ਪਾਕਿਸਤਾਨ ਦੀ ਦੂਹਰੀ ਸ਼ਾਸਨ ਪ੍ਰਣਾਲੀ
ਪਾਕਿਸਤਾਨ (Pakistan) ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦਾ ਬਿਆਨ ਭਾਰਤ-ਪਾਕਿ ਸਬੰਧਾਂ ਲਈ ਇੱਕ ਚੰਗਾ ਸੰਦੇਸ਼ ਸੀ। ਉਨ੍ਹਾਂ ਭਾਰਤ ਨਾਲ ਚੰਗੇ ਸਬੰਧ ਬਣਾਉਣ ਦੀ ਇੱਛਾ ਜਾਹਿਰ ਕੀਤੀ ਅਤੇ ਜੰਗਾਂ ਤੋਂ ਤੌਬਾ ਕੀਤੀ। ਇਹ ਬਿਆਨ ਦੋਵਾਂ ਮੁਲਕਾਂ ਦਰਮਿਆਨ ਕੁੜੱਤਣ ਘਟਾ ਸਕਦਾ ਸੀ ਪਰ ਪਾਕਿਸਤਾਨ ਦੀ ਹਕੀਕਤ ਛੇਤੀ ਹੀ ਸਾਹ...
ਪਾਦਰੀ ਦੇ ਘਰ ਛਾਪਾ, ਘਰ ਦੇ ਬਾਹਰ ਸੁਰੱਖਿਆ ਬਲ ਤਾਇਨਾਤ
ਜਲੰਧਰ। ਇਨਕਮ ਟੈਕਸ ਵਿਭਾਗ ਦੀ ਟੀਮ ਨੇ ਈਸਾਈ ਭਾਈਚਾਰੇ ਦੇ ਆਗੂ ਅਤੇ ਖੁਰਲਾ ਕਿੰਗਰਾ ਚਰਚ ਦੇ ਪਾਦਰੀ ਅੰਕੁਰ ਨਰੂਲਾ ਦੇ ਘਰ ਅਤੇ ਹੋਰ ਥਾਵਾਂ ’ਤੇ ਛਾਪੇਮਾਰੀ (Income Tax Raid in Jalandhar) ਕੀਤੀ ਹੈ। ਕੇਂਦਰੀ ਬਲਾਂ ਦੇ ਨਾਲ ਟੀਮ ਮੰਗਲਵਾਰ ਸਵੇਰੇ ਉਸ ਦੇ ਘਰ ਪਹੁੰਚੀ। ਮਾਮਲਾ ਪੈਸਿਆਂ ਦੇ ਲੈਣ-ਦੇਣ ਨਾਲ ...
ਧਰਨੇ ’ਤੇ ਬੈਠੇ ਸਰਪੰਚਾਂ ਨੂੰ ਸੀਐਮ ਖੱਟਰ ਦਾ ਖਰਾ ਜਵਾਬ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਚਾਇਤੀ ਕਮਾਂ ’ਚ ਈ-ਟੈਂਡਰਿੰਗ ਵਿਵਸਥਾ ਦੇ ਖਿਲਾਫ਼ ਸਰਪੰਚਾਂ ਦੇ ਸ਼ੁਰੂ ਹੋਏ ‘ਤਾਲਾਬੰਦੀ’ ਅਭਿਆਨ ਦਰਮਿਆਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ (CM Khattar) ਨੇ ਕਿਹਾ ਕਿ ਪੰਚਾਇਤਾਂ ਲਈ ਈ-ਟੈਂਡਰ ਦੇ ਨਾਂਅ ’ਤੇ ਕੁਝ ਸਿਆਸੀ ਆਗੂ ਰਾਜਨੀਤੀ ਕਰ ਰਹੇ ਹਨ, ਜੋ ਸਹੀ ਨਹੀਂ ...
ਸੱਚਾ ਬਲੀਦਾਨ
ਇੱਕ ਵਾਰ ਮਾਰਸੇਲਸ ਸ਼ਹਿਰ ’ਚ ਪਲੇਗ ਦੀ ਬਿਮਾਰੀ ਫ਼ੈਲੀ ਸੀ ਬਹੁਤ ਸਾਰੇ ਲੋਕ ਪਲੇਗ ਦਾ ਸ਼ਿਕਾਰ ਹੋ ਕੇ ਮੌਤ ਦੇ ਮੂੰਹ ਵਿਚ ਜਾ ਰਹੇ ਸਨ। ਰੋਗ ਦੇ ਕਾਰਨਾਂ ਦੀ ਖੋਜ ਕਰਨ ਲਈ ਡਾਕਟਰਾਂ ਦੀ ਇੱਕ ਮੀਟਿੰਗ ਹੋਈ। ਇੱਕ ਡਾਕਟਰ ਨੇ ਆਖਿਆ, ‘‘ਜਦੋਂ ਤੱਕ ਸਾਡੇ ’ਚੋਂ ਕੋਈ ਪਲੇਗ ਨਾਲ ਮਰੇ ਹੋਏ ਆਦਮੀ ਦੀ ਲਾਸ਼ ਚੀਰ ਕੇ ਉਸ ਦੀ ਜ...
ਸੇਵਾਦਾਰਾਂ ਦਿਮਾਗੀ ਤੌਰ ’ਤੇ ਕਮਜ਼ੋਰ ਔਰਤ ਨੂੰ ਪਰਿਵਾਰ ਨਾਲ ਮਿਲਾਇਆ
ਵਿੱਛੜਿਆਂ ਨੂੰ ਮਿਲਾਉਣਾ ਸੱਚਾ ਮਾਨਵਤਾ ਭਲਾਈ ਦਾ ਕੰਮ: ਡਾ. ਸ਼ਾਮ ਲਾਲ
ਸਮਾਣਾ (ਸੁਨੀਲ ਚਾਵਲਾ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆ ’ਤੇ ਚੱਲਦਿਆਂ ਬਲਾਕ ਸਮਾਣਾ ਤੇ ਬਲਾਕ ਮਵੀ ਕਲਾਂ ਦੇ ਸੇਵਾਦਾਰਾਂ ਵੱਲੋਂ ਦਿਮਾਗੀ ਤੌਰ ’ਤੇ ਕਮਜ਼ੋਰ ਬਜ਼ੁਰਗ ਔਰਤ ਨੂੰ ਪਰਿਵਾਰਕ ਮ...
ਰਾਜ ਸਭਾ ’ਚ ਬਜਟ ਸੈਸ਼ਨ ਦਾ ਪਹਿਲਾ ਪੜਾਅ ਮੁਕੰਮਲ, ਸਦਨ ਦੀ ਕਾਰਵਾਈ 13 ਮਾਰਚ ਤੱਕ ਮੁਲਤਵੀ
ਨਵੀਂ ਦਿੱਲੀ (ਏਜੰਸੀ)। ਕਾਂਗਰਸ ਮੈਂਬਰ ਰਜਨੀ ਪਾਟਿਲ ਦੀ ਮੁਅੱਤਲੀ ਵਾਪਸ ਲੈਣ, ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਸਮੇਤ ਕੁਝ ਵਿਰੋਧੀ ਮੈਂਬਰਾਂ ਦੇ ਭਾਸ਼ਣਾਂ ਦੇ ਅੰਸ਼ਾਂ ਨੂੰ ਸਦਨ ਦੀ ਕਾਰਵਾਈ ਤੋਂ ਹਟਾਉਣ ਅਤੇ ਅਡਾਨੀ ਸਮੂਹ ਨਾਲ ਜੁੜੇ ਮਾਮਲੇ ਦੀ ਜਾਂਚ ਲਈ ਸੰਯੁਕਤ ਸੰਸਦੀ ਕਮੇਟੀ ਗਠਿਤ ਕਰਨ ਦੀ ਮੰਗ ਨੂੰ ...
ਦਿੱਲੀ : ਕਰੋਲਬਾਗ ਸਥਿੱਤ PNB ’ਚ ਲੱਗੀ ਭਿਆਨਕ ਅੱਗ
ਨਵੀਂ ਦਿੱਲੀ (ਏਜੰਸੀ)। ਰਾਸ਼ਟਰੀ ਰਾਜਧਾਨੀ ਦੇ ਕਰੋਲ ਬਾਗ ਇਲਾਕੇ ’ਚ ਪੰਜਾਬ ਨੈਸ਼ਨਲ ਬੈਂਕ (PNB) ’ਚ ਸ਼ਨਿੱਚਰਵਾਰ ਸਵੇਰੇ ਭਿਆਨਕ ਅੱਗ ਲੱਗ ਗਈ। ਫਾਇਰ ਬਿ੍ਰਗੇਡ ਦੇ ਇੱਕ ਅਧਿਕਾਰੀ ਨੇ ਇਸ ਦੀ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : ਪੰਜਾਬ ’ਚ ਅਜੇ ਨਹੀਂ ਮਿਲੇਗੀ ਸਸਤੀ ਰੇਤਾ-ਬਜਰੀ, ਜਾਣੋ ਕੀ ਹੈ ਕਾਰਨ?
ਅਧਿਕਾਰ...
ਹਾਲੇ ਵੀ ਬਰਕਰਾਰ ਹਨ ਜੈਂਡਰ ਜਸਟਿਸ ਦੀਆਂ ਚੁਣੌਤੀਆਂ
20ਵੀਂ ਸਦੀ ’ਚ ਪ੍ਰਸ਼ਾਸਨ ਨੂੰ ਦੋ ਹੋਰ ਦਿ੍ਰਸ਼ਟੀਕੋਣਾਂ ਨਾਲ ਖੁਦ ਨੂੰ ਵਿਸਥਾਰਿਤ ਕਰਨਾ ਪਿਆ। ਜਿਸ ’ਚ ਇੱਕ ਨਾਰੀਵਾਦੀ ਦਿ੍ਰਸ਼ਟੀਕੋਣ ਤਾਂ ਦੂਜਾ ਈਕੋਲਾਜੀ ਦਿ੍ਰਸ਼ਟੀਕੋਣ ਸ਼ਾਮਲ ਸੀ। (Gender Justice) ਇਸੇ ਦੌਰ ’ਚ ਅਮਰੀਕਾ ਅਤੇ ਇੰਗਲੈਂਡ ਵਰਗੇ ਦੇਸ਼ਾਂ ’ਚ ਨਾਰੀਵਾਦ ਦੀ ਵਿਚਾਰਧਾਰਾ ਨੂੰ ਕਿਤੇ ਜ਼ਿਆਦਾ ਬਲ ਮਿਲਿਆ।...
ਆਰਥਿਕ ਜੰਗ ਅਤੇ ਸਾਜਿਸ਼ਾਂ
ਕੌਮਾਂਤਰੀ ਪੱਧਰ ’ਤੇ ਫੌਜੀ ਜੰਗ ਦੀ ਥਾਂ ਆਰਥਿਕ ਜੰਗ ਨੇ ਲੈ ਲਈ ਲੱਗਦੀ ਹੈ। ਹਿੰਡਨਬਰਗ ਦੀ ਅਡਾਨੀ ਗਰੱੁਪ ਬਾਰੇ ਜਨਤਕ ਕੀਤੀ ਰਿਪੋਰਟ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਤਾਜ਼ਾ ਮਾਮਲਾ ਅਮਰੀਕਾ ਦੇ ਇੱਕ ਅਰਬਪਤੀ ਜਾਰਜ ਸੋਰੋਸ ਦੇ ਬਿਆਨ ਦਾ ਹੈ। ਸੋਰੋਸ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉਦਯੋਗਪਤੀ ਗੌਤਮ...
ਕੇਜਰੀਵਾਲ ਨੇ ਕਿਹਾ, ਦਿੱਲੀ ਦਾ ਬਜ਼ਟ ਕੇਂਦਰ ਨੇ ਰੋਕਿਆ
ਨਵੀਂ ਦਿੱਲੀ। ਮੰਗਲਵਾਰ ਨੂੰ ਦਿੱਲੀ ’ਚ ਬਜਟ ਪੇਸ ਕੀਤਾ ਜਾਣਾ ਸੀ, ਪਰ ਆਖਰੀ ਸਮੇਂ ’ਤੇ ਗ੍ਰਹਿ ਮੰਤਰਾਲੇ ਨੇ ਇਸ ’ਤੇ ਰੋਕ ਲਾ ਦਿੱਤੀ। ਮੀਡੀਆ ਰਿਪੋਰਟਾਂ ਮੁਤਾਬਕ ਮੰਤਰਾਲੇ ਨੇ ਇਸਤਿਹਾਰਾਂ ਸਮੇਤ ਤਿੰਨ ਮੁੱਦਿਆਂ ’ਤੇ ਦਿੱਲੀ ਸਰਕਾਰ ਤੋਂ ਜਵਾਬ ਮੰਗਿਆ ਹੈ। ਇਸ ’ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨ...