ਮਹਿਲਾ ਪਹਿਲਵਾਨਾਂ ਦੇ ਹੱਕ ’ਚ ਪੱਕੇ ਮੋਰਚੇ ਦੀ ਤਿਆਰੀ ’ਚ ਕਿਸਾਨ ਜੰਤਰ-ਮੰਤਰ ਪੁੱਜੇ
Jantar Mantar
ਨਵੀਂ ਦਿੱਲੀ। ਰੈਸਲਿੰਗ ਫੈਡਰੇਸ਼ਨ ਆਫ਼ ਇੰਡੀਆ (ਡਬਲਿਊ.ਐੱਫ.ਆਈ.) ਦੇ ਪ੍ਰਧਾਨ ਬਿ੍ਰਜ ਭੂਸ਼ਨ ਸ਼ਰਨ ਸਿੰਘ ਦੀ ਗਿ੍ਰਫਤਾਰੀ ਲਈ ਦਿੱਲੀ ਦੇ ਜੰਤਰ-ਮੰਤਰ (Jantar Mantar) ’ਤੇ ਪਹਿਲਵਾਨਾਂ ਦਾ ਧਰਨਾ ਹੜਤਾਲ ਅੱਜ 15ਵੇਂ ਦਿਨ ਵੀ ਜਾਰੀ ਰਿਹਾ। ਅੱਜ ਜੰਤਰ-ਮੰਤਰ ’ਤੇ ਮਹਾਪੰਚਾਇਤ ਹੋ ਰਹੀ ਹੈ, ਜਿਸ ’ਚ...
ਅਕਾਲੀ-ਭਾਜਪਾ ਦੇ ਗਠਜੋੜ ਸਬੰਧੀ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਵੱਡਾ ਬਿਆਨ
ਜਲੰਧਰ । ਕੇਂਦਰ ਦੀ ਮੋਦੀ ਸਰਕਾਰ ਵਿੱਚ ਸ਼ਹਿਰੀ ਮਾਮਲਿਆਂ ਅਤੇ ਪੈਟਰੋਲਿੰਗ ਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ (Union Minister Hardeep Puri) ਨੇ ਜਲੰਧਰ ਵਿੱਚ ਭਾਜਪਾ ਦੇ ਚੋਣ ਦਫਤਰ ਵਿੱਚ ਇਕ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਦੁਬ...
ਵਿੱਛੜੇ ਪੁੱਤਰ ਨੂੰ ਅੱਖਾਂ ਸਾਹਮਣੇ ਦੇਖ ਰੋ ਪਈ ਮਾਂ
ਸੱਤ ਸਾਲਾਂ ਤੋਂ ਲਾਪਤਾ ਮਾਨਸਿਕ ਰੂਪ ਤੋਂ ਪਰੇਸ਼ਾਨ ਨੌਜਵਾਨ ਦੀ ਸੰਭਾਲ ਕਰਕੇ ਪਰਿਵਾਰਕ ਮੈਂਬਰਾਂ ਨਾਲ ਮਿਲਾਇਆ
ਸੰਗਰੀਆ (ਸੱਚ ਕਹੂੰ ਨਿਊਜ਼)। ਆਪਣੇ ਕਲੇਜੇ ਦੇ ਟੁੱਕੜੇ ਦੇ ਵਿਛੜਣ ਦਾ ਦੁੱਖ ਕੀ ਹੁੰਦਾ ਹੈ, ਇਹ ਗੱਲ ਸਿਰਫ ਮਾਂ ਹੀ ਜਾਣਦੀ ਹੈ। ਸੱਤ ਸਾਲਾਂ ਤੋਂ ਆਪਣੇ ਬੇਟੇ ਨਾਲ ਮਿਲਣ ਦੀ ਆਸ ’ਚ ਤੜਫ ਰਹੀ ਮੋਇਆ ...
ਸਕੂਲੀ ਵਿਦਿਆਰਥੀਆਂ ’ਚ ਹੋਈ ਝੜਪ, ਤੇਜ਼ਧਾਰ ਹਥਿਆਰਾਂ ਨਾਲ ਇੱਕ-ਦੂਜੇ ’ਤੇ ਹਮਲਾ
ਲੁਧਿਆਣਾ। ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪੱਖੋਵਾਲ ਰੋਡ ’ਤੇ ਫਰਾਈਡ ਹੇਰਾ ਫੇਰੀ ਫਾਸਟ ਫੂਡ ਦੇ ਬਾਹਰ ਸਕੂਲੀ ਵਿਦਿਆਰਥੀ ਆਪਸ ਵਿੱਚ ਭਿੜ ਗਏ। ਵਿਦਿਆਰਥੀਆਂ ਨੇ ਇੱਕ ਦੂਜੇ ’ਤੇ ਤੇਜਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਗਾਲੀ-ਗਲੋਚ ਅਤੇ ਭੰਨਤੋੜ ਵੀ ਕੀਤੀ। ਦੁਕਾਨਦਾਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦ...
ਪਾਕਿਸਤਾਨ ਦੀ ਮਸਜ਼ਿਦ ’ਚ ਧਾਮਕਾ, 29 ਪੁਲਿਸ ਮੁਲਾਜ਼ਮਾਂ ਦੀ ਮੌਤ
ਕਰੀਬ 550 ਨਮਾਜੀਆਂ ਦੇ ਵਿਚਕਾਰ ਬੈਠਾ ਸੀ ਫਿਦਾਈਨ ਹਮਲਾਵਰ, 158 ਜਖ਼ਮੀ (Pakistan Explosion)
ਪੇਸ਼ਾਵਰ। ਪਾਕਿਸਤਾਨ ਦੇ ਪੇਸ਼ਾਵਰ ਸ਼ਹਿਰ ’ਚ ਪੁਲਿਸ ਲਾਈਨ ’ਚ ਬਣੀ ਮਸਜ਼ਿਦ ਦੇ ਅੰਦਰ ਧਮਾਕਾ ਹੋਇਆ ਹੈ। ਇਹ ਫਿਦਾਈਨ ਹਮਲਾ ਦੱਸਿਆ ਜਾ ਰਿਹਾ ਹੈ। ਲੋਕਲ ਮੀਡੀਆ ਖੈਬਰ ਨਿਊਜ਼ ਦੇ ਮੁਤਾਬਿਕ ਹੁਣ ਤੱਕ 29 ਪੁਲਿਸ ਮੁਲਾਜ਼...
ਸਮਾਰਟ ਰਾਸ਼ਨ ਕਾਰਡ ਧਾਰਕਾਂ ਲਈ ਬੁਰੀ ਖਬਰ, ਪੰਜਾਬ ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ਲਗਭਗ 70 ਹਜ਼ਾਰ ਰਾਸ਼ਨ ਕਾਰਡ (Smart Ration Card) ਆਯੋਗ ਪਾਏ ਗਏ ਹਨ। ਦਰਅਸਲ ਆਮ ਆਦਮੀ ਪਾਰਟੀ ਨੇ ਸੱਤਾ ’ਚ ਆਉਣ ਤੋਂ ਬਾਅਦ ‘ਸਮਾਰਟ ਰਾਸ਼ਨ ਕਾਰਡਾਂ’ ਦੀ ਜਾਂਚ ਦੇ ਹੁਕਮ ਦਿੱਤੇ ਸਨ, ਜਿਸ ’ਚ ਲਗਭਗ 70 ਹਜ਼ਾਰ ਲਾਭਪਾਤਰੀ ਅਯੋਗ ਨਿੱਕਲੇ ਹਨ। ਵੱਡੀ ਗਿਣਤੀ ’ਚ ਆਯੋਗ ਸ਼ਨ...
ਇਸ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੇ ਬੰਧੂਆ ਮਜ਼ਦੂਰੀ ਖਿਲਾਫ਼ ਦਿਖਾਈ ਸਖ਼ਤੀ
ਫਾਜ਼ਿਲਕਾ (ਰਜਨੀਸ਼ ਰਵੀ)। ਦ ਬਾਂਡਡ ਲੇਬਰ ਸਿਸਟਮ (ਅਬੋਲਿਸ਼) ਐਕਟ, 1976 (ਸੰਵਿਧਾਨ ਦਾ ਆਰਟੀਕਲ 23) 24 ਅਕਤੂਬਰ 1975 ਤੋਂ ਦੇਸ਼ ਵਿੱਚ ਬੰਧੂਆ ਮਜ਼ਦੂਰੀ (Bonded Labour) ਕਰਵਾਉਣੀ ਇੱਕ ਅਪਰਾਧ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ ਨੇ ਦੱਸਿਆ ਕਿ ਜੇਕਰ ਜ਼ਿਲ੍ਹੇ ਵਿੱ...
ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ
ਫਿਰੋਜ਼ਪੁਰ (ਸਤਪਾਲ ਥਿੰਦ)। ਫਿਰੋਜ਼ਪੁਰ (Ferozepur News) ਨੇੜੇ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਨਾ ਹੋਣ ਕਾਰਨ ਇਹ ਹਾਦਸਾ ਵਾਪਰਿਆ ਹੈ। ਜਾਣਕਾਰੀ ਅਨੁਸਾਰ ਇੱਕ ਟਰੈਕਟਰਾਂ ਨਾਲ ਭਰਿਆ ਘੋੜਾ ਅਤੇ ਸਕੂਲ ਦੀ ਗੱਡੀ ਆਪਸ ਵਿੱਚ ਟਕਰਾ ਗਏ...
ਪੰਜਾਬ ਬਜ਼ਟ : ਕੀ 2500 ਰੁਪਏ ਬੁਢਾਪਾ ਪੈਨਸ਼ਨ ਤੇ ਔਰਤਾਂ ਨੂੰ ਮਿਲਣ ਵਾਲੇ 1000 ਰੁਪਏ ਦਾ ਹੋਇਆ ਜ਼ਿਕਰ?
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਬਜ਼ਟ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾ ਰਿਹਾ ਹੈ। ਇਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਬਜ਼ਟ ਪੜ੍ਹ ਕੇ ਸੁਣਾ ਰਹੇ ਹਨ। ਉਨ੍ਹਾਂ ਨੇ ਬਜ਼ਟ ਵਿੱਚ ਕਿਤੇ ਵੀ ਔਰਤਾਂ ਨੂੰ ਮਿਲਣ ਵਾਲੇ 1000 ਰੁਪਏ ਦਾ ਜ਼ਿਕਰ ਨਹੀਂ ਕੀਤਾ। ਸਮਾਜਿਕ ਸੁਰੱਖਿਆ ਪੈਨਸ਼ਨ ਵਿਭਾਗ ’ਤੇ ਬਜ਼ੁਰਗਾਂ ਤੇ...
ਸੀਬੀਆਈ ਨੇ ਪਰਲ ਗਰੁੱਪ ਦੇ ਡਾਇਰੈਕਟਰ ਨੂੰ ਕੀਤਾ ਗ੍ਰਿਫ਼ਤਾਰ
ਨਵੀਂ ਦਿੱਲੀ (ਏਜੰਸੀ)। ਦੇਸ਼ ਦੀ ਰਾਜਧਾਨੀ ਤੋਂ ਵੱਡੀ ਖ਼ਬਰ ਨਿੱਕਲ ਕੇ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੀਬੀਆਈ ਨੇ ਅੱਜ ਬਹੁ-ਕਰੋੜੀ ਚਿੱਟ ਫੰਡ ਮਾਮਲੇ ਵਿੱਚ ਪਰਲ ਗਰੁੱਪ ਦੇ ਤਤਕਾਲੀ ਡਾਇਰੈਕਟਰ ਹਰਚੰਦ ਸਿੰਘ ਗਿੱਲ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਮੁਲਜ਼ਮ ਨੂੰ ਫਿਜੀ ਤੋਂ ਡਿਪੋਰਟ ਕਰਕੇ ਭਾਰਤ ਵਾਪਸ ਲਿ...