ਕਮਿਸ਼ਨਰ ਸਿੱਧੂ ਨੇ ਜ਼ਿਲੇ ਭਰ ਦੇ ਥਾਣਾ ਮੁਖੀਆਂ ਨੂੰ ਵੰਡੀਆਂ ‘ਫੋਰੈਂਸ਼ਿਕ ਜਾਂਚ ਕਿੱਟਾਂ’
ਕਿਹਾ, ਵਾਰਦਾਤਾਂ ਦੇ ਸਬੂਤ ਸੁਰੱਖਿਅਤ ਰੱਖਣ ’ਚ ਹੋਣਗੀਆਂ ਸਹਾਈ; ਤੁਰੰਤ ਸ਼ੁਰੂ ਹੋ ਸਕੇਗੀ ਘਟਨਾ ਦੀ ਜਾਂਚ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਇੱਥੇ ਪੁਲਿਸ ਲਾਇਨ ’ਚ ਕਮਿਸ਼ਨਰ ਪੁਲਿਸ ਮਨਦੀਪ ਸਿੰਘ ਸਿੱਧੂ (Commissioner Sidhu) ਨੇ ਜ਼ਿਲੇ ਭਰ ਦੇ ਥਾਣਾ ਮੁਖੀਆਂ ਨੂੰ ‘ਫੋਰੈਂਸ਼ਿੱਕ ਜਾਂਚ ਕਿੱਟਾਂ’ ਦੀ ਵੰਡ ਕੀਤੀ...
ਇਸ ਤਰ੍ਹਾਂ ਦੀ ਕਣਕ ਖਰੀਦੇ ਸਰਕਾਰ, ਕਿਸਾਨਾਂ ਨੇ ਚੁੱਕੀ ਮੰਗ
ਪੱਕੀ ਹੋਈ ਕਣਕ ਹੋਣ ਦੇ ਬਾਵਜੂਦ ਜਾਣਬੁੱਝ ਤੰਗ ਪ੍ਰੇਸਾਨ ਕੀਤਾ ਗਿਆ ਤਾਂ ਬਰਦਾਸ਼ਤ ਨਹੀਂ ਕਰਾਂਗੇ : ਚੱਠਾ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਇੱਥੋਂ ਨੇੜਲੇ ਪਿੰਡ ਚੱਠਾ ਨੰਨਹੇੜਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਮੰਡੀ ਦੇ ਸਮੁੱਚੇ ਆੜਤੀਆਂ ਅਤ...
ਬਿਆਨਾਂ ਲੈ ਕੇ ਰਜਿਸ਼ਟਰੀ ਨਾ ਕਰਵਾਉਣ ਦਾ ਦੋਸ਼; ਪੁਲਿਸ ਵੱਲੋਂ ਮਾਂ-ਪੁੱਤ ਵਿਰੁੱਧ ਮਾਮਲਾ ਦਰਜ਼
ਲੁਧਿਆਣਾ (ਜਸਵੀਰ ਸਿੰਘ ਗਹਿਲ)। ਥਾਣਾ ਸਦਰ ਲੁਧਿਆਣਾ (Ludhiana News) ਦੀ ਪੁਲਿਸ ਵੱਲੋਂ ਪਿੰਡ ਥਰੀਕੇ ਵਾਸੀ ਇੱਕ ਮਾਂ-ਪੁੱਤ ਵਿਰੁੱਧ ਬਿਆਨਾਂ ਲੈ ਕੇ ਸਮੇਂ ਸਿਰ ਰਜਿਸ਼ਟਰੀ ਨਾ ਕਰਵਾਉਣ ਦੇ ਦੋਸ਼ ਹੇਠ ਮਾਮਲਾ ਦਰਜ਼ ਕੀਤਾ ਹੈ। ਥਾਣਾ ਸਦਰ ਦੇ ਏਐਸਆਈ ਮਲਕੀਤ ਰਾਮ ਨੇ ਦੱਸਿਆ ਕਿ ਪੁਲਿਸ ਵੱਲੋਂ ਆਈਪੀਸੀ ਦੀ ਧਾਰਾ 42...
ਨਕਾਬਪੋਸ਼ ਲੁਟੇਰਿਆਂ ਵੱਲੋਂ ਘਰ ਪਰਤ ਰਹੇ ਜੁੱਤਿਆਂ ਦੇ ਕਾਰੋਬਾਰੀ ਦੀ ਹੱਤਿਆ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਲੰਘੀ ਰਾਤ ਲੁਧਿਆਣਾ ’ਚ ਸਕੂਟਰੀ ਸਵਾਰ ਕੁੱਝ ਅਣਪਛਾਤਿਆਂ ਦੁਆਰਾ ਜੁੱਤਿਆਂ ਦੇ ਇੱਕ ਕਾਰੋਬਾਰੀ (Shoe Dealer) ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਕਰ ਦੇਣ ਦਾ ਸਮਾਚਾਰ ਹੈ। ਪੁਲਿਸ ਨੇ ਘਟਨਾ ਸਥਾਨ ਲਾਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇ ਅਧਾਰ ’ਤੇ ਕਾਰਵਾਈ ਆਰੰਭ ਦਿੱਤੀ ਹੈ।...
ਸੇਵਾ ਕੇਂਦਰਾਂ ਦਾ ਠੇਕਾ ਨਿੱਜੀ ਕੰਪਨੀਆਂ ਨੂੰ ਦੇਣ ਦਾ ਮੁੱਦਾ ਭਖਿਆ
ਸੂਬਾ ਸਰਕਾਰ ਨੇ ਆਊਟਸੋਰਸ ਤੇ ਕੱਚੇ ਕਾਮਿਆਂ ਨੂੰ ਪੱਕਾ ਕਰਨ ਦਾ ਦਿੱਤਾ ਸੀ ਭਰੋਸਾ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ (ਅਕਬਰਪੁਰ) ਨੇ ਸੂਬਾ ਸਰਕਾਰ ਵੱਲੋਂ ਸੇਵਾ ਕੇਂਦਰਾਂ ਦਾ ਠੇਕਾ ਮੁੜ ਤੋਂ ਨਿੱਜੀ ਕੰਪਨੀਆਂ ਨੂੰ ਦੇਣ ਉੱਤੇ ਇਤਰਾਜ਼ ਜਤਾਉਂਦਿਆਂ ਇਸ ਠੇਕੇ ਨੂੰ ਤੁਰੰ...
ਪ੍ਰਨੀਤ ਕੌਰ ਨੇ ਕੇਂਦਰੀ ਖੇਤੀਬਾੜੀ ਮੰਤਰੀ ਤੋਮਰ ਨਾਲ ਕੀਤੀ ਮੁਲਾਕਾਤ
ਕੇਂਦਰ ਦੇ ਹਿੱਸੇ ਦਾ ਵਧਿਆ ਹੋਇਆ ਮੁਆਵਜ਼ਾ ਦੇਣ ਦੀ ਕੀਤੀ ਅਪੀਲ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ (Praneet Kaur) ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਪੰਜਾਬ ਅੰਦਰ ਬੇਮੌਸਮ...
ਕਰਜੇ ਤੇ ਘਰੇਲੂ ਕਲੇਸ਼ ਤੋਂ ਪ੍ਰੇਸ਼ਾਨ ਹੋ ਤਾਂ ਪੜ੍ਹੋ ਪੂਜਨੀਕ ਗੁਰੂ ਜੀ ਦੇ ਇਹ ਬਚਨ…
(ਸੱਚ ਕਹੂੰ ਨਿਊਜ਼) ਸਰਸਾ। ਪੂਜਨੀਕ ਗੁੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਸਮਾਜ ਦੀ ਭਲਾਈ ਲਈ ਹਮੇਸ਼ਾ ਫਿਕਰਮੰਦ ਰਹਿੰਦੇ ਹਨ। ਬੀਤੇ ਦਿਨੀਂ ਜਦੋਂ ਪੂਜਨੀਕ ਗੁਰੂ ਜੀ ਸ਼ਾਹ ਸਤਿਨਾਮ ਜੀ ਆਸ਼ਰਮ ਬਰਨਾਵਾ (ਯੂਪੀ) ਪਧਾਰੇ ਹੋਏ ਸਨ ਤਾਂ ਆਪ ਜੀ ਨੇ ਸਾਧ-ਸੰਗਤ ਦੇ ਸਵਾਲਾਂ ਦੇ ਜਵਾਬ ਦਿੱਤੇ। ਆਪ ਜੀ ਨੇ ਫਰ...
ਨਾਕਿਆਂ ’ਤੇ ਚੈਕਿੰਗ ਦੌਰਾਨ ਐੱਸਐੱਸਪੀ ਨੇ ਪੁਲਿਸ ਮੁਲਾਜ਼ਮਾਂ ਦਾ ਵਧਾਇਆ ਹੌਸਲਾ
ਗੁਰਦਾਸਪੁਰ (ਗੁਲਸ਼ਨ ਕੁਮਾਰ)। ਵਿਸਾਖੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਪੂਰੇ ਪੰਜਾਬ ਵਿੱਚ ਜਾਰੀ ਅਲਰਟ ਦੇ ਮੱਦੇਨਜ਼ਰ ਗੁਰਦਾਸਪੁਰ ਜ਼ਿਲ੍ਹੇ ਵਿੱਚ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਜਿਲ੍ਹਾ ਗੁਰਦਾਸਪੁਰ ਅੰਦਰ ਚੱਪੇ ਚੱਪੇ ’ਤੇ ਨਜ਼ਰ ਰੱਖੀ ਜਾ ਰਹੀ ਹੈ। ਸੁਰੱਖਿਆ ਨੂੰ ਮੁੱਖ ਰੱਖਦਿਆਂ ਹੋਏ...
ਚਰਨਜੀਤ ਚੰਨੀ ’ਤੇ ਵਿਜੀਲੈਂਸ ਦਾ ਸ਼ਿਕੰਜਾ, ਜਾਰੀ ਕੀਤਾ ਨੋਟਿਸ
ਚੰਡੀਗੜ੍ਹ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Channi) ’ਤੇ ਵਿਜੀਲੈਂਸ ਵੱਲੋਂ ਸ਼ਿਕੰਜਾ ਕੱਸਿਆ ਗਿਆ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਿਆ ਹੈ ਕਿ ਉਨ੍ਹਾਂ ਨੂੰ ਵਿਜੀਲੈਂਸ ਨੇ ਨੋਟਿਸ ਭੇਜਿਆ ਹੈ। ਇਹ ਨੋਟਿਸ ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਜ...
ਅੰਮ੍ਰਿਤਪਾਲ ਦੀ ਸੱਜੀ ਬਾਂਹ ਪਪਲਪ੍ਰੀਤ ਨੂੰ ਲਿਆਂਦਾ ਅੰਮ੍ਰਿਤਸਰ, ਖੁੱਲ੍ਹ ਸਕਦੇ ਨੇ ਕਈ ਰਾਜ
ਅੰਮ੍ਰਿਤਸਰ। ਭਗੌੜੇ ਖਾਲਿਸਤਾਨ ਸਮੱਰਥਕ ਅੰਮ੍ਰਿਤਪਾਲ ਸਿੰਘ (Amritpal) ਦੇ ਕਰੀਬੀ ਪਪਲਪ੍ਰੀਤ ਸਿੰਘ (Papalpreet) ਨੂੰ ਮੰਗਲਵਾਰ (11 ਅਪ੍ਰੈਲ) ਤੜਕੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਲਿਆਂਦਾ ਗਿਆ। ਪਪਲਪ੍ਰੀਤ ਨੂੰ ਸੋਮਵਾਰ (10 ਅਪ੍ਰੈਲ) ਨੂੰ ਅੰਮਿ੍ਰਤਸਰ ਦੇ ਕੈਥੂਨੰਗਲ ਇਲਾਕੇ ਤੋਂ ਗਿ੍ਰਫਤਾਰ ਕੀਤਾ ਗਿਆ ਸੀ।...