ਵੱਡੀ ਖ਼ਬਰ: ਪੰਜਾਬ ਸਰਕਾਰ ਦੀ ਨਿੱਜੀ ਸਕੂਲਾਂ ਖਿਲਾਫ਼ ਸਖ਼ਤੀ, ਜਾਰੀ ਕੀਤੇ ਨੋਟਿਸ
ਹਰ ਸਕੂਲ ਦੇ ਖ਼ਿਲਾਫ਼ ਹੋਵੇਗੀ ਕਾਰਵਾਈ, ਤਿਆਰ ਕੀਤੀ ਜਾ ਰਹੀ ਐ ਲਿਸਟ ਹਰਜੋਤ ਸਿੰਘ ਬੈਂਸ | Punjab Government
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਪ੍ਰਾਈਵੇਟ ਸਕੂਲਾਂ ਵੱਲੋਂ ਵਾਧੂ ਫੀਸਾਂ ਅਤੇ ਫੰਡ ਦੇ ਨਾਂਅ ’ਤੇ ਕੀਤੀ ਜਾ ਰਹੀ ਲੁੱਟ ਨੂੰ ਹੁਣ ਰੋਕਣ ਲਈ ਪੰਜਾਬ ਸਰਕਾਰ (Punjab Government) ਦੇ ਨਾਲ...
ਇਸ ਦੁਕਾਨ ‘ਤੇ ਚੋਰਾਂ ਬੋਲਿਆ ਧਾਵਾ, ਹੋਇਆ ਵੱਡਾ ਨੁਕਸਾਨ
ਦਸਮੇਸ਼ ਬਿਲਡਿੰਗ ਮਟੀਰੀਅਲ ਦੁਕਾਨ 'ਚ ਚੋਰੀ | Ferozepur News
ਫਿਰੋਜ਼ਪੁਰ (ਸੱਤਪਾਲ ਥਿੰਦ) : ਫਿਰੋਜ਼ਪੁਰ ਸ਼ਹਿਰ ਸਥਿਤ (Ferozepur News) ਬਾਂਸੀ ਗੇਟ ਚੋਂਕ ਵਿਖੇ ਦਸਮੇਸ਼ ਬਿਲਡਿੰਗ ਮਟੀਰੀਅਲ ਦੁਕਾਨ ਵਿਚ ਅਣਪਛਾਤੇ ਚੋਰਾਂ ਵੱਲੋਂ ਚੋਰੀ ਹੋਣ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਦਸ਼ਮੇਸ਼ ਬਿ...
‘ਡੇਰਾ ਸੱਚਾ ਸੌਦਾ ਰੂਹਾਨੀ ਸਥਾਪਨਾ ਦਿਹਾੜੇ’ ਸਬੰਧੀ ਅਪਡੇਟ, ਹੁਣੇ ਪੜ੍ਹੋ
ਸਰਸਾ (ਸੱਚ ਕਹੂੰ ਨਿਊਜ਼)। 29 ਅਪਰੈਲ ਸ਼ਨਿੱਚਰਵਾਰ ਨੂੰ ਸ਼ਾਹ ਸਤਿਨਾਮ ਜੀ ਧਾਮ ’ਚ 75ਵਾਂ ਡੇਰਾ ਸੱਚਾ ਸੌਦਾ ਰੂਹਾਨੀ ਸਥਾਪਨਾ ਦਿਹਾੜੇ (Dera Sacha Sauda) ਦਾ ਭੰਡਾਰਾ ਮਨਾਇਆ ਜਾ ਰਿਹਾ ਹੈ। ਇਸ ਸ਼ੁੱਭ ਮੌਕੇ ਸਬੰਧੀ ਸਾਧ-ਸੰਗਤ ’ਚ ਭਾਰੀ ਉਤਸ਼ਾਹ ਵੇਖਿਆ ਜਾ ਰਿਹਾ ਹੈ। ਪਵਿੱਤਰ ਭੰਡਾਰੇ ਦਾ ਸਮਾਂ ਸਵੇਰੇ 11 ਵਜੇ ...
ਚੰਡੀਗੜ੍ਹ ਸਮੇਤ ਕਈ ਥਾਵਾਂ ’ਤੇ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਮੇਤ ਕਈ ਥਾਵਾਂ ’ਤੇ ਭੂਚਾਲ ਦੇ ਜ਼ਬਰਦਸਤ ਝਟਕੇ ਲੱਗਣ ਦੀ ਖ਼ਬਰ ਪ੍ਰਾਪਤ ਹੋ ਰਹੀ ਹੈ। ਜਾਣਕਾਰੀ ਅਨੁਸਾਰ, ਚੰਡੀਗੜ੍ਹ ਟ੍ਰਾਈਸਿਟੀ ਤੋਂ ਇਲਾਵਾ ਹਰਿਆਣਾ ਅਤੇ ਦਿੱਲੀ ਦੇ ਕਈ ਹਿੱਸਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। (Earthquake Chandigarh)
https://tw...
ਹੁਣ ਤੁਸੀਂ ਵੀ 2000 ਰੁਪਏ ਲੈਣ ਦੇ ਬਣ ਸਕਦੇ ਹੋ ਹੱਕਦਾਰ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ ਐਲਾਨ
ਭਗਵੰਤ ਮਾਨ ਸਰਕਾਰ ਦਾ ਜਨਤਾ ਲਈ ਇੱਕ ਹੋਰ ਵੱਡਾ ਕਦਮ
ਚੰਡੀਗੜ੍ਹ। ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਤੇ ਚੋਣਾਂ ਮਾਮਲੇ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਰਾਹੀਂ ਸੂਬੇ ਵਿੱਚ ਸਿਹਤ ਸੇਵਾਵਾਂ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਂਦਾ ਗਿਆ ਹੈ ਅਤੇ ਹੁਣ ਸਬ-ਡਵੀਜ਼ਨ ਤੇ ਜ਼ਿਲ੍...
ਹਥਿਆਰਾਂ ਦੀ ਨੋਕ ’ਤੇ ਹੋਈ ਲੱਖਾਂ ਰੁਪਏ ਦੀ ਲੁੱਟ
ਲਹਿਰਾਗਾਗਾ (ਰਾਜ ਸਿੰਗਲਾ)। ਮੰਡੀ ਲਹਿਰਾਗਾਗਾ ’ਚ ਮੌਜ਼ੂਦ ਸੰਜੇ ਆਰਟਸ ਦੇ ਨਾਂਅ ’ਤੇ ਮਸ਼ਹੂਰ ਗਿਫ਼ਟ ਆਇਟਮ ਅਤੇ ਖੇਡਾਂ ਦੀਆਂ ਟਰੋਫੀਆਂ ਦਾ ਸ਼ੋਰੂਮ ਕਰਦੇ ਵਪਾਰੀ ਨਾਲ ਲੁੱਟ ਖੋਹ (Robbery) ਦੀ ਘਟਨਾ ਵਾਪਰੀ ਹੈ। ਜਾਣਕਾਰੀ ਦਿੰਦਿਆਂ ਸੰਜੇ ਕਮਾਰ ਦਾ ਪੁੱਤਰ ਪਵਨ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ ਮੈਂ ਆਪਣੇ ਦੋਸਤ ...
ਪੰਜਾਬ ਦੇ ਸਿੰਗਾਪੁਰ ਗਏ 36 ਪ੍ਰਿੰਸੀਪਲਾਂ ਸਬੰਧੀ ਆਇਆ ਅਪਡੇਟ, ਅੱਜ ਕੀ ਹੈ ਖਾਸ…
ਚੰਡੀਗੜ੍ਹ। ਸਿੰਗਾਪੁਰ ਗਏ ਪੰਜਾਬ ਦੇ 36 ਪ੍ਰਿੰਸੀਪਲ ਸਹਿਬਾਨਾਂ (Principals of Punjab) ਸਬੰਧੀ ਅਪਡੇਟ ਸਾਹਮਣੇ ਆਇਆ ਹੈ। ਇਸ ਸਬੰਧੀ ਮੁੱਖ ਮੰਤਰੀ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਟਵੀਟ ਵਿੱਚ ਦੱਸਿਆ ਗਿਆ ਹੈ ਕਿ ਉਕਤ 36 ਪ੍ਰਿੰਸੀਪਲ ਅੱਜ ਪੰਜਾਬ ਵਾਪਸ ਪਰਤ ਰਹੇ ਹਨ। ਮੁੱਖ ਮੰਤਰੀ ਨੇ ਟਵੀਟ ’ਚ ਲਿਖਿ...
ਵਿਧਾਨ ਸਭਾ ਦੇ ਬਾਹਰ ਧਰਨੇ ’ਤੇ ਬੈਠੇ ਮੂਸੇਵਾਲਾ ਦੇ ਮਾਪਿਆਂ ਕੀ ਕਿਹਾ, ਤੁਸੀਂ ਵੀ ਪੜ੍ਹੋ…
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਵਿਧਾਨ ਸਭਾ ਬਜ਼ਟ ਸੈਸ਼ਨ ਦਾ ਤੀਜਾ ਦਿਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ (Moosewala) ਦੇ ਮਾਪੇ ਵਿਧਾਨ ਸਭ ਦੇ ਬਾਹਰ ਧਰਨਾ ਲਾ ਕੇ ਬੈਠ ਗਏ। ਉਨ੍ਹਾਂ ਦੇ ਨਾਲ ਕਾਂਗਰਸ ਪਾਰਟੀ ਦੇ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਕਾਂਗਰਸ ਦੀ ਲ...
ਰਾਜ ਸਭਾ ’ਚ ਬਜਟ ਸੈਸ਼ਨ ਦਾ ਪਹਿਲਾ ਪੜਾਅ ਮੁਕੰਮਲ, ਸਦਨ ਦੀ ਕਾਰਵਾਈ 13 ਮਾਰਚ ਤੱਕ ਮੁਲਤਵੀ
ਨਵੀਂ ਦਿੱਲੀ (ਏਜੰਸੀ)। ਕਾਂਗਰਸ ਮੈਂਬਰ ਰਜਨੀ ਪਾਟਿਲ ਦੀ ਮੁਅੱਤਲੀ ਵਾਪਸ ਲੈਣ, ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਸਮੇਤ ਕੁਝ ਵਿਰੋਧੀ ਮੈਂਬਰਾਂ ਦੇ ਭਾਸ਼ਣਾਂ ਦੇ ਅੰਸ਼ਾਂ ਨੂੰ ਸਦਨ ਦੀ ਕਾਰਵਾਈ ਤੋਂ ਹਟਾਉਣ ਅਤੇ ਅਡਾਨੀ ਸਮੂਹ ਨਾਲ ਜੁੜੇ ਮਾਮਲੇ ਦੀ ਜਾਂਚ ਲਈ ਸੰਯੁਕਤ ਸੰਸਦੀ ਕਮੇਟੀ ਗਠਿਤ ਕਰਨ ਦੀ ਮੰਗ ਨੂੰ ...
ਕਿਸਾਨਾਂ ਵੱਲੋਂ ਪੰਜਾਬ ਭਰ ’ਚ ਰੇਲ ਚੱਕਾ ਜਾਮ ਕਰਨ ਪਿੱਛੋਂ ਜ਼ਮੀਨਾਂ ’ਤੇ ਧੱਕੇ ਨਾਲ ਕਬਜ਼ੇ ਲੈਣ ਤੋਂ ਪਿੱਛੇ ਮੁੜੀ ਮਾਨ ਸਰਕਾਰ
ਅੰਮ੍ਰਿਤਸਰ (ਰਾਜਨ ਮਾਨ)। ਭਾਰਤ ਮਾਲਾ ਪ੍ਰੋਜੇਕਟ ਵਾਸਤੇ ਜਮੀਨਾਂ ਐਕੁਆਇਰ ਕਰਨ ਲਈ ਗੁਰਦਾਸਪੁਰ ਵਿਖੇ ਪੁਲਿਸ ਬਲ ਦੀ ਵਰਤੋਂ ਕਰਕੇ ਤਸ਼ੱਦਦ ਕਰਨ ਅਤੇ ਕਿਸਾਨਾਂ ਮਜਦੂਰਾਂ ਨੂੰ ਜੇਲ੍ਹਾਂ ਚ ਡੱਕਣ, ਮਾਵਾਂ-ਭੈਣਾਂ ਤੇ ਬਜ਼ੁਰਗਾਂ ਦੀ ਕੁੱਟ ਮਾਰ ਕਰਕੇ ਕਬਜ਼ਾ ਲੈਣ ਖਿਲਾਫ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸੱਤ...