Live ! ਪਵਿੱਤਰ MSG ਭੰਡਾਰਾ : ਸਰਸਾ ’ਚ ਰਾਮ ਨਾਮ ਦਾ ਡੰਕਾ…
ਸਰਸਾ (ਰਵਿੰਦਰ ਸ਼ਰਮਾ)। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦਾ ਪਵਿੱਤਰ ਅਵਤਾਰ ਦਿਹਾੜਾ ਅੱਜ 25 ਜਨਵਰੀ ਬੁੱਧਵਾਰ ਨੂੰ ਸ਼ਾਹ ਸਤਿਨਾਮ ਜੀ ਧਾਮ ਸਰਸਾ (Shah Satnam ji Dham) ਵਿਖੇ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਪਵਿੱਤਰ ਭੰਡਾਰੇ ’ਚ ਸ਼ਿਰਕਤ ਕਰਨ ਲਈ ਭਾਰੀ ਗਿਣਤੀ ’ਚ ਸਾਧ-ਸੰਗਤ ਸ਼ਾਹ...
ਸਰਕਾਰ ਨੇ ਕਰਤੀ ਸੌਖ, ਹੁਣ ਸੇਵਾ ਕੇਂਦਰ ‘ਤੇ ਹੀ ਮਿਲੇਗੀ ਇਹ ਸਹੂਲਤ
ਫਾਜਿ਼ਲਕਾ (ਰਜਨੀਸ਼ ਰਵੀ) ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਲਈ ਇਕ ਵੱਡੀ ਸੌਖ ਕਰਦਿਆਂ ਹੁਣ ਜਮੀਨ ਦੀ ਫਰਦ ਲੈਣ ਦੀ ਸੁਵਿਧਾ ਸੇਵਾ ਕੇਂਦਰਾਂ ਤੋਂ ਵੀ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਦੱਸਿਆ ਕਿ ਪਹਿਲਾਂ ਫਰਦ ਲੈਣ...
ਜਲੰਧਰ ਐਫਆਈਆਰ ਸਬੰਧੀ ਪੰਜਾਬ ਸਰਕਾਰ ਨੂੰ ਨੋਟਿਸ
ਡੇਰਾ ਸੱਚਾ ਸੌਦਾ ਵੱਲੋਂ ਐਫਆਈਆਰ ਨੂੰ ਦੱਸਿਆ ਗਿਆ ਝੂਠਾ | Jalandhar FIR
ਚੰਡੀਗੜ੍ਹ (ਅਸ਼ਵਨੀ ਚਾਵਲਾ)। ਜਲੰਧਰ ਦੇ ਪਤਾਰਾ ਪੁਲਿਸ ਥਾਣੇ ’ਚ ਦਰਜ ਹੋਈ ਐਫਆਈਆਰ ਨੂੰ ਡੇਰਾ ਸੱਚਾ ਸੌਦਾ ਵੱਲੋਂ ਝੂਠਾ ਤੇ ਮਨਘੜਤ ਦੱਸਦੇ ਹੋਏ ਰੱਦ ਕਰਨ ਦੀ ਮੰਗ ਕੀਤੀ ਹੈ। ਡੇਰਾ ਸੱਚਾ ਸੌਦਾ ਵੱਲੋਂ ਇਸ ਮਾਮਲੇ ’ਚ ਪੰਜਾਬ ਹਰਿਆਣਾ...
ਧਾਲੀਵਾਲ ਨੇ ਸਰਹੱਦੀ ਖੇਤਰ ਦੇ ਕਿਸਾਨਾਂ ਦੀ ਫੜੀ ਬਾਂਹ
ਰਾਵੀ ਦਰਿਆ ਤੇ ਦੋ ਪਲਟੂਨ ਪੁੱਲਾਂ ਦੀ ਸ਼ੁਰੂਆਤ ਕਰਕੇ ਕਿਸਾਨ ਕੀਤੇ ਖੁਸ਼ | Border Area Farmers
ਅੰਮ੍ਰਿਤਸਰ (ਰਾਜਨ ਮਾਨ)। ਪਿਛਲੇ ਕਈ ਦਹਾਕਿਆਂ ਤੋਂ ਰਾਵੀ ਦਰਿਆ ਤੋਂ ਪਾਰ ਮੁਸਕਲਾਂ ਨਾਲ ਖੇਤੀ ਕਰ ਰਹੇ ਕਿਸਾਨਾਂ ਦੀ ਬਾਂਹ ਫੜਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਭਾਰਤ ਪਾਕਿਸਤ...
ਦਿੱਲੀ ਏਅਰਪੋਰਟ ਤੋਂ ਪਰਤਦਿਆਂ ਵਾਪਰਿਆ ਹਾਦਸਾ; ਲਾੜਾ, ਵਿਦੇਸ਼ੀ ਮੰਗੇਤਰ ਸਮੇਤ ਚਾਲਕ ਜਖ਼ਮੀ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਅੱਜ ਸੁਵੱਖ਼ਤੇ ਹੀ ਇੱਥੇ ਲਾਡੋਵਾਲ ਪੁਲ ਤੋਂ ਇੱਕ ਐਕਸਯੂਵੀ ਕਾਰ ਪਲਟੀਆਂ ਖਾਂਦੀ ਹੇਠਾਂ ਜਾ ਡਿੱਗੀ (Accident)। ਹਾਦਸਾ ਪੁਲ ਦੀ ਟੁੱਟੀ ਰੇਲਿੰਗ ਕਾਰਨ ਵਾਪਰਿਆ ਦੱਸਿਆ ਜਾ ਰਿਹਾ ਹੈ, ਜਿਸ ਕਾਰਨ ਜਖ਼ਮੀ ਹੋਏ ਇੱਕ ਲੜਕੀ ਸਮੇਤ ਤਿੰਨ ਜਣਿਆਂ ਨੂੰ ਰਾਹਗੀਰਾਂ ਨੇ ਇਲਾਜ਼ ਲਈ ਸਿਵਲ ਹਸਪ...
ਕੁਝ ਘੰਟੇ ਬਾਅਦ ਕਿਸਾਨਾਂ ਦੇ ਖ਼ਾਤੇ ਵਿੱਚ ਆ ਜਾਏਗਾ ਮੁਆਵਜਾ, 11:30 ਵਜੇ ਹੋਏਗੀ ਸ਼ੁਰੂਆਤ
ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਅਬੋਹਰ ਵਿਖੇ ਮੁਆਵਜਾ ਦੇਣ ਦੀ ਸ਼ੁਰੂਆਤ | Farmers
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿੱਚ ਬੇਮੌਸਮੀ ਬਰਸਾਤ ਅਤੇ ਤੇਜ਼ ਹਵਾਵਾਂ ਦੇ ਚਲਦੇ ਖ਼ਰਾਬ ਹੋਈ ਫਸਲ ਲਈ ਮੁਆਵਜਾ ਅੱਜ ਤੋਂ ਮਿਲਣਾ ਸ਼ੁਰੂ ਹੋ ਜਾਏਗਾ। ਅੱਜ 11:30 ਵਜੇ ਮੁੱਖ ਮੰਤਰੀ ਭਗਵੰਤ ਮਾਨ ਇਸ ਦੀ ਸ਼ੁਰੂਆਤ ਕਰਨਗੇ। ਮ...
ਸੜਕ ਹਾਦਸੇ ‘ਚ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ, 2 ਗੰਭੀਰ ਜਖ਼ਮੀ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਅਚਾਨਕ ਹੀ ਵਾਪਰੇ ਇੱਕ ਸੜਕ ਹਾਦਸੇ (Accident) ’ਚ ਜ਼ਿਲੇ ਦੇ ਪਿੰਡ ਛਪਾਰ ਦੇ ਇੱਕ ਨੌਜਵਾਨ ਦੀ ਮੌਤ ਤੇ ਦੋ ਜਣਿਆਂ ਦੇ ਗੰਭੀਰ ਰੂਪ ਵਿੱਚ ਜਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਿੰਡ ਵਾਸੀਆਂ ਮੁਤਾਬਕ ਤਿੰਨੋਂ ਜਣੇ ਇੱਕੋ ਮੋਟਰਸਾਇਕਲ ’ਤੇ ਸਵਾਰ ਹੋ ਕੇ ਕਿਸੇ ਧਾਰਮਿਕ ਸਥਾਨ...
ਮੁੱਖ ਮੰਤਰੀ ਨੇ ਅਬੋਹਰ ਤੋਂ ਕਿਸਾਨਾਂ ਦੀ ਫੜੀ ਬਾਂਹ
ਮੁਆਵਾਜ਼ਾ ਰਾਸ਼ੀ ਦੇ ਚੈੱਕ ਵੰਡਣ ਦੀ ਅਬੋਹਰ ਤੋਂ ਹੋਈ ਸ਼ੁਰੂਆਤ | Chief Minister in Abohar
ਅਬੋਹਰ। ਪਿਛਲੇ ਦਿਨੀਂ ਬੇਮੌਸਮੇ ਮੀਂਹ ਤੇ ਗੜੇਮਾਰੀ ਨਾਲ ਫਸਲਾਂ ਦੇ ਹੋਏ ਨੁਕਸਾਨ ਦੀ ਪੂਰਤੀ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ੁਰੂਆਤ ਕਰ ਦਿੱਤੀ। ਉਹ ਅੱਜ ਅਬੋਹਰ ਪਹੁੰਚੇ ਹੋਏ ਸਨ। ਉਨ੍ਹਾਂ ਅੱਜ ਪੀੜਤ ਕਿਸਾ...
ਪੰਜਾਬ, ਹਰਿਆਣਾ ਤੇ ਰਾਜਸਥਾਨ ‘ਚ ਮੀਂਹ ਨਾਲ ਬਦਲਿਆ ਮੌਸਮ, ਤਾਪਮਾਨ ਡਿੱਗਿਆ
ਅਗਲੇ 3 ਦਿਨਾਂ ਤੱਕ ਭਾਰੀ ਮੀਂਹ ਦੀ ਚਿਤਾਵਨੀ
ਸਰਸਾ (ਰਵਿੰਦਰ ਸ਼ਰਮਾ) । ਮਈ ਮਹੀਨੇ ਦੀ ਪਿੰਡਾ ਲੂਹ ਦੇਣ ਵਾਲੀ ਗਰਮੀ ਤੋਂ ਜਿੱਥੇ ਲੋਕ ਪ੍ਰੇਸ਼ਾਨ ਰਹਿੰਦੇ ਸਨ, ਉੱਥੇ ਹੀ ਮਈ ਦੀ ਸ਼ੁਰੂਆਤ ਵਿੱਚ ਹੀ ਮੀਂਹ ਪੈਣ ਨਾਲ ਹੀ ਪੰਜਾਬ, ਹਰਿਆਣਾ, ਰਾਜਸਥਾਨ ਤੇ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਮੌਸਮ ਸੁਹਾਵਣਾ ਹੋ ਗਿ...
ਫ਼ਾਜ਼ਿਲਕਾ ਅੰਤਰਰਾਸ਼ਟਰੀ ਸਰਹੱਦ ਤੋਂ ਹੈਰੋਇਨ ਬਰਾਮਦ
ਫਾਜ਼ਿਲਕਾ (ਰਜਨੀਸ਼ ਰਵੀ)। ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵੱਲੋਂ ਮਿਲੀ ਸੂਚਨਾ ਦੇ ਅਧਾਰ ਤੇ ਅੰਤਰਰਾਸ਼ਟਰੀ ਸੀਮਾ ਤੇ ਜਿਲ੍ਹੇ ਦੇ ਪਿੰਡ ਚੱਕ ਬਜੀਦਾ ਦੇ ਖੇਤਾ ਵਿੱਚੋ ਹੈਰੋਇਨ ਬਰਾਮਦ ਕੀਤੇ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਅਨੁਸਾਰ ਅੰਤਰਰਾਸ਼ਟਰੀ ਸਰਹੱਦ ਨਜਦੀਕੀ ਖੇਤ ਵਿੱਚੋ 2 ਕਿ...