ਜਿਨਪਿੰਗ ਪੁਤਿਨ ਨੂੰ ਮਿਲਣ ਲਈ ਅੱਜ ਮਾਸਕੋ ਪਹੁੰਚਣਗੇ, ਦੋਵਾਂ ਨੇਤਾਵਾਂ ਵਿਚਕਾਰ ਰਣਨੀਤਕ ਸਾਂਝੇਦਾਰੀ ’ਤੇ ਹੋਵੇਗੀ ਚਰਚਾ
ਮਾਸਕੋ। ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ (Jinping) ਦੋ ਦਿਨਾਂ ਦੌਰੇ ’ਤੇ ਅੱਜ ਮਾਸਕੋ ਪਹੁੰਚਣਗੇ। ਇੱਥੇ ਉਹ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕਰਨਗੇ। ਰੂਸ-ਯੂਕਰੇਨ ਯੁੱਧ ਸ਼ੁਰੂ ਹੋਣ ਤੋਂ ਬਾਅਦ ਜਿਨਪਿੰਗ ਪਹਿਲੀ ਵਾਰ ਮਾਸਕੋ ਜਾ ਰਹੇ ਹਨ। ਕਈ ਮਤਭੇਦਾਂ ਦੇ ਬਾਵਜ਼ੂਦ ਦੋਵਾਂ ਆਗੂਆਂ ਦੀ ਨੇੜਤਾ ਡ...
ਆਓ ਜਾਣੀਏ, ਕਿਉਂ ਮਨਾਇਆ ਜਾਂਦੈ ਮਲੇਰੀਆ ਦਿਵਸ ?
ਵਿਸ਼ਵ ਮਲੇਰੀਆ ਦਿਵਸ ਮੌਕੇ ਵਿਸ਼ੇਸ਼ | Malaria Day
ਹਰ ਸਾਲ 25 ਅਪਰੈਲ ਦਾ ਦਿਨ ਮਲੇਰੀਆ ਬਾਰੇ ਜਨ-ਜਾਗਰੂਕਤਾ ਲਈ ਵਿਸ਼ਵ ਪੱਧਰ ’ਤੇ (Malaria Day) ਮਨਾਇਆ ਜਾਂਦਾ ਹੈ। ਇਸ ਸਾਲ ਵਿਸ਼ਵ ਮਲੇਰੀਆ ਦਿਵਸ 2023 ਨੂੰ ਜ਼ੀਰੋ ਮਲੇਰੀਆ ਪ੍ਰਦਾਨ ਕਰਨ ਦਾ ਸਮਾਂ ‘‘ਨਿਵੇਸ਼ ਕਰੋ, ਨਵੀਨਤਾ ਕਰੋ, ਲਾਗੂ ਕਰੋ’’ ਥੀਮ ਦੇ ਤਹਿਤ ਮ...
ਮਾਈਕ੍ਰੋਸਾਫ਼ਟ ਨੇ ਸੰਸਾਰ ਆਰਥਿਕ ਮੰਦੀ ਕਾਰਨ ਲਿਆ ਵੱਡਾ ਫੈਸਲਾ
11000 ਕਰਮਚਾਰੀਆਂ ਦੀ ਕਰੇਗਾ ਛਾਂਟੀ
ਵਾਸ਼ਿੰਗਟਨ (ਏਜੰਸੀ)। ਅਮਰੀਕਾ ਦੀ ਸਿਰਕੱਢ ਸਾਫ਼ਟਵੇਅਰ ਕੰਪਨੀ ਮਾਈਕ੍ਰੋਸਾਫ਼ਟ (Microsoft) ਸੰਸਾਰ ਆਰਥਿਕ ਮੰਦੀ ਦੇ ਡਰ ਦੇ ਮੱਦੇਨਜ਼ਰ ਆਪਣੇ ਕਰੀਬ 11 ਹਜ਼ਾਰ ਕਰਮਚਾਰੀਆਂ ਦੀ ਛਾਂਟੀ ਕਰੇਗਾ। ਸਕਾਈ ਨਿਊਜ਼ ਨੇ ਇਹ ਖ਼ਬਰ ਦਿੱਤੀ ਹੈ। ਮੰਗਲਵਾਰ ਨੂੰ ਜਾਰੀ ਰਿਪੋਰਟ ’ਚ ਕਿਹਾ ਗਿਆ ...
ਮਾਨਵਤਾ ਭਲਾਈ ਕਾਰਜਾਂ ਨੂੰ ਨਵੀਂ ਦਿਸ਼ਾ ਦੇ ਰਹੇ ਨੇ ਸ਼ਾਹ ਸਤਨਾਮ ਜੀ ਸਿੱਖਿਆ ਸੰਸਥਾਨ
Shah Satnam Ji ਬੁਆਇਜ਼ ਕਾਲਜ ’ਚ 55 ਯੂਨਿਟ ਖੂਨਦਾਨ ਕੀਤਾ
ਸਰਸਾ (ਸੱਚ ਕਹੂੰ ਨਿਊਜ਼)। ਸ਼ਾਹ ਸਤਿਨਾਮ ਜੀ (Shah Satnam Ji) ਬੁਆਇਜ਼ ਕਾਲਜ ਸਰਸਾ ਵਿਖੇ ਬੀਤੇ ਦਿਨ ਖੂਨਦਾਨ ਕੈਂਪ ਲਾਇਆ ਗਿਆ, ਜਿਸ ਵਿੱਚ ਕਾਲਜ ਦੇ ਪਿ੍ਰੰਸੀਪਲ ਸਮੇਤ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਖੂਨਦਾਨ ਕੀਤਾ। ਖੂਨਦਾਨ ਕੈਂਪ ਵਿੱਚ ਖੂ...
Jalandhar By-election Results 2023 : ਜਲੰਧਰ ਲੋਕ ਸਭਾ ਸੀਟ ਤੋਂ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਅੱਗੇ
Jalandhar By-election Results 2023
ਜਲੰਧਰ। ਜਲੰਧਰ ਲੋਕ ਸਭਾ ਸੀਟ ਲਈ 10 ਮਈ ਨੂੰ ਹੋਈਆਂ ਜਿਮਨੀ ਚੋਣਾਂ (Jalandhar By-election Results 2023) ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ ਅਤੇ ਸ਼ੁਰੂਆਤੀ ਰੁਝਾਨਾਂ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੇ ਸੁਸ਼ੀਲ ਕੁਮਾਰ ਰਿੰਕੂ ਅੱਗੇ ਚੱਲ ਰਹੇ ਹਨ...
ਡੇਰਾਬੱਸੀ ਦੀ ਕੈਮੀਕਲ ਫੈਕਟਰੀ ’ਚ ਗੈਸ ਲੀਕ, ਮਜਦੂਰਾਂ ਦੀ ਸਿਹਤ ਵਿਗੜਨ ਕਾਰਨ ਸਾਹ ਲੈਣ ’ਚ ਦਿੱਕਤ
ਡੇਰਾਬੱਸੀ। ਡੇਰਾਬੱਸੀ ’ਚ ਬਰਵਾਲਾ ਰੋਡ ’ਤੇ ਸਥਿੱਤ ਇੱਕ ਫੈਕਟਰੀ ’ਚ ਵੀਰਵਾਰ ਰਾਤ 2 ਵਜੇ ਗੈਸ ਲੀਕ (Gas Leak) ਹੋ ਗਈ। ਗੈਸ ਲੀਕ ਹੋਣ ਦਾ ਪਤਾ ਉਦੋਂ ਲੱਗਾ ਜਦੋਂ ਆਸਪਾਸ ਦੇ ਲੋਕਾਂ ਨੂੰ ਸਾਹ ਲੈਣ ਵਿੱਚ ਦਿੱਕਤ ਮਹਿਸੂਸ ਹੋਣ ਲੱਗੀ। ਇਸ ਦਾ ਪਤਾ ਲੱਗਦਿਆਂ ਹੀ ਬਚਾਅ ਟੀਮ, ਪ੍ਰਦੂਸਣ ਵਿਭਾਗ ਅਤੇ ਮੈਡੀਕਲ ਟੀਮ ਤ...
ਟਵੀਟਰ ਵੱਲੋਂ ਹੁਣ ਨਵਾਂ ਪੈਂਤਰਾ ਵਰਤਣ ਦੀ ਤਿਆਰੀ, ਖ਼ਬਰਾਂ ਪੜ੍ਹਨ ਲਈ ਦੇਣੇ ਪੈਣਗੇ ਪੈਸੇ
ਨਵੀਂ ਦਿੱਲੀ। ਟਵਿੱਟਰ ਦੇ ਮਾਲਕ ਏਲੋਨ ਮਸਕ ਨੇ ਮੀਡੀਆ ਪ੍ਰਕਾਸ਼ਕਾਂ ਲਈ ਵੱਡਾ ਐਲਾਨ ਕੀਤਾ ਹੈ। ਅਸਲ ਵਿੱਚ ਮਸਕ ਦੇ ਅਨੁਸਾਰ, ਅਗਲੇ ਮਹੀਨੇ ਤੋਂ ਟਵਿੱਟਰ ’ਤੇ ਖ਼ਬਰਾਂ ਪੜ੍ਹਨ ਲਈ ਖ਼ਪਤਕਾਰਾਂ ਨੂੰ ਆਪਣੀ ਜੇਬ੍ਹ ਢਿੱਲੀ ਕਰਨੀ ਪਵੇਗੀ। ਮਸਕ ਨੇ ਐਨਾਨ ਕੀਤਾ ਹੈ ਕਿ ਯੂਜ਼ਰਸ ਨੂੰ ਅਗਲੇ ਮਹੀਨੇ ਤੋਂ ਖ਼ਬਰਾਂ ਪੜ੍ਹਨ ਲਈ ਪੈਸ...
ਡੱਬ ’ਚ ਰੱਖੇ ਦੇਸੀ ਕੱਟੇ ’ਚੋਂ ਅਚਾਨਕ ਚੱਲੀ ਗੋਲੀ ਨਾਲ ਇੱਕ ਗੰਭੀਰ ਜਖ਼ਮੀ
ਪੁਲਿਸ ਨੇ ਸਿਵਲ ਹਸਪਤਾਲ ਕਰਵਾਇਆ ਦਾਖਲ | Ludhiana News
ਸਾਥੀ ਜਖ਼ਮੀ ਨੂੰ ਛੱਡ ਕੇ ਮੌਕੇ ’ਤੋਂ ਹੋਏ ਫਰਾਰ; ਪੁਲਿਸ ਨੇ ਮਾਮਲਾ ਦਰਜ਼ ਕਰਕੇ ਸ਼ੁਰੂ ਕੀਤੀ ਭਾਲ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਜ਼ਿਲੇ (Ludhiana News) ਦੇ ਇੱਕ ਪਿੰਡ ਦਾ ਵਸਨੀਕ ਆਪਣੇ ਹੀ ਡੱਬ ’ਚ ਰੱਖੇ ਦੇਸੀ ਕੱਟੇ ਵਿੱਚੋਂ ਅਚਾਨਕ ਗੋ...
ਗੋਲੀਆ ਮਾਰ ਕੇ ਜ਼ਖਮੀ ਕਰਨ ਵਾਲਿਆਂ ਖਿਲਾਫ ਮਾਮਲਾ ਦਰਜ
ਜਲਾਲਾਬਾਦ (ਰਜਨੀਸ਼ ਰਵੀ) ਵਿਧਾਨ ਸਭਾ ਹਲਕਾ ਜਲਾਲਾਬਾਦ (Jalalabad News) ਦੇ ਵੈਰੋਕੇ ਥਾਣਾ ਅਧੀਨ ਪੈਂਦੇ ਪਿੰਡ ਢਾਬ ਖੁਸ਼ਹਾਲ ਜੋਈਆ 'ਚ ਜੋ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਸੀ ਅਤੇ ਇਸ ਹਮਲੇ 'ਚ ਦੋ ਵਿਅਕਤੀ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ । ਥਾਣਾ ਵੈਰੋਕੇ ਵੱਲ...
ਸਿਰਫ਼ ਭਾਸ਼ਾ ਬਦਲੀ, ਨੀਤੀ ਉਹੀ ਰਹੀ
ਗੋਆ ’ਚ ਸ਼ੰਘਾਈ ਸਹਿਯੋਗ ਸੰਗਠਨ (SCO) ਦੀ ਮੀਟਿੰਗ ’ਚ ਭਾਰਤ-ਪਾਕਿਸਤਾਨ ਸਬੰਧਾਂ ’ਚ ਬਰਫ਼ ਪਿਘਲਣ ਦੇ ਅਸਾਰ ਹਕੀਕਤ ’ਚ ਨਹੀਂ ਬਦਲ ਸਕੇ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਨੇ ਅੱਤਵਾਦ ਬਾਰੇ ਜਿਸ ਤਰ੍ਹਾਂ ਦੀ ਸ਼ਬਦਾਵਲੀ ਵਰਤੀ ਉਹ ਵੀ ਇਸਲਾਮਾਬਾਦ ਦੇ ਪੁਰਾਣੇ ਰੁਖ਼ ਤੇ ਪੁਰਾਣੀ ਨੀਤੀ ਨੂੰ ਹੀ ਉਜਾਗਰ ਕਰਦ...