ਪੁਲਿਸ ਵੱਲੋਂ ਦੋ ਕਿੱਲੋ ਹੈਰੋਇਨ ਤੇ ਪਿਸਟਲ ਬਰਾਮਦ
ਜਲਾਲਾਬਾਦ (ਰਜਨੀਸ਼ ਰਵੀ)। ਥਾਣਾ ਸਦਰ ਪੁਲਿਸ (Punjab Police) ਵੱਲੋਂ ਸੂਚਨਾ ਦੇ ਅਧਾਰ ’ਤੇ ਕਾਰਵਾਈ ਕਰਦੇ ਹੋਏ ਹੈਰੋਇਨ ਅਤੇ ਇੱਕ ਪਿਸਟਲ ਬਰਾਮਦ ਕੀਤਾ ਹੈ। ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਮੁਖਬਰ ਵੱਲੋਂ ਥਾਣਾ ਸਦਰ ਦੇ ਐੱਸਐੱਚਓ ਸਬ-ਇੰਸਪੈਕਟਰ ਗੁਰਵਿੰਦਰ ਕੁਮਾਰ ਨੂੰ ਸੂਚਿਤ ਕੀਤਾ ਗਿਆ ਕਿ ਪਿੰਡ ਭੰਬਾ...
2000 ਰੁਪਏ ਦੇ ਨੋਟ ਬਦਲਣ ਸਬੰਧੀ ਆਈ ਵੱਡੀ ਖ਼ਬਰ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦੋ ਹਜ਼ਾਰ ਰੁਪਏ ਦੇ ਨੋਟ ਬਦਲਣ ਸਬੰਧੀ ਵੱਡੀ ਖ਼ਬਰ ਆਈ ਹੈ। ਤੁਹਾਨੂੰ ਦੱਸ ਦਈਏ ਕਿ ਜੇਕਰ ਤੁਸੀਂ 2000 ਰੁਪਏ (2000 Rupee Note) ਦੇ ਨੋਟ ਨੂੰ ਬਦਲਾਉਣ ਲਈ 23 ਮਈ ਨੂੰ ਬੈਂਕ ਜਾਣ ਵਾਲੇ ਹੋ ਤਾਂ ਤੁਹਾਡੇ ਲਈ ਜ਼ਰੂਰੀ ਖ਼ਬਰ ਆਈ ਹੈ। ਖਬਰ ਇਹ ਹੈ ਕਿ ਤੁਸੀਂ ਆਈਡੀ ਪਰੂਫ਼ ਦੇ ਬਿਨਾ ਹ...
ਡਿਪਟੀ ਕਮਿਸ਼ਨਰ ਨੇ ਸ਼ਾਹ ਸਤਿਨਾਮ ਜੀ ਗਰਲਜ਼ ਸਕੂਲ ਦਾ ਨਿਰੀਖਣ ਕੀਤਾ
ਡਿਪਟੀ ਕਮਿਸ਼ਨਰ ਨੇ ਕਲਾਸ ’ਚ ਪ੍ਰਾਇਮਰੀ ਵਿੰਗ ਦੀਆਂ ਵਿਦਿਆਰਥਣਾਂ ਨਾਲ ਕੀਤੀ ਗੱਲਬਾਤ, ਵਿਦਿਆਰਥਣਾਂ ਨੂੰ ਸਿੱਖਿਆ ਸਬੰਧੀ ਨੁਕਤੇ ਦਿੱਤੇ
ਸਰਸਾ, (ਸੁਨੀਲ ਵਰਮਾ/ਸੱਚ ਕਹੂੰ ਨਿਊਜ਼)। ਡਿਪਟੀ ਕਮਿਸ਼ਨਰ ਪਾਰਥਾ ਗੁਪਤਾ ਨੇ ਸ਼ੁੱਕਰਵਾਰ ਨੂੰ ਸ਼ਾਹ ਸਤਨਾਮ ਜੀ ਗਰਲਜ ਸਕੂਲ (Sirsa News) ਦਾ ਦੌਰਾ ਕਰਕੇ ਨਿਰੀਖਣ ਕੀਤਾ ਅਤ...
ਬਿਜਲੀ ਵਿਭਾਗ ਨੇ ਖ਼ਪਤਕਾਰਾਂ ਨੂੰ ਕੀਤਾ ਸੁਚੇਤ, ਦਿੱਤੀ ਵੱਡੀ ਚੇਤਾਵਨੀ !
ਸਰਸਾ (ਸੱਚ ਕਹੂੰ ਨਿਊਜ਼)। ਆਪਣੇ ਖ਼ਪਤਕਾਰਾਂ ਨੂੰ ਹਮੇਸ਼ਾ ਹੀ ਬਿਜਲੀ ਵਿਭਾਗ (Electricity Department) ਸੁਚੇਤ ਕਰਦਾ ਰਹਿੰਦਾ ਹੈ। ਖ਼ਪਤਕਾਰਾਂ ਨਾਲ ਕਿਸੇ ਤਰ੍ਹਾਂ ਦੀ ਠੱਗੀ ਨਾ ਹੋਵੇ ਇਸ ਲਈ ਹਮੇਸ਼ਾ ਉਨ੍ਹਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਿਆ ਜਾਂਦਾ ਹੈ। ਇਸੇ ਤਰ੍ਹਾਂ ਹੀ ਦੱਖਣੀ ਹਰਿਆਣਾ ਬਿਜਲੀ ਵਿਤਰਣ ਨਿਗ...
ਇੰਡੋਨੇਸ਼ੀਆ ’ਚ 6.2 ਤੀਬਰਤਾ ਦਾ ਭੂਚਾਲ
ਜਕਾਰਤਾ (ਏਜੰਸੀ)। ਇੰਡੋਨੇਸ਼ੀਆ ਦੇ ਪੱਛਮੀ ਪ੍ਰਾਂਤ ਅਸੇਹ ’ਚ ਸੋਮਵਾਰ ਸਵੇਰੇ 6.2 ਤੀਬਰਤਾ ਦਾ ਭੂਚਾਲ (Earthquake) ਆਇਆ, ਪਰ ਇਹ ਸੁਨਾਮੀ ਨਹੀਂ ਬਣ ਸਕਿਆ। ਦੇਸ਼ ਦੀ ਮੌਸਮ ਵਿਭਾਗ, ਜਲਵਾਯੂ ਵਿਗਿਆਨ ਅਤੇ ਭੂਭੌਤਿਕੀ ਏਜੰਸੀ ਨੇ ਇਹ ਜਾਣਕਾਰੀ ਦਿੱਤੀ। ਏਜੰਸੀ ਨੇ ਦੱਸਿਆ ਕਿ ਭੂਚਾਲ ਸਥਾਨਕ ਸਮੇਂ ਅਨੁਸਾਰ ਸੋਮਵਾਰ ...
ਕਾਰ ਨੂੰ ਅੱਗ ਲੱਗਣ ਨਾਲ ਦੋ ਜਿਉਂਦੇ ਸੜੇ, ਇੱਕ ਜਖ਼ਮੀ
ਮੰਡੀ (ਸੱਚ ਕਹੂੰ ਨਿਊਜ਼)। ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ’ਚ ਬੁੱਧਵਾਰ ਦੇਰ ਰਾਤ ਇੱਕ ਕਾਰ ਦੇ ਹਾਦਸਾਗ੍ਰਸਤ ਹੋਣ ਅਤੇ ਇਸ ਨੂੰ ਅੱਗ ਲੱਗਣ ਨਾਲ ਦੋ ਨੌਜਵਾਨਾਂ ਦੀ ਜਿਉਂਦੇ ਸੜਨ ਨਾਲ ਮੌਤ ਹੋ ਗਈ ਜਦੋਂਕਿ ਇੱਕ ਹੋਰ ਗੰਭੀਰ ਜਖ਼ਮੀ ਹੋ ਗਿਆ। (Himachal News)
ਕੀ ਹੈ ਮਾਮਲਾ | Himachal News
ਪੁਲਿਸ ਅਫ਼...
ਵੱਡੀ ਖ਼ਬਰ : ਬੀਬੀਸੀ ਪੰਜਾਬੀ ’ਤੇ ਸਰਕਾਰ ਦੀ ਵੱਡੀ ਕਾਰਵਾਈ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਬੀਬੀਸੀ (BBC Punjabi) ’ਤੇ ਕੇਂਦਰ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ’ਚ ਖਾਲਿਤਸਾਨੀ ਸਮੱਰਥਕ ਤੱਤਾਂ ਦੇ ਖਿਲਾਫ਼ ਚੱਲ ਰਹੀ ਪੁਲਿਸ ਦੀ ਕਾਰਵਾਈ ਦਰਮਿਆਨ ਅਧਿਕਾਰੀਆਂ ਨੇ ਬੀਬੀਸੀ ਪੰਜਾਬੀ ਦੇ ਅਧਿਕਾਰਿਕ ਟਵਿੱਟਰ ਐਕਾਊਂਟ ਨੂੰ ਸਸਪੈਂਡ ਕਰ ਦਿੱਤਾ ਹ...
ਇਸ ਨੇਕ ਕਾਰਜ ਲਈ ਰਜਿੰਦਰ ਇੰਸਾਂ ਨੂੰ ਪੂਜਨੀਕ ਗੁਰੂ ਜੀ ਨੇ ਕੀਤਾ ਸਨਮਾਨਿਤ
ਪੂਜਨੀਕ ਗੁਰੂ ਜੀ ਨੇ ਮੰਦਬੁੱਧੀਆਂ ਦੀ ਸਾਰ-ਸੰਭਾਲ ਅਤੇ ਇਲਾਜ ਕਰਵਾ ਕੇ ਘਰ ਪਹੁੰਚਾਉਣ ਵਾਲੇ ਟਾਪ ਸੇਵਾਦਾਰ ਨੂੰ ਕੀਤਾ ਸਨਮਾਨਿਤ
ਸਰਸਾ। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਜੀ ਮਹਾਰਾਜ ਦੇ ਪਵਿੱਤਰ ਰਹਿਮੋ-ਕਰਮ (ਗੁਰਗੱਦੀਨਸ਼ੀਨੀ) ਦਿਵਸ ਦਾ ‘ਐੱਮਐੱਸਜੀ ਮਹਾਂ ਰਹਿਮੋ-ਕਰਮ ਦਿਵਸ ਭੰਡਾਰਾ’ ਡੇਰਾ ਸੱਚਾ ਸੌਦਾ ਦੀ ਕਰ...
ਮੁੱਖ ਮੰਤਰੀ ਨੇ ਸਰਪੰਚਾਂ ਲਈ ਕੀਤਾ ਵੱਡਾ ਐਲਾਨ
ਮੁੱਖ ਮੰਤਰੀ ਦੀ ਪ੍ਰੈੱਸ ਕਾਨਫਰੰਸ, ਸੀਐੱਮ ਨੇ ਸਰਪੰਚਾਂ ਲਈ ਕੀਤਾ ਵੱਡਾ ਐਲਾਨ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ (Haryana News) ਨੇ ਪ੍ਰੈੱਸ ਕਾਨਫਰੰਸ ਕਰ ਕੇ ਸਰਪੰਚਾਂ ਲਈ ਬਜ਼ਟ ਦੀ ਰਾਸ਼ੀ ਨੂੰ ਵਧਾ ਦਿੱਤਾ ਹੈ। ਅੱਜ ਮੁੱਖ ਮੰਤਰੀ ਮਨੋਹਰ ਲਾਲ ਨੇ ਪ੍ਰੈੱਸ ਕਾਨਫਰੰਸ ਦੌਰਾ...
ਜ਼ਮੀਨ ਦਾ ਇਕਰਾਰਨਾਮਾ ਕਰਕੇ 35.50 ਲੱਖ ਦੀ ਠੱਗੀ ਮਾਰੀ
ਪੁਲਿਸ ਵੱਲੋਂ ਧੋਖਾਧੜੀ ਦਾ ਮਾਮਲਾ ਦਰਜ | Fazilka News
ਫਾਜ਼ਿਲਕਾ (ਰਜਨੀਸ਼ ਰਵੀ)। ਪੈਸੇ ਲੈ ਕੇ ਇਕਰਾਰਨਾਮਾ ਕਰਨ ਦੇ ਬਆਦ ਵੀ ਜ਼ਮੀਨ ਦੀ ਰਜਿਸਟਰੀ ਨਾ ਕਰਵਾਉਣ ਦੇ ਮਾਮਲੇ ਦੀ ਜਾਂਚ ਤੋਂ ਬਾਅਦ ਥਾਣਾ ਸਿਟੀ ਫਾਜ਼ਿਲਕਾ ਪੁਲਿਸ ਨੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ ਇਸ ਸੰਬਧੀ ਜਾਂਚ ਅਧਿਕਾਰੀ ਕ੍ਰਿਸ਼ਨ ਲਾਲ ਨੇ ਦ...