ਜਲੰਧਰ ਜਿਮਨੀ ਚੋਣਾਂ : ਮੁੱਖ ਮੰਤਰੀ ਮਾਨ ਦੀ ਲੋਕਾਂ ਨੂੰ ਖਾਸ ਅਪੀਲ
ਜਲੰਧਰ। ਅੱਜ ਜਲੰਧਰ ਲੋਕ ਸਭਾ ਜਿਮਨੀ ਚੋਣਾਂ (Jalandhar by Elections) ਹੋ ਰਹੀਆਂ ਹਨ। ਇਸ ਦੌਰਾਨ ਲੋਕਾਂ ਦੀ ਉਤਸ਼ਾਹ ਠੀਕ-ਠਾਕ ਨਜ਼ਰ ਆ ਰਿਹਾ ਹੈ। ਆ ਰਹੀਆਂ ਮੀਡੀਆ ਰਿਪੋਰਟਾਂ ਅਨੁਸਾਰ ਲਗਭਗ ਹਰ ਜਗ੍ਹਾ ਬੂਥ ਖਾਲੀ ਹੀ ਦਿਖਾਈ ਦੇ ਰਹੇ ਹਨ। ਇਸ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਾਸੀਆਂ ਨੂੰ ਖਾਸ ...
ਕਿਸਾਨਾਂ ਨੂੰ ਨਹੀਂ ਮਿਲ ਰਿਹਾ ਮੁਆਵਜ਼ਾ, ਭਗਵੰਤ ਮਾਨ ਦੇ ਆਦੇਸ਼ਾਂ ਨੂੰ ਨਹੀਂ ਮੰਨ ਰਹੇ ਮਾਲ ਵਿਭਾਗ ਦੇ ਅਧਿਕਾਰੀ
ਗਰਦੌਰੀ ਦੇ ਮਾਮਲੇ ਵਿੱਚ ਨਹੀਂ ਮੰਨੀ ਜਾ ਰਹੀ ਐ ਪਟਵਾਰੀਆ ਦੀ ਰਿਪੋਰਟ, ਅਧਿਕਾਰੀ ਚਲਾ ਰਹੇ ਹਨ ਆਪਣੀ | Bhagwant Mann
ਚੰਡੀਗੜ੍ਹ (ਅਸ਼ਵਨੀ ਚਾਵਲਾ)। ਬੇਮੌਸਮੀ ਬਰਸਾਤ ਅਤੇ ਗੜੇਮਾਰੀ ਹੋਣ ਤੋਂ ਬਾਅਦ ਖ਼ਰਾਬ ਹੋਈ ਕਣਕ ਦੀ ਫਸਲ ਸਬੰਧੀ ਪੰਜਾਬ ਦੇ ਕਿਸਾਨ ਹੁਣ ਤੱਕ ਮੁਆਵਜ਼ੇ ਦਾ ਇੰਤਜ਼ਾਰ ਕਰ ਰਹੇ ਹਨ। ਪੰਜਾਬ ਦੇ ਲ...
ਪੰਜਾਬ ਸਰਕਾਰ ਨੇ ਲੜਕੀਆਂ ਲਈ ਕਰ ਦਿੱਤਾ ਨਵਾਂ ਐਲਾਨ, ਜਲਦੀ ਹੋਵੇਗੀ ਸ਼ੁਰੂਆਤ
ਪਟਿਆਲਾ, (ਖੁਸਵੀਰ ਸਿੰਘ ਤੂਰ)। ਸੂਬਾ ਸਰਕਾਰ (Punjab government) ਜਲਦੀ ਲੜਕੀਆਂ ਲਈ ਇਲੈਕਟਿ੍ਰਕ ਵਾਹਨ ਆਧਾਰਿਤ ਸ਼ਟਲ ਬੱਸ ਸੇਵਾ ਸ਼ੁਰੂ ਕਰਨ ਜਾ ਰਹੀ ਹੈ ਅਤੇ ਇਹ ਸੇਵਾ ਸੂਬੇ ਦੇ ਪ੍ਰਮੁੱਖ ਸ਼ਹਿਰਾਂ ਪਟਿਆਲਾ, ਲੁਧਿਆਣਾ, ਅੰਮਿ੍ਰਤਸਰ ਅਤੇ ਹੋਰ ਥਾਵਾਂ ’ਤੇ ਸ਼ੁਰੂ ਕੀਤੀ ਜਾਵੇਗੀ। ਇਹ ਐਲਾਨ ਅੱਜ ਇੱਥੇ ਸਰਕਾਰੀ ਕ...
‘ਫ਼ਰਿਸ਼ਤੇ’ ਬਚਾਉਣ ਸੜਕੀ ਹਾਦਸਿਆਂ ’ਚ ਜਾਨ, ਮਿਲੇਗਾ 2 ਹਜ਼ਾਰ ਰੁਪਏ ਇਨਾਮ
ਸੜਕੀ ਹਾਦਸਿਆਂ ’ਚ ਅਜਾਈਂ ਜਾਂਦੀਆਂ ਜਾਨਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ
ਹਰ ਸਾਲ 15 ਅਗਸਤ ਅਤੇ 26 ਜਨਵਰੀ ਨੂੰ ਹੋਣਗੇ ਫ਼ਰਿਸ਼ਤੇ ਸਨਮਾਨਿਤ (Saving Lives)
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿੱਚ ਸੜਕੀ ਹਾਦਸੇ ਦੌਰਾਨ ਜਾਨ ਗੁਆਉਣ ਵਾਲੇ ਆਮ ਲੋਕਾਂ ਦੀ ਜਾਨ ਹੁਣ ਫ਼ਰਿਸ਼ਤੇ ...
ਲੋਕਤੰਤਰ ਦਾ ਕੱਚ-ਪੱਕ
ਦੇਸ਼ ਦੀ ਸਿਆਸਤ ਅੰਦਰ ਲੋਕਤੰਤਰ (Democracy) ਦਾ ਸੰਕਲਪ ਚਰਚਾ ’ਚ ਹੈ। ਕੋਈ ਆਗੂ ਕਹਿ ਰਿਹਾ ਹੈ ਦੇਸ਼ ’ਚ ਲੋਕਤੰਤਰ ਖਤਮ ਹੋ ਗਿਆ ਹੈ ਕੋਈ ਉਨ੍ਹਾਂ ਦੇ ਦੋਸ਼ਾਂ ਨੂੰ ਨਕਾਰ ਕੇ ਮਾਫ਼ੀ ਮੰਗਣ ਲਈ ਕਹਿ ਰਿਹਾ ਹੈ। ਇਨ੍ਹਾਂ ਵਿਚਾਰਾਂ ਤੇ ਦੂਸ਼ਣਬਾਜ਼ੀ ਨਾਲ ਸੰਸਦ ’ਚ ਹੰਗਾਮਾ ਹੋ ਰਿਹਾ ਹੈ। ਆਮ ਨਾਗਰਿਕ ਲਈ ਵੀ ਇਹ ਮਸਲਾ ਚਿ...
ਬਹੁਤ ਬਦਲ ਗਿਐ ਹੁਣ ਦਾ ਤੇ ਨੱਬੇ ਦੇ ਦਹਾਕੇ ਦਾ ਫੋਟੋਗ੍ਰਾਫਰ
ਫੋਟੋਗ੍ਰਾਫਰ (Photographer), ਇੱਕ ਅਜਿਹਾ ਪਾਤਰ ਹੈ ਜਿਸ ਨੂੰ ਨੱਬੇ ਦੇ ਦਹਾਕੇ ਦੇ ਵਿਆਹਾਂ ਵਿੱਚ ਬਹੁਤ ਜ਼ਿਆਦਾ ਇੱਜਤ-ਮਾਣ ਬਖਸ਼ਿਆ ਜਾਂਦਾ ਸੀ। ਵਿਆਹ ਵਾਲੇ ਮੁੰਡੇ ਨੂੰ ਛੱਡ ਕੇ ਵਿਚੋਲੇ ਤੋਂ ਬਾਅਦ ਫੋਟੋਗ੍ਰਾਫਰ ਦੀ ਹੀ ਪੁੱਛ-ਗਿੱਛ ਸੱਭ ਤੋਂ ਜ਼ਿਆਦਾ ਹੁੰਦੀ ਸੀ। ਖਾਸ ਕਰਕੇ ਨੌਜਵਾਨ ਮੁੰਡੇ ਫੋਟੋਗ੍ਰਾਫਰ ਦੇ ਪਿ...
ਮਾਲਕ ਦਾ ਨਾਮ ਹਰ ਤਰ੍ਹਾਂ ਦੇ ਦੁੱਖਾਂ ਨੂੰ ਕਰ ਸਕਦਾ ਹੈ ਖ਼ਤਮ : ਪੂੁਜਨੀਕ ਗੁਰੂ ਜੀ
ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr MSG) ਫ਼ਰਮਾਉਦੇ ਹਨ ਕਿ ਨਾਮ ਸਭ ਸੁੱਖਾਂ ਦੀ ਖਾਨ ਹੈ ਜਿਸ ਇਨਸਾਨ ਨੂੰ ਪਰਮਾਤਮਾ ਦਾ ਪਾਕ-ਪਵਿੱਤਰ ਨਾਮ ਮਿਲ ਜਾਂਦਾ ਹੈ ਉਹ ਭਾਗਾਂ ਵਾਲਾ ਹੈ ਅਤੇ ਬਾਅਦ ’ਚ ਅੱਗੇ ਜੋ ਇਸ ਦਾ ਸਿਮਰਨ ਕਰਦਾ ਹੈ ਉਹ ਅਤਿ ਭਾਗਸ਼ਾਲੀ ...
ਏਅਰ-ਇੰਡੀਆ ਨੇ ਅੰਮ੍ਰਿਤਸਰ-ਮੁੰਬਈ ਉਡਾਣ ਸ਼ੁਰੂ ਕੀਤੀ : ਗੋ-ਫਸਟ ਦੀਆਂ ਦੋ ਉਡਾਣਾਂ ਰੋਕਣ ਤੋਂ ਬਾਅਦ ਲਿਆ ਫੈਸਲਾ
ਅੰਮ੍ਰਿਤਸਰ। ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਮੁੰਬਈ ਜਾਣ ਵਾਲੀਆਂ ਏਅਰਲਾਈਨਜ ਦੀਆਂ ਦੋ ਉਡਾਣਾਂ ਬੰਦ ਹੋਣ ਤੋਂ ਬਾਅਦ ਏਅਰ ਇੰਡੀਆ (Air-India flight) ਨੇ ਹੁਣ ਨਵਾਂ ਕਦਮ ਚੁੱਕਿਆ ਹੈ। ਏਅਰ ਇੰਡੀਆ ਆਪਣੀ ਉਡਾਣ ਮੁੜ ਸ਼ੁਰੂ ਕਰਨ ਜਾ ਰਹੀ ਹੈ ਜੋ ਇਸ ਸਾਲ ਫਰਵਰੀ 2023 ਵਿੱਚ ਬੰਦ ਹੋ ਗਈ ਸੀ। ਏਅਰ-ਇੰਡੀਆ...
ਸੜਕ ਹਾਦਸੇ ‘ਚ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ, 2 ਗੰਭੀਰ ਜਖ਼ਮੀ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਅਚਾਨਕ ਹੀ ਵਾਪਰੇ ਇੱਕ ਸੜਕ ਹਾਦਸੇ (Accident) ’ਚ ਜ਼ਿਲੇ ਦੇ ਪਿੰਡ ਛਪਾਰ ਦੇ ਇੱਕ ਨੌਜਵਾਨ ਦੀ ਮੌਤ ਤੇ ਦੋ ਜਣਿਆਂ ਦੇ ਗੰਭੀਰ ਰੂਪ ਵਿੱਚ ਜਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਿੰਡ ਵਾਸੀਆਂ ਮੁਤਾਬਕ ਤਿੰਨੋਂ ਜਣੇ ਇੱਕੋ ਮੋਟਰਸਾਇਕਲ ’ਤੇ ਸਵਾਰ ਹੋ ਕੇ ਕਿਸੇ ਧਾਰਮਿਕ ਸਥਾਨ...
ਮਹਿਲਾ ਪਹਿਲਵਾਨਾਂ ਦੇ ਹੱਕ ’ਚ ਪੱਕੇ ਮੋਰਚੇ ਦੀ ਤਿਆਰੀ ’ਚ ਕਿਸਾਨ ਜੰਤਰ-ਮੰਤਰ ਪੁੱਜੇ
Jantar Mantar
ਨਵੀਂ ਦਿੱਲੀ। ਰੈਸਲਿੰਗ ਫੈਡਰੇਸ਼ਨ ਆਫ਼ ਇੰਡੀਆ (ਡਬਲਿਊ.ਐੱਫ.ਆਈ.) ਦੇ ਪ੍ਰਧਾਨ ਬਿ੍ਰਜ ਭੂਸ਼ਨ ਸ਼ਰਨ ਸਿੰਘ ਦੀ ਗਿ੍ਰਫਤਾਰੀ ਲਈ ਦਿੱਲੀ ਦੇ ਜੰਤਰ-ਮੰਤਰ (Jantar Mantar) ’ਤੇ ਪਹਿਲਵਾਨਾਂ ਦਾ ਧਰਨਾ ਹੜਤਾਲ ਅੱਜ 15ਵੇਂ ਦਿਨ ਵੀ ਜਾਰੀ ਰਿਹਾ। ਅੱਜ ਜੰਤਰ-ਮੰਤਰ ’ਤੇ ਮਹਾਪੰਚਾਇਤ ਹੋ ਰਹੀ ਹੈ, ਜਿਸ ’ਚ...