ਗੁਰੂਕੁਲ ਤੇ ਆਧੁਨਿਕ ਸਿੱਖਿਆ ਪ੍ਰਣਾਲੀ ਦਾ ਸੁਮੇਲ ਬਣਿਆ ਸ਼ਾਹ ਸਤਿਨਾਮ ਜੀ ਗਰਲਜ਼ ਕਾਲਜ
ਸਰਸਾ (ਸੱਚ ਕਹੂੰ ਨਿਊਜ਼)। ਗੁਰੂਕੁਲ ਅਤੇ ਆਧੁਨਿਕ ਸਿੱਖਿਆ ਲਈ ਪੇਂਡੂ ਖੇਤਰ ’ਚ ਪੂਜਨੀਕ ਗੁਰੂ ਸੰਤ ਡਾ। ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਲਾਇਆ ਗਿਆ ਸ਼ਾਹ ਸਤਿਨਾਮ ਜੀ ਗਰਲਜ਼ ਕਾਲਜ (Shah Satnam Ji Girls College) ਰੂਪੀ ਬੂਟਾ ਅੱਜ ਵੱਡਾ ਦਰੱਖਤ ਬਣ ਗਿਆ ਹੈ। ਇਹ ਸੰਸਥਾਨ ਭਾਰਤੀ ਸੱਭਿਆਚਾਰ ਦੇ ਉ...
ਭਾਰਤ ਜੋੜੋ ਯਾਤਰਾ ; ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ
ਭਾਰਤ ਜੋੜੋ ਯਾਤਰਾ ; ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ
ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਭਾਰਤ ਜੋੜੋ ਯਾਤਰਾ (Bharat Jodo Yatra Rahul Gandhi) ਸ਼ੁਰੂ ਕਰਨ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮੱਥਾ ਟੇ...
ਐੱਮਐੱਸਐੱਮਈ ਦੀਆਂ ਚੱਲ ਰਹੀਆਂ ਇਕਾਈਆਂ ਨੂੰ ਨਹੀਂ ਕੋਈ ਰਾਹਤ
ਲੁਧਿਆਣਾ (ਰਘਬੀਰ ਸਿੰਘ)। ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਜਾਣ ਵਾਲੇ ਬਜਟ (Budget 2023) ਤੋਂ ਹਰੇਕ ਸੈਕਟਰ ਰਾਹਤ ਦੀ ਆਸ ਲਾਈ ਬੈਠਾ ਹੁੰਦਾ ਹੈ ਪਰ ਬਜਟ ਪੇਸ਼ ਹੋਣ ਤੋਂ ਬਾਅਦ ਰਾਹਤ ਪਾਉਣ ਵਾਲਾ ਸੈਕਟਰ ਕੁਝ ਰਾਹਤ ਮਹਿਸੂਸ ਕਰਦਾ ਹੈ ਅਤੇ ਬਜਟ ਵਿੱਚ ਕੁਝ ਵੀ ਨਾ ਮਿਲਣ ਵਾਲੇ ਸੈਕਟਰ ਮਨ ਮਸੋਸ ਕੇ ਬਹਿ ਜਾਂਦੇ ਹ...
Live Naamcharcha | ਪਵਿੱਤਰ ਭੰਡਾਰੇ ਦੀ ਨਾਮ ਚਰਚਾ ਸ਼ੁਰੂ, ਦੇਖੋ ਸਿੱਧਾ ਪ੍ਰਸਾਰਣ
ਸਰਸਾ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਅੱਜ ਦੇ ਇਸ ਇਤਿਹਾਸਕ ਦਿਹਾੜੇ 29 ਅਪਰੈਲ ਨੂੰ ਭੰਡਾਰੇ ਦੇ ਰੂਪ ’ਚ ਮਨਾ ਰਹੀ ਹੈ। ਸ਼ਾਹ ਸਤਿਨਾਮ ਜੀ ਧਾਮ ਵਿਖੇ ਅੱਜ ਪੂਰੇ ਉਤਸ਼ਾਹ ਅਤੇ ਸ਼ਰਧਾ ਨਾਲ ਇਹ ਪਵਿੱਤਰ ਦਿਹਾੜਾ ਸਵੇਰੇ 11 ਤੋਂ ਦੁਪਹਿਰ ਇੱਕ ਵਜੇ ਤੱਕ ਮਨਾਇਆ ਜਾ ਰਿਹਾ ਹੈ।
ਪਵਿੱਤਰ ਭੰਡਾਰੇ ਦ...
ਚੰਡੀਗੜ੍ਹ ਸਮੇਤ ਕਈ ਥਾਵਾਂ ’ਤੇ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਮੇਤ ਕਈ ਥਾਵਾਂ ’ਤੇ ਭੂਚਾਲ ਦੇ ਜ਼ਬਰਦਸਤ ਝਟਕੇ ਲੱਗਣ ਦੀ ਖ਼ਬਰ ਪ੍ਰਾਪਤ ਹੋ ਰਹੀ ਹੈ। ਜਾਣਕਾਰੀ ਅਨੁਸਾਰ, ਚੰਡੀਗੜ੍ਹ ਟ੍ਰਾਈਸਿਟੀ ਤੋਂ ਇਲਾਵਾ ਹਰਿਆਣਾ ਅਤੇ ਦਿੱਲੀ ਦੇ ਕਈ ਹਿੱਸਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। (Earthquake Chandigarh)
https://tw...
ਜਾਨ ਦੀ ਪ੍ਰਵਾਹ ਕੀਤੇ ਬਿਨਾਂ ਡੇਰਾ ਸ਼ਰਧਾਲੂਆਂ ਪਾਇਆ ਭਿਆਨਕ ਅੱਗ ’ਤੇ ਕਾਬੂ
ਕੈਮੀਕਲ ਦੀ ਦੁਕਾਨ ਦੇ ਪਿੱਛੇ ਬਣੇ ਗੋਦਾਮ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ
ਲਹਿਰਾਗਾਗਾ (ਰਾਜ ਸਿੰਗਲਾ)। ਸਥਾਨਕ ਸ਼ਹਿਰ ਲਹਿਰਾਗਾਗਾ ਵਿਖੇ ਸਾਬਕਾ ਮੱੁਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਦੀ ਕੋਠੀ ਦੇ ਨੇੜੇ ਅਨਮੋਲ ਟਰੇਡਿੰਗ ਕੰਪਨੀ ਦੀ ਦੁਕਾਨ ਅਤੇ ਨਾਲ ਲਗਦੇ ਗੁਦਾਮ ਵਿੱਚ ਲੱਗੀ ਭਿਆਨਕ ਅੱਗ ਨੂੰ ਬੁਝਾ...
ਪੰਜਾਬ ਦੀਆਂ ਬੱਸਾਂ ਨੇ ਕਮਾਈ ’ਚ ਫੜੀ ਸਪੀਡ
ਟਰਾਂਸਪੋਰਟ ਵਿਭਾਗ ਦੀ ਆਮਦਨ ਵਿੱਚ 22-23 ਦੌਰਾਨ 661.51 ਕਰੋੜ ਰੁਪਏ ਦਾ ਵਾਧਾ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਦੱਸਿਆ ਕਿ ਟਰਾਂਸਪੋਰਟ ਵਿਭਾਗ (Punjab buses) ਨੇ ਵਿੱਤੀ ਵਰੇ 2021-22 ਦੇ ਮੁਕਾਬਲੇ 2022-23 ਦੌਰਾਨ...
ਬਜ਼ਟ ਸੈਸ਼ਨ: ਨਾਭਾ ਦੇ ਵਿਧਾਇਕ ਦੇਵ ਮਾਨ ਨੇ ਕੀਤੀ ਡਰਾਈਵਰਾਂ ਦੇ ਹੱਕ ’ਚ ਗੱਲ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਅੱਜ ਪੰਜਾਬ ਵਿਧਾਨ ਸਭਾ ’ਚ ਬਜ਼ਟ ਸੈਸ਼ਨ (Budget session) ਦਾ ਦੂਜਾ ਦਿਨ ਰਿਹਾ। ਨਾਭਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਵਿਧਾਨ ਸਭਾ ’ਚ ਪੰਜਾਬ ਭਰ ਦੇ ਡਰਾਈਵਰਾਂ ਲਈ ਆਵਾਜ਼ ਚੁੱਕੀ। ਵਿਧਾਇਕ ਦੇਵ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿ...
ਸ਼ੈੱਡ ਹੇਠ ਜ਼ਿੰਦਗੀ ਬਸਰ ਕਰ ਰਹੇ ਪਰਿਵਾਰ ਦੀ ਬਦਲੀ ਕਾਇਆ
ਡੇਰਾ ਸ਼ਰਧਾਲੂਆਂ ਲੋੜਵੰਦ ਨੂੰ ਮਕਾਨ ਬਣਾ ਕੇ ਦਿੱਤਾ
ਬੁਢਲਾਡਾ (ਸੰਜੀਵ ਤਾਇਲ)। ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਪ੍ਰੇਰਨਾਵਾਂ ’ਤੇ ਚਲਦਿਆਂ ਮਾਨਵਤਾ ਭਲਾਈ ਦੇ ਕਾਰਜਾਂ ’ਚ ਦਿਨ-ਰਾਤ ਜੁਟੇ ਹੋਏ ਹਨ ਇਸੇ ਲੜੀ ਤਹਿਤ ਬੁਢਲਾਡਾ ਦੀ ਸਾਧ-ਸੰ...