵਰ ਕਲਿਆਣ ਮੰਤਰਾਲੇ ...
ਦੇਸ਼ ’ਚ ਅਜੇ ਵੀ ਵੱਡੀ ਗਿਣਤੀ ਪਰਿਵਾਰ ਸ਼ਾਹੂਕਾਰਾਂ ’ਤੇ ਨਿਰਭਰ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਭਾਰਤ ਵਿੱਚ ਹਾਲੇ ਵੀ ਇੱਕ ਤਿਹਾਈ ਪੇਂਡੂ ਪਰਿਵਾਰ ਉਧਾਰ ਲੈਣ ਲਈ ਗ਼ੈਰ-ਸੰਸਥਾਗਤ ਸਰੋਤਾਂ ’ਤੇ ਨਿਰਭਰ ਹਨ ਅਤੇ ਹਾਲੇ ਵੀ ਸ਼ਾਹੂਕਾਰ ਕੁੱਲ ਪੇਂਡੂ ਘਰੇਲੂ ਕਰਜ਼ਿਆਂ ਵਿੱਚ 23 ਪ੍ਰਤੀਸ਼ਤ ਯੋਗਦਾਨ ਪਾ ਕੇ ਗ਼ੈਰ-ਰਸਮੀ ਕਰਜ਼ਾ ਪ੍ਰਣਾਲੀ ’ਤੇ ਹਾਵੀ ਹਨ ਪੰਜਾਬੀ ਯੂਨੀਵਰਸਿਟੀ (Punjabi Unive...
Punjabi University ; ਲੋੜੀਂਦੀ ਗਰਾਂਟ ਨਾ ਮਿਲਣ ’ਤੇ ਸੰਘਰਸ਼ ਦੇ ਰਾਹ ਪਏ ਵਿਦਿਆਰਥੀ
ਪਟਿਆਲਾ (ਖੁਸਵੀਰ ਸਿੰਘ ਤੂਰ)। ਪੰਜਾਬੀ ਯੂਨੀਵਰਸਿਟੀ (Punjabi University) ਨੂੰ ਲੋੜੀਂਦੀ ਗਰਾਂਟ ਨਾ ਮਿਲਣ ਦੇ ਰੋਸ ਵਜੋਂ ਵਿਦਿਆਰਥੀਆਂ, ਅਧਿਆਪਕਾਂ ਤੇ ਮੁਲਾਜਮਾਂ ਵੱਲੋ ਮੁੱਖ ਗੇਟ ‘ਤੇ ਧਰਨਾ ਸੁਰੂ ਕੀਤਾ ਗਿਆ ਹੈ। ਇਸ ਦੌਰਾਨ ਧਰਨਾਕਾਰੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਗਰਾਂਟ ਵਧਾਉਣ ਦੀ ਥਾਂ ਕਟੌਤੀ ਕਰ ਦਿ...
ਗੈਸ ਲੀਕ ਹਾਦਸਾ : ਸਿਹਤ ਮੰਤਰੀ ਨੇ ਜਾਣਿਆ ਬਿਮਾਰਾਂ ਦਾ ਹਾਲ
ਕਿਹਾ, ਮਿਰਤਕਾਂ ਦੇ ਪਰਿਵਾਰਾਂ ਤੇ ਬਿਮਾਰਾਂ ਨੂੰ ਹਰ ਸੰਭਵ ਸਹਾਇਤਾ ਦੇਵੇਗੀ ਪੰਜਾਬ ਸਰਕਾਰ | Ludhiana Gas Leak
ਲੁਧਿਆਣਾ (ਜਸਵੀਰ ਸਿੰਘ ਗਹਿਲ)। ਸਿਹਤ ਮੰਤਰੀ ਬਲਵੀਰ ਸਿੰਘ ਨੇ ਲੁਧਿਆਣਾ ਵਿਖੇ ਗੈਸ ਲੀਕ ਹਾਦਸੇ (Ludhiana Gas Leak) 'ਚ ਫ਼ੋਤ ਹੋਏ ਵਿਅਕਤੀਆਂ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਅਤ...
ਚਾਈਨਾ ਡੋਰ ਕਾਰਨ 2 ਵਿਦੇਸ਼ੀ ਵਿਦਿਆਰਥੀ ਜਖਮੀ, ਹਸਪਤਾਲ ਭਰਤੀ
ਸਮਰਾਲਾ (ਸੱਚ ਕਹੂੰ ਨਿਊਜ਼)। ਸਮਰਾਲਾ ’ਚ ਚਾਈਨਾ ਡੋਰ ਦੇ ਕਾਰਨ ਇਕ ਵਿਦੇਸ਼ੀ ਵਿਦਿਆਰਥੀ ਬੁਰੀ ਤਰ੍ਹਾਂ ਜਖਮੀ ਹੋ ਗਿਆ, ਜਿਸ ਦੇ ਲਹੂ-ਲੁਹਾਨ ਹੱਥ ਨੂੰ 15-16 ਟਾਂਕੇ ਲਾ ਕੇ ਜੋੜਿਆ ਗਿਆ, ਜਦੋਂ ਕਿ ਇਕ ਹੋਰ ਕੁੜੀ ਵੀ ਇਸ ਦੌਰਾਨ ਜਖਮੀ ਹੋ ਗਈ। ਫਿਲਹਾਲ ਦੋਹਾਂ ਨੂੰ ਹਸਪਤਾਲ ’ਚ ਦਾਖਲ ਕਰਾਇਆ ਗਿਆ ਹੈ। ਇਹ ਦੋਵੇਂ ਵ...
ਸਿਹਤ ਕਰਮਚਾਰੀ ਆਸ਼ਾ ਨੂੰ ਕਿਉਂ ਨਿਰਾਸ਼ਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ?
ਆਸ਼ਾ ਵਰਕਰ (Health Worker) ਬੁਨਿਆਦੀ ਪੋਸਣ, ਸਫਾਈ ਅਭਿਆਸਾਂ ਅਤੇ ਉਪਲਬਧ ਸਿਹਤ ਸੇਵਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਆਪਣੇ ਨਿਰਧਾਰਤ ਖੇਤਰਾਂ ਵਿੱਚ ਘਰ-ਘਰ ਜਾ ਕੇ ਕੰਮ ਕਰਦੀਆਂ ਹਨ। ਉਹ ਮੁੱਖ ਤੌਰ ‘ਤੇ ਇਹ ਯਕੀਨੀ ਬਣਾਉਣ ‘ਤੇ ਧਿਆਨ ਕੇਂਦ੍ਰਤ ਕਰਦੇ ਹਨ ਕਿ ਔਰਤਾਂ ਨੂੰ ਜਨਮ ਤੋਂ ਪਹਿਲਾਂ ਦੀ ਜਾਂਚ ਕਰਵਾਉ...
ਭਾਜਪਾ ਆਗੂਆਂ ਨੇ ਜਲੰਧਰ ਜਿਮਨੀ ਚੋਣ ਦੇ ਪ੍ਰਚਾਰ ਲਈ ਕਹੀ ਇਹ ਗੱਲ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਭਾਰਤੀ ਜਨਤਾ ਪਾਰਟੀ ਜਲੰਧਰ ਜਿਮਨੀ ਚੋਣ (Jalandhar by Election) ਵਿੱਚ ਜਿੱਤ ਦਾ ਪਰਚਮ ਲਹਿਰਾਏਗੀ ਅਤੇ ਪੰਜਾਬ ਵਿੱਚ ਆਪਣੀ ਜਿੱਤ ਦਾ ਆਗਾਜ ਕਰੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਸੰਗਰੂਰ 2 ਦੇ ਜ਼ਿਲ੍ਹਾ ਪ੍ਰਧਾਨ ਰਿਸ਼ੀ ਪਾਲ ਖੇਰਾ ਨੇ ਕੀਤਾ। ਰਿਸ਼ੀ ਪਾਲ ਖੇਰਾ ...
ਕੰਮ ਕਰੋ ਜਾਂ ਨੌਕਰੀ ਛੱਡੋ
ਭਾਰਤ ਸਰਕਾਰ ਦੀ ਇੱਕ ਕਾਰ ਸਵੇਰੇ 7:30 ਵਜੇ ਲੋਧੀ ਗਾਰਡਨ ਪਹੁੰਚਦੀ ਹੈ। ਸਾਹਿਬ ਆਪਣੇ ਡਰਾਈਵਰ ਨੂੰ ਨਿਰਦੇਸ਼ ਦਿੰਦੇ ਹਨ ਕਿ ਇੱਥੇ ਰੁਕੇ ਰਹਿਣਾ ਹਾਲਾਂਕਿ ਪਾਰਕਿੰਗ ਦਾ ਉਹ ਸਥਾਨ ਸਵੈਚਾਲਿਤ ਕਾਰ ਮਾਲਿਕਾਂ ਲਈ ਨਿਰਧਾਰਿਤ ਹੈ। ਸਵਾਲ ਇਹ ਵੀ ਉੱਠਦਾ ਹੈ ਕਿ ਜੋ ਸਾਹਿਬ ਕਸਰਤ ਕਰਨ ਆਏ ਹਨ ਉਹ ਸੜਕ ’ਤੇ ਕੁਝ ਕਦਮ ਪੈਦ...