ਬੈਂਗਲੁਰੂ ’ਚ ਪ੍ਰਧਾਨ ਮੰਤਰੀ ਦਾ ਸਾਢੇ 4 ਘੰਟੇ ਦਾ ਰੋਡ ਸ਼ੋਅ: ਲੋਕਾਂ ਨੇ ਕੀਤੀ ਫੁੱਲਾਂ ਦੀ ਵਰਖਾ, ਮੋਦੀ ਬਾਅਦ ਦੁਪਹਿਰ 3 ਵਜੇ ਬਦਾਮੀ ਅਤੇ ਸਾਮ 5 ਵਜੇ ਹਾਵੇਰੀ ’ਚ ਕਰਨਗੇ ਰੈਲੀ
ਬੈਂਗਲੁਰੂ। ਕਰਨਾਟਕ ਵਿੱਚ 10 ਮਈ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਪ੍ਰਚਾਰ ਦੇ ਆਖਰੀ ਪਲਾਂ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister in Bangalore) ਦਾ ਦੋ ਦਿਨਾਂ ਰੋਡ ਸੋਅ ਬੈਂਗਲੁਰੂ ’ਚ ਸ਼ੁਰੂ ਹੋ ਗਿਆ ਹੈ। ਪਹਿਲੇ ਦਿਨ ਪ੍ਰਧਾਨ ਮੰਤਰੀ 26 ਕਿਲੋਮੀਟਰ ਲੰਬਾ ਰੋਡ ਸੋਅ ਕਰ ਰਹੇ ਹਨ।...
ਪ੍ਰਨੀਤ ਕੌਰ ਨੇ ਕਾਂਗਰਸ ਦੇ ਕਾਰਨ ਦੱਸੋ ਨੋਟਿਸ ਦਾ ਦਿੱਤਾ ਜਵਾਬ
ਸ੍ਰੀਮਤੀ ਗਾਂਧੀ ਦੇ ਵਿਦੇਸ਼ੀ ਹੋਣ ਦੇ ਮੁੱਦੇ 'ਤੇ ਕਾਂਗਰਸ ਛੱਡਣ ਵਾਲਾ ਵਿਅਕਤੀ ਮੇਰੇ ਤੋਂ ਸਵਾਲ ਕਰ ਰਿਹਾ ਹੈ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ (Preneet Kaur) ਨੇ ਅੱਜ ਕਥਿੱਤ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਉਨ੍ਹਾਂ ਨੂੰ ਕਾਰਨ ਦ...
ਬਜਟ ਵਿੱਚ ‘ਸਿੱਖਿਆ’
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਇੱਕ ਫਰਵਰੀ ਨੂੰ ਵਿੱਤੀ ਵਰ੍ਹੇ 2023-24 ਲਈ ਕੇਂਦਰੀ ਬਜਟ ਪੇਸ਼ ਕਰਨ ਵਾਲੇ ਹਨ ਭਾਰਤ ਸਮਕਾਲੀ ਸੰਸਾਰਿਕ, ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰਦਿਆਂ ਲਗਾਤਾਰ ਅੱਗੇ ਵਧ ਰਿਹਾ ਹੈ। ਸਰਕਾਰ ਅਤੇ ਮਾਹਿਰਾਂ ਦਾ ਮੰਨਣਾ ਹੈ ਕਿ ਭਾਰਤੀ ਅਰਥਵਿਵਸਥਾ ਜਿਸ ਰਫ਼ਤਾਰ ਨਾਲ ਅੱਗੇ ਵਧ ਰਹੀ ਹ...
ਪੰਜਾਬ ਦੇ ਇਨ੍ਹਾਂ ਥਾਵਾਂ ’ਤੇ 9 ਤੇ 10 ਮਈ ਨੂੰ ਛੁੱਟੀ ਦਾ ਐਲਾਨ
ਜਲੰਧਰ। ਪੰਜਾਬ ’ਚ ਜਲੰਧਰ ਲੋਕ ਸਭਾ ਜਿਮਨੀ ਚੋਣਾਂ 10 ਮਈ ਨੂੰ ਹੋਣ ਜਾ ਰਹੀਆਂ ਹਨ। ਇਸ ਲਈ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਜਲੰਧਰ ਦੇ ਸਾਰੇ ਸਕੂਲਾਂ ਤੇ ਕਾਲਜਾਂ ’ਚ 9 ਅਤੇ 10 ਮਈ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਜਲੰਧਰ ਵੱਲੋਂ ਲੈਟਰ ਜਾਰੀ ਕਰਕੇ ਇਸ ਛੁੱਟੀ (Holiday) ਦਾ ਐਲਾਨ ਕੀਤਾ ਗਿਆ ਹ...
ਮੁੱਖ ਮੰਤਰੀ ਨੇ ਦੇ ਦਿੱਤਾ ਪੰਜਾਬੀਆਂ ਨੂੰ ਇੱਕ ਹੋਰ ਤੋਹਫ਼ਾ
ਮੁੱਖ ਮੰਤਰੀ ਦਿੱਲੀ ਤੇ ਮੁੱਖ ਮੰਤਰੀ ਪੰਜਾਬ ਵੱਲੋਂ ਤੀਜੇ ਫੇਜ ’ਚ ਨਵੇਂ 80 ਆਮ ਆਦਮੀ ਕਲੀਨਿਕ ਲੋਕ ਅਰਪਣ | Punjab News Today
‘ਇਹ ਕੋਈ ਸ਼ਕਤੀ ਪ੍ਰਦਰਸ਼ਨ ਨਹੀਂ। ਇਹ ਗਰੰਟੀ ਪ੍ਰਦਰਸ਼ਨ ਹੈ’- ਮੁੱਖ ਮੰਤਰੀ ਮਾਨ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਤੀਜੇ ਫ਼ੇਜ ਤਹਿਤ ‘ਆਪ’ ਸਰਕਾਰ ਵੱਲੋਂ ਅੱਜ ਪੰਜਾਬ ’ਚ ...
ਬ੍ਰਾਜੀਲ ’ਚ ਹੜ੍ਹ, ਜ਼ਮੀਨ ਖਿਸਕਣ ਨਾਲ 19 ਦੀ ਮੌਤ
ਸਾਓ ਪਾਊਲੋ (ਏਜੰਸੀ)। ਬ੍ਰਾਜੀਲ ਦੇ ਸਾਓ ਪਾਉਲੋ ਰਾਜ ਦੇ ਕੰਢੇ ’ਤੇ ਭਾਰੀ ਵਰਖਾ ਕਾਰਨ ਆਏ ਹੜ੍ਹ ਅਤੇ ਜ਼ਮੀਨ ਖਿਸਕਣ ਨਾਲ ਐਤਵਾਰ ਨੂੰ ਘੱਟ ਤੋਂ ਘੱਟ 16 ਜਣਿਆਂ ਦੀ ਮੌਤ ਹੋ ਗਈ। ਸੂਬਾ ਸਰਕਾਰ ਨੇ ਇੱਕ ਬਿਆਨ ’ਚ ਇਹ ਜਾਣਕਾਰੀ ਦਿੱਤੀ। ਸਥਾਨਕ ਟੈਲੀਵਿਜ਼ਨ ਗਲੋਬੋਨਿਊਜ਼ ਨੇ ਦੱਸਿਆ ਕਿ ਪੀੜਤਾਂ ’ਚ ਸੱਤ ਸਾਲ ਦੀ ਇੱਕ ਲ...
ਕੇਂਦਰ ਦੇ ਆਖਰੀ ਬਜਟ ਨੂੰ ਅਰਥ ਸ਼ਾਸਤਰੀਆਂ ਨੇ ਨਕਾਰਿਆ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਕੇਂਦਰ ਦੀ ਮੋਦੀ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੇ ਪੇਸ਼ ਕੀਤੇ ਗਏ ਆਖਰੀ ਬਜਟ ਨੂੰ ਵੀ ਅਰਥ ਸ਼ਾਸਤਰੀਆਂ ਵੱਲੋਂ ਨਕਾਰ ਦਿੱਤਾ ਗਿਆ ਹੈ। ਅਰਥ ਮਾਹਿਰਾਂ ਦਾ ਕਹਿਣਾ ਹੈ ਕਿ ਇਸ ਬਜਟ (Budget 2023) ਵਿੱਚ ਆਮ ਲੋਕਾਂ ਨੂੰ ਨਾ ਤਾਂ ਮਹਿੰਗਾਈ ਤੋਂ ਕੋਈ ਰਾਹਤ ਦਿੱਤੀ ਗਈ ਹੈ ਅਤੇ ਨਾ ਹੀ ...
ਮਰਹੂਮ ਪ੍ਰਕਾਸ਼ ਸਿੰਘ ਬਾਦਲ ਦਾ ਹੋਇਆ ਅੰਤਿਮ ਸਸਕਾਰ
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਪੁੱਜੇ
ਬਾਦਲ (ਸੁਖਜੀਤ ਮਾਨ/ਮੇਵਾ ਸਿੰਘ)। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦਾ ਸਸਕਾਰ ਅੱਜ ਉਨ੍ਹਾਂ ਦੇ ਖੇਤ ’ਚ ਧਾਰਮਿਕ ਰੀਤੀ ਰਿਵਾਜਾਂ ਅਤੇ ਸਰਕਾਰੀ ਸਨਮਾਨਾਂ ਨਾਲ ਕਰ ਦਿੱਤਾ ...
ਸ਼ਹੀਦੀ ਦਿਵਸ ’ਤੇ ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਕੀਤਾ ਟਵੀਟ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Mann) ਨੇ ਸ਼ਹੀਦੀ ਦਿਹਾੜੇ ’ਤੇ ਟਵੀਟ ਕੀਤਾ। ਉਨ੍ਹਾ ਟਵੀਟ ਕਰਕੇ ਲਿਖਿਆ ਕਿ ਜਿਨ੍ਹਾਂ ਕਰਕੇ ਅੱਜ ਅਸੀਂ ਆਜਾਦੀ ਦਾ ਨਿੱਘ ਮਾਣ ਰਹੇ ਹਾਂ.. ਮਰਜੀ ਦੀ ਜ਼ਿੰਦਗੀ ਜੀਅ ਰਹੇ ਹਾਂ.... ਸਾਡੇ ਸਹੀਦਾਂ ਨੇ ਸਾਨੂੰ ਪਹਿਚਾਣ ਦਿੱਤੀ। ...
ਭਿ੍ਰਸ਼ਟਾਚਾਰ ਤੇ ਭੰਬਲਭੂਸਾ
ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਭਿ੍ਰਸ਼ਟਾਚਾਰ (Corruption) ਖਿਲਾਫ਼ ਚਲਾਈ ਮੁਹਿੰਮ ਤਹਿਤ ਲਗਭਗ ਰੋਜ਼ਾਨਾ ਹੀ ਰਿਸ਼ਵਤ ਲੈਣ ਦੇ ਮਾਮਲਿਆਂ ’ਚ ਅਧਿਕਾਰੀਆਂ/ਮੁਲਾਜ਼ਮਾਂ ਦੀਆਂ ਗਿ੍ਰਫ਼ਤਾਰੀਆਂ ਹੋ ਰਹੀਆਂ ਹਨ। ਇਸ ਮੁਹਿੰਮ ਦੌਰਾਨ ਵਿਵਾਦ ਉਦੋਂ ਖੜਾ ਹੋ ਗਿਆ ਜਦੋਂ ਵਿਜੀਲੈਂਸ ਨੇ ਦੋ ਤਿੰਨ ਪੀਸੀਐਸ ਅਫ਼ਸਰਾਂ ਖਿਲ...