ਮੁੱਖ ਮੰਤਰੀ ਕਰਨਗੇ ਸ਼ਹਿਰਾਂ ’ਚ ਨਵੇਂ ਵਿਕਾਸ ਕੰਮਾਂ ਦੀ ਸ਼ੁਰੂਆਤ, ਨਗਰ ਨਿਗਮਾਂ ਤੋਂ ਮੰਗੀ ਗਈ ਰਿਪੋਰਟ
ਲੁਧਿਆਣਾ (ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM of Punjab) ਵੱਲੋਂ ਆਉਣ ਵਾਲੇ ਦਿਨਾਂ ’ਚ ਪੰਜਾਬ ਦੇ ਸ਼ਹਿਰੀ ਇਲਾਕਿਆਂ ’ਚ ਹੋਣ ਵਾਲੇ ਨਵੇਂ ਵਿਕਾਸ ਕੰਮਾਂ ਦੀ ਸ਼ੁਰੂਆਤ ਕੀਤੀ ਜਾਵੇਗੀ। ਇੱਥੇ ਦੱਸਣਾ ਉੱਚਿਤ ਹੋਵੇਗਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਜ਼ਿਆਦਾਤਰ ਛੋਟੇ-ਵੱਡੇ ਵਿਕਾ...
ਜੋਸ਼ੀਮਠ ’ਚ ਤੇਜ਼ੀ ਨਾਲ ਘਟ ਰਿਹਾ ਪਾਣੀ ਦਾ ਰਿਸਾਅ
ਚਮੋਲੀ (ਏਜੰਸੀ)। ਉੱਤਰਾਖੰਡ ’ਚ ਜ਼ਮੀਨ ਧਸਣ ਕਾਰਨ ਪ੍ਰਭਾਵਿਤ ਜੋਸ਼ੀਮਠ ਦੇ ਜੇਪੀ ਕੈਂਪਸ ’ਚ ਪਾਣੀ ਦਾ ਰਿਸਾਵ ਤੇਜ਼ੀ ਨਾਲ ਘਟ ਰਿਹਾ ਹੈ। ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਟੀ ਵੱਲੋਂ ਜਾਰੀ ਬਿਆਨ ’ਚ ਦੱਸਿਆ ਗਿਆ ਹੈ ਕਿ ਜੋਸ਼ੀਮਠ (Joshimath) ਮਠਰਵਾੜੀ ਦੇ ਜੇਪੀ ਕੈਂਪਸ ’ਚ ਪਾਣੀ ਦਾ ਰਿਸਾਅ ਘਟ ਕੇ 60 ਐੱਲਪੀਐੱਮ ਮਾਪਿ...
ਆਮ ਜਨਤਾ ਲਈ ਦੁੱਧ ਹੋਇਆ ਮਹਿੰਗਾ, ਅਮੁਲ ਨੇ ਵਧਾਈਆਂ ਕੀਮਤਾਂ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਅਮੁਲ ਦੁੱਧ ਵੇਚਣ ਵਾਲੀ ਕੰਪਨੀ ਗੁਜਰਾਤ ਡੇਅਰੀ ਕੋਆਪਰੇਟਿਵ ਨੇ ਦੁੱਧ ਦੇ ਰੇਟਾਂ ਵਿਚ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰ ਦਿੱਤਾ ਹੈ। ਅਮੁਲ ਗੋਲਡ ਹੁਣ 66 ਰੁਪਏ ਲੀਟਰ ਮਿਲੇਗਾ, ਅਮੁਲ ਤਾਜਾ 54 ਰੁਪਏ ਲੀਟਰ, ਅਮੁਲ ਗਾਂ ਦਾ ਦੁੱਧ 56 ਰੁਪਏ ਅਤੇ ਅਮੁਲ ਏ 2 ਮੱਝ ਦਾ ਦੁੱਧ 70 ਰ...
ਜੰਮੂ ਕਸ਼ਮੀਰ ’ਚ ਚਾਰ ਦਿਨਾਂ ’ਚ ਪੰਜਵਾਂ ਮੁਕਾਬਲਾ, 6 ਅੱਤਵਾਦੀ ਢੇਰ
ਰਾਜੌਰੀ ’ਚ 24 ਘੰਟਿਆਂ ਤੋਂ ਮੁਕਾਬਲਾ ਜਾਰੀ, 5 ਜਵਾਨ ਸ਼ਹੀਦ
ਸ੍ਰੀਨਗਰ। ਜੰਮੂ-ਕਸਮੀਰ (Jammu and Kashmir) ਦੇ ਪੁੰਛ ’ਚ ਵੀਰਵਾਰ 20 ਅਪ੍ਰੈਲ ਨੂੰ ਈਦ ਲਈ ਫਲ ਅਤੇ ਸਬਜੀਆਂ ਲੈ ਕੇ ਜਾ ਰਹੀ ਫੌਜ ਦੀ ਵੈਨ ’ਤੇ ਅੱਤਵਾਦੀਆਂ ਨੇ ਗ੍ਰਨੇਡ ਸੁੱਟਿਆ। ਗ੍ਰਨੇਡ ਤੋਂ ਧਮਾਕੇ ਤੋਂ ਬਾਅਦ ਅੱਤਵਾਦੀਆਂ ਨੇ ਫੌਜ ਦੀ ਗੱਡੀ ...
ਜਿਨਪਿੰਗ ਪੁਤਿਨ ਨੂੰ ਮਿਲਣ ਲਈ ਅੱਜ ਮਾਸਕੋ ਪਹੁੰਚਣਗੇ, ਦੋਵਾਂ ਨੇਤਾਵਾਂ ਵਿਚਕਾਰ ਰਣਨੀਤਕ ਸਾਂਝੇਦਾਰੀ ’ਤੇ ਹੋਵੇਗੀ ਚਰਚਾ
ਮਾਸਕੋ। ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ (Jinping) ਦੋ ਦਿਨਾਂ ਦੌਰੇ ’ਤੇ ਅੱਜ ਮਾਸਕੋ ਪਹੁੰਚਣਗੇ। ਇੱਥੇ ਉਹ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕਰਨਗੇ। ਰੂਸ-ਯੂਕਰੇਨ ਯੁੱਧ ਸ਼ੁਰੂ ਹੋਣ ਤੋਂ ਬਾਅਦ ਜਿਨਪਿੰਗ ਪਹਿਲੀ ਵਾਰ ਮਾਸਕੋ ਜਾ ਰਹੇ ਹਨ। ਕਈ ਮਤਭੇਦਾਂ ਦੇ ਬਾਵਜ਼ੂਦ ਦੋਵਾਂ ਆਗੂਆਂ ਦੀ ਨੇੜਤਾ ਡ...
ਆਓ ਜਾਣੀਏ, ਕਿਉਂ ਮਨਾਇਆ ਜਾਂਦੈ ਮਲੇਰੀਆ ਦਿਵਸ ?
ਵਿਸ਼ਵ ਮਲੇਰੀਆ ਦਿਵਸ ਮੌਕੇ ਵਿਸ਼ੇਸ਼ | Malaria Day
ਹਰ ਸਾਲ 25 ਅਪਰੈਲ ਦਾ ਦਿਨ ਮਲੇਰੀਆ ਬਾਰੇ ਜਨ-ਜਾਗਰੂਕਤਾ ਲਈ ਵਿਸ਼ਵ ਪੱਧਰ ’ਤੇ (Malaria Day) ਮਨਾਇਆ ਜਾਂਦਾ ਹੈ। ਇਸ ਸਾਲ ਵਿਸ਼ਵ ਮਲੇਰੀਆ ਦਿਵਸ 2023 ਨੂੰ ਜ਼ੀਰੋ ਮਲੇਰੀਆ ਪ੍ਰਦਾਨ ਕਰਨ ਦਾ ਸਮਾਂ ‘‘ਨਿਵੇਸ਼ ਕਰੋ, ਨਵੀਨਤਾ ਕਰੋ, ਲਾਗੂ ਕਰੋ’’ ਥੀਮ ਦੇ ਤਹਿਤ ਮ...
ਮਾਈਕ੍ਰੋਸਾਫ਼ਟ ਨੇ ਸੰਸਾਰ ਆਰਥਿਕ ਮੰਦੀ ਕਾਰਨ ਲਿਆ ਵੱਡਾ ਫੈਸਲਾ
11000 ਕਰਮਚਾਰੀਆਂ ਦੀ ਕਰੇਗਾ ਛਾਂਟੀ
ਵਾਸ਼ਿੰਗਟਨ (ਏਜੰਸੀ)। ਅਮਰੀਕਾ ਦੀ ਸਿਰਕੱਢ ਸਾਫ਼ਟਵੇਅਰ ਕੰਪਨੀ ਮਾਈਕ੍ਰੋਸਾਫ਼ਟ (Microsoft) ਸੰਸਾਰ ਆਰਥਿਕ ਮੰਦੀ ਦੇ ਡਰ ਦੇ ਮੱਦੇਨਜ਼ਰ ਆਪਣੇ ਕਰੀਬ 11 ਹਜ਼ਾਰ ਕਰਮਚਾਰੀਆਂ ਦੀ ਛਾਂਟੀ ਕਰੇਗਾ। ਸਕਾਈ ਨਿਊਜ਼ ਨੇ ਇਹ ਖ਼ਬਰ ਦਿੱਤੀ ਹੈ। ਮੰਗਲਵਾਰ ਨੂੰ ਜਾਰੀ ਰਿਪੋਰਟ ’ਚ ਕਿਹਾ ਗਿਆ ...
ਡਰਾਉਣ ਲੱਗਾ ਧਰਤੀ ਹੇਠਲੇ ਪਾਣੀ ਦਾ ਸੰਕਟ
Ground water crisis
ਧਰਤੀ ਹੇਠਲੇ ਪਾਣੀ ਦਾ ਸੰਕਟ (Ground water crisis) ਲਗਾਤਾਰ ਵਧ ਰਿਹਾ ਹੈ। ਕਦੇ ਪੰਜਾਬ ਤੇ ਹਰਿਆਣਾ ਇਸ ਮਾਮਲੇ ’ਚ ਚਰਚਾ ’ਚ ਰਹਿੰਦੇ ਸਨ ਕਿਉਂਕਿ ਇੱਥੇ ਝੋਨੇ ਦੀ ਬਿਜਾਈ ਕਾਰਨ ਧਰਤੀ ’ਚੋਂ ਪਾਣੀ ਜ਼ਿਆਦਾ ਕੱਢਿਆ ਜਾਂਦਾ ਹੈ ਪਰ ਹੁਣ ਬਿਹਾਰ ਤੇ ਛੱਤੀਸਗੜ੍ਹ ਵਰਗੇ ਸੂਬੇ ਪਾਣੀ ਦੇ ਸੰਕ...
ਧੀਆਂ ਦੀ ਲੋਹੜੀ ਦੇ ਰਾਜ ਪੱਧਰੀ ਸਮਾਗਮ ’ਚ ਸਿਹਤ ਮੰਤਰੀ ਵੱਲੋਂ ਧੀਆਂ ਦਾ ਸਨਮਾਨ
ਅਗਲੇ 5 ਸਾਲਾਂ ਅੰਦਰ ਪੰਜਾਬ ’ਚ ਲੜਕੀਆਂ ਦਾ ਲਿੰਗ ਅਨੁਪਾਤ ਮੁੰਡਿਆਂ ਦੇ ਬਰਾਬਰ ਕਰਨ ਦਾ ਟੀਚਾ : ਡਾ. ਬਲਬੀਰ ਸਿੰਘ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਸਿਹਤ ਮੰਤਰੀ ਡਾ. ਬਲਬੀਰ ਸਿੰਘ (Dr Balvir Singh) ਨੇ ਕਿਹਾ ਕਿ ਪੰਜਾਬ ’ਚ ਇਸ ਸਮੇਂ ਲੜਕੀਆਂ ਦੇ 1000 ਪਿੱਛੇ 926 ਲਿੰਗ ਅਨੁਪਾਤ ਨੂੰ ਅਗਲੇ ਪੰਜ ਸਾਲਾਂ...
ਨਹਿਰਾਂ ਦੀਆਂ ਪਟੜੀਆਂ ਸਬੰਧੀ ਸਿੰਚਾਈ ਵਿਭਾਗ ਵੱਲੋਂ ਨਵੀਂ ਚੇਤਾਵਨੀ ਜਾਰੀ, ਪੜ੍ਹੋ
ਫਾਜਿ਼ਲਕਾ (ਰਜਨੀਸ਼ ਰਵੀ)। ਵਾਰ-ਵਾਰ ਨਹਿਰਾ ਦੇ ਟੁਟਣ ਦੇ ਚੱਲਦਿਆ ਨਹਿਰ ਡਵੀਜਨ ਅਬੋਹਰ ਦੇ ਕਾਰਜਕਾਰੀ ਇੰਜਨੀਅਰ ਸੁਖਜੀਤ ਸਿੰਘ ਨੇ ਆਪ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਨਹਿਰਾਂ ਦੀਆਂ ਪਟੜੀਆਂ ਨੂੰ ਨੁਕਸਾਨ ਨਾ ਪਹੁੰਚਾਇਆ ਜਾਵੇ ਅਤੇ ਨਾ ਹੀ ਕੋਈ ਨਜਾਇਜ ਕਬਜਾ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਆਮ ਵੇਖਣ ਵਿਚ ਆਇ...