ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਛਾਪੇਮਾਰੀ ਦੌਰਾਨ ਕਰੀਬ ਤਿੰਨ ਟਨ ਪਾਬੰਦੀਸ਼ੁਦਾ ਪਲਾਸਟਿਕ ਲਿਫਾਫੇ ਜ਼ਬਤ
ਸੰਗਰੂਰ (ਗੁਰਪ੍ਰੀਤ ਸਿੰਘ): ਸੁਨਾਮ ਦੇ ਇੱਕ ਗੋਦਾਮ ਵਿੱਚੋਂ ਕਰੀਬ 3 ਟਨ ਪਾਬੰਦੀਸ਼ੁਦਾ ਪਲਾਸਟਿਕ ਲਿਫਾਫੇ ਜ਼ਬਤ ਕੀਤੇ ਗਏ ਹਨ। ਇਹ ਕਾਰਵਾਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਨਗਰ ਕੌਂਸਲ ਸੁਨਾਮ ਊਧਮ ਸਿੰਘ ਵਾਲਾ ਦੀ ਟੀਮ ਵੱਲੋਂ ਸਾਂਝੇ ਤੌਰ ’ਤੇ ਅਮਲ ਵਿੱਚ ਲਿਆਂਦੀ ਗਈ ਹੈ। (Pollution Control Board)
ਇ...
ਪ੍ਰਧਾਨ ਮੰਤਰੀ ਅੱਜ ਦੇਣ ਜਾ ਰਹੇ ਹਨ ਕਿਸਾਨਾਂ ਨੂੰ ਤੋਹਫ਼ਾ
ਨਵੀਂ ਦਿੱਲੀ (ਏਜੰਸੀ)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਨੂੰ ਅੱਜ ਇੱਕ ਤੋਹਫ਼ਾ ਦੇਣ ਜਾ ਰਹੇ ਹਨ। ਇਹ ਤੋਹਫ਼ਾ ਉਨ੍ਹਾਂ ਨੂੰ ਸਾਲ ਵਿੱਚ ਤਿੰਨ ਵਾਰ ਦਿੱਤਾ ਜਾਂਦਾ ਹੈ। ਜੀ ਹਾਂ ਪ੍ਰਧਾਨ ਮੰਤਰੀ ਅੱਜ ਸੋਮਵਾਰ ਨੂੰ ਪੀਐਮ ਕਿਸਾਨ ਫੰਡ ਦੇ ਤਹਿਤ ਦੇਸ਼ ਭਰ ਦੇ ਅੱਠ ਕਰੋੜ ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿ...
ਖੇਤੀਬਾੜੀ ਮੰਤਰੀ ਨੇ ਕਿਸਾਨਾਂ ਲਈ ਕਹੀ ਵੱਡੀ ਗੱਲ, ਕਰ’ਤੇ ਖੁਸ਼
ਅੰਮ੍ਰਿਤਸਰ (ਰਾਜਨ ਮਾਨ)। ਖੇਤੀਬਾੜੀ, ਕਿਸਾਨ ਭਲਾਈ, ਪੇਂਡੂ ਵਿਕਾਸ ਅਤੇ ਐਨ ਆਰ ਆਈ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Agriculture Minister) ਨੇ ਆ ਰਹੇ ਹਾੜੀ ਸੀਜ਼ਨ ਦੌਰਾਨ ਪੰਜਾਬ ’ਚ ਕਣਕ ਦੀ ਸੁਚਾਰੂ ਖਰੀਦ ਲਈ ਕਿਸਾਨਾਂ ਨੂੰ ਭਰੋਸਾ ਦਿੰਦੇ ਕਿਹਾ ਕਿ ਤੁਹਾਡੀ ਫਸਲ ਦੀ ਖਰੀਦ ਵਿਚ ਕਿਸੇ ਕਿਸਮ ਦੀ ਮੁ...
ਕੁਲਦੀਪ ਧਾਲੀਵਾਲ ਨੇ ਮੋਹਾਲੀ ਦੇ ਦਫ਼ਤਰਾਂ ’ਚ ਮਾਰੇ ਛਾਪੇ
ਮੋਹਾਲੀ (ਸੱਚ ਕਹੂੰ ਨਿਊਜ਼)। ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਮੁਹਾਲੀ ਮੁੱਖ ਦਫ਼ਤਰ ਖੇਤੀ ਭਵਨ (Kuldeep Dhaliwal in Mohali) ਵਿੱਚ ਛਾਪਾ ਮਾਰਿਆ ਅਤੇ ਚੈਕਿੰਗ ਕੀਤੀ। ਦਫ਼ਤਰ ’ਚ ਕੀਤੀ ਗਈ ਅਚਨਚੇਤ ਚੈਕਿੰਗ ਦੌਰਾਨ ਧਾਲੀਵਾਲ ਨੇ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਦੱਸਿਆ ਕਿ ਮੁਹਾਲੀ ਮੁੱਖ ਦਫ਼ਤਰ ਖੇਤੀ ਭਵਨ...
ਕੀ ਤੁਸੀਂ ਵੀ ਤੰਦਰੁਸਤ ਰਹਿਣ ਦਾ ਲੱਭ ਰਹੇ ਹੋ ਰਾਜ, ਤਾਂ ਇਹ ਜ਼ਰੂਰ ਪੜ੍ਹੋ
How To Use Millets to Stay Healthy
ਬਦਲਦੇ ਲਾਈਫਸਟਾਈਲ ਕਾਰਨ ਬਿਮਾਰੀਆਂ ਵੀ ਵਧਣ ਲੱਗੀਆਂ ਹਨ। ਲੋਕ ਹੁਣ ਹੌਲੀ-ਹੌਲੀ ਪੁਰਾਣੀਆਂ ਖਾਣ-ਪੀਣ ਦੀਆਂ ਆਦਤਾਂ ਵੱਲ ਪਰਤ ਰਹੇ ਹਨ। ਪੁਰਾਣੀ ਖੁਰਾਕ ਵਿੱਚ ਮਿਲੇਟਸ ਦੀ ਭਰਪੂਰ ਮਾਤਰਾ ਹੁੰਦੀ ਸੀ, ਪਰ ਸ਼ਾਰਟਕੱਟ ਖਾਣ-ਪੀਣ ਦੇ ਚੱਕਰ ’ਚ ਸਮੇਂ ਦੇ ਨਾਲ-ਨਾਲ ਲੋਕ ਇਨ੍ਹ...
ਲੁਧਿਆਣਾ ਕੋਰਟ ਕੰਪਲੈਕਸ ਚ ਗੋਲੀਆਂ ਲੱਗਣ ਨਾਲ ਦੋ ਜਖ਼ਮੀ, ਹਮਲਾਵਰ ਫਰਾਰ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਇਥੇ ਕੋਰਟ ਵਿਚ ਪੁਲਿਸ ਦੀ ਮੌਜੂਦਗੀ ਦੌਰਾਨ ਤਰੀਕ ਭੁਗਤਣ ਆਏ ਦੋ ਵਿਅਕਤੀ ਗੋਲੀਆਂ ਲੱਗਣ ਕਾਰਨ ਜਖ਼ਮੀ ਹੋ ਗਏ। ਜਦਕਿ ਹਮਲਾਵਰ ਪੁਲਿਸ ਦੀ ਹਾਜ਼ਰੀ ਦੌਰਾਨ ਘਟਨਾ ਨੂੰ ਅੰਜ਼ਾਮ ਦੇ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਪ੍ਰਾਪਤ ਜਾਣਕਾਰੀ ਮੁਤਾਬਕ ਪੁਲਿਸ ਆਪਣੀ ਕਸਟਡੀ ਚ ਜਸਪ੍ਰੀਤ ਸਿੰਘ ...
ਐੱਚ3ਐੱਨ2 ਵਾਇਰਸ ਨੇ ਫਤਿਹਾਬਾਦ ’ਚ ਦਿੱਤੀ ਦਸਤਕ
ਫਤਿਹਾਬਾਦ (ਵਿਨੋਦ ਸ਼ਰਮਾ)। ਹਰਿਆਣਾ ਦੇ ਫਤਿਹਾਬਾਦ ਸ਼ਹਿਰ ’ਚ ਐੱਚ3ਐੱਨ2 ਵਾਇਰਸ ਦੀ ਦਸਤਕ ਨੂੰ ਧਿਆਨ ’ਚ ਰੱਖਦੇ ਹੋਏ ਸਾਰੇ ਲੋਕਾਂ ਨੂੰ ਮਾਸਕ ਪਹਿਨਣ, ਨਿਯਮਿਤ ਰੂਪ ’ਚ ਹੱਥ ਧੋਣ ਅਤੇ ਭੀੜ-ਭਾੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਬਚਣ ਦੀ ਅਪੀਲ ਡਾਕਟਰਾਂ ਨੇ ਕੀਤੀ ਹੈ। ਫਤਿਹਾਬਾਦ ਦੇ ਭੂਨਾ ਬਲਾਕ ਦੇ ਪਿੰਡ ਸਿੰਥਲਾ ...
ਅੰਮ੍ਰਿਤਪਾਲ ਦੇ 2 ਸਹਾਇਕ ਹੁਸ਼ਿਆਰਪੁਰ ਤੋਂ ਗ੍ਰਿਫ਼ਤਾਰ
ਅੰਮਿ੍ਰਤਸਰ। ਵਾਰਿਸ ਪੰਜਾਬ ਦਾ ਮੁਖੀ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ (Amritpal) ਪਿਛਲੇ 29 ਦਿਨਾਂ ਤੋਂ ਫਰਾਰ ਹੈ। ਪੰਜਾਬ ਪੁਲਿਸ ਨੇ ਉਸ ਨੂੰ ਭਗੌੜਾ ਐਲਾਨ ਦਿੱਤਾ ਹੈ। ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ ਨੇ ਕਥਿਤ ਤੌਰ ’ਤੇ ਅੰਮਿ੍ਰਤਪਾਲ ਦੇ ਭੱਜਣ ਸਮੇਂ ਮੱਦਦ ਕੀਤੀ ਸੀ। ਇਨ੍ਹ...
ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਦਾ ਦੇਹਾਂਤ
ਕਾਂਗਰਸ ਪਾਰਟੀ ਦੇ ਆਗੂ ਸੀ ਸਾਬਕਾ ਡਿਪਟੀ ਸਪੀਕਰ ਜਸਵੰਤ ਸਿੰਘ ਫਫੜੇ
ਮਾਨਸਾ (ਸੁਖਜੀਤ ਮਾਨ)। ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਡਿਪਟੀ ਸਪੀਕਰ ਜਥੇਦਾਰ ਜਸਵੰਤ ਸਿੰਘ ਫਫੜੇ (83) (Jaswant Singh) ਨਹੀਂ ਰਹੇ। ਉਹ ਪਿਛਲੇ ਕਈ ਮਹੀਨਿਆਂ ਤੋਂ ਬਿਮਾਰ ਸਨ। 1985 'ਚ ਮਾਨਸਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਬਣੇ ...
ਪੰਜਾਬ ’ਚ ਕੋਰੋਨਾ ਨਾਲ ਇੱਕ ਦੀ ਮੌਤ, ਸਿਹਤ ਵਿਭਾਗ ਚੌਕਸ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਤਰਨਤਾਰਨ ਜ਼ਿਲ੍ਹ ਵਿੱਚ ਕੋਵਿਡ-19 (Corona in Punjab) ਨਾਲ ਇੱਕ ਵਿਅਕਤੀ ਦੀ ਮੌਤ ਹੋ ਹੋਣ ਦਾ ਸਮਾਚਾਰ ਮਿਲਿਆ ਹੈ, ਜਦੋਂ ਕਿ ਕਰੋਨਾਵਾਇਰਸ ਦੇ 100 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਪੰਜਾਬ ਸਰਕਾਰ ਦੇ ਕੋਵਿਡ ਬੁਲੇਟਿਨ ਅਨੁਸਾਰ ਐਕਟਿਵ ਕੇਸਾਂ ਦੀ ਗਿਣਤੀ 437 ...