ਪੰਜਵੀਂ ਦਾ ਨਤੀਜ਼ਾ : ਪੰਜਾਬ ’ਚੋਂ ਮਾਲਵਾ ਤੇ ਮਾਲਵੇ ’ਚੋਂ ਮਾਨਸਾ ਛਾਇਆ
ਪਹਿਲੇ ਦੋ ਸਥਾਨਾਂ ’ਤੇ ਜ਼ਿਲ੍ਹਾ ਮਾਨਸਾ ਦੀਆਂ ਕੁੜੀਆਂ, ਤੀਜੇ ’ਤੇ ਜ਼ਿਲ੍ਹਾ ਫਰੀਦਕੋਟ ਦਾ ਮੁੰਡਾ
ਮਾਨਸਾ (ਸੁਖਜੀਤ ਮਾਨ)। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ ਪੰਜਵੀਂ ਜਮਾਤ ਦੇ ਨਤੀਜ਼ੇ ’ਚ ਪੰਜਾਬ ਭਰ ’ਚੋਂ ਮਾਲਵੇ ਦੀ ਝੰਡੀ ਰਹੀ ਹੈ। ਪਹਿਲੇ ਦੋ ਸਥਾਨਾਂ ’ਤੇ ਆਈਆਂ ਦੋ ਵਿਦਿਆਰਥਣਾਂ ਸਮੇਤ ਤੀਜਾ...
ਖਿਡਾਉਣਾ ਪਿਸਤੌਲ ਦਿਖਾ ਕੇ ਘਰ ਅੰਦਰੋਂ ਬਜ਼ੁਰਗ ਜੋੜੇ ਤੋਂ ਲੁੱਟ-ਖੋਹ ਕਰਨ ਵਾਲੇ ਦੋ ਮਹੀਨੇ ਪਿੱਛੋਂ ਕਾਬੂ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਥਾਣਾ ਡੇਹਲੋਂ ਦੀ ਪੁਲਿਸ ਨੇ ਇੱਕ ਲੁੱਟ-ਖੋਹ ਦੇ ਮਾਮਲੇ ਨੂੰ ਇੱਕ ਮਹੀਨੇ ਪਿੱਛੋਂ ਸੁਲਾਝਾਉਂਦਿਆਂ ਦੋ ਨੂੰ ਕਾਬੂ ਕੀਤਾ ਹੈ। ਜਿੰਨਾਂ ਪਾਸੋਂ ਪੁਲਿਸ 40 ਹਜ਼ਾਰ ਰੁਪਏ ਦੀ ਨਕਦੀ, 3 ਮੋਬਾਇਲ, ਖਿਡਾਉਣਾ ਪਿਸਤੌਲ, ਰਾਡ ਸਮੇਤ ਵਾਰਦਾਤ ਲਈ ਵਰਤਿਆਂ ਮੋਟਰਸਾਇਕਲ ਬਰਾਮਦ ਕਰ ਲਏ ਜਾਣ ਦੀ ...
ਪੰਜਾਬੀ ਯੂਨੀਵਰਸਿਟੀ ਦੀ ਗ੍ਰਾਂਟ ਜਾਰੀ ਕਰਵਾਉਣ ਲਈ ਸੰਘਰਸ਼ ਹੋਇਆ ਤੇਜ਼
ਜਲਾਲਾਬਾਦ (ਰਜਨੀਸ਼ ਰਵੀ)। ਪੰਜਾਬੀ ਯੂਨੀਵਰਸਿਟੀ (Punjabi University) ਪਟਿਆਲਾ ਬਚਾਓ ਮੋਰਚਾ ਦੇ ਸੱਦੇ ਤੇ ਅੱਜ ਪੰਜਾਬ ਭਰ ਦੇ ਵਿਦਿਅਕ ਅਦਾਰਿਆਂ ਵਿਚ ਹੜਤਾਲ ਕੀਤੀ ਗਈ। ਇਸ ਤਹਿਤ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਵੱਲੋਂ ਜ਼ਿਲਾ ਫਾਜ਼ਿਲਕਾ ਦੇ ਵੱਖ-ਵੱਖ ਅਦਾਰਿਆਂ ਵਿੱਚ ਵਿਦਿਆਰਥੀਆਂ ਵੱਲੋਂ ਵਿੱਦਿਅਕ ਅਦਾਰਿ...
ਪੰਜਾਬ ’ਚ ਪੰਜਵੀਂ ਦਾ ਨਤੀਜਾ ਅੱਜ, ਇਸ ਤਰ੍ਹਾਂ ਵੇਖੋ ਨਤੀਜੇ
How to check Results Online
ਚੰਡੀਗੜ੍ਹ। ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਵੱਲੋਂ ਅੱਜ ਪੰਜਵੀਂ ਜਮਾਤ ਦਾ ਨਤੀਜਾ ਐਲਾਨਿਆ ਜਾਵੇਗਾ। ਨਤੀਜਾ ਦੁਪਹਿਰ 3 ਵਜੇ ਐਲਾਨਿਆ ਜਾਵੇਗਾ। ਇਹ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰਾ ਭਾਟੀਆ ਨੇ ਦਿੱਤੀ। ਉਨ੍ਹਾਂ ਇਸ ਸਬੰਧੀ ਪ੍ਰੈ...
ਇਸ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੇ ਬੰਧੂਆ ਮਜ਼ਦੂਰੀ ਖਿਲਾਫ਼ ਦਿਖਾਈ ਸਖ਼ਤੀ
ਫਾਜ਼ਿਲਕਾ (ਰਜਨੀਸ਼ ਰਵੀ)। ਦ ਬਾਂਡਡ ਲੇਬਰ ਸਿਸਟਮ (ਅਬੋਲਿਸ਼) ਐਕਟ, 1976 (ਸੰਵਿਧਾਨ ਦਾ ਆਰਟੀਕਲ 23) 24 ਅਕਤੂਬਰ 1975 ਤੋਂ ਦੇਸ਼ ਵਿੱਚ ਬੰਧੂਆ ਮਜ਼ਦੂਰੀ (Bonded Labour) ਕਰਵਾਉਣੀ ਇੱਕ ਅਪਰਾਧ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ ਨੇ ਦੱਸਿਆ ਕਿ ਜੇਕਰ ਜ਼ਿਲ੍ਹੇ ਵਿੱ...
ਜਲੰਧਰ ’ਚ ਵੱਡੀ ਵਾਰਦਾਤ, ਕਾਂਗਰਸ ਨੇਤਰੀ ਦੇ ਪੁੱਤਰ ਦਾ ਕਤਲ
ਜਲੰਧਰ। ਕੈਂਟ ਰੋਡ ’ਤੇ ਕਾਂਗਰਸ ਪਾਰਟੀ ਦੀ ਨੇਤਰੀ ਕਮਲਜੀਤ ਕੌਰ ਮੁਲਤਾਨੀ ਦੇ ਬੇਟੇ ਦੀ ਲਾਸ਼ ਉਸੇ ਦੀ ਗੱਡੀ ਵਿੱਚ ਮਿਲੀ। ਮੁਲਤਾਨੀ ਨੇ ਦੋਸ਼ ਲਾਇਆ ਕਿ ਉਸ ਦੇ ਬੇਟੇ ਨੂੰ ਜ਼ਹਿਰ ਦੇ ਕੇ ਮਾਰਿਆ ਗਿਆ ਹੈ, ਜਿਸ ਦੀ ਸ਼ਿਕਾਇਤ ਥਾਣਾ ਨੰਬਰ 7 ਦੀ ਪੁਲਿਸ ਨੂੰ ਦਿੱਤੀ ਗਈ ਹੈ। ਪੁਲਿਸ ਨੇ ਲਵਪ੍ਰੀਤ ਖਿਲਾਫ਼ ਕਤਲ ਦਾ ਮਾਮਲਾ ...
ਸਾਬਕਾ ਇੰਸਪੈਕਟਰ ਨੂੰ ਹੋਈ ਦਸ ਸਾਲ ਦੀ ਸਜ਼ਾ, ਕੀ ਹੈ ਮਾਮਲਾ?
ਮੋਹਾਲੀ (Mohali News)। ਸੀਬੀਆਈ ਅਦਾਲਤ ਨੇ 31 ਸਾਲ ਪੁਰਾਣੇ ਮਾਮਲੇ ਵਿੱਚ ਫ਼ੈਸਲਾ ਸੁਣਾਇਆ ਹੈ। ਇੱਕ ਸਾਬਕਾ ਇੰਸਪੈਕਟਰ ਨੂੰ 10 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਜਾਣਕਾਰੀ ਅਨੁਸਾਰ ਗਲਤ ਤਰੀਕੇ ਨਾਲ ਹਿਰਾਸਤ ਵਿੱਚ ਲੈਣ ਦੇ ਮਾਮਲੇ ਵਿੱਚ 32 ਸਾਲ ਪੁਰਾਣੇ ਮਾਮਲੇ ਵਿੱਚ ਸੀਬੀਆਈ ਕੋਰਟ ਨੇ ਸਾਬਕਾ ਇੰਸਪੈਕਟਰ...
ਮਾਤਾ ਗੁਰਦਿਆਲ ਕੌਰ ਇੰਸਾਂ ਨੇ ਖੱਟਿਆ ਸਰੀਰਦਾਨੀ ਹੋਣ ਦਾ ਮਾਣ
ਦੇਹਾਂਤ ਤੋਂ ਬਾਅਦ ਪਰਿਵਾਰ ਨੇ ਮਾਤਾ ਦੇ ਮਿ੍ਰਤਕ ਸਰੀਰ ਨੂੰ ਕੀਤਾ ਮੈਡੀਕਲ ਖੋਜਾਂ ਲਈ ਦਾਨ | Welfare Work
ਭਵਾਨੀਗੜ੍ਹ (ਵਿਜੈ ਸਿੰਗਲਾ)। ਸਥਾਨਕ ਸ਼ਹਿਰ ਦੇ ਨੇੜੇ ਪਿੰਡ ਭੱਟੀਵਾਲ ਕਲਾਂ ਦੀ ਵਸਨੀਕ ਤੇ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਮਾਤਾ ਗੁਰਦਿਆਲ ਕੌਰ ਇੰਸਾਂ (90) , ਜੋ ਕਿ ਆਪਣੀ ਸੁਆਸਾਂ ਰੂਪੀ ਪੂੰਜੀ ਪ...
ਸਰਕਾਰੀ ਖਜ਼ਾਨੇ ’ਤੇ ਭਾਰੀ ਪੈ ਰਹੀ ਐ ‘ਪੈਰਾਮਿਲਟਰੀ ਫੋਰਸ’, ਪੰਜਾਬ ਦੀ ਸੁਰੱਖਿਆ ਲਈ ਖਰਚ ਹੋ ਰਹੇ ਹਨ 4 ਕਰੋੜ 13 ਲੱਖ
ਹਰ ਮਹੀਨੇ 20 ਲੱਖ 66 ਹਜ਼ਾਰ 700 ਰੁਪਏ ਹੁੰਦਾ ਐ ਇੱਕ paramilitary force ਦੀ ਕੰਪਨੀ ਦਾ ਖ਼ਰਚ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਸਰਕਾਰ ਦੇ ਖਜ਼ਾਨੇ ’ਤੇ ਪੈਰਾਮਿਲਟਰੀ ਫੋਰਸ (paramilitary force) ਕਾਫ਼ੀ ਜ਼ਿਆਦਾ ਭਾਰੀ ਪੈ ਰਹੀ ਹੈ। ਸੂਬੇ ਵਿੱਚ ਅਮਨ ਅਤੇ ਕਾਨੂੰਨ ਲਾਗੂ ਕਰਨ ਲਈ ਹੀ ਹਰ ਮਹੀਨੇ 4 ਕਰੋੜ ...
ਪੰਜਾਬ ’ਚ ਕੋਰੋਨਾ ਨਾਲ ਇੱਕ ਦੀ ਮੌਤ, ਸਿਹਤ ਵਿਭਾਗ ਚੌਕਸ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਤਰਨਤਾਰਨ ਜ਼ਿਲ੍ਹ ਵਿੱਚ ਕੋਵਿਡ-19 (Corona in Punjab) ਨਾਲ ਇੱਕ ਵਿਅਕਤੀ ਦੀ ਮੌਤ ਹੋ ਹੋਣ ਦਾ ਸਮਾਚਾਰ ਮਿਲਿਆ ਹੈ, ਜਦੋਂ ਕਿ ਕਰੋਨਾਵਾਇਰਸ ਦੇ 100 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਪੰਜਾਬ ਸਰਕਾਰ ਦੇ ਕੋਵਿਡ ਬੁਲੇਟਿਨ ਅਨੁਸਾਰ ਐਕਟਿਵ ਕੇਸਾਂ ਦੀ ਗਿਣਤੀ 437 ...