ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਮਨ ਧਾਲੀਵਾਲ ’ਤੇ ਅਮਰੀਕਾ ’ਚ ਹਮਲਾ
ਵਾਸ਼ਿੰਗਟਨ (ਏਜੰਸੀ)। ਪਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਮਨ ਥਾਲੀਵਾਲ (Bollywood actor Aman Dhaliwal) ’ਤੇ ਅਮਰੀਕਾ ’ਚ ਕੁਹਾੜੀ ਨਾਲ ਹਮਲਾ ਹੋਣ ਦਾ ਸਮਾਚਾਰ ਹੈ। ਅਮਨ ਧਾਲੀਵਾਲ ਨੇ ਖੁਦ ਹਮਲਾਵਰ ਨੂੰ ਫੜ ਲਿਆ ਤੇ ਪੁਲਿਸ ਦੇ ਹਵਾਲੇ ਕਰ ਦਿੱਤਾ। ਅਮਨ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ ਅਤੇ ਹਾਲਤ ਸਥਿਰ...
ਜੇਕਰ ਤੁਹਾਨੂੰ ਵੀ ਹਨ ਇਹ ਆਦਤਾਂ ਤਾਂ ਹੋ ਜਾਓ ਸਾਵਧਾਨ!
ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਬੀਤੇ ਦਿਨ ਪਾਣੀ ਅਤੇ ਤੇਲ ਦੀ ਬੱਚਤ ਸਮੇਤ ਕੁਦਰਤੀ ਵਸੀਲਿਆਂ ਨੂੰ ਬਚਾਉਣ ਲਈ ਲੋਕਾਂ ਨੂੰ ਆਪਣੀ ਜੀਵਨਸ਼ੈਲੀ ਬਦਲਣ ’ਤੇ ਜ਼ੋਰ ਦਿੱਤਾ ਹੈ। ਜਿੱਥੋਂ ਤੱਕ ਤੇਲ ਦੀ ਖ਼ਪਤ ਦਾ ਸਬੰਧ ਹੈ, ਇਸ ਨਾਲ ਪ੍ਰਦੂਸ਼ਣ ਲਗਾਤਾਰ ਵਧ ਰਿਹਾ ਹੈ। ਤੇਲ ਦੀ ਖ਼ਪਤ ਪ੍ਰਦੂਸ਼ਣ ...
ਪੰਜਾਬ ਬਿਜਲੀ ਬੋਰਡ ਨੇ ਕਿਸਾਨਾਂ ਨੂੰ ਕੀਤੀ ਖਾਸ ਅਪੀਲ
ਪਟਿਆਲਾ (ਸੱਚ ਕਹੂੰ ਨਿਊਜ਼)। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ. (PSPCL) (Electricity) ਨੇ ਕਿਸਾਨ ਵੀਰਾਂ ਨੂੰ ਇੱਕ ਅਹਿਮ ਅਪੀਲ ਕੀਤੀ ਹੈ। ਕਾਰਪੋਰੇਸ਼ਨ ਨੇ ਕਿਸਾਨਾਂ (Punjab Farmar) ਨੂੰ ਟਰਾਂਸਫਾਰਮਰਾਂ ਦੇ ਆਲੇ-ਦੁਆਲੇ ਇੱਕ ਮਰਲਾ ਕਣਕ ਪਹਿਲਾਂ ਹੀ ਵੱਢ ਲੈਣ ਲਈ ਕਿਹਾ ਹੈ। ਇਸ ਦੇ ਨਾਲ ਹੀ ਕਿਹਾ ਗਿਆ...
ਪਲਾਸਟਿਕ ਦੀ ਜਕੜ ’ਚ ਪੰਛੀਆਂ ਦਾ ਜੀਵਨ
ਹਾਲ ਹੀ ’ਚ ਕੀਤੇ ਇੱਕ ਅਧਿਐਨ ’ਚ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਪਲਾਸਟਿਕ ਕਾਰਨ ਸਮੁੰਦਰੀ ਪੰਛੀਆਂ ਦਾ ਪਾਚਨ ਤੰਤਰ ਖਰਾਬ ਹੋ ਰਿਹਾ ਹੈ। ਦੱਸ ਦੇਈਏ ਕਿ ਪਹਿਲੀ ਵਾਰ ਪਲਾਸਟਿਕ ਨਾਲ ਹੋਣ ਵਾਲੀ ਬਿਮਾਰੀ ਦਾ ਪਤਾ ਲੱਗਾ ਹੈ। ਵਿਗਿਆਨੀਆਂ ਨੇ ਇਸ ਦਾ ਨਾਂਅ ਪਲਾਸਟਿਕੋਸਿਸ ਰੱਖਿਆ ਹੈ। ਫ਼ਿਲਹਾਲ ਇਹ ਬਿਮਾਰੀ ਸਮੁੰਦਰੀ ...
ਰਾਬੜੀ ਦੇ ਘਰ ਸੀਬੀਆਈ ਟੀਮ, ਪੁੱਛਗਿੱਛ ਕਰ ਰਹੇ ਨੇ ਅਫ਼ਸਰ
ਪਟਨਾ (ਏਜੰਸੀ)। ਜ਼ਮੀਨ ਦੇ ਬਦਲੇ ਨੌਕਰੀ ਦੇਣ ਦੇ ਮਾਮਲੇ ’ਚ ਸੀਬੀਆਈ ਦੀ ਟੀਮ ਸੋਮਵਾਰ ਸਵੇਰ ਤੋਂ ਲਾਲੂ ਯਾਦਵ ਦੀ ਪਤਨੀ ਅਤੇ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਤੋਂ ਉਸ ਦੇ ਘਰ ਪੁੱਛਗਿੱਛ ਕਰ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਿਕ 12 ਅਫ਼ਸਰਾਂ ਦੀ ਟੀਮ 2 ਤੋਂ 3 ਗੱਡੀਆਂ ’ਚ ਉਨ੍ਹਾਂ ਦੇ ਪਟਨਾ ਸਥਿੱਤ 10 ਸਰਕੂਲਰ...
ਜਲੰਧਰ ਲੋਕ ਸਭਾ ਜਿਮਨੀ ਚੋਣਾਂ : ਹਰਪਾਲ ਸਿੰਘ ਚੀਮਾ ਨੇ ਕੀਤਾ ਦਾਅਵਾ
ਜਲੰਧਰ (ਸੱਚ ਕਹੂੰ ਨਿਊਜ਼)। ਪੰਜਾਬ ਦੇ ਵਿੱਤ ਮੰਤਰੀ ਅਤੇ ਜਲੰਧਰ ਲੋਕ ਸਭਾ ਸੀਟ ਲਈ ਪਾਰਟੀ ਦੇ ਇੰਚਾਰਜ ਹਰਪਾਲ ਸਿੰਘ ਚੀਮਾ (Harpal Singh Cheema) ਨੇ ਦਾਅਵਾ ਕੀਤਾ ਹੈ ਕਿ ਜਲੰਧਰ ਸੀਟ ਹਰ ਹਾਲਤ ਵਿਚ ਆਮ ਆਦਮੀ ਪਾਰਟੀ ਜਿੱਤੇਗੀ ਤੇ 2024 ਵਿੱਚ ਹੋਣ ਵਾਲੀ ਜਿੱਤ ਦੀ ਬੁਨਿਆਦ ਰੱਖੀ ਜਾਵੇਗੀ।
ਉਨ੍ਹਾਂ ਕਿਹਾ ਕ...
ਮੁੱਖ ਮੰਤਰੀ ਨੇ ਬਿਜਲੀ ਵਿਭਾਗ ਲਈ ਕੀਤੇ ਕਈ ਐਲਾਨ, ਗਰਮੀ ਵਿੱਚ ਨਹੀਂ ਲੱਗਣਗੇ ਕੱਟ
ਗਰਮੀ ਵਿੱਚ ਨਹੀਂ ਲੱਗਣਗੇ ਕੱਟ | Electricity
ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਇੱਕ ਸਾਲ ਦੇ ਕਾਰਜਕਾਲ ਦੀ ਕਾਰਗੁਜ਼ਾਰੀ ਅਤੇ ਪੰਜਾਬ ਦੇ ਵਿੱਤੀ ਹਾਲਾਤ ਸਬੰਧੀ ਜਾਣਕਾਰੀ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰਾਂ ਸਰਕਾਰ ਦੇ ਵਿੱਤੀ ਹਾਲਾਤ ’ਤੇ ਸਵਾਲ...
ਪੰਜਾਬ ਤੋਂ ਇੰਟਰਨੈੱਟ ਨਾਲ ਜੁੜੀ ਰਾਹਤ ਭਰੀ ਖ਼ਬਰ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿੱਚ ਮੋਬਾਇਲ ਇੰਟਰਨੈੱਟ ਸੇਵਾ (Internet in Punjab) ਅੱਜ 21 ਮਾਰਚ ਦੁਪਹਿਰ 12:00 ਵਜੇ ਤੋਂ ਬਹਾਲ ਕਰਨ ਦੀ ਸੂਚਨਾ ਮਿਲੀ ਹੈ। ਗ੍ਰਹਿ ਸਕੱਤਰ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਤਰਨਤਾਰਨ, ਫਿਰੋਜ਼ਪੁਰ, ਮੋਗਾ, ਸੰਗਰੂਰ, ਸਬ ਡਵੀਜ਼ਨ ਅਜਨਾਲਾ, ਮੁਹਾਲੀ ਵਿੱਚ ਵਾਈ ਪੀ ਐੱਸ ਚੌ...
ਕਿਸੇ ਨੂੰ ਵੀ ਹੋ ਸਕਦੀ ਐ ਇਹ ਬਿਮਾਰੀ, ਹੋ ਜਾਓ ਸਾਵਧਾਨ !
ਫਾਜ਼ਿਲਕਾ (ਰਜਨੀਸ਼ ਰਵੀ)। ਅੱਜ ਕੱਲ ਬਦਲ ਰਹੇ ਮੌਸਮ ਵਿਚ ਖਾਂਸੀ, ਬੁਖਾਰ, ਸਿਰ ਦਰਦ, ਸ਼ਰੀਰ ਵਿੱਚ ਦਰਦ ਹੋਣਾ ਆਮ ਗੱਲ ਹੈ ਪਰ ਜੇ ਇਸਦੇ ਨਾਲ ਨਾਲ ਸਾਹ ਲੈਣ ਵਿਚ ਵੀ ਤਕਲੀਫ਼ ਹੋਵੇ ਤਾਂ ਸਾਨੂੰ ਸਚੇਤ ਹੋ ਜਾਣਾ ਚਾਹੀਦਾ ਹੈ ਕਿ ਇਹ ਆਮ ਐਨਫਲੂਏਂਜ਼ਾ ਨਹੀਂ ਬਲਕਿ H3N2 ਵਾਇਰਸ ਨਾਲ ਹੋਣ ਵਾਲਾ ਐਨਫਲੂਏਂਜ਼ਾ ਹੈ। (Dise...
ਲੋੜਵੰਦਾਂ ਲਈ ਖ਼ੂਨਦਾਨ ਕਰਕੇ ਨਿਭਾਇਆ ਇਨਸਾਨੀਅਤ ਦਾ ਫਰਜ਼
ਸਰਸਾ। ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਹਰ ਖੁਸ਼ੀ ਦੇ ਮੌਕੇ ’ਤੇ ਮਨੁੱਖਤਾ ਦੀ ਸੇਵਾ (Humanity) ਕਰਨ ਨੂੰ ਆਪਣਾ ਪਹਿਲਾ ਫ਼ਰਜ਼ ਸਮਝਦੇ ਹਨ। ਇਸੇ ਤਹਿਤ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚਲਦਿਆਂ ਡੇਰਾ ਸ਼ਰਧਾਲੂ ਮਾਨਵਤਾ ਭਲਾਈ ਦੇ ਕਾਰਜਾਂ ’ਚ ਨਿੱਤ ਨਵੀਆਂ...