ਚਰਿੱਤਰ ਹੀ ਦੇਸ਼ ਦੇ ਨਿਰਮਾਣ ਦਾ ਆਧਾਰ
ਦੇਸ਼ ਦੀਆਂ ਖੇਡ ਸੰਸਥਾਵਾਂ ’ਚ ਚਰਿੱਤਰਹੀਣਤਾ (Character) ਦੀ ਚਰਚਾ ਚਿੰਤਾਜਨਕ ਹੈ। ਪਹਿਲਵਾਨਾਂ ਨੇ ਕੁਸ਼ਤੀ ਫੈਡਰੇਸ਼ਨ ਦੇ ਅਹੁਦੇਦਾਰਾਂ ’ਤੇ ਗੰਭੀਰ ਸਵਾਲ ਉਠਾਏ ਹਨ। ਫੈਡਰੇਸ਼ਨ ਦੇ ਸਹਾਇਕ ਸਕੱਤਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਤੇ ਫੈਡਰੇਸ਼ਨ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ। ਦੂਜੇ ਪਾਸੇ ਇੱਕ ਮੈਡ...
ਪੂਜਨੀਕ ਗੁਰੂ ਸੰਤ ਡਾ. MSG ਯੂਟਿਊਬ ਚੈਨਲ ‘ਤੇ Live
ਬਰਨਾਲਾ (ਸੋਨੂੰ)। ਪੂਜਨੀਕ ਗੁਰੂ ਸੰਤ ਡਾ: ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr MSG Live) ਨੇ ਐਤਵਾਰ ਨੂੰ ਸ਼ਾਹ ਸਤਿਨਾਮ ਜੀ ਆਸ਼ਰਮ ਬਰਨਾਵਾ, ਜਿਲਾ ਬਾਗਪਤ, ਉੱਤਰ ਪ੍ਰਦੇਸ਼ ਤੋਂ ਯੂਟਿਊਬ ਚੈਨਲ 'ਤੇ ਲਾਈਵ ਹੋ ਕੇ ਦੇਸ਼-ਵਿਦੇਸ਼ 'ਚ ਬੈਠੀਆਂ ਸੰਗਤਾਂ ਨੂੰ ਦਰਸ਼ਨ ਦਿੱਤੇ ਅਤੇ ਆਪਣੇ ਅਨਮੋਲ ਬਚਨਾਂ ...
ਇਹ ਸਪੈਸ਼ਲ ਜੈਕਟ ਕਰੇਗੀ ਅਧਿਕਾਰੀਆਂ ਦੀ ਸੁਰੱਖਿਆ ਤੇ ਵਧਾਏਗੀ ਪਛਾਣ, ਲਓ ਪੂਰੀ ਜਾਣਕਾਰੀ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਇਨਫੋਰਸਮੈਂਟ ਗਤੀਵਿਧੀਆਂ ਦੌਰਾਨ ਆਬਕਾਰੀ ਅਧਿਕਾਰੀ ਨੂੰ ਅਧਿਕਾਰਿਕ ਮਾਨਤਾ ਦੇਣ ਲਈ ਪੰਜਾਬ ਆਬਕਾਰੀ ਵਿਭਾਗ ਨੇ ਵਿਭਾਗ ਦੇ ਆਬਕਾਰੀ ਇੰਸਪੈਕਟਰਾਂ, ਆਬਕਾਰੀ ਅਧਿਕਾਰੀਆਂ ਅਤੇ ਇਸ ਤੋਂ ਉੱਪਰ ਦੇ ਅਧਿਕਾਰੀਆਂ ਨੂੰ ਵਿਸ਼ੇਸ਼ ਜੈਕਟਾਂ (Special Jacket For Officers) ਪ੍ਰਦਾਨ ਕੀਤੀਆਂ...
ਕੀ ਤੁਸੀਂ ਵੀ ਸ਼ੌਕੀਨ ਹੋ ਜ਼ਿਆਦਾ ਚਾਹ ਪੀਣ ਦੇ ਤਾਂ ਇਹ ਜ਼ਰੂਰ ਪੜ੍ਹੋ
ਚਾਹ ਦੁਨੀਆਂ ਵਿੱਚ ਪਾਣੀ ਤੋਂ ਬਾਅਦ ਸਭ ਤੋਂ ਵੱਧ ਪੀਤਾ ਜਾਣ ਵਾਲਾ ਤਰਲ ਪਦਾਰਥ (Drinking a Lot of Tea) ਹੈ। ਚਾਹ ਵਿੱਚ ਕੈਫੀਨ ਦੀ ਮੌਜ਼ੂਦਗੀ ਹੋਣ ਕਰਕੇ ਇਹ ਪੀਣ ਵਾਲੇ ਨੂੰ ਤਰੋ-ਤਾਜਾ ਕਰ ਦਿੰਦੀ ਹੈ। ਚਾਹ ਦੀ ਖੋਜ ਦਸਵੀਂ ਸਦੀ ਦੇ ਆਸ-ਪਾਸ ਹੋਈ ਹੈ ਤੇ ਇਸ ਦਾ ਮੂਲ ਸਥਾਨ ਚੀਨ ਹੈ। ਪਰ ਚਾਹ ਨੂੰ ਚੀਨ ਤੋਂ ਬ...
ਮੁੱਖ ਮੰਤਰੀ ਫਰਵਰੀ ’ਚ ਹਰ ਸ਼ਹਿਰ ਦਾ ਕਰਨਗੇ ਦੌਰਾ, ਮਾਡਲ ਤਿਆਰ
ਜਲੰਧਰ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister) ਨੇ ਸ਼ਹਿਰੀ ਵਿਕਾਸ ਸਬੰਧੀ ਹੁਣ ਮਾਡਲ ਤਿਆਰ ਕੀਤਾ ਹੈ। ਮੁੱਖ ਮੰਤਰੀ ਨੇ ਆਉਣ ਵਾਲੇ ਦਿਨਾਂ ’ਚ ਸਹਿਰਾਂ ’ਤੇ ਧਿਆਨ ਕੇਂਦਰਿਤ ਕਰਨ ਦਾ ਫੈਸਲਾ ਕੀਤਾ ਹੈ। ਇਸ ਤਹਿਤ ਮੁੱਖ ਮੰਤਰੀ ਸਹਿਰਾਂ ਦੇ ਵਿਕਾਸ ਮਾਡਲ ਦੀ ਚਰਚਾ ਵੱਡੇ ਮਹਾਨਗ...
ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਮਿਲਿਆ ਜੱਗੂ ਭਗਵਾਨਪੁਰੀਏ ਦਾ ਦੋ ਦਿਨ ਦਾ ਰਿਮਾਂਡ
ਸ੍ਰੀ ਮੁਕਤਸਰ ਸਾਹਿਬ (ਸੱਚ ਕਹੂੰ ਨਿਊਜ਼)। ਸ੍ਰੀ ਮੁਕਤਸਰ ਸਾਹਿਬ ਪੁਲਸ ਵੱਲੋਂ ਗੈਂਗਸਟਰ ਜੱਗੂ ਭਗਵਾਨਪੁਰੀਆ (Jaggu Bhagwanpuria) ਨੂੰ ਦਿੱਲੀ ਤੋਂ ਟਰਾਂਜਿਟ ਰਿਮਾਂਡ ’ਤੇ ਲਿਆ ਕੇ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਗਿਆ। ਜਿੱਥੇ ਮਾਣਯੋਗ ਅਦਾਲਤ ਨੇ ਸੁਣਵਾਈ ਕਰਦਿਆਂ ਉਸ ਨੂੰ 2 ਦਿਨਾਂ ਦੇ ਰਿਮਾਂਡ ’ਤੇ ਭੇਜ ਦਿ...
ਪੀਏਯੂ ਦੇ ਸਾਬਕਾ ਡੀਨ ਡਾ. ਦਲੀਪ ਸਿੰਘ ਸਿੱਧੂ ਦਾ ਦੇਹਾਂਤ
ਪੀਏਯੂ ਦੇ ਸਾਬਕਾ ਡੀਨ ਡਾ. ਦਲੀਪ ਸਿੰਘ ਸਿੱਧੂ ਦਾ ਦੇਹਾਂਤ
ਲੁਧਿਆਣਾ (ਸੱਚ ਕਹੂੰ ਨਿਊਜ਼) ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਡੀਨ ਤੇ ਪ੍ਰਸਿੱਧ ਅਰਥ ਸਾਸਤਰੀ ਡਾ. ਦਲੀਪ ਸਿੰਘ ਸਿੱਧੂ (Dr. Dilip Singh Sidhu) ਦਾ ਅੱਜ ਦੇਰ ਰਾਤ ਲੁਧਿਆਣਾ ਵਿੱਚ ਦੇਹਾਂਤ ਹੋ ਗਿਆ। ਉਹ ਵਿਸ਼ਵ ਬੈਂਕ ਸਲਾਹਕਾਰ ਵਜੋਂ ਵ...
ਦ੍ਰਿੜ੍ਹ ਇਰਾਦੇ ਤੇ ਸਖ਼ਤ ਮਿਹਨਤ ਨਾਲ ਦੂਰ ਹੋਵੇਗੀ ਗਰੀਬੀ
ਆਕਸਫੈਮ ਇੰਟਰਨੈਸ਼ਨਲ ਨੇ ਵਿਸ਼ਵ ਆਰਥਿਕ ਫੋਰਮ ਦੀ ਬੈਠਕ ਵਿੱਚ ਸਾਲਾਨਾ ਅਸਮਾਨਤਾ ਰਿਪੋਰਟ ਜਾਰੀ ਕੀਤੀ ਹੈ। ਇਸ ਰਿਪੋਰਟ ਅਨੁਸਾਰ ਭਾਰਤ ਦੇਸ਼ ਦੀ ਇੱਕ ਫ਼ੀਸਦ ਅਬਾਦੀ ਕੋਲ ਦੇਸ਼ ਦੀ ਕੁੱਲ ਦੌਲਤ ਦਾ 40 ਫ਼ੀਸਦੀ ਤੋਂ ਵੱਧ ਹੈ। ਇਸ ਦੇ ਉਲਟ ਹੇਠਲੇ ਪੱਧਰ ਦੀ 50 ਫ਼ੀਸਦੀ ਅਬਾਦੀ ਕੋਲ ਮੁਲਕ ਦੀ ਕੁੱਲ ਸੰਪਤੀ ਦਾ ਸਿਰਫ਼ 3 ਫ਼ੀਸਦ...
ਮਹਾਂਰਿਸ਼ੀ ਚਰਕ
ਚਰਕ (Maharishi Charak) ਪਹਿਲੇ ਚਿਕਿਤਸਕ ਸਨ ਜਿਨ੍ਹਾਂ ਨੇ ਪਾਚਨ ਅਤੇ ਸਰੀਰਕ ਪ੍ਰਤੀਰੱਖਿਆ ਦੀ ਧਾਰਨਾ ਦੁਨੀਆ ਸਾਹਮਣੇ ਪੇਸ਼ ਕੀਤੀ। ਉਨ੍ਹਾਂ ਸਿੱਧ ਕੀਤਾ ਕਿ ਸਰੀਰ ਦੇ ਕਾਰਜਾਂ ਦੇ ਅਧਾਰ ’ਤੇ ਤਿੰਨ ਸਥਾਈ ਦੋਸ਼ ਸਰੀਰ ’ਚ ਪਾਏ ਜਾਂਦੇ ਹਨ। ਜਿਨ੍ਹਾਂ ਨੂੰ ‘ਪਿੱਤ’, ‘ਕਫ਼’ ਅਤੇ ‘ਵਾਯੂ’ ਦੇ ਨਾਂਅ ਨਾਲ ਜਾਣਿਆ ਜਾਂਦ...
ਤਰੱਕੀ ਨਿਯਮਾਂ ਦੇ ਪਾਲਣ ਨਾਲ
ਕੋਈ ਦੇਸ਼ ਤਰੱਕੀ ਕਿਵੇਂ ਕਰ ਸਕਦਾ ਹੈ ਇਸ ਦਾ ਇੱਕੋ-ਇੱਕ ਜਵਾਬ ਹੈ। ਨਿਯਮਾਂ (Rules) ’ਤੇ ਚੱਲੋ ਇੰਗਲੈਂਡ ’ਚ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਨੇ ਕਾਰ ’ਚ ਸੀਟ ਬੈਲਟ ਨਾ ਲਾਉਣ ਲਈ ਜਨਤਕ ਤੌਰ ’ਤੇ ਮਾਫੀ ਮੰਗ ਲਈ ਹੈ। ਪੁਲਿਸ ਨੇ ਪ੍ਰਧਾਨ ਮੰਤਰੀ ਨੂੰ 100 ਪੌਂਡ ਜ਼ੁਰਮਾਨਾ ਵੀ ਕੀਤਾ ਹੈ ਇੱਧਰ ਸਾਡੇ ਦੇਸ਼ ’ਚ ਪੁਲਿਸ ਕ...