ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀ ਮੰਗਣ ਵਾਲੇ ਨਹੀਂ ਨੌਕਰੀ ਦੇਣ ਵਾਲੇ ਬਣਾਵਾਂਗੇ : ਭਗਵੰਤ ਮਾਨ
ਜਲੰਧਰ (ਸੱਚ ਕਹੂੰ ਨਿਉਜ਼)। ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਅੱਜ ਸ੍ਰੀ ਗਰੂ ਰਵਿਦਾਸ ਮਹਾਰਾਜ ਜੀ ਦੇ 646ਵੇਂ ਪ੍ਰਕਾਸ਼ ਪੁਰਬ ਸਬੰਧੀ ਜਲੰਧਰ ਵਿਖੇ ਕੱਢੀ ਜਾ ਰਹੀ ਸ਼ੋਭਾ ਯਾਤਰਾ ਵਿਚ ਸ਼ਿਰਕਤ ਕਰਨ ਪੁੱਜੇ। ਇਸ ਦੌਰਾਨ ਉਨ੍ਹਾਂ ਵੱਲੋਂ ਬੂਟਾਮੰਡੀ ਸਥਿਤ ਸਤਿਗੁਰੁ ਰਵਿਦਾਸ ਧਾਮ ਵਿਚ ਵੀ ਮੱਥਾ ਟੇਕਿਆ ਜਾਵੇ...
ਈਸ਼ਵਰ ਦਾ ਸੱਚਾ ਭਗਤ
‘‘ਈਸ਼ਵਰ ਦਾ ਸੱਚਾ ਭਗਤ ਕੌਣ ਹੈ?’’ ਭਗਤ ਨੇ ਨੀਸ਼ਾਪੁਰ ਦੇ ਸੰਤ ਅਹਿਮਦ ਤੋਂ ਪੁੱਛ ਲਿਆ। ‘‘ਸਵਾਲ ਬਹੁਤ ਵਧੀਆ ਹੈ ਇਸ ਲਈ ਮੈਂ ਤੁਹਾਨੂੰ ਆਪਣੇ ਗੁਆਂਢੀ ਦੀ ਹੱਡਬੀਤੀ ਸੁਣਾਉਦਾ ਹਾਂ। ਉਸ ਨੇ ਲੱਖਾਂ ਰੁਪਏ ਦਾ ਮਾਲ, ਘੋੜੇ ਤੇ ਊਠਾਂ ’ਤੇ ਲੱਦ ਕੇ ਭੇਜਿਆ ਇਸ ਨੂੰ ਦੂਜੇ ਦੇਸ਼ ’ਚ ਵੇਚਿਆ ਜਾਣਾ ਸੀ ਪਰ ਰਾਹ ’ਚ ਡਾਕੂ ਮਿ...
ਜੰਗੀਰ ਕੌਰ ਇੰਸਾਂ ਦਾ ਵੀ ਮੈਡੀਕਲ ਖੋਜਾਂ ’ਚ ਪਿਆ ਹਿੱਸਾ
ਮਿ੍ਰਤਕ ਦੇਹ ਮੈਡੀਕਲ ਖੋਜਾਂ ਲਈ ਦਾਨ | Medical Research
ਭੁੱਚੋ ਮੰਡੀ (ਸੁਰੇਸ਼ ਕੁਮਾਰ)। ਡੇਰਾ ਸੱਚਾ ਸੌਦਾ ਦੀ ਪਵਿੱਤਰ ਸਿੱਖਿਆ ’ਤੇ ਅਮਲ ਕਰਦਿਆਂ ਬਲਾਕ ਭੁੱਚੋ ਮੰਡੀ ਦੇ ਪਿੰਡ ਤੁੰਗਵਾਲੀ ਦੀ ਇੱਕ ਡੇਰਾ ਸ਼ਰਧਾਲੂ ਦੇ ਦੇਹਾਂਤ ਉਪਰੰਤ ਉਨ੍ਹਾਂ ਦੇ ਪਰਿਵਾਰ ਵੱਲੋਂ ਉਨ੍ਹਾਂ ਦੀ ਮਿ੍ਰਤਕ ਦੇਹ ਮੈਡੀਕਲ ਖੋਜਾਂ (...
CBSE 12ਵੀਂ ਦਾ ਨਤੀਜਾ ਜਾਰੀ : 87.33 ਫ਼ੀਸਦੀ ਵਿਦਿਆਰਥੀ ਪਾਸ, ਮੈਰਿਟ ਲਿਸਟ ਨਹੀਂ ਹੋਈ ਜਾਰੀ
How to Check CBSE 12th Result
ਨਵੀਂ ਦਿੱਲੀ। ਸੀਬੀਐੱਸਈ (How to Check CBSE 12th Result) ਨੇ 12ਵੀਂ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਜਾਰੀ ਕਰ ਦਿੱਤਾ ਹੈ। ਬੋਰਡ ਨੇ ਸ਼ੁੱਕਰਵਾਰ ਨੂੰ ਰਿਜ਼ਲਟ ਜਾਰੀ ਕਰਦੇ ਹੋਏ ਦੱਸਿਆ ਕਿ ਇਸ ਸਾਲ ਪ੍ਰੀਖਿਆ ’ਚ ਸ਼ਾਮਲ ਹੋਣ ਵਾਲੇ 87ਛ33 ਫ਼ੀਸਦੀ ਬੱਚੇ ਪਾਸ ਹੋਏ ਹਨ। ਸੀ...
ਹੁਣ ਧਰਤੀ ਹੇਠਲਾ ਪਾਣੀ ਵਰਤਣ ਲਈ ਦੇਣਾ ਪਵੇਗਾ ਖ਼ਰਚਾ
ਪੰਜਾਬ ਸਰਕਾਰ ਨੇ ਸਾਰੇ ਖੇਤਰ ਗ੍ਰੀਨ, ਯੈਲੋ ਅਤੇ ਓਰੇਂਜ ਕੈਟਾਗਰੀ ’ਚ ਵੰਡੇ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ 1 ਫਰਵਰੀ ਤੋਂ 2023 ਤੋਂ ਜ਼ਮੀਨ ’ਚੋਂ ਪਾਣੀ (Underground Water) ਕੱਢਣ ਵਾਲਿਆਂ ਨੂੰ ਚਾਰਜਿਜ ਅਦਾ ਕਰਨੇ ਪੈਣਗੇ। ਇਸ ਨੂੰ ਇਕੱਠਾ ਕਰਨ ਲਈ ਸਰਕਾਰ ਨੇ ਪੁਖਤਾ ਇੰਤਜਾਮ ਕਰ ਲਏ ਹਨ ਅਤੇ ਪ...
ਲਾਰੈਂਸ ਬਿਸ਼ਨੋਈ ਦਾ ਗੁਜਰਾਤ ਏਟੀਐੱਸ ਨੂੰ ਮਿਲਿਆ ਟਰਾਂਜ਼ਿਟ ਰਿਮਾਂਡ
ਨਵੀਂ ਦਿੱਲੀ (ਏਜੰਸੀ)। ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਹੁਣ ਗੁਜਰਾਤ ਏਟੀਐੱਸ (ਐਂਟੀ ਟੈਰੋਰਿਜਮ ਸਕਵੈਡ) ਦੀ ਕਸਟਡੀ ’ਚ ਰਹੇਗਾ। ਦਰਅਸਲ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਗੁਜਰਾਤ ਨੂੰ ਲਾਰੈਂਸ ਬਿਸ਼ਨੋਈ ਦੀ ਟਰਾਂਜਿਟ ਕਸਟਡੀ ਦਿੱਤੀ ਹੈ। ਲਾਰੈਂਸ ਨੂੰ ਗੁਜਰਾਤ ਦੀ ਕਸਟਡੀ ਵਿਚ ਭੇਜਣ ਦਾ ਮਾਮਲ...
ਸਰਕਾਰੀ ਖਜ਼ਾਨੇ ’ਤੇ ਭਾਰੀ ਪੈ ਰਹੀ ਐ ‘ਪੈਰਾਮਿਲਟਰੀ ਫੋਰਸ’, ਪੰਜਾਬ ਦੀ ਸੁਰੱਖਿਆ ਲਈ ਖਰਚ ਹੋ ਰਹੇ ਹਨ 4 ਕਰੋੜ 13 ਲੱਖ
ਹਰ ਮਹੀਨੇ 20 ਲੱਖ 66 ਹਜ਼ਾਰ 700 ਰੁਪਏ ਹੁੰਦਾ ਐ ਇੱਕ paramilitary force ਦੀ ਕੰਪਨੀ ਦਾ ਖ਼ਰਚ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਸਰਕਾਰ ਦੇ ਖਜ਼ਾਨੇ ’ਤੇ ਪੈਰਾਮਿਲਟਰੀ ਫੋਰਸ (paramilitary force) ਕਾਫ਼ੀ ਜ਼ਿਆਦਾ ਭਾਰੀ ਪੈ ਰਹੀ ਹੈ। ਸੂਬੇ ਵਿੱਚ ਅਮਨ ਅਤੇ ਕਾਨੂੰਨ ਲਾਗੂ ਕਰਨ ਲਈ ਹੀ ਹਰ ਮਹੀਨੇ 4 ਕਰੋੜ ...
Patiala News : ਦੂਖ ਨਿਵਾਰਨ ਗੁਰੂਦੁਆਰਾ ਸਾਹਿਬ ’ਚ ਔਰਤ ਦਾ ਕਤਲ
ਛੱਰ੍ਹੇ ਲੱਗਣ ਨਾਲ ਇੱਕ ਸੇਵਾਦਾਰ ਜਖ਼ਮੀ | Patiala News
ਪਟਿਆਲਾ। ਸ਼ਹਿਰ (Patiala News) ਦੇ ਗੁਰੂਦੁਆਰਾ ਦੂਖ ਨਿਵਾਰਨ ਸਾਹਿਬ ਅੰਦਰ ਸਰੋਵਰ ’ਚ ਸ਼ਰਾਬ ਪੀ ਰਹੀ ਔਰਤ ਨੂੰ ਇੱਕ ਵਿਅਕਤੀ ਨੇ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ, ਜਦਕਿ ਇੱਕ ਸੇਵਾਦਾਰ ਜਖ਼ਮੀ ਹੋ ਗਿਆ। ਮਿ੍ਰਤਕ ਔਰਤ ਦੀ ਪਛਾਣ ਪਰਮਿੰਦਰ ਕੌਰ...
ਗਹਿਲੋਤ ਅਤੇ ਵਸੁੰਧਰਾ ਹੋਏ ਕੋਰੋਨਾ ਪਾਜਿ਼ਟਿਵ
ਜੈਪੁਰ। ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਤੇ ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਕੋਰੋਨਾ ਸੰਕਰਮਿਤ (Corona) ਪਾਏ ਗਏ ਹਨ। ਗਹਿਲੋਤ ਨੇ ਸੋਸ਼ਲ ਮੀਡੀਆ ’ਤੇ ਦੱਸਿਆ, ‘‘ਪਿਛਲੇ ਕੁਝ ਦਿਨਾਂ ’ਚ ਦੇਸ਼ ਭਰ ’ਚ ਕੋਵਿਡ ਦੇ ਮਾਮਲੇ ਵਧੇ ਹਨ। ਮੈਂ ਖੁਦ ਵੀ ਹਲਕੇ ਲੱਛਣਾਂ ਨਾਲ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਇ...
ਨਸ਼ੇ ‘ਤੇ ਜਿੱਤ ਪਾਉਣ ਲਈ ਪਰਿਵਾਰ ਨੂੰ ਇਸ ਬਿਮਾਰੀ ਨੂੰ ਸਮਝਣਾ ਜ਼ਰੂਰੀ
ਨਸ਼ੇ 'ਤੇ ਜਿੱਤ ਪਾਉਣ ਲਈ ਪਰਿਵਾਰ ਨੂੰ ਇਸ ਬਿਮਾਰੀ ਨੂੰ ਸਮਝਣਾ ਜ਼ਰੂਰੀ
ਨਸ਼ਾ ਇੱਕ ਅਜਿਹਾ ਸ਼ਬਦ ਹੈ, ਜੋ ਜਦੋਂ ਕੰਨਾਂ ਵਿੱਚ ਪੈਂਦਾ ਹੈ ਤਾਂ ਭਾਵੇਂ ਉਹ ਛੇ ਸਾਲ ਦਾ ਬੱਚਾ ਹੋਵੇ ਉਹ ਇਹੀ ਕਹੇਗਾ ਕਿ ਬੜੀ ਮਾੜੀ ਚੀਜ਼ ਹੈ ਜੇ ਇਹ ਧਾਰਨਾ ਇੱਕ ਛੋਟਾ ਬੱਚਾ ਸਮਾਜ ਤੋਂ ਸਿੱਖਦਾ ਹੈ ਜਾਂ ਪਰਿਵਾਰ ਵੱਲੋਂ ਉਸ ਨੂੰ ਦਿੱਤੀ ਜ...