ਕੀ ਦੇਸ਼ ਨੂੰ ਵੰਡਣਾ ਚਾਹੁੰਦੈ ਬੀਬੀਸੀ
ਬੀਬੀਸੀ (BBC) ਵੱਲੋਂ ਗੁਜਰਾਤ ਦੰਗਿਆਂ ’ਤੇ ਪ੍ਰਸਾਰਿਤ ਕੀਤੀ ਗਈ ਡਾਕਿਊਮੈਂਟਰੀ ਇਨ੍ਹੀਂ ਦਿਨੀਂ ਖਾਸੀ ਚਰਚਾ ’ਚ ਹੈ। ਇਹ ਡਾਕਿਊਮੈਂਟਰੀ ਅਸਲ ’ਚ ਭਾਰਤੀਆਂ ਨੂੰ ਵਿਚਾਰਕ ਅਧਾਰ ’ਤੇ ਵੰਡਣ ਦੀ ਇੱਕ ਵੱਡੀ ਸਾਜਿਸ਼ ਹੈ ਤੇ ਇਸ ਸਾਜਿਸ਼ ਪਿੱਛੇ ਹਨ ਬਿ੍ਰਟੇਨ ਦੇ ਸਾਬਕਾ ਵਿਦੇਸ਼ ਮੰਤਰੀ ਜੈਕ ਸਟ੍ਰਾ। ਉਨ੍ਹਾਂ ਨੂੰ ਵੰਡਕਾਰ...
ਵਿਜੀਲੈਂਸ ਬਿਊਰੋ ਵੱਲੋਂ ਮਾਲ ਪਟਵਾਰੀ ਤੇ ਕਰਿੰਦਾ 40,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਸੂਬੇ ’ਚ ਭਿ੍ਰਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਸੁੱਕਰਵਾਰ ਨੂੰ ਮਾਲ ਹਲਕਾ ਪਾਂਛਟਾ, ਜਿਲ੍ਹਾ ਕਪੂਰਥਲਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਸੋਢੀ ਸਿੰਘ ਅਤੇ ਉਸ ਦੇ ਪ੍ਰਾਈਵੇਟ ਸਾਥੀ ਕੁਲਵਿੰਦਰ ਕੁਮਾਰ, ਵਾਸੀ ਸੁਭਾਸ਼ ਨਗਰ ...
ਕੇਜਰੀਵਾਲ ਨੇ ਪੰਜਾਬ ਫੇਰੀ ਦੌਰਾਨ ਪੰਜਾਬੀਆਂ ਤੋਂ ਕੀਤੀ ਖਾਸ ਮੰਗ, ਪੜ੍ਹੋ ਤੇ ਜਾਣੋ
ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ (Kejriwal) ਅੱਜ ਅੰਮ੍ਰਿਤਸਰ ਵਿਖੇ ਮੁਹੱਲਾ ਕਲੀਨਿਕ ਦਾ ਉਦਘਾਟਨ ਕਰਨ ਪਹੁੰਚੇ। ਇਸ ਮੌਕੇ ਸੰਬੋਧਨ ਹੁੰਦਿਆਂ ਅਰਵਿੰਦ ਕੇਜਰੀਵਾਲ ਨੇ ਪੰਜਾਬੀਆਂ ਨੂੰ ਖਾਸ ਅਪੀਲ ਕੀਤੀ ਕਿ ਜਿਨ੍ਹਾਂ ਨੂੰ ਪਰਮਾਤਮਾ ਨੇ...
ਸੰਗਰੂਰ ’ਚ ਗੈਸੀ ਗੁਬਾਰੇ ਭਰਨ ਵੇਲੇ ਸਿਲੰਡਰ ਫਟਿਆ
ਪਿਓ ਪੁੱਤ ਦੀਆਂ ਲੱਤਾਂ ਉੱਡੀਆਂ, ਇੱਕ ਪੁਲਿਸ ਮੁਲਾਜ਼ਮ ਜ਼ਖਮੀ
ਸੰਗਰੂਰ, (ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ)। ਬਸੰਤ ਵਾਲੇ ਦਿਨ ਸੰਗਰੂਰ ਵਿਖੇ ਇੱਕ ਦਰਦਨਾਕ ਹਾਦਸਾ ਵਾਪਰ ਗਿਆ ਜਦੋਂ ਸੰਗਰੂਰ ਧੂਰੀ ਰੋਡ ਤੇ ਸਥਿਤ ਰੇਲਵੇ ਪੁਲ ’ਤੇ ਗੈਸੀ ਗੁਬਾਰਿਆਂ ਵਾਲਾ ਸਿਲਡੰਰ ਫਟਣ ਨਾਲ ਪਿਓ ਪੁੱਤਰ ਸਮੇਤ 3 ਜ਼ਖਮੀ ਹੋ ਗਏ। ਗੰਭੀਰ...
ਰੁਮਾਲ ਛੂਹ: ਪੁਰਸ਼ ਵਰਗ ਵਿੱਚ ਪੰਜਾਬ ਨੇ ਰਾਜਸਥਾਨ ਨੂੰ ਹਰਾਇਆ
ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਹਜ਼ੂਰੀ ਵਿੱਚ ਹੋਇਆ ਫਾਈਨਲ ਮੁਕਾਬਲਾ
ਪੰਜਾਬ ਨੇ 90-34 ਦੇ ਫਰਕ ਨਾਲ ਜਿੱਤੀਆ ਮੈਚ
ਬਰਨਾਵਾ/ਸਰਸਾ (ਸੁਖਜੀਤ ਮਾਨ) ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਦੋ ਰੋਜਾ ਕੌਮੀ ਖੇਡ ਮੁਕਾਬਲਿ...
ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ 400 ਮੁਹੱਲਾ ਕਲੀਨਿਕ ਕੀਤੇ ਜਨਤਾ ਨੂੰ ਸਮਰਪਿਤ
ਅੰਮ੍ਰਿਤਸਰ ਤੋਂ ਮੁੱਖ ਮੰਤਰੀ ਮਾਨ ਨੇ ਕੀਤਾ ਨਵੀਂ ਸਕੀਮ ਦਾ ਐਲਾਨ
ਅੰਮਿ੍ਰਤਸਰ (ਸੱਚ ਕਹੂੰ ਨਿਊਜ਼)। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਵਿਖੇ ਪੰਜਾਬ ’ਚ ਖੁੱਲ੍ਹਣ ਵਾਲੇ 400 ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ...
Live ! ਲਓ ਸਾਧ-ਸੰਗਤ ਜੀ ਪੂਜਨੀਕ ਗੁਰੂ ਜੀ ਆ ਗਏ ਸਟੇਜ਼ ’ਤੇ
ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਯੂਟਿਊਬ ਚੈਨਲ ’ਤੇ ਲਾਈਵ ਆ ਗਏ ਹਨ। ਅੱਜ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਸਥਾਪਨਾ ਦਿਵਸ ’ਤੇ ਰਾਸ਼ਟਰੀ ਖੇਡ ਮੁਕਾਬਲੇ ਹੋ ਰਹੇ ਹਨ। ਇਨ੍ਹਾਂ ਖੇਡ ਮੁਕਾਬਲਿਆਂ ਦਾ ਲਾਈਵ ਪ੍ਰਸਾਰਣ ਪੂਜਨੀਕ ਗੁਰੂ ਜੀ ਦੇ ਯੂਟਿਊਬ ਚੈਨਲ ’ਤੇ ਹ...
ਸਲਾਬਤਪੁਰਾ ‘ਚ ਪੰਜਾਬ ਦਾ ਭੰਡਾਰਾ 29 ਜਨਵਰੀ ਨੂੰ
ਸਾਧ-ਸੰਗਤ ਵਿੱਚ ਭਾਰੀ ਉਤਸ਼ਾਹ
ਬਠਿੰਡਾ/ਸਲਾਬਤਪੁਰਾ (ਸੱਚ ਕਹੂੰ ਨਿਊਜ਼)। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ਼ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ਵਿੱਚ ਪੰਜਾਬ ਦੀ ਸਾਧ-ਸੰਗਤ ਵੱਲੋਂ 29 ਜਨਵਰੀ, ਦਿਨ ਐਤਵਾਰ ਨੂੰ ਸਵੇਰੇ 11 ਵਜੇ ਸ਼ਾਹ ਸਤਿਨਾਮ ਜੀ ਰੂਹਾਨੀ ਧਾਮ ਡੇਰਾ ਰਾਜਗੜ੍ਹ ਸਲਾਬਤਪੁਰਾ ਵਿਖ਼ੇ...
ਪਿੰਡ ਦੀ ਪੜ੍ਹੀ-ਲਿਖੀ ਧੀ ਨੇ ਲਹਿਰਾਇਆ ਝੰਡਾ
ਸਰਸਾ (ਰਵਿੰਦਰ ਸ਼ਰਮਾ)। ਪਿੰਡ ਰੰਗੜੀ ਖੇੜਾ ਦੇ ਸਕੂਲ ’ਚ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ’ਤੇ ਪਿੰਡ ਦੀ ਪੜ੍ਹੀ ਲਿਖੀ ਧੀ (Educated Daughter) ਨੈਨਸੀ (ਐੱਮਐੱਸਸੀ ਫਿਜ਼ੀਕਸ) ਨੇ ਝੰਡਾ ਲਹਿਰਾਇਆ। ਇਸ ਦੌਰਾਨ ਪਿੰਡ ਦੇ ਪਤਵੰਤੇ ਵਿਅਕਤੀ, ਸਰਪੰਚ ਸ੍ਰੀਮਤੀ ਗੁਰਪ੍ਰੀਤ ਕੌਰ ਤੇ ਪ੍ਰਾਇਮਰੀ ਸਕੂਲ ਤੇ ਸੈਕੰਡਰ...
ਚਾਈਨਾ ਡੋਰ ਕਾਰਨ 2 ਵਿਦੇਸ਼ੀ ਵਿਦਿਆਰਥੀ ਜਖਮੀ, ਹਸਪਤਾਲ ਭਰਤੀ
ਸਮਰਾਲਾ (ਸੱਚ ਕਹੂੰ ਨਿਊਜ਼)। ਸਮਰਾਲਾ ’ਚ ਚਾਈਨਾ ਡੋਰ ਦੇ ਕਾਰਨ ਇਕ ਵਿਦੇਸ਼ੀ ਵਿਦਿਆਰਥੀ ਬੁਰੀ ਤਰ੍ਹਾਂ ਜਖਮੀ ਹੋ ਗਿਆ, ਜਿਸ ਦੇ ਲਹੂ-ਲੁਹਾਨ ਹੱਥ ਨੂੰ 15-16 ਟਾਂਕੇ ਲਾ ਕੇ ਜੋੜਿਆ ਗਿਆ, ਜਦੋਂ ਕਿ ਇਕ ਹੋਰ ਕੁੜੀ ਵੀ ਇਸ ਦੌਰਾਨ ਜਖਮੀ ਹੋ ਗਈ। ਫਿਲਹਾਲ ਦੋਹਾਂ ਨੂੰ ਹਸਪਤਾਲ ’ਚ ਦਾਖਲ ਕਰਾਇਆ ਗਿਆ ਹੈ। ਇਹ ਦੋਵੇਂ ਵ...