ਪੁਲਿਸ ਵੱਲੋਂ ਇੱਕ ਲੱਖ 60 ਹਜ਼ਾਰ ਦੀ ਜਾਅਲੀ ਕਰੰਸੀ ਸਮੇਤ ਇੱਕ ਵਿਅਕਤੀ ਕਾਬੂ
ਆਪਣੇ ਘਰ ਹੀ ਤਿਆਰ ਕਰਦਾ ਸੀ ਜਾਅਲੀ ਨੋਟ (Fake Currency), ਨੋਟ ਬਣਾਉਣ ਵਾਲਾ ਸਮਾਨ ਵੀ ਬਰਾਮਦ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਪੁਲਿਸ ਵੱਲੋਂ ਜਾਅਲੀ ਕਰੰਸੀ ਤਿਆਰ ਵਾਲੇ ਇੱਕ ਵਿਅਕਤੀ ਨੂੰ ਇੱਕ ਲੱਖ 60 ਹਜ਼ਾਰ ਰੁਪਏ ਦੀ ਜਾਅਲੀ ਕਰੰਸੀ (Fake Currency) ਸਮੇਤ ਗਿ੍ਰਫ਼ਤਾਰ ਕੀਤਾ ਗਿਆ ਹੈ। ਗਿ੍ਰਫ਼ਤਾਰ...
ਪਾਦਰੀ ਦੇ ਘਰ ਛਾਪਾ, ਘਰ ਦੇ ਬਾਹਰ ਸੁਰੱਖਿਆ ਬਲ ਤਾਇਨਾਤ
ਜਲੰਧਰ। ਇਨਕਮ ਟੈਕਸ ਵਿਭਾਗ ਦੀ ਟੀਮ ਨੇ ਈਸਾਈ ਭਾਈਚਾਰੇ ਦੇ ਆਗੂ ਅਤੇ ਖੁਰਲਾ ਕਿੰਗਰਾ ਚਰਚ ਦੇ ਪਾਦਰੀ ਅੰਕੁਰ ਨਰੂਲਾ ਦੇ ਘਰ ਅਤੇ ਹੋਰ ਥਾਵਾਂ ’ਤੇ ਛਾਪੇਮਾਰੀ (Income Tax Raid in Jalandhar) ਕੀਤੀ ਹੈ। ਕੇਂਦਰੀ ਬਲਾਂ ਦੇ ਨਾਲ ਟੀਮ ਮੰਗਲਵਾਰ ਸਵੇਰੇ ਉਸ ਦੇ ਘਰ ਪਹੁੰਚੀ। ਮਾਮਲਾ ਪੈਸਿਆਂ ਦੇ ਲੈਣ-ਦੇਣ ਨਾਲ ...
ਪਾਕਿਸਤਾਨ ਦੀ ਦੂਹਰੀ ਸ਼ਾਸਨ ਪ੍ਰਣਾਲੀ
ਪਾਕਿਸਤਾਨ (Pakistan) ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦਾ ਬਿਆਨ ਭਾਰਤ-ਪਾਕਿ ਸਬੰਧਾਂ ਲਈ ਇੱਕ ਚੰਗਾ ਸੰਦੇਸ਼ ਸੀ। ਉਨ੍ਹਾਂ ਭਾਰਤ ਨਾਲ ਚੰਗੇ ਸਬੰਧ ਬਣਾਉਣ ਦੀ ਇੱਛਾ ਜਾਹਿਰ ਕੀਤੀ ਅਤੇ ਜੰਗਾਂ ਤੋਂ ਤੌਬਾ ਕੀਤੀ। ਇਹ ਬਿਆਨ ਦੋਵਾਂ ਮੁਲਕਾਂ ਦਰਮਿਆਨ ਕੁੜੱਤਣ ਘਟਾ ਸਕਦਾ ਸੀ ਪਰ ਪਾਕਿਸਤਾਨ ਦੀ ਹਕੀਕਤ ਛੇਤੀ ਹੀ ਸਾਹ...
ਸੱਚਾ ਬਲੀਦਾਨ
ਇੱਕ ਵਾਰ ਮਾਰਸੇਲਸ ਸ਼ਹਿਰ ’ਚ ਪਲੇਗ ਦੀ ਬਿਮਾਰੀ ਫ਼ੈਲੀ ਸੀ ਬਹੁਤ ਸਾਰੇ ਲੋਕ ਪਲੇਗ ਦਾ ਸ਼ਿਕਾਰ ਹੋ ਕੇ ਮੌਤ ਦੇ ਮੂੰਹ ਵਿਚ ਜਾ ਰਹੇ ਸਨ। ਰੋਗ ਦੇ ਕਾਰਨਾਂ ਦੀ ਖੋਜ ਕਰਨ ਲਈ ਡਾਕਟਰਾਂ ਦੀ ਇੱਕ ਮੀਟਿੰਗ ਹੋਈ। ਇੱਕ ਡਾਕਟਰ ਨੇ ਆਖਿਆ, ‘‘ਜਦੋਂ ਤੱਕ ਸਾਡੇ ’ਚੋਂ ਕੋਈ ਪਲੇਗ ਨਾਲ ਮਰੇ ਹੋਏ ਆਦਮੀ ਦੀ ਲਾਸ਼ ਚੀਰ ਕੇ ਉਸ ਦੀ ਜ...
ਸੇਵਾਦਾਰਾਂ ਦਿਮਾਗੀ ਤੌਰ ’ਤੇ ਕਮਜ਼ੋਰ ਔਰਤ ਨੂੰ ਪਰਿਵਾਰ ਨਾਲ ਮਿਲਾਇਆ
ਵਿੱਛੜਿਆਂ ਨੂੰ ਮਿਲਾਉਣਾ ਸੱਚਾ ਮਾਨਵਤਾ ਭਲਾਈ ਦਾ ਕੰਮ: ਡਾ. ਸ਼ਾਮ ਲਾਲ
ਸਮਾਣਾ (ਸੁਨੀਲ ਚਾਵਲਾ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆ ’ਤੇ ਚੱਲਦਿਆਂ ਬਲਾਕ ਸਮਾਣਾ ਤੇ ਬਲਾਕ ਮਵੀ ਕਲਾਂ ਦੇ ਸੇਵਾਦਾਰਾਂ ਵੱਲੋਂ ਦਿਮਾਗੀ ਤੌਰ ’ਤੇ ਕਮਜ਼ੋਰ ਬਜ਼ੁਰਗ ਔਰਤ ਨੂੰ ਪਰਿਵਾਰਕ ਮ...
ਧਰਨੇ ’ਤੇ ਬੈਠੇ ਸਰਪੰਚਾਂ ਨੂੰ ਸੀਐਮ ਖੱਟਰ ਦਾ ਖਰਾ ਜਵਾਬ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਚਾਇਤੀ ਕਮਾਂ ’ਚ ਈ-ਟੈਂਡਰਿੰਗ ਵਿਵਸਥਾ ਦੇ ਖਿਲਾਫ਼ ਸਰਪੰਚਾਂ ਦੇ ਸ਼ੁਰੂ ਹੋਏ ‘ਤਾਲਾਬੰਦੀ’ ਅਭਿਆਨ ਦਰਮਿਆਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ (CM Khattar) ਨੇ ਕਿਹਾ ਕਿ ਪੰਚਾਇਤਾਂ ਲਈ ਈ-ਟੈਂਡਰ ਦੇ ਨਾਂਅ ’ਤੇ ਕੁਝ ਸਿਆਸੀ ਆਗੂ ਰਾਜਨੀਤੀ ਕਰ ਰਹੇ ਹਨ, ਜੋ ਸਹੀ ਨਹੀਂ ...
ਆਦਰਸ਼ ਸਮਾਜ ਲਈ ਸਫਾਈ ਵੀ ਜ਼ਰੂਰੀ
ਪੂੁਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪ੍ਰੇਰਨਾ ਨਾਲ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਨੇ 23 ਜਨਵਰੀ ਨੂੰ ਸਫਾਈ ਮਹਾਂ ਅਭਿਆਨ ਚਲਾ ਕੇ ਇਤਿਹਾਸ ਰਚ ਦਿੱਤਾ। ਇੱਕ ਦਿਨ ’ਚ ਪੂਰੇ ਹਰਿਆਣੇ ’ਚ ਸਫਾਈ ਕਰ ਦਿੱਤੀ। ਇਹ ਮੁਹਿੰਮ ਪੂਰੀ ਦੁਨੀਆ ਲਈ ਪ੍ਰੇਰਨਾਦਾਇਕ ਹੈ। ਸਫ਼ਾਈ ਹੋਵੇਗੀ ਤਾਂ ਨੇਕ ...
ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ਼ ਕੀਤੀ ਕਾਰਵਾਈ, ਔਰਤ ਸਣੇ ਤਿੰਨ ਕਾਬੂ
ਨਸਿ਼ਆਂ ਖਿਲਾਫ਼ ਚੌਕਸ ਹੋਇਆ ਪ੍ਰਸ਼ਾਸਨ | Drug Deaddiction
ਫਾਜ਼ਿਲਕਾ (ਰਜਨੀਸ਼ ਰਵੀ)। ਜਿਲ੍ਹਾ ਪੁਲੀਸ ਵਲੋ ਐਸਐਸਪੀ ਅਵਨੀਤ ਕੌਰ ਸਿੱਧੂ ਦੀ ਅਗਵਾਈ ਹੇਠ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ (Drug Deaddiction) ਤਹਿਤ ਇਕ ਔਰਤ ਸਮੇਤ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕਰ ਕੇ 20 ਕਿਲੋ...
ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਆ ਰਹੀ ਹੈ ਰਕਮ, ਕਿਸੇ ਦੇ ਕਣਕ ਦੀ ਵਟਕ ਦੀ, ਕਿਸੇ ਦੇ ਖਾਤੇ ਮੁਆਵਜੇ ਦੀ ਰਕਮ
ਕਿਸਾਨਾਂ (Farmers) ਨੇ ਕੀਤਾ ਪੰਜਾਬ ਸਰਕਾਰ ਦਾ ਧੰਨਵਾਦ
ਫਾਜਿ਼ਲਕਾ (ਰਜਨੀਸ਼ ਰਵੀ)। ਇਕ ਪਾਸੇ ਜਿੱਥੇ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਉਨ੍ਹਾਂ ਵੱਲੋਂ ਵੇਚੀ ਜਾ ਰਹੀ ਕਣਕ ਦੀ ਅਦਾਇਗੀ ਆ ਰਹੀ ਹੈ ਉਥੇ ਕੁਝ ਕਿਸਾਨ ਅਜਿਹੇ ਵੀ ਸਨ ਜਿੰਨ੍ਹਾਂ ਦੀ ਫਸਲ ਮਾਰਚ ਮਹੀਨੇ ਪਈ ਬੇਮੌਸਮੀ ਬਰਸਾਤ ਕਾਰਨ ਨੁਕਸਾਨੀ ਗਈ ਸੀ, ...
ਕੀ ਕੰਮ, ਕਿੰਨੇ ਲੋਕ..?
ਸਾਡੇ ਆਸ-ਪਾਸ ਕਈ ਲੋਕ ਹੁੰਦੇ ਹਨ ਅਤੇ ਅਸੀਂ ਉਨ੍ਹਾਂ ਨਾਲ ਮਿਲ ਕੇ ਕਈ ਤਰ੍ਹਾਂ ਦੇ ਕੰਮ ਵੀ ਕਰਦੇ ਹਾਂ ਹਰ ਇੱਕ ਕੰਮ ਲਈ ਲੋਕਾਂ ਦੀ ਵੱਖ-ਵੱਖ ਗਿਣਤੀ ਹੁੰਦੀ ਹੈ। ਕਿਹੜਾ ਕੰਮ ਕਿੰਨੇ ਲੋਕਾਂ ਨਾਲ ਕਰਨਾ ਚਾਹੀਦਾ ਹੈ, ਇਸ ਸਬੰਧ ’ਚ ਅਚਾਰੀਆ ਚਾਣੱਕਿਆ ਕਹਿੰਦੇ ਹਨ ਕਿ ਜੇਕਰ ਧਿਆਨ ਕਰਨਾ ਹੈ ਜਾਂ ਤਪੱਸਿਆ ਕਰਨੀ ਹੈ ਤ...