ਸਿਰਫ਼ ਚਾਰ ਸਾਲ ਦੀ ਉਮਰ ’ਚ ਵਿਦਿਆਰਥਣਾਂ ਨੇ ਇੰਡੀਆ ਬੁੱਕ ਆਫ਼ ਰਿਕਾਰਡ ’ਚ ਕਰਾਇਆ ਨਾਂਅ ਦਰਜ਼
ਸ਼ਾਹ ਸਤਿਨਾਮ ਜੀ ਗਰਲਜ਼ ਸਕੂਲ ਦੀ ਸਲੋਮੀ ਗਿੱਲ ਤੇ ਅਨਵੀਰ ਕੌਰ ਨੇ ਕਰਾਈ ਆਪਣੇ ਹੁਨਰ ਦੀ ਪਛਾਣ
ਸਰਸਾ (ਸੁਨੀਲ ਵਰਮਾ)। ਸ਼ਾਹ ਸਤਿਨਾਮ ਜੀ ਗਰਲਜ਼ ਸਕੂਲ ਸਰਸਾ ਆਧੁਨਿਕ ਸਿੱਖਿਆ ਦੇ ਨਾਲ ਹੀ ਖੇਡਾਂ ਤੇ ਹੋਰ ਸਹਾਇਕ ਗਤੀਵਿਧੀਆਂ ਦਾ ਬੇਜੋੜ ਸੰਗਮ ਹੈ। ਵੱਡੀਆਂ ਧੀਆਂ ਦੇ ਨਾਲ ਹੀ ਇੱਥੋਂ ਦੀਆਂ ਨੰਨ੍ਹੀਆਂ ਧੀਆਂ ਵੀ ਆਪਣ...
ਵੱਡੀ ਖ਼ਬਰ : ਬੀਬੀਸੀ ਪੰਜਾਬੀ ’ਤੇ ਸਰਕਾਰ ਦੀ ਵੱਡੀ ਕਾਰਵਾਈ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਬੀਬੀਸੀ (BBC Punjabi) ’ਤੇ ਕੇਂਦਰ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ’ਚ ਖਾਲਿਤਸਾਨੀ ਸਮੱਰਥਕ ਤੱਤਾਂ ਦੇ ਖਿਲਾਫ਼ ਚੱਲ ਰਹੀ ਪੁਲਿਸ ਦੀ ਕਾਰਵਾਈ ਦਰਮਿਆਨ ਅਧਿਕਾਰੀਆਂ ਨੇ ਬੀਬੀਸੀ ਪੰਜਾਬੀ ਦੇ ਅਧਿਕਾਰਿਕ ਟਵਿੱਟਰ ਐਕਾਊਂਟ ਨੂੰ ਸਸਪੈਂਡ ਕਰ ਦਿੱਤਾ ਹ...
ਪੰਜਾਬੀ ਯੂਨੀਵਰਸਿਟੀ ਵਿਖੇ ਇੰਜੀਨੀਅਰਿੰਗ ਵਿਭਾਗ ਦੇ ਵਿਦਿਆਰਥੀ ਦਾ ਕਤਲ
ਵਿਦਿਆਰਥੀ ਤੇ ਹਮਲਾਵਰਾਂ ਵੱਲੋਂ ਕੀਤਾ ਗਿਆ ਤੇਜ਼ਧਾਰ ਹਥਿਆਰਾਂ ਨਾਲ ਵਾਰ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬੀ ਯੂਨੀਵਰਸਿਟੀ ਪਟਿਆਲਾ (Punjabi University) ਵਿਖੇ ਇੱਕ ਵਿਦਿਆਰਥੀ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਯੂਨੀਵਰਸਿਟੀ ਕੈਂਪਸ 'ਚ ਸਥਿਤ ਇੰਜੀਨੀਅਰਿੰਗ ਵਿਭਾਗ ਕੋਲ ਹੋਏ ਝਗੜੇ 'ਚ ਵਿਦਿਆਰਥ...
Amritpal ਮਾਮਲੇ ’ਚ ਡੀਜੀਪੀ ਵੱਲੋਂ ਪੰਜਾਬ ਦੇ ਸੰਵੇਦਨਸ਼ੀਲ ਇਲਾਕਿਆਂ ਲਈ ਨਵੇਂ ਹੁਕਮ ਜਾਰੀ
ਜਲੰਧਰ। ਖਾਲਿਸਤਾਨੀ ਸਮੱਰਥਕ ਅੰਮ੍ਰਿਤਪਾਲ ਸਿੰਘ (Amritpal) ਨੂੰ ਹਾਲਾਂਕਿ ਅਜੇ ਗਿ੍ਰਫ਼ਤਾਰ ਨਹੀਂ ਕੀਤਾ ਗਿਆ ਪਰ ਇਸ ਦੇ ਬਾਵਜ਼ੂਦ ਪੁਲਿਸ ਆਪ੍ਰੇਸ਼ਨ ਜਾਰੀ ਰਹਿਣ ਦੀ ਸਥਿਤੀ ਨੂੰ ਧਿਆਨ ’ਚ ਰੱਖਦੇ ਹੋਏ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੂਬੇ ਦੇ ਸਾਰੇ ਪੁਲਿਸ ਕਮਿਸ਼ਨਰਾਂ ਤੇ ਐੱਸਐੱਸਪੀ ਨੂੰ ਆਪੋ-ਆਪਣੇ ਖੇਤਰਾਂ ...
‘ਜਨਮ ਦਿਨ ਸਤਿਗੁਰੂ ਯਾਰ ਦਾ’ ਸ਼ਬਦ ’ਤੇ ਝੂਮੀ ਸੰਗਤ
ਸਲਾਬਤਪੁਰਾ/ਬਠਿੰਡਾ (ਸੱਚ ਕਹੂੰ ਨਿਊਜ਼)। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ਵਿੱਚ ਪੰਜਾਬ ਦੀ ਸਾਧ-ਸੰਗਤ ਵੱਲੋਂ ਅੱਜ ਸ਼ਾਹ ਸਤਿਨਾਮ ਜੀ ਰੂਹਾਨੀ ਧਾਮ ਡੇਰਾ ਰਾਜਗੜ੍ਹ ਸਲਾਬਤਪੁਰਾ ਵਿਖੇ ਪਵਿੱਤਰ ਐੱਮਐੱਸਜੀ ਭੰਡਾਰਾ ਮਨਾਇਆ ਜਾ ਰਿਹਾ ਹੈ। ਪਵਿੱਤਰ ਭੰਡਾਰੇ ਦੌਰ...
ਜਦੋਂ ਪਰਮ ਪਿਤਾ ਜੀ ਨੇ ਫ਼ਰਮਾਇਆ, ‘‘ ਆਪਣਾ ਤਾਂ ਕੰਮ ਹੀ ਇਹੀ ਹੈ’’
ਸਤਿਗੁਰੁੂ ਦਾ ਹਰ ਪਲ ਮਾਨਵਤਾ ਨੂੰ ਸਮਰਪਿਤ ਰਹਿੰਦਾ ਹੈ। ਇੱਕ ਵਾਰ ਰਾਜਸਥਾਨ ’ਚ ਸ੍ਰੀਗੰਗਾਨਗਰ ਜ਼ਿਲ੍ਹੇ ਦੇ ਪੱਕਾ ਸਹਾਰਨਾ ’ਚ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ (Param pita shah satnam ji mharaj) ਨੇ ਰੂਹਾਨੀ ਸਤਿਸੰਗ ਫ਼ਰਮਾਇਆ। ਉਸ ਸਮੇਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸ...
ਅਸਮਾਨ ‘ਚ ਮੰਡਰਾਏ ਬੱਦਲ; ਪੱਕਣ ‘ਤੇ ਆਈ ਕਣਕ ਦੀ ਫ਼ਸਲ ਨੂੰ ਲੈ ਕੇ ਕਿਸਾਨ ਚਿੰਤਤ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਅੱਜ ਸੁਵਖਤੇ ਤੋਂ ਹੀ ਅਸਮਾਨ (Whether Punjab) 'ਚ ਬੱਦਲ ਮੰਡਰਾ ਰਹੇ ਹਨ, ਜਿੰਨਾਂ ਨੇ ਕਿਸਾਨਾਂ ਦੇ ਮੱਥੇ 'ਤੇ ਚਿੰਤਾਂ ਦੀਆਂ ਲਕੀਰਾਂ ਹੋਰ ਗੂੜ੍ਹੀਆਂ ਕਰ ਦਿੱਤੀਆਂ ਹਨ। ਕਿਉਕਿ ਕਣਕ ਦੀ ਫਸਲ ਪੱਕਣ 'ਤੇ ਆਈ ਹੋਈ ਹੈ। ਜਿਸ ਉਪਰ ਬੇਮੌਸਮੀ ਬਰਸਾਤ ਨੁਕਸਾਨਦਾਇਕ ਹੀ ਸਾਬਤ ਹੋਏਗੀ...
ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਨੇ ਔਰਤਾਂ ਲਈ ਕਹੀ ਵੱਡੀ ਗੱਲ
ਔਰਤ ਬਿਨ੍ਹਾਂ ਸਮਾਜ ਦੀ ਹੋਂਦ ਸੰਭਵ ਨਹੀਂ ਹੈ : ਡਾ. ਸੇਨੂ ਦੁੱਗਲ
ਆਪਸੀ ਸਹਿਯੋਗ ਨਾਲ ਅਸੀਂ ਸਿਰਜ ਸਕਦੇ ਹਾਂ ਸ਼ਾਨਦਾਰ ਦੁਨੀਆਂ : ਐਸਐਸਪੀ ਅਵਨੀਤ ਕੌਰ ਸਿੱਧੂ
ਫਾਜਿ਼ਲਕਾ/ਅਬੋਹਰ (ਰਜਨੀਸ਼ ਰਵੀ/ਸੁਧੀਰ ਅਰੌੜਾ) ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਅੱਜ ਅਬੋਹਰ ਦੇ ਇਨਰਵ੍ਹੀਲ ਕ...
ਪੂਜਨੀਕ ਗੁਰੂ ਜੀ ਨੇ ਗਣਤੰਤਰ ਦਿਵਸ ’ਤੇ ਹੁਣੇ-ਹੁਣੇ ਫਰਮਾਏ ਅਨਮੋਲ ਬਚਨ, ਜਲਦੀ ਪੜ੍ਹੋ-
ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਗਣਤੰਤਰ ਦਿਵਸ ਮੌਕੇ ਦੇਸ਼ ਵਾਸੀਆਂ ਵਧਾਈ ਦਿੱਤੀ ਹੈ। ਪੂਜਨੀਕ ਗੁਰੂ ਜੀ ਨੇ ਫਰਮਾਇਆ ਕਿ ਅੱਜ ਗਣਤੰਤਰ ਦਿਵਸ ਦੇ ਇਸ ਪਵਿੱਤਰ ਮੌਕੇ ’ਤੇ ਅਸੀਂ ਇਹ ਕਸਮ ਲੈਂਦੇ ਹਾਂ ਕਿ ਆਪਣੇ ਇਸ ਭਾਰਤ ਦੇਸ਼ ਨੂੰ ਪੂਰੀ ਤਰ੍ਹਾਂ ਨਸ਼ੇ ਤੋਂ ਮੁਕਤ ਜ਼ਰੂਰ ਕਰਵਾਵਾ...
ਪੁਲਿਸ ਮੁਲਾਜ਼ਮ ਨੇ ਸਰਵਿਸ ਰਿਵਾਲਵਰ ਨਾਲ ਪਤਨੀ ਤੇ ਪੁੱਤਰ ਦਾ ਕਤਲ
ਗੁਰਦਾਸਪੁਰ (ਸੱਚ ਕਹੂੰ ਨਿਊਜ਼)। ਗੁਰਦਾਸਪੁਰ ਦੇ ਪਿੰਡ ਭੰਬਲੀ ਵਿੱਚ ਇੱਕ ਪੁਲਿਸ ਮੁਲਾਜ਼ਮ (Policeman) ਨੇ ਆਪਣੀ ਸਰਵਿਸ ਰਿਵਾਲਵਰ ਨਾਲ ਆਪਣੀ ਪਤਨੀ ਤੇ ਨੌਜਵਾਨ ਪੁੱਤਰ ਦਾ ਗੋਲੀ ਮਾਰ ਕੇ ਕਤਲ ਕਰ ਦਿੰਤਾ। ਪੁਲਿਸ ਮੁਲਾਜ਼ਮ ਇੱਕ ਅਧਿਕਾਰੀ ਦੀ ਸੁਰੱਖਿਆ ’ਚ ਬਟਾਲਾ ਵਿੱਚ ਤਾਇਨਾਤ ਦੱਸਿਆ ਜਾ ਰਿਹਾ ਹੈ, ਜੋ ਵਾਰਦਾਤ...