ਵਾਤਾਵਰਣ ਨੂੰ ਬਚਾਉਣ ਤੇ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਪ੍ਰਸ਼ਾਸਨ ਦੀ ਪਹਿਲਕਦਮੀ
ਕਾਗਜ਼, ਗੱਤੇ ਅਤੇ ਸਟੀਲ ਦੇ ਬਰਤਨ ਦੀ ਵਰਤੋਂ ਕਰਨ ਸਬੰਧੀ ਸਟਾਲ ਲਗਾਈ ਗਈ
ਫਾਜ਼ਿਲਕਾ (ਰਜਨੀਸ਼ ਰਵੀ)। ਮੇਰੀ ਜਿੰਦਗੀ ਮੇਰਾ ਸੁੰਦਰ ਸ਼ਹਿਰ ਪ੍ਰੋਗਰਾਮ ਦੇ ਤਹਿਤ ਨਗਰ ਕੌਂਸਲ ਫਾਜ਼ਿਲਕਾ ਵੱਲੋਂ ਆਰ.ਆਰ.ਆਰ ਸੈਂਟਰ ਨੰਬਰ ਇਕ ਧੋਬੀਘਾਟ ਵਿਖੇ ਕਾਗਜ਼, ਗੱਤੇ ਅਤੇ ਸਟੀਲ ਦੇ ਬਰਤਨ ਦੀ ਵਰਤੋਂ ਕਰਨ ਸ਼ਬੰਧੀ ਸਟਾਲ ਲਗਾ ਕੇ...
ਭਾਰਤ ਜੋੜੋ ਯਾਤਰਾ’ ਦੌਰਾਨ ਧੱਕੇ ਪੈਣ ’ਤੇ ਰਾਜਾ ਵੜਿੰਗ ਦਾ ਬਿਆਨ, ਵਿਰੋਧੀ ਪਾਰਟੀਆਂ ਨੂੰ ਠਹਿਰਾਇਆ ਜ਼ਿੰਮੇਵਾਰ
ਲੁਧਿਆਣਾ (ਵਨਰਿੰਦਰ ਸਿੰਘ ਮਣਕੂ)। ‘ਭਾਰਤ ਜੋੜੋ ਯਾਤਰਾ’ ਦੌਰਾਨ ਰਾਹੁਲ ਗਾਂਧੀ ਦੇ ਸੁਰੱਖਿਆ ਮੁਲਾਜ਼ਮ ਵੱਲੋਂ ਧੱਕੇ ਮਾਰਨ ਦੀ ਘਟਨਾ ਲਈ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਵਿਰੋਧੀਆਂ ਪਾਰਟੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇੱਥੇ ਇਹ ਦੱਸਣਾ ਉਚਿਤ ਹੋਵੇਗਾ ਕਿ ਵੀਰਵਾਰ ਨੂੰ ’ਭਾਰਤ ਜੋੜੋ ਯਾਤਰਾ’ ਦੇ ...
ਐੱਮਐੱਸਐੱਮਈ ਦੀਆਂ ਚੱਲ ਰਹੀਆਂ ਇਕਾਈਆਂ ਨੂੰ ਨਹੀਂ ਕੋਈ ਰਾਹਤ
ਲੁਧਿਆਣਾ (ਰਘਬੀਰ ਸਿੰਘ)। ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਜਾਣ ਵਾਲੇ ਬਜਟ (Budget 2023) ਤੋਂ ਹਰੇਕ ਸੈਕਟਰ ਰਾਹਤ ਦੀ ਆਸ ਲਾਈ ਬੈਠਾ ਹੁੰਦਾ ਹੈ ਪਰ ਬਜਟ ਪੇਸ਼ ਹੋਣ ਤੋਂ ਬਾਅਦ ਰਾਹਤ ਪਾਉਣ ਵਾਲਾ ਸੈਕਟਰ ਕੁਝ ਰਾਹਤ ਮਹਿਸੂਸ ਕਰਦਾ ਹੈ ਅਤੇ ਬਜਟ ਵਿੱਚ ਕੁਝ ਵੀ ਨਾ ਮਿਲਣ ਵਾਲੇ ਸੈਕਟਰ ਮਨ ਮਸੋਸ ਕੇ ਬਹਿ ਜਾਂਦੇ ਹ...
ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ, ਤੁਸੀਂ ਵੀ ਪੜ੍ਹੋ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ (Ashwini Sharma) ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖ ਕੇ ਆਲ ਪਾਰਟੀ ਮੀਟਿੰਗ ਬੁਲਾਉਣ ਦੀ ਮੰਗ ਕੀਤੀ ਹੈ। ਭਾਜਪਾ ਪ੍ਰਧਾਨ ਵੱਲੋਂ ਪੰਜਾਬ ਦੇ ਮੌਜ਼ੂਦਾ ਹਾਲਾਤ ’ਤੇ ਚਿੰਤਾ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੂੰ ਤੁਰੰਤ ਆਲ ਪਾਰ...
ਚਰਿੱਤਰ ਹੀ ਦੇਸ਼ ਦੇ ਨਿਰਮਾਣ ਦਾ ਆਧਾਰ
ਦੇਸ਼ ਦੀਆਂ ਖੇਡ ਸੰਸਥਾਵਾਂ ’ਚ ਚਰਿੱਤਰਹੀਣਤਾ (Character) ਦੀ ਚਰਚਾ ਚਿੰਤਾਜਨਕ ਹੈ। ਪਹਿਲਵਾਨਾਂ ਨੇ ਕੁਸ਼ਤੀ ਫੈਡਰੇਸ਼ਨ ਦੇ ਅਹੁਦੇਦਾਰਾਂ ’ਤੇ ਗੰਭੀਰ ਸਵਾਲ ਉਠਾਏ ਹਨ। ਫੈਡਰੇਸ਼ਨ ਦੇ ਸਹਾਇਕ ਸਕੱਤਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਤੇ ਫੈਡਰੇਸ਼ਨ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ। ਦੂਜੇ ਪਾਸੇ ਇੱਕ ਮੈਡ...
ਬਠਿੰਡਾ ਪੁਲਿਸ ਨੇ ਖੂਨਦਾਨ ਕਰਕੇ ਕੀਤਾ ‘ਪ੍ਰਣਾਮ ਸ਼ਹੀਦਾਂ ਨੂੰ’
ਬਠਿੰਡਾ (ਸੁਖਜੀਤ ਮਾਨ)। ਦੇਸ਼ ਦੀ ਖਾਤਰ ਜਾਨਾਂ ਵਾਰਨ ਵਾਲੇ ਮਹਾਨ ਯੋਧੇ ਸ਼ਹੀਦ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਅੱਜ ਵੱਖ-ਵੱਖ ਥਾਈਂ ਉਨ੍ਹਾਂ ਦੇ ਸ਼ਹੀਦੀ ਦਿਵਸ ’ਤੇ ਸ਼ਰਧਾਂਜਲੀਆਂ ਦੇ ਕੇ ਸ਼ਹਾਦਤ ਨੂੰ ਯਾਦ ਕੀਤਾ ਗਿਆ। ਇਸੇ ਤਹਿਤ ਬਠਿੰਡਾ ਪੁਲਿਸ (Bathinda Police) ਨੇ ਵੀ ਖੂਨਦਾਨ ਕਰਕੇ ਸ਼ਹੀਦਾਂ ਨੂੰ ਸਿ...
ਮਈ ਦਿਵਸ ’ਤੇ ਹਨੀਪ੍ਰੀਤ ਇੰਸਾਂ ਨੇ ਕੀਤਾ ਟਵੀਟ
ਸਰਸਾ। ਅੱਜ ਪਹਿਲੀ ਮਈ (May Day) ਭਾਰਤ ਸਮੇਤ ਦੁਨੀਆਂ ਦੇ ਕਈ ਦੇਸ਼ਾਂ ’ਚ ਕੌਮਾਂਤਰੀ ਮਜ਼ਦੂਰ ਦਿਵਸ ਮਨਾਇਆ ਜਾ ਰਿਹਾ ਹੈ। ਦੁਨੀਆਂ ਦੇ ਕਈ ਦੇਸ਼ਾਂ ’ਚ ਪਹਿਲੀ ਮਈ ਦੇ ਦਿਨ ਰਾਸ਼ਟਰੀ ਛੁੱਟੀ ਰਹਿੰਦੀ ਹੈ। ਭਾਰਤ ’ਚ ਮਜ਼ਦੂਰ ਦਿਵਸ ਨੂੰ ਕਿਰਤੀ ਦਿਵਸ, ਲੇਬਰ ਡੇ, ਮਈ ਦਿਵਸ, ਕਾਮਗਾਰ ਦਿਨ, ਇੰਟਰਨੈਸ਼ਨਲ ਵਰਕਰ ਡੇ, ਵਰਕਰ ...
ਜਲੰਧਰ ਲੋਕ ਸਭਾ ਸੀਟ ਤੋਂ ‘ਆਪ’ ਦੀ 40 ਹਜ਼ਾਰ ਤੋਂ ਵੱਧ ਵੋਟਾਂ ਨਾਲ ਲੀਡ, ਵਰਕਰਾਂ ’ਚ ਖੁਸ਼ੀ ਦੀ ਲਹਿਰ
ਜਲੰਧਰ। ਜਲੰਧਰ ਲੋਕ ਸਭਾ ਸੀਟ (Jalandhar Lok Sabha seat) ਲਈ 10 ਮਈ ਨੂੰ ਹੋਈਆਂ ਜਿਮਨੀ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ ਅਤੇ ਸ਼ੁਰੂਆਤੀ ਰੁਝਾਨਾਂ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੇ ਸੁਸ਼ੀਲ ਕੁਮਾਰ ਰਿੰਕੂ 41826 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਰੁਝਾਨਾਂ ਅਨੁਸਾਰ ਕਾਂਗਰਸ ਦੂਜੇ ਸ...
ਸਰਹੱਦ ’ਤੇ ਡਰੋਨ ਡੇਗ ਕੇ BSF ਨੇ ਬਰਾਮਦ ਕੀਤੀ ਹੈਰੋਇਨ
ਅਜਨਾਲਾ (ਸੱਚ ਕਹੂੰ ਨਿਊਜ਼)। ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਭਿੰਡੀ ਸੈਦਾਂ ਅਧੀਨ ਆਉਂਦੀ ਹਿੰਦ-ਪਾਕਿ ਸਰਹੱਦ ’ਤੇ ਸਥਿੱਤ ਬੀਓਪੀ ਬੁਰਜ ਨੇੜਿਓਂ ਬੀਤੀ ਰਾਤ ਬੀਐੱਸਐੱਫ਼ (BSF) ਦੇ ਜਵਾਨਾਂ ਵੱਲੋਂ ਤਕਰੀਬਨ 6 ਕਿੱਲੋ ਹੈਰੋਇਨ ਤੇ ਕੁਝ ਹੋਰ ਸਮਾਨ ਬਰਾਮਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਜਾਣਕਾਰੀ ...
ਚੀਨ ਨੂੰ ਸਹੀ ਜਵਾਬ ਦਾ ਢੰਗ
ਜੰਗ ਕਿਸੇ ਚੀਜ਼ ਦਾ ਹੱਲ ਨਹੀਂ ਹੈ ਤੇ ਵਿਰੋਧੀ ਨੂੰ ਉਸ ਦੀ ਭਾਸ਼ਾ ’ਚ ਜਵਾਬ ਦੇਣਾ ਹੀ ਸਿਆਣਪ ਹੈ। ਜੋਸ਼ ਦੇ ਨਾਲ-ਨਾਲ ਹੋਸ਼ ਵੀ ਜ਼ਰੂਰੀ ਹੈ। ਵਿਰੋਧੀ ਦੀ ਰਣਨੀਤੀ ਤੇ ਇਰਾਦਿਆਂ ਨੂੰ ਭਾਂਪ ਲੈਣਾ ਤੇ ਉਸ ਦੇ ਮੁਤਾਬਿਕ ਰਣਨੀਤੀ ਬਣਾਉਣੀ ਹੀ, ਸਫ਼ਲਤਾ ਦੀ ਪਹਿਲੀ ਸ਼ਰਤ ਹੈ। ਇਸ ਹਕੀਕਤ ਨੂੰ ਭਾਰਤ ਨੇ ਚੀਨ ਦੇ ਮਾਮਲੇ ’ਚ ਚੰ...