ਕਿਸਾਨਾਂ-ਸਰਕਾਰ ਮਿਲਣੀ ਤੋਂ ਬਾਅਦ ਮੁੱਖ ਮੰਤਰੀ ਦਾ ਬਿਆਨ, ਗੰਨਾ ਮਿੱਲਾਂ ਲਈ ਹੁਕਮ ਜਾਰੀ
ਲੁਧਿਆਣਾ (ਸੱਚ ਕਹੂੰ ਨਿਊਜ਼)। ਲੁਧਿਆਣਾ ਦੇ ਪੀਏਯੂ ਵਿਖੇ ਕਿਸਾਨ-ਸਰਕਾਰ ਮਿਲਣੀ ਹੋਈ। ਇਸ ਦੌਰਾਨ ਜਿੱਥੇ ਭਗਵੰਤ ਮਾਨ (Chief Minister) ਨੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸੁਣਦਿਆਂ ਹੱਲ ਕੱਢਣ ਦਾ ਭਰੋਸਾ ਜਤਾਇਆ, ਉਥੇ ਹੀ ਆਧੁਨਿਕ ਖੇਤੀ ’ਤੇ ਵਿਚਾਰ ਵਟਾਂਦਰਾ ਵੀ ਕੀਤਾ ਗਿਆ। ਇਸ ਮੌਕੇ ਭਗਵੰਤ ਮਾਨ ਵੱਲੋਂ ਵ...
ਗੈਂਗਸਟਰ ਪਵਿੱਤਰ ਹੁਸਨਦੀਪ ਗੈਂਗ ਦੇ ਚਾਰ ਮੈਂਬਰ ਗ੍ਰਿਫ਼ਤਾਰ, ਖੰਨਾ ਪੁਲਿਸ ਵੱਲੋਂ ਅੰਤਰਰਾਜੀ ਗਿਰੋਹ ਦਾ ਪਰਦਾਫ਼ਾਸ਼
ਕਾਬੂ ਵਿਅਕਤੀਆਂ ਪਾਸੋਂ 8 ਪਿਸਟਲ, 14 ਮੈਗਜੀਨ ਅਤੇ 5 ਕਾਰਤੂਸ ਬਰਾਮਦ | Gangster Pavitra Husandeep
ਖੰਨਾ/ਲੁਧਿਆਣਾ (ਜਸਵੀਰ ਸਿੰਘ ਗਹਿਲ)। ਜ਼ਿਲਾ ਖੰਨਾ ਦੀ ਪੁਲਿਸ ਨੇ ਅੰਤਰਰਾਜੀ ਗਿਰੋਹ ਦਾ ਪਰਦਾਫ਼ਾਸ ਕਰਦਿਆਂ ਗੈਂਗਸਟਰ ਪਵਿੱਤਰ ਹੁਸਨਦੀਪ ਅਤੇ ਦਰਮਨ ਕਾਹਲੋਂ ਗੈਂਗ (Gangster Pavitra Husandeep) ਦੇ...
ਕਿਤੇ ਤੁਸੀਂ ਵੀ ਤਾਂ ਨਹੀਂ ਚਲਾ ਰਹੇ ਇਹ ਮੋਬਾਇਲ ਐਪ, ਕੇਂਦਰ ਨੇ ਕੀਤੇ ਬੰਦ…
ਨਵੀਂ ਦਿੱਲੀ। ਕੇਂਦਰ ਸਰਕਾਰ ਨੇ 14 ਮੋਬਾਇਲ ਮੈਸੇਂਜਰ ਐਪਸ (Mobile App) ਨੂੰ ਬਲਾਕ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀ ਇਨ੍ਹਾਂ ਮੋਬਾਇਲ ਮੈਸੇਂਜਰ ਐਪਸ ਦੀ ਵਰਤੋਂ ਪਾਕਿਸਤਾਨ ’ਚ ਬੈਠੇ ਅੱਤਵਾਦੀਆਂ ਤੋਂ ਮੈਸੇਜ਼ ਰਿਸੀਵ ਕਰਨ ਲਈ ਅਤੇ ਇਨ੍ਹਾਂ ਮੈਸੇਜ਼ ਨੂੰ ਲੋਕਾਂ ਵਿੱਚ ਫੈਲਾਉਣ ਲਈ ਕਰ ਰਹੇ ਸਨ।
...
ਕੇਂਦਰ ਦਾ ਸੰਤੁਲਿਤ ਬਜਟ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲੰਘੇ ਬੁੱਧਵਾਰ ਨੂੰ ਆਰਥਿਕ ਵਿਕਾਸ ਦਰ ਵਧਾਉਣ ਵਾਲਾ ਬਜਟ (Budget 2023) ਪੇਸ਼ ਕੀਤਾ। ਉੁਨ੍ਹਾਂ ਨੇ ਵਿੱਤੀ ਵਰ੍ਹੇ 2023-24 ’ਚ ਕੈਪੀਟਲ ਐਕਸਪੈਂਡੀਚਰ ਲਈ 10 ਲੱਖ ਕਰੋੜ ਰੁਪਏ ਰੱਖੇ ਹਨ ਜੋ ਪਿਛਲੇ ਸਾਲ ਤੋਂ 33 ਫੀਸਦੀ ਜ਼ਿਆਦਾ ਹਨ ਹਾਲਾਂਕਿ ਅੰਮਿ੍ਰ੍ਰਤ ਕਾਲ ਦਾ ਇਹ ਪਹਿਲਾ ਬ...
ਬਠਿੰਡਾ ਪੁਲਿਸ ਨੇ ਖੂਨਦਾਨ ਕਰਕੇ ਕੀਤਾ ‘ਪ੍ਰਣਾਮ ਸ਼ਹੀਦਾਂ ਨੂੰ’
ਬਠਿੰਡਾ (ਸੁਖਜੀਤ ਮਾਨ)। ਦੇਸ਼ ਦੀ ਖਾਤਰ ਜਾਨਾਂ ਵਾਰਨ ਵਾਲੇ ਮਹਾਨ ਯੋਧੇ ਸ਼ਹੀਦ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਅੱਜ ਵੱਖ-ਵੱਖ ਥਾਈਂ ਉਨ੍ਹਾਂ ਦੇ ਸ਼ਹੀਦੀ ਦਿਵਸ ’ਤੇ ਸ਼ਰਧਾਂਜਲੀਆਂ ਦੇ ਕੇ ਸ਼ਹਾਦਤ ਨੂੰ ਯਾਦ ਕੀਤਾ ਗਿਆ। ਇਸੇ ਤਹਿਤ ਬਠਿੰਡਾ ਪੁਲਿਸ (Bathinda Police) ਨੇ ਵੀ ਖੂਨਦਾਨ ਕਰਕੇ ਸ਼ਹੀਦਾਂ ਨੂੰ ਸਿ...
ਮੁੱਖ ਮੰਤਰੀ ਨੇ ਸਿੰਗਾਪੁਰ ਟਰੇਨਿੰਗ ਲਈ ਪ੍ਰਿੰਸੀਪਲਾਂ ਦਾ ਦੂਜਾ ਬੈਚ ਕੀਤਾ ਰਵਾਨਾ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੀ ਸਿੱਖਿਆ ’ਚ ਸੁਧਾਰ ਲਈ ਸਰਕਾਰ ਵੱਲੋਂ ਪ੍ਰਿੰਸੀਪਲਾਂ ਦਾ ਦੂਜਾ ਬੈਚ ਅੱਜ ਸਿੰਗਾਪੁਰ ਲਈ ਰਵਾਨਾ ਕੀਤਾ। ਮੁੱਖ ਮੰਤਰੀ (Chief Minister) ਨੇ ਚੰਡੀਗੜ੍ਹ ਵਿਖੇ ਖੁਦ ਸਿੰਗਾਪੁਰ ਜਾ ਰਹੇ ਇਨ੍ਹਾਂ 30 ਪ੍ਰਿੰਸੀਪਲਾਂ ਦੇ ਦੂਜੇ ਬੈਚ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ...
ਮਹਿੰਗਾ ਹੋਵੇਗਾ ਸਫ਼ਰ, ਕਿਰਾਏ ਵਧਾਉਣ ਦੀ ਤਿਆਰੀ ‘ਚ ਪੀਆਰਟੀਸੀ
ਚੰਡੀਗੜ੍ਹ। ਪੀਆਰਟੀਸੀ ਲੋਕਾਂ ਨੂੰ ਝਟਕਾ ਦਿੰਦਿਆਂ ਹੋਇਆ ਸਫ਼ਰ ਮਹਿੰਗਾ ਕਰਨ ਦੀ ਤਿਆਰੀ ਕਰ ਲਈ ਹੈ। ਹੁਣ ਪੰਜਾਬ ’ਚ ਸਰਕਾਰੀ ਬੱਸ ’ਚ ਸਫਰ ਕਰਨਾ ਹੋਵੇਗਾ ਮਹਿੰਗਾ। ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (PRTC Bus) ਨੇ ਬੱਸ ਕਿਰਾਏ ’ਚ 10 ਪੈਸੇ ਪ੍ਰਤੀ ਕਿਲੋਮੀਟਰ ਦਾ ਵਾਧਾ ਕਰਨ ਦੀ ਤਿਆਰੀ ਕਰ ਲਈ ਹੈ। ਨਿਗਮ ਵੱ...
ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ ਹੋ ਕੇ ਪੰਜਾਬ ਨੂੰ ਦਿੱਤਾ ਤੋਹਫ਼ਾ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਵੱਲੋਂ ਲਗਤਾਰ ਕੀਤੇ ਗਏ ਵਾਅਦੇ ਪੂਰੇ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਲਾਈਵ ਹੋ ਕੇ ਇੱਕ ਹੋਰ ਗਰੰਟੀ ਪੂਰੀ ਕਰਨ ਦਾ ਇਸ਼ਾਰਾ ਕੀਤਾ ਹੈ। ਉਨ੍ਹਾਂ ਆਪਣੇ ਸੋਸ਼ਲ ਮੀਡਆ ਅਕਾਊਂਟ ’ਤੇ ਲਾਈਵ ...
ਹੁਣ ਇੱਥੇ ਮਿਲੇਗਾ 8 ਰੁਪਏ ’ਚ ਪੇਟ ਭਰ ਖਾਣਾ, ਜਾਣੋ ਕਿੱਥੇ?
31 ਪਿੰਡਾਂ ਵਿੱਚ ਜਲਦੀ ਹੀ ਇੰਦਰਾ ਰਸੋਈ ਸ਼ੁਰੂ ਹੋ ਜਾਵੇਗੀ
ਭਰਤਪੁਰ (ਸੱਚ ਕਹੂੰ ਨਿਊਜ)। ਹੁਣ ਪਿੰਡਾਂ ਵਿੱਚ ਲੋਕਾਂ ਨੂੰ ਮਿਲੇਗਾ 8 ਰੁਪਏ ਵਿੱਚ ਸਸਤਾ ਤੇ ਪੌਸ਼ਟਿਕ ਭੋਜਨ। ਰਾਜਸਥਾਨ ਸਰਕਾਰ ਵੱਲੋਂ ਸ਼ਹਿਰਾਂ ਅਤੇ ਕਸਬਿਆਂ ਵਾਂਗ ਪਿੰਡਾਂ ਵਿੱਚ ਇੰਦਰਾ ਰਸੋਈ ਸ਼ੁਰੂ ਕਰਨ ਦੇ ਐਲਾਨ ਤਹਿਤ ਇਹ ਸਹੂਲਤ ਜਲਦੀ ਹੀ ਭਰਤਪੁ...
ਮਿਲਟਰੀ ਸਟੇਸ਼ਨ ਕਤਲ ਮਾਮਲਾ : ਵਾਰ-ਵਾਰ ਬਿਆਨ ਬਦਲਣ ਵਾਲਾ ਨਿੱਕਲਿਆ ‘ਕਾਤਲ’
ਬਠਿੰਡਾ (ਸੁਖਜੀਤ ਮਾਨ)। ਬਠਿੰਡਾ ਮਿਲਟਰੀ ਸਟੇਸ਼ਨ (Military station murder case) 4 ਫੌਜੀ ਜਵਾਨਾਂ ਦੇ ਹੋਏ ਕਤਲ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਇਹ ਕਤਲ ਹਮਲੇ ਦੀ ਸੂਚਨਾ ਦੇਣ ਵਾਲੇ ਦੇਸਾਈ ਮੋਹਨ ਵੱਲੋਂ ਹੀ ਕਥਿਤ ਤੌਰ 'ਤੇ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਪੁੱਛਗਿੱਛ ਦੌਰਾਨ ਦੇਸਾਈ ਵਾਰ-ਵਾਰ ਬਿਆ...