ਪੰਜਾਬ ਦੇ ਸਰਕਾਰੀ ਸਕੂਲਾਂ ਲਈ ਨਵੇਂ ਹੁਕਮ ਜਾਰੀ
ਮੋਹਾਲੀ (ਸੱਚ ਕਹੂੰ ਨਿਊਜ਼)। ਪੰਜਾਬ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ (Government Schools) ’ਚ ਦਾਖਲਾ ਵਧਾਉਣ ਲਈ ਇਸ ਸਾਲ ਵੀ ਦਾਖਲਾ ਮੁਹਿੰਮ ਚਲਾਉਣ ਲਈ ਕਿਹਾ ਹੈ, ਜਿਸ ਤੋਂ ਬਾਅਦ ਹੁਣ ਸਕੂਲ ਪ੍ਰਚਾਰ ’ਚ ਜੁਟ ਗਏ ਹਨ। ਹਾਲਾਂਕਿ ਸਕੂਲਾਂ ਨੇ ਪਹਿਲਾਂ ਆਪਣੇ ਪੱਧਰ ’ਤੇ ਹੀ ਦਾਖਲਾ ਸ਼ੁਰੂ ਕਰ ਦਿੱਤਾ ਸੀ ਪਰ...
ਜਲਾਲਾਬਾਦ ਵਿਖੇ ਕਾਗਰਸ ਨੇ ਕੀਤਾ ਸੱਤਿਆ ਗ੍ਰਹਿ
ਰਾਹੁਲ ਗਾਂਧੀ ਦੀ ਮੈਂਬਰਸਿ਼ਪ ਸਮਾਪਤ ਕਰਨਾ ਤਾਨਾਸ਼ਾਹੀ ਕਦਮ
ਜਲਾਲਾਬਾਦ (ਰਜਨੀਸ਼ ਰਵੀ)। ਕਾਂਗਰਸ ਕਮੇਟੀ ਦੇ ਉਬੀਸੀ ਅਤੇ ਐਸਸੀ ਸੈਲ ਵੱਲੋਂ ਜਲਾਲਾਬਾਦ (Jalalabad News) ਅੰਬੇਦਕਰ ਚੌਕ ਵਿੱਚ ਧਰਨਾ ਦੇਕੇ ਰਾਹੁਲ ਗਾਂਧੀ ਦੀ ਲੋਕ ਸਭਾ ਮੈਬਰਸਿਪ ਨੂੰ ਸਮਾਪਤ ਕਰਨ ਦੇ ਖਿਲਾਫ ਰੋਸ ਪ੍ਰਗਟ ਕੀਤਾ ਗਿਆ। ਕਾਗਰਸ ਉ ਬੀ...
ਵੱਡੀ ਅਪਡੇਟ : ਪੰਜਾਬ ਵਿੱਚ ਪ੍ਰੀ-ਪੇਡ ਮੀਟਰ ਲੱਗਣੇ ਸ਼ੁਰੂ
ਸਮਾਰਟ ਮੀਟਰਾਂ ਨੂੰ ਰਿਚਾਰਜ਼ ਕਰਨ ਤੋਂ ਬਾਅਦ ਹੀ ਮਿਲੇਗੀ ਬਿਜਲੀ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਾਵਰਕੌਮ ਵੱਲੋਂ ਸਰਕਾਰੀ ਦਫ਼ਤਰਾਂ ਵਿੱਚ ਸਮਾਰਟ ਪ੍ਰੀ-ਪੇਡ ਮੀਟਰ ਲਾਉਣੇ ਸ਼ੁਰੂ ਕਰ ਦਿੱਤੇ ਗਏ ਹਨ ਅਤੇ ਸੱਤ ਹਜ਼ਾਰ ਤੋਂ ਜ਼ਿਆਦਾ ਸਮਾਰਟ ਮੀਟਰ ਲੱਗ ਵੀ ਚੁੱਕੇ ਹਨ। ਉਕਤ ਸਮਾਰਟ ਮੀਟਰ ਲੱਗਣ ਤੋਂ ਬਾਅਦ ਇਨ੍ਹਾਂ ਸਰਕਾ...
ਨਾਕੇ ‘ਤੇ ਹੱਥੋਪਾਈ ਤੇ ਅਪਸ਼ਬਦ ਬੋਲਣ ਦੇ ਦੋਸ਼ ‘ਚ ਮਾਮਲਾ ਦਰਜ
ਜਲਾਲਾਬਾਦ (ਰਜਨੀਸ਼ ਰਵੀ) ਸਦਰ ਥਾਣਾ ਜਲਾਲਾਬਾਦ ਪੁਲਿਸ (Jalalabad News) ਦੀ ਟੀਮ ਨਾਲ ਨਾਕਾਬੰਦੀ ਦੌਰਾਨ ਗਾਲੀ-ਗਲੋਚ ਕਰਨ ਵਾਲੇ ਵਿਅਕਤੀ ਖਿਲਾਫ ਸ਼ਿਕਾਇਤ ਦੇ ਆਧਾਰ 'ਤੇ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਹ ਮਾਮਲਾ ਵੱਖ-ਵੱਖ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਹੈ। ਇਸ ਸਬੰਧੀ ਤਫਤੀਸ਼ੀ ਅਫਸਰ ਰਣਜੀਤ ਸਿੰਘ ਨ...
ਲੁਧਿਆਣਾ ਗੈਸ ਲੀਕ ਮਾਮਲਾ: ਪੰਜਾਬ ਸਰਕਾਰ ਕੋਲ ਪੁੱਜੀ ਪਲੇਠੀ ਰਿਪੋਰਟ, ਜਾਣੋ ਕੌਣ ਨਿੱਕਲਿਆ ਮੁੱਢਲਾ ਦੋਸ਼ੀ
ਲਾਪ੍ਰਵਾਹੀ ਕਾਰਨ ਬਣੀ ਖ਼ਤਰਨਾਕ ਗੈਸ | Ludhiana gas leak case
ਚੰਡੀਗੜ (ਅਸ਼ਵਨੀ ਚਾਵਲਾ)। ਗਿਆਸਪੁਰਾ ਗੈਸ ਲੀਕ ਮਾਮਲੇ ਵਿੱਚ ਲੁਧਿਆਣਾ ਪ੍ਰਸ਼ਾਸਨ ਵੱਲੋਂ ਸਰਕਾਰੀ ਵਿਭਾਗਾਂ ਨੂੰ ਹੀ ਦੋਸ਼ੀ ਕਰਾਰ ਦਿੱਤਾ ਗਿਆ ਹੈ ਅਤੇ ਲੁਧਿਆਣਾ ਇੰਡਸਟਰੀਜ਼ ਨੂੰ ਸ਼ੁਰੂਆਤੀ ਰਿਪੋਰਟ ਵਿੱਚ ਰਾਹਤ ਦਿੰਦੇ ਹੋਏ ਕਲੀਨ ਚਿੱਟ ਦੇ ਦਿੱਤ...
ਇਨਕਮ ਟੈਕਸ ਵਿਭਾਗ ਨੇ ਟੈਕਸ ਦੇਣ ਵਾਲਿਆਂ ਨੂੰ ਕੀਤਾ ਅਲਰਟ!
31 ਮਾਰਚ ਤੋਂ ਪਹਿਲਾਂ ਪੈਨ ਨੂੰ ਆਧਾਰ ਨਾਲ ਲਿੰਕ ਕਰੋ, ਨਹੀਂ ਤਾਂ ਤੁਸੀਂ ਹੋਵੇਗਾ ਨੁਕਸਾਨ | Income Tax Department
ਨਵੀਂ ਦਿੱਲੀ (ਏਜੰਸੀ)। ਨਵਾਂ ਵਿੱਤੀ ਸਾਲ 1 ਅਪ੍ਰੈਲ 2023 ਤੋਂ ਸ਼ੁਰੂ ਹੋਵੇਗਾ। ਅਜਿਹੇ ’ਚ ਨਵਾਂ (ਪੈਨ ਆਧਾਰ ਲਿੰਕ) ਵਿੱਤੀ ਸਾਲ (ਵਿੱਤੀ ਸਾਲ 2023-24) ਸ਼ੁਰੂ ਹੋਣ ਤੋਂ ਪਹਿਲਾਂ ਅਜਿਹ...
Saint Dr MSG ਵੱਖਰੇ ਅੰਦਾਜ਼ ’ਚ ਨਜ਼ਰ ਆਏ, ਕਰ ਲਓ ਦਰਸ਼ਨ
ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr MSG) ਨੇ ਇੰਸਟਾਗ੍ਰਾਮ ’ਤੇ ਇੱਕ ਨਵੀਂ ਰੀਲ੍ਹ ਅਪਲੋਡ ਕੀਤੀ ਹੈ। ਵੀਡੀਓ ’ਚ ਪੂਜਨੀਕ ਗੁਰੂ ਜੀ ਕਬੂਤਰਾਂ ਨਾਲ ਦੇਖੇ ਜਾ ਸਕਦੇ ਹਨ। ਵੀਡੀਓ ’ਚ ਪੂਜਨੀਕ ਗੁਰੂ ਜੀ ਦਾ ਜੀਵ-ਜੰਤੂਆਂ ਨਾਲ ਅਸੀਮ ਸਨੇਹ ਸਾਫ਼ ਨਜ਼ਰ ਆ ...
ਅੰਮ੍ਰਿਤਸਰ ’ਚ ਧਮਾਕਾ, ਸੀਸੇ ਟੁੱਟੇ, ਕਈ ਜਖ਼ਮੀ
ਪੁਲਿਸ ਨੇ ਕਿਹਾ- ਅੱਤਵਾਦੀ ਹਮਲਾ ਨਹੀਂ, ਫੋਰੈਂਸਿਕ ਟੀਮ ਲਏਗੀ ਸੈਂਪਲ | Amritsar
ਅੰਮ੍ਰਿਤਸਰ। ਅੰਮਿ੍ਰਤਸਰ (Amritsar) ’ਚ ਹੈਰੀਟੇਜ ਸਟਰੀਟ ’ਤੇ ਸ਼ਨਿੱਚਰਵਾਰ ਦੇਰ ਰਾਤ ਕਰੀਬ 12 ਵਜੇ ਧਮਾਕਾ ਹੋਇਆ। ਇਸ ਕਾਰਨ ਸਾਰਾਗੜ੍ਹੀ ਪਾਰਕਿੰਗ ਵਿੱਚ ਖਿੜਕੀਆਂ ’ਤੇ ਲੱਗੇ ਸ਼ੀਸ਼ੇ ਚਾਰੇ ਪਾਸੇ ਫੈਲ ਗਏ। ਇਹ ਸ਼ੀਸ਼ਾ 5 ਤੋਂ ...
Ludhiana Gas Leak Case || ਨੀਂਦ ਬਣਕੇ ਆਈ ਕਾਲ, ਮਰਨ ਵਾਲਿਆਂ ਵਿੱਚ ਇੱਕੋ ਪਰਿਵਾਰ ਦੇ ਪੰਜ ਜੀਅ
Ludhiana Gas Leak Case
ਲੁਧਿਆਣਾ (ਜਸਵੀਰ ਗਹਿਲ)। ਲੁਧਿਆਣਾ ਦੇ ਗਿਆਸਪੁਰਾ 'ਚ ਗੈਸ ਲੀਕ ਹੋਣ ਕਾਰਨ ਇਲਾਕੇ ਚ ਇੱਕੋ ਪਰਿਵਾਰ ਦੇ 5 ਲੋਕਾਂ ਦੀ ਇੱਕੋ ਸਮੇਂ ਮੌਤ ਹੋ ਜਾਣ ਦਾ ਸਮਾਚਾਰ ਵੀ ਮਿਲਿਆ ਹੈ ਜੋ ਗੈਸ ਲੀਕ ਹੋਣ ਸਮੇਂ ਆਪਣੇ ਘਰ ਅੰਦਰ ਸੌ ਰਹੇ ਸਨ। ਗੈਸ ਲੀਕ ਹੋਣ ਕਾਰਨ ਹੁਣ ਤੱਕ ਕੁੱਲ੍ਹ 11 ਜਣਿਆਂ ਦੀ...
ਕੈਬਨਿਟ ਮੀਟਿੰਗ ਦੌਰਾਨ ਪੰਜਾਬੀਆਂ ਲਈ ਲਏ ਵੱਡੇ ਫ਼ੈਸਲੇ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਅੱਜ ਸਰਕਟ ਹਾਊਸ ਲੁਧਿਆਣਾ ਵਿਖੇ ਕੈਬਨਿਟ ਮੀਟਿੰਗ (Cabinet Meeting) ਹੋਈ। ਮੀਟਿੰਗ ਤੋਂ ਤੁਰੰਤ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੰਖ ਮੰਤਰੀ ਭਗਵੰਤ ਮਾਨ ਨੇ ਕਿਹਾ ਅਸੀਂ ਪੰਜਾਬ ਦੇ ਲੋਕਾਂ ਦੇ ਹੱਕਾਂ ਵਿੱਚ ਫੈਸਲੇ ਏ ਹਨ। ਉਨ੍...