Bathinda Military Station : ਗੋਲੀਬਾਰੀ ‘ਚ ਮਰਨ ਵਾਲੇ 4 ਜਣੇ ਫੌਜੀ ਜਵਾਨ, ਹੁਣ ਤੱਕ ਦੀ ਜਾਣਕਾਰੀ…
ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੰਗੇ ਵੇਰਵੇ
ਬਠਿੰਡਾ (ਸੁਖਜੀਤ ਮਾਨ)। ਬਠਿੰਡਾ ਮਿਲਟਰੀ ਸਟੇਸ਼ਨ ਵਿੱਚ ਅੱਜ ਸਵੇਰ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਜੋ 4 ਜਣਿਆਂ ਦੀ ਮੌਤ ਹੋਈ ਹੈ, ਉਹ ਚਾਰੇ ਜਣੇ ਫੌਜੀ ਜਵਾਨ ਹਨ। ਇਸ ਗੱਲ ਦੀ ਪੁਸ਼ਟੀ ਫੌਜ ਦੇ ਜੈਪੁਰ ਦਫਤਰ ਵੱਲੋਂ ਕੀਤੀ ਗਈ ਹੈ।ਗੋਲੀਬਾਰੀ ਦੇ ਇਸ ਮਾਮਲੇ...
ਅੰਮ੍ਰਿਤਪਾਲ ਦੇ ਪਿੰਡ ਨੂੰ ਜਾਣ ਵਾਲੀਆਂ ਸੜਕਾਂ ’ਤੇ ਭਾਰੀ ਫੋਰਸ ਤਾਇਨਾਤ
ਅੰਮ੍ਰਿਤਪਾਲ। ਕੱਥੂਨੰਗਲ ਥਾਣੇ ਦੀ ਪੁਲਿਸ ਵੱਲੋਂ ਵਾਰਿਸ ਪੰਜਾਬ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal) ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਗਿ੍ਰਫਤਾਰ ਕਰਨ ਤੋਂ ਬਾਅਦ ਜ਼ਿਲ੍ਹਾ ਅੰਮਿ੍ਰਤਸਰ ਦਿਹਾਤੀ ਦੀ ਪੁਲੀਸ ਹੋਰ ਚੌਕਸ ਹੋ ਗਈ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਅੰਮ੍ਰਿਤਪਾਲ ਦੇ ਪਿੰਡ ਜੱਲੂਪੁਰ ਖਹਿਰਾ...
ਇਨਕਮ ਟੈਕਸ ਵਿਭਾਗ ਨੇ ਇਨ੍ਹਾਂ ਬੈਂਕਾਂ ’ਤੇ ਕੀਤੀ ਵੱਡੀ ਕਾਰਵਾਈ, ਛਾਪੇਮਾਰੀ ’ਚ 1000 ਕਰੋੜ ਦੀ ਹੇਰਾਫੇਰੀ ਦਾ ਖੁਲਾਸਾ
ਨਵੀਂ ਦਿੱਲੀ। ਇਨਕਮ ਟੈਕਸ ਵਿਭਾਗ (Income Tax) ਨੇ ਇੱਕ ਵੱਡੀ ਕਾਰਵਾਈ ਕਰਦੇ ਹੋਏ ਕਰਨਾਟਕ ਦੇ ਕੁਝ ਬੈਂਕਾਂ ’ਚ 1,000 ਕਰੋੜ ਰੁਪਏ ਦੀ ਧੋਖਾਧੜੀ ਦਾ ਪਰਦਾਫਾਸ ਕੀਤਾ ਹੈ। ਆਮਦਨ ਕਰ ਵਿਭਾਗ ਨੇ ਕਰਨਾਟਕ ਦੇ ਸਹਿਕਾਰੀ ਬੈਂਕਾਂ ’ਤੇ ਛਾਪੇਮਾਰੀ ਕੀਤੀ ਹੈ। ਇਸ ਛਾਪੇਮਾਰੀ ਵਿਚ ਆਮਦਨ ਕਰ ਵਿਭਾਗ ਨੇ ਕਥਿਤ ਬੇਨਿਯਮੀਆ...
ਵੱਡੀ ਖ਼ਬਰ : ਬਠਿੰਡਾ ਦੇ ਮਿਲਟਰੀ ਸਟੇਸ਼ਨ ’ਤੇ ਗੋਲੀਬਾਰੀ, 4 ਦੀ ਮੌਤ
ਬਠਿੰਡਾ (ਸੁਖਜੀਤ ਮਾਨ)। ਪੰਜਾਬ ਦੇ ਬਠਿੰਡਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਬਠਿੰਡਾ ਦੇ ਮਿਲਟਰੀ ਸਟੇਸ਼ਨ (Military Station Bathinda) ’ਤੇ ਅੰਨ੍ਹੇਵਾਹ ਗੋਲੀਬਾਰੀ ਹੋਈ ਹੈ। ਗੋਲੀਬਾਰੀ ’ਚ ਚਾਰ ਜਣਿਆਂ ਦੇ ਮਾਰੇ ਜਾਣ ਦੀ ਸੂਚਨਾ ਹੈ। ਇਹ ਘਟਨਾ ਬੁੱਧਵਾਰ ਤੜਕੇ 4.30 ਵਜੇ ਵਾਪਰ...
ਚਰਨਜੀਤ ਚੰਨੀ ਤੋਂ 20 ਅਪਰੈਲ ਨੂੰ ਹੋਵੇਗੀ ਪੁੱਛਗਿੱਛ, ਜਾਣੋ ਕੀ ਹੈ ਮਾਮਲਾ?
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Channi) ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ 20 ਅਪ੍ਰੈਲ ਨੂੰ ਵਿਜੀਲੈਂਸ ਸਾਹਮਣੇ ਪੇਸ਼ ਹੋਣਗੇ। ਵਿਜੀਲੈਂਸ ਨੇ ਉਸ ਨੂੰ ਪੁੱਛਗਿੱਛ ਲਈ ਬੁਲਾਇਆ ਸੀ। ਇਸ ਤੋਂ ਪਹਿਲਾਂ ਚੰਨੀ ਖਿਲਾਫ਼ ਲੁੱਕਆਊਟ ਸਰਕੂਲਰ ਜਾਰੀ ...
ਅੰਮ੍ਰਿਤਪਾਲ ਕੇਸ ਦੀ ਹਾਈਕੋਰਟ ’ਚ ਸੁਣਵਾਈ ਅੱਜ
Amritpal ਦੇ ਵਕੀਲ ਨੇ ਕੀਤਾ ਗਿ੍ਰਫਤਾਰੀ ਦਾ ਦਾਅਵਾ; ਪਿਛਲੀ ਵਾਰ ਪੰਜਾਬ ਪੁਲਿਸ ਨੂੰ ਕੀਤੀ ਗਈ ਸੀ ਤਾੜਨਾ
ਚੰਡੀਗੜ੍ਹ। ਵਾਰਸ ਪੰਜਾਬ ਦੇ ਸੰਗਠਨ ਦੇ ਮੁਖੀ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਕੇਸ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਣੀ ਹੈ। ਵਾਰਸ ਪੰਜਾਬ ਦੇ ਸੰਗਠਨ ਦੇ ਕਾਨੂ...
ਸੜਕ ਹਾਦਸੇ ਨੇ ਖੋਹ ਲਿਆ ਛੁੱਟੀ ਆਇਆ ਮਾਂ ਦਾ ਫੌਜੀ ਪੁੱਤ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਬੀਤੀ ਰਾਤ ਜਾਖਲ ਰੋਡ ਤੇ ਇਕ ਕਾਰ ਹਾਦਸਾਗ੍ਰਸਤ (Road Accident) ਹੋ ਗਈ ਜਿਸ ਵਿੱਚ 2 ਨੌਜਵਾਨ ਸਵਾਰ ਸਨ। ਜਿਨ੍ਹਾਂ ਦੇ ਵਿੱਚੋਂ ਇੱਕ ਦੀ ਮੌਤ ਹੋ ਗਈ ਹੈ ਅਤੇ ਦੂਸਰਾ ਗੰਭੀਰ ਫੱਟੜ ਦੱਸਿਆ ਜਾਂ ਰਿਹਾ ਹੈ। ਜਾਣਕਾਰੀ ਮੁਤਾਬਕ ਜਿਸ 21 ਸਾਲਾ ਨੌਜਵਾਨ ਦੀ ਮੌਤ ਹੋਈ ਹੈ ਉਹ ਸੁ...
ਡਿਪਟੀ ਕਮਿਸ਼ਨਰ ਫਾਜ਼ਿਲਕਾ ਨੇ ਕੀਤਾ ਭਲਾਈ ਕਾਰਜ, ਹੋ ਰਹੀ ਐ ਚਰਚਾ
ਫਾਜ਼ਿਲਕਾ (ਰਜਨੀਸ਼ ਰਵੀ)। ਸ਼ੁੱਧ ਵਾਤਾਵਾਰਨ ਅਤੇ ਰੁੱਖਾਂ ਤੋਂ ਹੋਣ ਵਾਲੇ ਫਾਇਦਿਆਂ ਨੂੰ ਦੇਖਦਿਆਂ ਸੇਵਾ ਕੇਂਦਰ ਵੱਲੋਂ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਹੋਰ ਅੱਗੇ ਵਧਾਉਂਦਿਆਂ ਮੰਗਲਵਾਰ ਨੂੰ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ (Deputy Commissioner) ਨੇ ਜ਼ਿਲ੍ਹਾ ਪ੍ਰਬੰਧਕੀ ਕੰਪ...
ਨਕਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ‘ਚ ਮੰਗ ਪੱਤਰ ਸੌਂਪਿਆ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਹਲਕਾ ਸੁਨਾਮ ਦੇ ਪਿੰਡ ਨਮੋਲ ਵਿਖੇ ਤਿੰਨ ਵਿਅਕਤੀਆਂ ਦੀ ਨਕਲੀ ਸ਼ਰਾਬ (Alcohol) ਪੀਣ ਨਾਲ ਮੋਤ ਦੇ ਮੁੱਦੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੀ ਸੂਬਾ ਸਕੱਤਰ ਮੈਡਮ ਦਾਮਨ ਥਿੰਦ ਨੇ ਐਸ.ਡੀ.ਐਮ ਸੁਨਾਮ ਜਸਪ੍ਰੀਤ ਸਿੰਘ ਨੂੰ ਮਿਲੇ ਅਤੇ ਪਿੰਡ ਨਮੋਲ ਦੀਆਂ ਦੋਨੋਂ ਪੰਚਾਇਤਾਂ ਅਤ...
ਇਸ ਬਿਜ਼ਨਸ ’ਚ ਹੁੰਦੀ ਐ ਮੋਟੀ ਕਮਾਈ, ਲਾਇਸੈਂਸ ਜ਼ਰੂਰੀ
ਭਾਰਤ ’ਚ ਨਾਸ਼ਤੇ ਦੇ ਸਮੇਂ ਚਾਹ ਨਾਲ ਜ਼ਿਆਦਾਤਰ ਲੋਕ ਰਸਕ ਖਾਣਾ ਪਸੰਦ ਕਰਦੇ ਹਨ। ਰਸਕ ਬਹੁਤ ਹੀ ਸਵਾਦ ਅਤੇ ਕੁਰਕੁਰਾ ਬਰੈੱਡ ਹੁੰਦਾ ਹੈ। ਵੱਡੇ ਹੋਣ ਜਾਂ ਛੋਟੇ ਸਾਰੇ ਲੋਕ ਇਸ ਨੂੰ ਖਾਣਾ ਪਸੰਦ ਕਰਦੇ ਹਨ। ਜੇਕਰ ਤੁਸੀਂ ਵੀ ਆਪਣਾ ਖੁਦ ਦਾ ਰਸਕ ਬਣਾਉਣ ਦਾ ਕੰਮ ਸ਼ੁਰੂ ਕਰਨਾ ਚਾਹੁੰਦੇ ਹੋ, ਤਾਂ?ਇਹ ਬਹੁਤ ਹੀ ਲਾਭਕਾਰੀ...