10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਜਾਰੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਜਾਰੀ ਕਰ ਦਿੱਤੀਆਂ ਹਨ। ਜਿਹੜੇ ਉਮੀਦਵਾਰ ਇਸ ਸਾਲ ਪੰਜਾਬ ਬੋਰਡ ਦੀਆਂ 5ਵੀਂ, 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਦੇ ਰਹੇ ਹਨ, ਉਹ ਅਧਿਕਾਰਤ ਵੈੱਬਸਾਈਟ ’ਤੇ ਜਾ ਕੇ ਵਿਸਤਿ੍ਰਤ ਸਡਿਊਲ ਦੇਖ...
ਪਾਕਿਸਤਾਨ ਬਾਰਡਰ ਨਾਲ ਲੱਗਦੇ ਪਿੰਡਾਂ ਦੇ ਸਰਪੰਚਾਂ ਨੂੰ ਇਸ ਦਿਨ ਮਿਲਣਗੇ ਰਾਜਪਾਲ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਛੇਤੀ ਹੀ ਪਾਕਿਸਤਾਨ ਬਾਰਡਰ (Pakistan Border) ਦੇ ਨਾਲ ਲੱਗਦੇ ਪਿੰਡਾਂ ਦੇ ਸਰਪੰਚਾਂ ਅਤੇ ਪ੍ਰਮੁੱਖ ਸ਼ਖਸ਼ੀਅਤਾਂ ਨਾਲ ਮੁਲਾਕਾਤ ਕਰਨਗੇ। ਪਾਕਿਸਤਾਨ ਵੱਲੋਂ ਡਰੋਨ ਅਤੇ ਨਸ਼ਾ ਭੇਜਣ ਦੀਆਂ ਵੱਧਦੀਆਂ ਗਤੀਵਿਧੀਆਂ ਵਿਚਕਾਰ ਰਾਜਪਾਲ ਦੇ ਇਸ ਦ...
ਮਿੱਡ ਡੇ ਮੀਲ ਸਬੰਧੀ ਵਿਭਾਗ ਨੇ ਕੀਤੇ ਨਵੇਂ ਹੁਕਮ ਜਾਰੀ
ਮੋਹਾਲੀ (ਸੱਚ ਕਹੂੰ ਨਿਊਜ਼) : ਪੰਜਾਬ ਦੇ ਸਰਕਾਰੀ ਸਕੂਲਾਂ ’ਚ ਮਿਡ-ਡੇਅ ਮੀਲ (Mid Day Meal) ਲੈਣ ਵਾਲੇ ਬੱਚਿਆਂ ਦੀਆਂ ਹੁਣ ਮੌਜਾਂ ਲੱਗਣ ਵਾਲੀਆਂ ਹਨ ਕਿਉਂਕਿ ਹੁਣ ਬੱਚਿਆਂ ਨੂੰ ਰੋਜ਼ਾਨਾ ਇੱਕੋ ਕਿਸਮ ਦਾ ਖਾਣਾ ਨਹੀਂ ਦਿੱਤਾ ਜਾਵੇਗਾ। ਬੱਚਿਆਂ ਨੂੰ ਬਿਲਕੁਲ ਵੱਖਰਾ ਅਤੇ ਸਾਫ-ਸੁਥਰਾ ਭੋਜਨ ਮੁਹੱਈਆ ਕਰਵਾਇਆ ਜਾਵ...
ਸਰਕਾਰੀ ਸਮਾਗਮਾਂ ’ਚ ਅਫ਼ਸਰਾਂ ਦੀ ਸ਼ਮੂਲੀਅਤ ਲਈ ਨਵੀਆਂ ਹਦਾਇਤਾਂ ਜਾਰੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ਹੋਣ ਵਾਲੇ ਸਰਕਾਰੀ ਸਮਾਗਮਾਂ ਦੌਰਾਨ ਵਿਧਾਇਕਾਂ ਦੇ ਨਾਲ ਡਿਪਟੀ ਕਮਿਸ਼ਨਰ ਅਤੇ ਐਸ ਐਸ ਪੀ ਕਿਹੜੇ ਪਾਸੇ ਬੈਠਣੇ ਚਾਹੀਦੇ ਹਨ, ਬਾਰੇ ਸਰਕਾਰ ਵੱਲੋਂ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ। ਆਮ ਰਾਜ ਪ੍ਰਬੰਧ ਵਿਭਾਗ ਦੇ ਸਕੱਤਰ ਵੱਲੋਂ ਜਾਰੀ ਕੀਤੇ ਗਏ ਹੁਕਮ...
MSG Bhandara Live! ਲਓ ਜੀ ਜਿਸ ਦੀ ਸੀ ਇੰਤਜ਼ਾਰ ਉਹ ਘੜੀ ਆ ਗਈ…
ਬਰਨਾਵਾ (ਸੱਚ ਕਹੂੰ ਨਿਊਜ਼)। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਦਿਹਾੜੇ (MSG Bhandara Live!) ਦਾ ਪ੍ਰੋਗਰਾਮ ਸ਼ਾਹ ਸਤਿਨਾਮ ਜੀ ਆਸ਼ਰਮ ਬਰਨਾਵਾ ਤੋਂ ਆਨਲਾਈਨ ਮਾਧਿਅਮ ਰਾਹੀਂ ਚੱਲ ਰਿਹਾ ਹੈ। ਪਵਿੱਤਰ ਐੱਮਐੱਸਜੀ ਭੰਡਾਰੇ ਦਾ ਲਾਹਾ ਲੈਣ ਲਈ ਵੱਡੀ ਗਿਣਤੀ ’ਚ ਡੇਰਾ ਸ਼ਰਧਾਲੂ ਸ਼...
27 ਜਨਵਰੀ ਤੋਂ ਬਦਲਣਗੇ ਸ਼ੇਅਰ ਬਾਜਾਰ ਦੇ ਨਿਯਮ
ਨਵੀਂ ਦਿੱਲੀ (ਏਜੰਸੀ)। 27 ਜਨਵਰੀ 2023 ਤੋਂ ਭਾਰਤੀ ਸਟਾਕ ਮਾਰਕੀਟ ਵਿੱਚ ਇੱਕ ਨਵੀਂ ਸੈਟਲਮੈਂਟ ਪ੍ਰਣਾਲੀ ਸੁਰੂ ਹੋਣ ਜਾ ਰਹੀ ਹੈ। ਇਸ ਪ੍ਰਣਾਲੀ ਦੇ ਲਾਗੂ ਹੋਣ ਤੋਂ ਬਾਅਦ ਸੈਟਲਮੈਂਟ ਦੀ ਮਿਆਦ ਘੱਟ ਜਾਵੇਗੀ। ਮਾਰਕੀਟ ਰੈਗੂਲੇਟਰ ਸੇਬੀ ਨੇ ਟੀ 1 (ਟ੍ਰੇਡ 1 ਦਿਨ) ਸੈਟਲਮੈਂਟ ਸਾਇਕਲ ਪੇਸ਼ ਕੀਤਾ ਹੈ। ਇਸ ਤਹਿਤ ਹੁਣ...
ਇਹ ਸ਼ਾਨਦਾਰ ਤਸਵੀਰਾਂ ਆਪਣੇ ਆਪ ’ਚ ਬਹੁਤ ਕੁਝ ਕਰਦੀਆਂ ਨੇ ਬਿਆਨ…
ਸਰਸਾ। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਦਿਵਸ ਮਨਾਉਣ ਲਈ ਵੱਡੀ ਗਿਣਤੀ ’ਚ ਸ਼ਰਧਾਲੂ ਸ਼ਾਹ ਸਤਿਨਾਮ ਜੀ ਧਾਮ ’ਚ ਪਹੰੁਚ ਚੁੱਕੇ ਹਨ। ਸ਼ਰਧਾਲੂ, ਰੇਲ, ਬੱਸ, ਨਿੱਜੀ ਵਾਹਨਾਂ ਰਾਹੀਂ ਸ਼ਾਹ ਸਤਿਨਾਮ ਜੀ ਧਾਮ ’ਚ ਪਹੰੁਚ ਰਹੇ ਹਨ ਅਤੇ ਸ਼ਰਧਾਲੂਆਂ ਦਾ ਪਹੰੁਚਣਾ ਲਗਾਤਾਰ ਜਾਰੀ ਹੈ। ਡੇਰੇ ਵੱਲ...
ਆਸ਼ੀਸ਼ ਮਿਸ਼ਰਾ ਨੂੰ ਵੱਡੀ ਰਾਹਤ, ਸਰਤਾਂ ’ਤੇ ਸੁਪਰੀਮ ਕੋਰਟ ਨੇ ਦਿੱਤੀ ਅੰਤਰਿਮ ਜਮਾਨਤ
ਨਵੀਂ ਦਿੱਲੀ (ਏਜੰਸੀ)। ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸਰਾ ਦੇ ਬੇਟੇ ਆਸ਼ੀਸ਼ ਮਿਸ਼ਰਾ (Ashish Mishra) ਨੂੰ ਬੁੱਧਵਾਰ ਨੂੰ ਵੱਡੀ ਰਾਹਤ ਮਿਲੀ ਹੈ। ਲਖੀਮਪੁਰ ਹਿੰਸਾ ਮਾਮਲੇ ’ਚ ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਨੂੰ ਸ਼ਰਤਾਂ ਦੇ ਨਾਲ ਅੰਤਰਿਮ ਜਮਾਨਤ ਦੇ ਦਿੱਤੀ ਹੈ। ਜਸਟਿਸ ਸੂਰਿਆਕਾਂਤ ਮਿਸ਼ਰਾ ਅਤੇ ਜਸਟਿਸ ਜੇਕ...
Live ! ਪਵਿੱਤਰ MSG ਭੰਡਾਰਾ : ਸਰਸਾ ’ਚ ਰਾਮ ਨਾਮ ਦਾ ਡੰਕਾ…
ਸਰਸਾ (ਰਵਿੰਦਰ ਸ਼ਰਮਾ)। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦਾ ਪਵਿੱਤਰ ਅਵਤਾਰ ਦਿਹਾੜਾ ਅੱਜ 25 ਜਨਵਰੀ ਬੁੱਧਵਾਰ ਨੂੰ ਸ਼ਾਹ ਸਤਿਨਾਮ ਜੀ ਧਾਮ ਸਰਸਾ (Shah Satnam ji Dham) ਵਿਖੇ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਪਵਿੱਤਰ ਭੰਡਾਰੇ ’ਚ ਸ਼ਿਰਕਤ ਕਰਨ ਲਈ ਭਾਰੀ ਗਿਣਤੀ ’ਚ ਸਾਧ-ਸੰਗਤ ਸ਼ਾਹ...
Live ! ਪਵਿੱਤਰ MSG ਭੰਡਾਰਾ : ਨੱਚਦੀ-ਗਾਉਂਦੀ ਸਾਧ-ਸੰਗਤ ਪੁੱਜ ਰਹੀ ਪੰਡਾਲ ’ਚ
ਸਰਸਾ (ਸੁਖਜੀਤ ਮਾਨ)। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ਼ ਦੇ ਪਵਿੱਤਰ ਅਵਤਾਰ ਦਿਵਸ (MSG Bhandara) ਮੌਕੇ ਮਨਾਏ ਜਾ ਰਹੇ ‘ਐਮਐਸਜੀ ਭੰਡਾਰੇ’ ’ਚ ਪੁੱਜਣ ਵਾਲੀ ਸਾਧ ਸੰਗਤ ਦਾ ਉਤਸ਼ਾਹ ਠਾਠਾਂ ਮਾਰ ਰਿਹਾ ਹੈ। ਭੰਡਾਰੇ ਦਾ ਪ੍ਰੋਗਰਾਮ ਅੱਜ ਨਿਰਧਾਰਿਤ 11 ਵਜੇ ਸ਼ੁਰੂ ਹੋਣਾ ਹੈ ਪਰ ਸਾਧ-ਸੰਗਤ ਕੱਲ ਰ...