ਪੁਲਿਸ ਤੇ ਬਦਮਾਸ਼ਾਂ ’ਚ ਜ਼ਬਰਦਸਤ ਮੁਕਾਬਲਾ, ਪੁਲਿਸ ਮੁਲਾਜ਼ਮ ਨੂੰ ਲੱਗੀ ਗੋਲੀ
ਅੰਮ੍ਰਿਤਸਰ। ਮਜੀਠਾ ਦੇ ਨੇੜੇ ਪੈਂਦੇ ਥਾਣਾ ਝੰਡੇਰ ਅਧੀਨ ਆਉਂਦੇ ਪਿੰਡ ਸੰਗਤਪੁਰਾ ’ਚ ਬੀਤੀ ਰਾਤ ਫਤਿਹਗੜ੍ਹ ਚੂੜੀਆਂ ਪੁਲਿਸ (Police) ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ ਹੋ ਗਿਆ। ਇਸ ਮੁਕਾਬਲੇ ਦੌਰਾਨ ਇੱਕ ਪੁਲਿਸ ਮੁਲਾਜ਼ਮ ਦੇ ਗੋਲੀ ਲੱਗਣ ਦੀ ਖਬਰ ਹੈ। ਜਿਸ ਕਾਰਨ ਉਹ ਜਖ਼ਮੀ ਹੋ ਗਿਆ। ਜਖਮੀ ਪੁਲਿਸ ਮੁਲਾ...
ਸਿੱਧੂ ਮੂਸੇਵਾਲਾ ਦੇ ਪਿਤਾ ਦਾ ਬਿਆਨ, ਸਾਜਿਸ਼ ਤਹਿਤ ਹੋਈ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ
ਲੁਧਿਆਣਾ (ਸੱਚ ਕਹੂੰ ਨਿਊਜ਼)। ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਦੀ ਇੰਟਰਵਿਊ ਸਬੰਧੀ ਇੱਕ ਬਿਆਨ ਦਿੱਤਾ ਹੈ। ਉਹ ਅੱਜ ਲੁਧਿਆਣਾ ਵਿਖੇ ਪਹੁੰਚੇ ਹੋਏ ਸਨ। ਉਨ੍ਹਾਂ ਕਿਹਾ ਕਿ ਇੱਕ ਨਿੱਜੀ ਚੈਨਲ ਵੱਲੋਂ ਕੀਤੀ ਗਈ ਲਾਰੈਂਸ ਬਿਸ਼ਨੋਈ ਦੀ ਇੰਟਰ...
ਡਰੱਗ ਕੇਸ ’ਚ ਮੁੱਖ ਮੰਤਰੀ ਦੀ ਵੱਡੀ ਕਾਰਵਾਈ, PPS ਅਫ਼ਸਰ ਬਰਖਾਸਤ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਡਰੱਗ ਕੇਸ (Drug Case) ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡੀ ਕਾਰਵਾਈ ਅਮਲ ’ਚ ਲਿਆਂਦੀ ਹੈ। ਮੁੱਖ ਮੰਤਰੀ ਮਾਨ ਵੱਲੋਂ ਪੀਪੀਐੱਸ ਅਫ਼ਸਰ ਰਾਜਜੀਤ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ ਕ...
ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਕੀਤਾ ਵਾਕ ਆਊਟ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਵਿਧਾਨ ਸਭਾ ’ਚ ਬਜ਼ਟ ਇਜਲਾਸ ਦਾ ਚੌਥਾ ਦਿਨ ਚੱਲ ਰਿਹਾ ਹੈ। ਇਸ ਦੌਰਾਨ ਲੋਕ ਮਸਲਿਆਂ ’ਤੇ ਪ੍ਰਸ਼ਨ ਕਾਲ ਚੱਲ ਰਿਹਾ ਹੈ। ਇਜਲਾਸ ਦੌਰਾਨ ਪੰਜਾਬ ਵਿੱਚ ਕਾਨੂੰਨ ਵਿਵਸਥਾ ’ਤੇ ਬਹਿਸ ਸ਼ੁਰੂ ਹੁੰਦਿਆਂ ਹੀ ਹੰਗਾਮਾ ਹੋ ਗਿਆ। ਕਾਂਗਰਸ ਨੇ ਪੰਜਾਬ ਵਿੱਚ ਹੋ ਰਹੇ ਵੱਡੇ ਪੱਧਰ ’ਤੇ ਕਤਲਾ...
Saint Dr MSG ਨੇ Instagram ’ਤੇ ਭੇਜਿਆ ਕੁਝ ਖਾਸ
ਬਰਨਾਵਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr MSG) ਨੇ ਇੰਸਟਾਗ੍ਰਾਮ ’ਤੇ ਇੱਕ ਨਵੀਂ ਰੀਲ ਅਪਲੋਡ ਕੀਤੀ ਹੈ। ਰੀਲ ਦੇਖਣ ਲਈ ਇਸ Link ’ਤੇ ਕਲਿੱਕ ਕਰੋ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin ,...
ਬਜ਼ਟ ਭਾਸ਼ਣ : ਹੁਣ ਸਭ ਦੇ ਸਿਰ ’ਤੇ ਹੋਵੇਗੀ ਛੱਤ : ਵਿੱਤ ਮੰਤਰੀ
ਨਵੀਂ ਦਿੱਲੀ (ਏਜੰਸੀ)। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਪਣੇ ਬਜਟ ਭਾਸ਼ਨ ਦੌਰਾਨ ਦੇਸ਼ ਦੀ ਜਨਤਾ ਨੂੰ ਕਫਾਇਤੀ ਦਰ ’ਤੇ ਘਰ ਮੁਹੱਈਆ ਕਰਨ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੀ. ਐੱਸ . ਆਵਾਸ ਯੋਜਨਾ ਦੇ ਬਜਟ ਵਿਚ ਪਹਿਲਾਂ ਦੇ ਮੁਕਾਬਲੇ 66 ਫੀਸਦੀ ਵਾਧਾ ਕੀਤਾ ਗਿਆ ਹੈ। ਇਸ ਤੋਂ ਬਾਅਦ ਹੁਣ ਇਸ ਬਜਟ...
ਮਲਬੇ ਵਿੱਚ ਜਿ਼ੰਦਗੀ : ਔਰਤ ਨੂੰ 22 ਘੰਟਿਆਂ ਬਾਅਦ ਜਿਉਂਦੀ ਕੱਢਿਆ
ਅੰਕਾਰਾ (ਏਜੰਸੀ)।ਡਿਲ ਈਸਟ ਦੇ ਚਾਰ ਦੇਸ਼ ਤੁਰਕੀਏ (ਪੁਰਾਣਾ ਨਾਂਅ ਤੁਰਕੀ), ਸੀਰੀਆ, ਲੈਬਨਾਨ ਅਤੇ ਇਜਰਾਈਲ ਸੋਮਵਾਰ ਸਵੇਰੇ ਭੂਚਾਲ ਨਾਲ ਹਿੱਲ ਗਏ। ਸਭ ਤੋਂ ਜ਼ਿਆਦਾ ਤਬਾਹੀ ਏਪੀਸੈਂਟਰ ਤੁਰਕੀਏ ਦੇ ਨੇੜੈ ਸੀਰੀਆ ਦੇ ਇਲਾਕਿਆਂ ’ਚ ਦੇਖੀ ਜਾ ਰਹੀ ਹੈ। ਇੱਕ ਦਿਨ ਪਹਿਲਾਂ ਆਏ 3 ਵੱਡੇ ਝਟਕਿਆਂ ਤੋਂ ਬਾਅਦ ਦੋਵਾਂ ਦੇਸ਼ਾਂ...
ਘਰ ਬੈਠੇ ਅਧਿਆਪਕਾਂ ’ਤੇ ਕੀਤਾ ਹਮਲਾ, ਕਾਰਵਾਈ ਲਈ ਵਫ਼ਦ ਡੀਐੱਸਪੀ ਕੋਲ ਪੁੱਜਾ
ਗੁਰੂਹਰਸਹਾਏ (ਸਤਪਾਲ ਥਿੰਦ)। ਇਲਾਕਾ ਗੁਰੂਹਰਸਹਾਏ ਦੇ ਹਾਲਾਤ ਦਿਨੋਂ ਦਿਨ ਵਿਗੜਦੇ (Crime) ਹੀ ਜਾ ਰਹੇ ਹਨ। ਇੱਥੋਂ ਤੱਕ ਕਿ ਹੁਣ ਗੁਰੂ ਦਾ ਦਰਜਾ ਪ੍ਰਾਪਤ ਘਰ ਬੈਠੇ ਅਧਿਆਪਕਾਂ ਨੂੰ ਵੀ ਨਿਸ਼ਾਨਾ ਬਣਾਇਆ ਜਾਣ ਲੱਗ ਪਿਆ ਹੈ। ਅਜਿਹੀ ਘਟਨਾ ਪਿੰਡ ਝੰਡੂ ਵਾਲਾ ਵਿਖੇ ਵਾਪਰੀ। ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਸੋਹਨ ...
ਵਧ ਰਹੇ ਪ੍ਰਦੂਸ਼ਣ ਲਈ ਜ਼ਿੰਮੇਵਾਰ ਕੌਣ?
ਉਦਯੋਗ ਆਰਥਿਕਤਾ ਦੀ ਰੀੜ੍ਹ ਹਨ ਪਰ ਪ੍ਰਦੂਸ਼ਣ ਸਬੰਧੀ ਜੋ ਹਾਲਾਤ ਬਣੇ ਹੋਏ ਹਨ ਉਹ ਵੱਡੇ ਸੁਧਾਰ ਦੀ ਮੰਗ ਕਰਦੇ ਹਨ। ਦਿੱਲੀ, ਐੱਨਸੀਅਰ ਸਮੇਤ ਹੋਰ ਬੁਹਤ ਸਾਰੇ ਸ਼ਹਿਰ ਜ਼ਿਆਦਾ ਪ੍ਰਦੂਸ਼ਣ ਵਾਲੇ ਹਨ। ਕੇਂਦਰ ਸਰਕਾਰ ਨੂੰ 131 ਸ਼ਹਿਰਾਂ ਦੇ ਵਾਯੂ ਪ੍ਰਦੂਸ਼ਣ ’ਤੇ ਖਾਸ ਨਜ਼ਰ ਰੱਖਣੀ ਪੈ ਰਹੀ ਹੈ। ਇਹ ਜਾਣਕਾਰੀ ਕੇਂਦਰੀ ਵਾਤਾਵ...
ਗੱਡੀ ਵਿੱਚ ਜਿਉਂਦੇ ਸੜੇ ਦੋ ਨੌਜਵਾਨ, ਇਲਾਕੇ ‘ਚ ਦਹਿਸ਼ਤ
ਭਿਵਾਨੀ (ਸੱਚ ਕਹੂੰ ਨਿਊਜ਼)। ਹਰਿਆਣਾ ਦੇ ਭਿਵਾਨੀ (Bhiwani News) ਜਿ਼ਲ੍ਹੇ ਦੇ ਲੋਹਾਰੂ ’ਚ ਵੀਰਵਾਰ ਨੂੰ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ। ਇੱਥੇ ਪਿੰਡ ਬਾਰਵਾਸ ’ਚ ਸੜੀ ਹੋਈ ਇੱਕ ਬਲੈਰੋ ਗੱਡੀ ਮਿਲੀ ਹੈ। ਇਸ ’ਚ ਦੋ ਨੌਜਵਾਨਾਂ ਦੇ ਕੰਕਾਲ ਵੀ ਮਿਲੇ ਹਨ। ਨੌ!ਵਾਨ ਗੱਡੀ ਦੇ ਨਾਲ ਹੀ ਬੁਰੀ ਤਰ੍ਹਾਂ ਸੜ ਗਏ। ...