ਤਿੰਨ ਮੰਜਲਾ ਇਮਾਰਤ ਡਿੱਗੀ, ਪ੍ਰਸ਼ਾਸਨ ਦੇ ਨਾਲ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਬਚਾਅ ਕਾਰਜਾਂ ’ਚ ਜੁਟੇ
ਮਲਬੇ ’ਚ ਦਬੇ 25 ਮਜ਼ਦੂਰ, ਚਾਰ ਦੀ ਮੌਤ
ਕਰਨਾਲ। ਹਰਿਆਣਾ ਦੇ ਕਰਨਾਲ ਵਿੱਚ ਰਾਈਸ ਮਿੱਲ ਦੀ ਤਿੰਨ ਮੰਜਲਾ ਇਮਾਰਤ ਮੰਗਲਵਾਰ ਤੜਕੇ 3:30 ਵਜੇ ਡਿੱਗ ਗਈ। ਹਾਦਸੇ ਵਿੱਚ 4 ਮਜਦੂਰਾਂ ਦੀ ਮੌਤ ਹੋ ਗਈ। 18 ਜਖਮੀ ਹਨ। 20 ਤੋਂ 25 ਮਜ਼ਦੂਰ ਮਲਬੇ ਹੇਠਾਂ ਦੱਬੇ ਗਏ ਹਨ। ਮੌਕੇ ’ਤੇ ਮੌਜ਼ੂਦ ਲੋਕਾਂ ਨੇ ਦੱਸਿਆ ਕਿ 120 ਮਜ਼ਦੂ...
ਮਿਲਟਰੀ ਸਟੇਸ਼ਨ ਕਤਲ ਮਾਮਲਾ : 10 ਜਵਾਨਾਂ ਨੂੰ ਨੋਟਿਸ ਜਾਰੀ
ਬਠਿੰਡਾ (ਸੁਖਜੀਤ ਮਾਨ)। ਬੀਤੇ ਬੁੱਧਵਾਰ ਨੂੰ ਬਠਿੰਡਾ ਮਿਲਟਰੀ ਸਟੇਸ਼ਨ 'ਚ ਹੋਈ ਗੋਲੀਬਾਰੀ ਦੌਰਾਨ 4 ਫੌਜੀਆਂ ਦੇ ਕਤਲ ਦੀ ਗੁੱਥੀ ਹਾਲੇ ਸੁਲਝੀ ਨਹੀਂ । ਪੁਲਿਸ ਤੇ ਫੌਜ਼ ਵੱਲੋਂ ਸਾਂਝੇ ਤੌਰ ਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਕੱਲ ਫੌਜ ਦੀ ਦਿੱਲੀ ਤੋਂ ਵਿਸ਼ੇਸ਼ ਟੀਮ ਵੀ ਜਾਂਚ ਲਈ ਆਈ ਸੀ। ਇਸ ਮਾਮਲੇ ਵਿੱਚ...
ਭਾਕਿਊ ਉਗਰਾਹਾਂ ਨੇ ਇਸ ਥਾਣੇ ਲਈ ਕਰ ਦਿੱਤਾ ਵੱਡਾ ਐਲਾਨ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (Ugrahan) ਬਲਾਕ ਸੁਨਾਮ ਦੀ ਮੀਟਿੰਗ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਡੇਰਾ ਟੀਮ ਦਾਸ ਉਗਰਾਹਾਂ ਵਿਖੇ ਹੋਈ। ਇਸ ਮੀਟਿੰਗ ਨੂੰ ਜ਼ਿਲ੍ਹਾ ਜਨਰਲ ਸਕੱਤਰ ਦਰਵਾਰਾ ਸਿੰਘ ਛਾਜਲਾ ਨੇ ਵਿਸ਼ੇਸ਼ ਤੌਰ ਤੇ ਸੰਬੋਧਨ ਕੀਤਾ...
ਪਰਲ ਗਰੁੱਪ ਘੁਟਾਲੇ ਸਬੰਧੀ ਪੰਜਾਬ ਸਰਕਾਰ ਨੇ ਲਿਆ ਇੱਕ ਹੋਰ ਫ਼ੈਸਲਾ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਨੇ ਕਈ ਹਜ਼ਾਰ ਕਰੋੜ ਰੁਪਏ ਦੇ ਪਰਲ ਗਰੁੱਪ ਘੁਟਾਲੇ (Pearl Group scam) ਦੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਰਲ ਗਰੁੱਪ ਵੱਲੋਂ ਠੱਗੀ ਮਾਰਨ ਵਾਲਿਆਂ ਨੂੰ ਇਨਸਾਫ਼ ਦਿਵਾਉਣ ਦਾ ਵਾਅਦਾ ਕੀਤਾ ਸੀ।...
ਵਿਧਾਇਕਾ ਮਾਣੂੰਕੇ ਵੱਲੋਂ ਡਾ. ਅੰਬੇਡਕਰ ਚੌਂਕ ਦੇ ਨਿਰਮਾਣ ਦਾ ਉਦਘਾਟਨ
ਬਾਬਾ ਸਾਹਿਬ ਦੇ ਬੁੱਤ ਤੋਂ ਪ੍ਰੇਰਨਾਂ ਲੈ ਕੇ ਸਾਡੀ ਪੀੜ੍ਹੀ ਤਰੱਕੀ ਕਰੇਗੀ : ਬੀਬੀ ਮਾਣੂੰਕੇ | Jagraon
ਜਗਰਾਓਂ (ਜਸਵੰਤ ਰਾਏ)। ਹਲਕਾ ਜਗਰਾਓਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਬਹੁਜ਼ਨ ਸਮਾਜ਼ ਨੂੰ ਅਨੂਠਾ ਤੋਹਫ਼ਾ ਦਿੰਦਿਆਂ ਜਗਰਾਉਂ ਦੇ ਰਾਏਕੋਟ ਰੋਡ ਉਪਰ ਚੁੰਗੀ ਨੰ: 05 ਵਿਖੇ ਦੇਸ਼ ਦੇ ਪਹਿਲ...
ਪਛਤਾਵਾ (ਕਹਾਣੀ)
ਪਛਤਾਵਾ
ਗੁਰਦਿਆਲ ਸਿੰਘ ਦਾ ਇੱਕੋ-ਇੱਕ ਪੁੱਤਰ ਜਸ਼ਨ ਜੋ ਪਲੱਸ ਟੂ ਕਰਕੇ ਹਰ ਰੋਜ਼ ਹੀ ਕੈਨੇਡਾ ਜਾਣ ਦੀ ਰਟ ਲਾਈ ਰੱਖਦਾ ਸੀ। ਜਸ਼ਨ ਪੜ੍ਹਾਈ ਵਿੱਚ ਬਹੁਤਾ ਹੁਸ਼ਿਆਰ ਨਹੀਂ ਸੀ, ਪਰ ਜਿਵੇਂ-ਕਿਵੇਂ ਪਲੱਸ ਟੂ ਕਰਕੇ ਆਈਲੈਟਸ ਕਰ ਗਿਆ, ਨਸ਼ਿਆਂ ਦੀ ਵੀ ਲਤ ਲੱਗੀ ਹੋਈ ਸੀ। ਗੁਰਦਿਆਲ ਸਿੰਘ ਦੀ ਇੱਕ ਬੇਟੀ ਸੀ ਜੋ ਕਾਫੀ ਦੇਰ ਪ...
ਪੰਜਾਬ ਬਿਜਲੀ ਬੋਰਡ ਨੇ ਕਿਸਾਨਾਂ ਨੂੰ ਕੀਤੀ ਖਾਸ ਅਪੀਲ
ਪਟਿਆਲਾ (ਸੱਚ ਕਹੂੰ ਨਿਊਜ਼)। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ. (PSPCL) (Electricity) ਨੇ ਕਿਸਾਨ ਵੀਰਾਂ ਨੂੰ ਇੱਕ ਅਹਿਮ ਅਪੀਲ ਕੀਤੀ ਹੈ। ਕਾਰਪੋਰੇਸ਼ਨ ਨੇ ਕਿਸਾਨਾਂ (Punjab Farmar) ਨੂੰ ਟਰਾਂਸਫਾਰਮਰਾਂ ਦੇ ਆਲੇ-ਦੁਆਲੇ ਇੱਕ ਮਰਲਾ ਕਣਕ ਪਹਿਲਾਂ ਹੀ ਵੱਢ ਲੈਣ ਲਈ ਕਿਹਾ ਹੈ। ਇਸ ਦੇ ਨਾਲ ਹੀ ਕਿਹਾ ਗਿਆ...
ਫਾਜਿ਼ਲਕਾ ਜਿ਼ਲ੍ਹੇ ਵਿਚ ਸੱਠੀ ਮੂੰਗ ਦੀ ਕਾਸਤ ਨਾ ਕਰਨ ਦੀ ਸਲਾਹ
ਫਾਜਿ਼ਲਕਾ (ਰਜਨੀਸ਼ ਰਵੀ)। ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਫਾਜਿ਼ਲਕਾ ਜਿ਼ਲ੍ਹੇ ਵਿਚ ਮੂੰਗੀ ਦੀ ਕਾਸਤ ਨਾ ਕਰਨ ਦੀ ਸਲਾਹ ਕਿਸਾਨਾਂ ਨੂੰ ਦਿੱਤੀ ਗਈ ਹੈ। ਇਸ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਸਰਵਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫਾਜਿ਼ਲਕਾ ਸਮੇਤ ਨਰਮ...
ਐੱਮਐੱਸਜੀ ਸਬੰਧੀ ਪੂਜਨੀਕ ਗੁਰੂ ਜੀ ਨੇ ਕੀਤਾ ਖੁਲਾਸਾ
ਬਰਨਾਵਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਆਨਲਾਈਨ ਗੁਰੂਕੁਲ ਜ਼ਰੀਏ ਕਰੋੜਾਂ ਸਾਧ-ਸੰਗਤ ਨੂੰ ਅਨਮੋਲ ਦਰਸ਼ਨਾਂ ਤੇ ਪਵਿੱਤਰ ਬਚਨਾਂ ਨਾਲ ਨਿਹਾਲ ਕੀਤਾ। ਪੂਜਨੀਕ ਗੁਰੂ ਜੀ ਨੇ ਰੂਹਾਨੀ ਮਜਲਿਸ ਦੌਰਾਨ ਸਾਧ-ਸੰਗਤ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ। ਪੂਜਨੀਕ ਗੁਰੂ ਜੀ ...
ਪੂਜਨੀਕ ਗੁਰੂ ਜੀ Facebook ‘ਤੇ ਆਏ ਲਾਈਵ, ਕਰ ਲਓ ਦਰਸ਼ਨ
ਬਰਨਾਵਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫੇਸਬੁੱਕ ’ਤੇ ਲਾਈਵ ਆ ਕੇ ਸਾਧ-ਸੰਗਤ ਨੂੰ ਪਵਿੱਤਰ ਬਚਨਾਂ ਤੇ ਦਰਸ਼ਨਾਂ ਨਾਲ ਨਿਹਾਲ ਕਰ ਰਹੇ ਹਨ। ਤੁਸੀਂ ਵੀ ਪੂਜਨੀਕ ਗੁਰੂ ਜੀ ਦੇ ਫੇਸਬੁੱਕ ਪੇਜ ’ਤੇ ਜਾ ਕੇ ਦਰਸ਼ਨ ਕਰ ਲਓ।
ਲਾਈਵ ਦੇਖਣ ਲਈ ਇੱਥੇ ਕਲਿੱਕ ਕਰੋ
ਹੋਰ ਅਪਡੇਟ ਹਾਸਲ ਕਰਨ...